ਭੀਖੀ, 22 ਅਪ਼੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਵਿਰਸਾ ਸੰਭਾਲ ਗੁਰਮਤਿ ਪ਼੍ਰਚਾਰ ਸੁਸਾਇਟੀ ਦੇ ਦਫ਼ਤਰ ਵਿਖੇ ਇੱਕ ਅਹਿਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਮੁੱਖ ਪ਼੍ਰਬੰਧਕ ਭਾਈ ਹਰਜਿੰਦਰ ਸਿੰਘ ਖਾਲਸਾ ਨੇ ਕਿਹਾ ਕਿ ਉਕਤ ਸੁਸਾਇਟੀ ਵਲੋਂ ਨਵੀਂ ਪੀੜੀ ਨੂੰ ਗੁਰਸਿੱਖੀ, ਗੁਰ ਇਤਿਹਾਸ ਨਾਲ ਜੋੜਨਾ ਆਪਣੇ ਵਿਰਸੇ ਦੀ ਸੰਭਾਲ ਤੇ ਇਨਸਾਨੀਅਤ ਦੀ ਸੇਵਾ ਆਦਿ ਲਈ ਉਪਰਾਲੇ ਕੀਤੇ ਜਾ ਰਹੇ ਹਨ।ਭਵਿੱਖ ਵਿੱਚ …
Read More »ਪੰਜਾਬੀ
‘ਫੁੱਲ ਆਨ ਟੈਲੈਂਟ-2019 ਐਂਡ ਸੁਪਰ ਮੋਮ ਸੀਜ਼ਨ-2’ ਦਾ ਪੋਸਟਰ ਰਲੀਜ਼
ਪੰਜਾਬ ਨਾਟਸ਼ਾਲਾ ਵਿਖੇ ਹੋਵੇਗਾ ਪ੍ਰੋਗਰਾਮ 25 ਅਪ੍ਰੈਲ ਨੂੰ ਅੰਮ੍ਰਿਤਸਰ, 22 ਅਪ੍ਰੈਲ (ਪੰਜਾਬ ਪੋਸਟ – ਅਮਨ) – ਅਨੇਜਾ ਪ੍ਰੋਡਕਸ਼ਨ ਵਲੋਂ ਪੰਜਾਬ ਨਾਟਸ਼ਾਲਾ ਦੇ ਸਹਿਯੋਗ ਨਾਲ ‘ਫੁੱਲ ਆਨ ਟੈਲੈਂਟ-2019 ਐਂਡ ਸੁਪਰ ਮੋਮ ਸੀਜ਼ਨ-2’ ਸ਼ੋਅ ਪੰਜਾਬ ਨਾਟਸ਼ਾਲਾ ਵਿਖੇ 25 ਅਪ੍ਰੈਲ ਵੀਰਵਾਰ ਨੂੰ ਕਰਵਾਇਆ ਜਾ ਰਿਹਾ ਹੈ।ਇਸ ਸ਼ੋਅ ਦਾ ਪੋਸਟਰ ਆਈ.ਜੀ ਡਾ. ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਐਤਵਾਰ ਨੂੰ ਰਿਲੀਜ਼ ਕੀਤਾ।ਸ਼ੋਅ ਦੇ ਆਰਗੇਨਾਈਜ ਰਿਸ਼ਬ …
Read More »ਸ਼ਬਦ ਗੁਰੂ ਯਾਤਰਾ ਦਮਦਮੀ ਟਕਸਲ ਹੈਡਕੁਆਟਰ ਮਹਿਤਾ ਚੌਕ ਤੋਂ ਅਗਲੇ ਪੜਾਅ ਲਈ ਰਵਾਨਾ
ਮਹਿਤਾ ਚੌਕ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਦਮਦਮੀ ਟਕਸਾਲ ਦੇ ਹੈਡ ਕੁਆਟਰ ਗੁਰਦਵਾਰ ਗੁਰ ਦਰਸ਼ਨ ਪ੍ਰਕਾਸ਼ ਮਹਿਤਾ ਵਿਖੇ ਰਾਤ ਠਹਿਰਣ ਉਪਰੰਤ ਅੱਜ ਜੈਕਾਰਿਆਂ ਦੀ ਗੂੰਜ਼ ਨਾਲ ਅਗਲੇ ਪੜਾਅ ਲਈ ਰਵਾਨਾ ਹੋਈ। ਸ਼ਬਦ ਗੁਰੂ ਯਾਤਰਾ ਨੂੰ ਇਥੋਂ ਅਗਲੇ ਪੜਾਅ ਲਈ ਰਵਾਨਾ ਕਰਨ ਸਮੇਂ ਦਮਦਮੀ ਟਕਸਾਲ ਦੇ …
Read More »ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ
ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਇਸ ਸਬੰਧੀ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਕੁਲਵਿੰਦਰ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ …
Read More »15 ਵਾਰਡਾਂ ਵਿਚੋਂ ਕਾਂਗਰਸੀ ਉਮੀਦਵਾਰ ਨੂੰ ਮਿਲ ਰਿਹਾ ਭਾਰੀ ਸਮਰਥਨ -ਮਲਹੋਤਰਾ
ਜੰਡਿਆਲਾ ਗੁਰੂ, 21 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੀਆਂ 15 ਵਾਰਡਾਂ ਵਿਚੋਂ ਕਾਂਗਰਸੀ ਆਗੂ ਲੋਕ ਸਭਾ ਚੋਣਾਂ ਦੋਰਾਨ ਵੱਡੀ ਲੀਡ ਨਾਲ ਜਸਬੀਰ ਸਿੰਘ ਡਿੰਪਾ ਦੀ ਜਿੱਤ ਵਿੱਚ ਆਪਣਾ ਯੋਗਦਾਨ ਪਾਉਣਗੇ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦੇ ਹੋਏ ਰਾਜਕੁਮਾਰ ਮਲਹੋਤਰਾ ਸਾਬਕਾ ਪ੍ਰਧਾਨ ਨਗਰ ਕੋਂਸਲ ਨੇ ਵਾਰਡ ਨੰਬਰ 11 ਵਿੱਚ ਘਰ-ਘਰ ਕੀਤੇ ਜਾ ਰਹੇ ਪ੍ਰਚਾਰ ਦੋਰਾਨ ਪੱਤਰਕਾਰਾਂ ਨਾਲ ਗੱਲਬਾਤ …
Read More »ਰੋਟਰੀ ਕਲੱਬ ਧੂਰੀ ਤੇ ਸਿੱਖਿਆ ਸਕੱਤਰ ਦਫਤਰ ਦੀ ਮੀਡੀਆ ਟੀਮ ਵਲੋਂ ਰਤੋਕੇ ਸਕੂਲ ਦਾ ਦੌਰਾ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਰੋਟਰੀ ਕਲੱਬ ਧੂਰੀ ਦੇ ਪ੍ਰੈਜ਼ੀਡੈਂਟ ਬਲਜੀਤ ਸਿੰਘ ਸਿੱਧੂ, ਸਾਬਕਾ ਪ੍ਰੈਜ਼ੀਡੈਂਟ ਸੀ.ਐਸ ਮੁਸਾਫਿਰ, ਹੁਕਮ ਚੰਦ ਸਿੰਗਲਾ, ਖਜ਼ਾਨਚੀ ਰਜਨੀਸ਼ ਗਰਗ ਆਦਿ ਅਹੁੱਦੇਦਾਰਾਂ ਨੇ ਸਰਕਾਰੀ ਐਲੀਮੈਂਟਰੀ ਸਕੂਲ ਰੱਤੋਕੇ ਦਾ ਦੌਰਾ ਕੀਤਾ ਅਤੇ ਇਸ ਦਾ ਮਕਸਦ ਕਿਤਾਬ ਦਿਵਸ ਦੇ ਸੰਬੰਧ ਵਿੱਚ ਸਕੂਲ ਨੂੰ ਕਿਤਾਬਾਂ ਦੇਣਾ ਸੀ। ਜਿਕਰਯੋਗ ਹੈ ਕਿ ਰੋਟਰੀ ਕਲੱਬ ਧੂਰੀ ਵਲੋਂ ਰੱਤੋਕੇ …
Read More »ਵਿਧਾਨ ਸਭਾ ਹਲਕਾ ਸੁਨਾਮ ਦੀ ਪਹਿਲੀ ਚੋਣ ਰਿਹਰਸਲ ਹੋਈ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – 17ਵੀਂ ਲੋਕ ਸਭਾ ਚੋਣਾਂ ਦਾ ਸੱਤਵਾਂ ਗੇੜ ਜਿਵੇਂ ਜਿਵੇਂ ਆਪਣੇ ਅਖੀਰਲੇ ਪੜਾਵ ਵੱਲ ਵਧ ਰਿਹਾ ਹੈ ਤਿਵੇਂ ਤਿਵੇਂ ਹੀ ਸਰਕਾਰੀ ਤੰਤਰ ਨੇ ਵੀ ਇਸ ਨੂੰ ਨਜਿੱਠਣ ਲਈ ਆਪਣੇ ਕਮਰਕੱਸੇ ਕੱਸ ਲਏ ਹਨ।ਇਸੇ ਲੜੀ ਤਹਿਤ ਇੱਕ 101 ਸੁਨਾਮ ਵਿਖੇ ਪਹਿਲੀ ਚੋਣ ਰਿਹਰਸਲ ਸਥਾਨਕ ਤਾਜ ਰਿਸੋਰਟ ਸੁਨਾਮ ਵਿਖੇ ਮੈਡਮ ਮਨਜੀਤ ਕੌਰ ਸਹਾਇਕ …
Read More »7 ਕਿਸਾਨ ਜਥੇਬੰਦੀਆਂ ਵਲੋਂ ਪਟਿਆਲਾ `ਚ ਵਿਸ਼ਾਲ ਧਰਨਾ 2 ਮਈ ਤੋਂ – ਗੋਬਿੰਦਰ ਸਿੰਘ
ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ ) – ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਬਲਾਕ ਸੰਗਰੂਰ ਦੇ ਵੱਖ ਵੱਖ ਪਿੰਡਾਂ ਦੇ ਅਹੁੱਦੇਦਾਰਾਂ ਦੀ ਇੱਕ ਜਰੂਰੀ ਮੀਟਿੰਗ ਯੂਨੀਅਨ ਦੇ ਬਲਾਕ ਜਨਰਲ ਸਕੱਤਰ ਗੋਬਿੰਦਰ ਸਿੰਘ ਬਡਰੁੱਖਾਂ ਦੀ ਅਗਵਾਈ ਦੇ ਹੇਠ ਮਾਤਾ ਭੋਲੀ ਗੁਰਦੁਆਰਾ ਮਸਤੂਆਣਾ ਸਾਹਿਬ ਵਿਖੇ ਹੋਈ।ਜਿਸ ਵਿੱਚ ਬਲਾਕ ਪ੍ਰਧਾਨ ਗੋਬਿੰਦਰ ਸਿੰਘ ਮੰਗਵਾਲ ਨੇ ਸੰਬੋਧਨ ਕਰਦਿਆਂ ਕਿਹਾ ਕਿ ਕਿਸਾਨਾ ਦਾ ਇਸ …
Read More »ਵੋਟਰ ਚੇਤਨਾ ਸਬੰਧੀ ਜਾਗਰੂਕਤਾ ਵੈਨ ਰਵਾਨਾ
ਅੰਮ੍ਰਿਤਸਰ, 21 ਅਪਰੈਲ (ਪੰਜਾਬ ਪੋਸਟ -ਸੁਕਬੀਰ ਸਿੰਘ) – ਚੋਣ ਕਮਿਸ਼ਨ ਵੱਲੋਂ 19 ਮਈ ਨੂੰ ਰਾਜ ’ਚ ਹੋਣ ਜਾ ਰਹੀਆਂ ਲੋਕ ਸਭਾ ਚੋਣਾਂ ਸਬੰਧੀ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੇ ਮੰਤਵ ਨਾਲ ਤਿਆਰ ਕੀਤੀਆਂ ਗਈਆਂ ਵੋਟਰ ਜਾਗਰੂਕਤਾ ਵੈਨਾਂ ਅੱਜ ਤੋਂ ਜ਼ਿਲ੍ਹੇ ’ਚ ਕਾਰਜਸ਼ੀਲ ਹੋ ਗਈਆਂ ਹਨ। ਅੰਮ੍ਰਿਤਸਰ ਜ਼ਿਲ੍ਹੇ ਦੇ ਵੋਟਰਾਂ ਨੂੰ ਆਪਣੇ ਵੋਟ ਦੇ ਹੱਕ ਦਾ ਨਿਰਪੱਖਤਾ, ਨਿਡਰਤਾ, …
Read More »ਪ੍ਰਧਾਨ ਮੰਤਰੀ ਮੋਦੀ ਨੇ ਜੁਮਲਿਆਂ ਤੋਂ ਸਿਵਾਏ ਲੋਕਾਂ ਨੂੰ ਕੁੱਝ ਨਹੀਂ ਦਿੱਤਾ – ਬ੍ਰਹਮਪੁਰਾ
ਤਰਨ ਤਾਰਨ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ਼਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਆਗੂ ਅਤੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਨੇ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਫੈਲੋਕੇ ਸਾਬਕਾ ਸਰਪੰਚ ਸੂਰਤਾ ਸਿੰਘ ਦੇ ਗ੍ਰਹਿ ਲੋਕ ਹਲਕਾ ਖਡੂਰ ਸਾਹਿਬ ਤੋਂ ਉਮੀਦਵਾਰ ਬੀਬੀ ਪਰਮਜੀਤ ਕੌਰ ਖਾਲੜਾ ਦੇ ਹੱਕ ਵਿਚ ਪਿੰਡ ਦੇ ਮੋਹਤਬਰਾਂ ਦੇ ਨਾਲ ਮੀਟਿੰਗ ਕੀਤੀ।ਵਰਣਨਯੋਗ ਹੈ ਕਿ ਬੀਬੀ ਖਾਲੜਾ ਦੇ …
Read More »
Punjab Post Daily Online Newspaper & Print Media