Wednesday, November 25, 2026

ਪੰਜਾਬੀ

ਕਣਕ ਦੀ ਖਰੀਦ ਨਾ ਹੋਣ `ਤੇ ਕਿਸਾਨਾਂ ਨੇ ਕੀਤੀ ਨਾਅਰੇਬਾਜ਼ੀ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੇ 1 ਅਪ੍ਰੈਲ ਤੋਂ ਕਣਕ ਦੀ ਖਰੀਦ ਸ਼ੁਰੂ ਕਰਨ ਦੇ ਵਾਅਦਿਆਂ ਦੀ ਫੂਕ ਉਸ ਸਮੇਂ ਨਿਕਲ ਗਈ ਜਦੋਂ ਪਿੱਛਲੇ 4 ਦਿਨਾਂ ਤੋਂ ਕਣਕ ਵਿਕਣ ਦੀ ਉਡੀਕ ਤੋਂ ਅੱਕ ਕੇ ਪਿੰਡ ਫਫੜੇ ਭਾਈਕੇ ਦੇ ਕਿਸਾਨਾਂ ਵਲੋਂ ਪੰਜਾਬ ਕਿਸਾਨ ਯੂਨੀਅਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਅਤੇ ਜਿਲ੍ਹਾ ਪ੍ਰਸ਼ਾਸਨ ਖਿਲਾਫ ਨਾਅਰੇਬਾਜ਼ੀ ਕੀਤੀ …

Read More »

ਖੂਨਦਾਨ ਕੈਂਪ ਲਗਾਇਆ ਗਿਆ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ 128ਵੇਂ ਜਨਮ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਰਕਿੰਗ ਕਮੇਟੀ ਰਜਿ: ਭੀਖੀ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਿਖੇ ਸਵੇਰੇ 10.00 ਵਜੇ ਤੋਂ 2.00 ਵਜੇ ਤੱਕ ਲਗਾਇਆ ਗਿਆ।ਜਿਸ …

Read More »

ਬਠਿੰਡਾ ਤੋਂ ਰਾਜਾ ਅਮਰਿੰਦਰ ਸਿੰਘ ਵੜਿੰਗ ਨੂੰ ਟਿਕਟ ਮਿਲਣ ਦੀ ਖੁਸ਼ੀ `ਚ ਲੱਡੂ ਵੰਡੇ

ਭੀਖੀ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਆਖਰ ਕਾਫੀ ਦਿਨਾਂ ਤੋਂ ਵੱਖ-ਵੱਖ ਨਾਵਾਂ ’ਤੇ ਚੱਲ ਰਹੀਆਂ ਅਟਕਲਾਂ ਨੂੰ ਖਤਮ ਕਰਦਿਆਂ ਕਾਂਗਰਸ ਹਾਈਕਮਾਂਡ ਵਲੋਂ ਬਠਿੰਡਾ ਤੇ ਫਿਰੋਜ਼ਪੁਰ ਸੀਟਾਂ ਤੋਂ ਆਪਣੇ ਉਮੀਦਵਾਰਾਂ ਦਾ ਐਲਾਨ ਐਲਾਨ ਕਰ ਦਿੱਤਾ ਗਿਆ।ਪਾਰਟੀ ਪ੍ਰਧਾਨ ਰਾਹੁਲ ਗਾਂਧੀ ਦੀ ਪ੍ਰਵਾਨਗੀ ਤੋਂ ਬਾਅਦ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਪਾਰਟੀ ਦੇ ਜਨਰਲ ਸਕੱਤਰ ਮੁਕੁਲ ਵਾਸਨੀਕ ਵਲੋਂ ਲਿਖਤੀ ਪ੍ਰੈਸ ਰਿਲੀਜ਼ …

Read More »

ਦੇਸ਼ ਦੀ ਏਕਤਾ ਨੂੰ ਖੰਡਿਤ ਕਰਨਾ ਚਾਹੁੰਦੀ ਹੈ ਭਾਰਤੀ ਜਨਤਾ ਪਾਰਟੀ- ਔਜਲਾ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਕੇਂਦਰ ਦੀ ਮੋਦੀ ਸਰਕਾਰ ਦੇ ਰਾਜ ਸਮੇਂ ਦੇਸ਼ ਵਿੱਚ ਜਿਥੇ ਸੰਵਿਧਾਨਿਕ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਗਿਆ ਉਥੇ ਹੀ ਪਿਛਲੇ 5 ਸਾਲਾਂ ਅੰਦਰ ਦੇਸ਼ ਵਿੱਚ ਘੱਟ ਗਿਣਤੀ ਸੰਸਥਾਵਾਂ ਤੇ ਘੱਟ ਗਿਣਤੀ ਲੋਕਾਂ ਤੇ ਹਮਲਿਆਂ ਵਿੱਚ ਹੋਏ ਭਾਰੀ …

Read More »

ਕਾਂਗਰਸ ਦੇ ਸੰਗਠਨ ਇੰਟਕ ਵਲੋਂ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਪ੍ਰਭਾਵਸ਼ੈਲੀ ਰੈਲੀ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੁੱਲ ਹਿੰਦ ਕਾਂਗਰਸ ਕਮੇਟੀ ਵਲੋਂ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਉਤਾਰੇ ਗਏ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਜ਼ਿਲ੍ਹਾ ਕਾਂਗਰਸ ਕਮੇਟੀ ਅੰਮ੍ਰਿਤਸਰ (ਦਿਹਾਤੀ) ਦਫਤਰ ਵਿਖੇ ਕਾਂਗਰਸ ਦੇ ਸੰਗਠਨ ਇੰਟਕ ਵਲੋਂ ਇਕ ਵਿਸ਼ਾਲ ਚੋਣ ਰੈਲੀ ਕੀਤੀ ਗਈ।ਜਿਸ ਵਿੱਚ ਸੈਂਕੜੇ ਇੰਟਕ ਵਰਕਰਾਂ ਨੇ ਭਾਗ ਲੈ ਕੇ ਅੰਮ੍ਰਿਤਸਰ ਤੋਂ …

Read More »

ਕੈਬਨਿਟ ਮੰਤਰੀ ਓਮ ਨੇ ਗੁਰਜੀਤ ਔਜਲਾ ਦੀ ਚੋਣ ਮੁਹਿੰਮ ਭਖਾਈ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਚੋਣ ਮੈਦਾਨ ਵਿੱਚ ਦੂਸਰੀ ਵਾਰ ਨਿੱਤਰੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ ਤੇ ਪਹੁੰਚਾਉਂਦਿਆਂ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਵਲੋਂ ਵਿਧਾਨ ਸਭਾ ਹਲਕਾ ਅੰਮ੍ਰਿਤਸਰ ਕੇਂਦਰੀ ਦੇ ਕਾਂਗਰਸੀ ਕੌਂਸਲਰਾਂ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਵਿਸੇਸ਼ ਮੀਟਿੰਗ ਕਰਕੇ ਬੂਥ ਪੱਧਰ `ਤੇ ਕਾਂਗਰਸੀ ਵਰਕਰਾਂ ਦੀਆਂ …

Read More »

ਛੀਨਾ ਵਲੋਂ ਸ੍ਰੀਲੰਕਾ ’ਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ

ਅੰਮ੍ਰਿਤਸਰ, 21 ਅਪ੍ਰੈਲ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਤੇ ਸੀਨੀਅਰ ਭਾਜਪਾ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ੍ਰੀਲੰਕਾ ਦੀ ਰਾਜਧਾਨੀ ਕੋਲੰਬੋ ’ਚ ਇਕ ਚਰਚ ’ਚ ਈਸਟਰ ਦਿਹਾੜੇ ਆਯੋਜਿਤ ਪ੍ਰਾਥਨਾ ਸਭਾ ’ਚ ਹੋਏ ਆਤਮਘਾਤੀ ਹਮਲੇ ਦੀ ਨਿੰਦਾ ਕੀਤੀ ਹੈ।ਛੀਨਾ ਜੋ ਕਿ ਅਜਨਾਲਾ ਵਿਖੇ ਇਕ ਚਰਚ ’ਚ ਕਰਵਾਏ ਸਮਾਗਮ ਉਪਰੰਤ ਆਮ ਲੋਕਾਂ …

Read More »

ਸ਼੍ਰੀਲੰਕਾ `ਚ ਚਰਚਾਂ `ਤੇ ਹੋਏ ਹਮਲਿਆਂ ਦੀ ਐਮ.ਪੀ ਔਜਲਾ ਵਲੋਂ ਸਖਤ ਸ਼ਬਦਾਂ `ਚ ਨਿਖੇਧੀ

ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ)- ਭਾਰਤ ਦੇ ਗੁਆਂਢੀ ਦੇਸ਼ ਸ਼੍ਰੀਲੰਕਾ ਦੀ ਧਰਤੀ `ਤੇ ਚਰਚਾਂ `ਤੇ ਹੋਏ ਸਿਲਸਿਲੇਵਾਰ ਧਮਾਕਿਆਂ ਦੀ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਸਖਤ ਸ਼ਬਦਾਂ ਵਿੱਚ ਨਿਖੇਧੀ ਕਰਦਿਆਂ ਹਮਲੇ ਨੂੰ ਮਨੁੱਖਤਾ `ਤੇ ਹਮਲਾ ਕਰਾਰ ਦਿੱਤਾ ਹੈ।              ਸ਼੍ਰੀਲੰਕਾ ਦੇ ਧਮਾਕਿਆਂ ਕਾਰਨ ਵੱਡੀ ਗਿਣਤੀ ਵਿੱਚ ਆਪਣੀ ਜਾਨ ਗਵਾ ਚੁੱਕੇ ਇਸਾਈ ਭਾਈਚਾਰੇ ਦੇ …

Read More »

ਬਿਜਲੀ ਸਪਲਾਈ ਬੰਦ ਰਹੇਗੀ

ਲੌਂਗੋਵਾਲ, 21 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪਾਵਰਕਾਮ ਸਬ ਡਵੀਜ਼ਨ ਦਫ਼ਤਰ ਲੌਂਗੋਵਾਲ ਦੇ ਐਸ.ਡੀ.ਓ ਸਭਾਸ ਚੰਦਰ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਕਸਬਾ ਵਾਸੀਆਂ ਨੂੰ ਨਿਰਵਿਘਨ ਸਪਲਾਈ ਦੇਣ ਲਈ ਚੱਲ ਰਹੇ ਸੁਧਾਰ ਦੇ ਕੰਮ ਲਈ ਲੌਂਗੋਵਾਲ ਦੇ ਵੱਖ-ਵੱਖ ਇਲਾਕਿਆਂ `ਚ ਸਵੇਰੇ 10:00 ਵਜੇ ਤੋਂ ਸ਼ਾਮ 4:00 ਤੱਕ ਜਿਸ 22-04-19  ਨੂੰ ਬੱਸ ਸਟੈਡ ਰੋਡ, ਤਹਿਸੀ, ਪੁਲਿਸ ਸਟੇਸ਼ਨ, ਗੋਵਿੰਦ ਵਿਹਾਰ …

Read More »

ਦਮਦਮੀ ਟਕਸਾਲ ਮੁਖੀ ਸੰਤ ਹਰਨਾਮ ਸਿੰਘ ਖਾਲਸਾ ਨੂੰ ਸਦਮਾ, ਮਾਤਾ ਦਾ ਦਿਹਾਂਤ

ਅੰਤਿਮ ਸਸਕਾਰ 23 ਅਪ੍ਰੈਲ ਨੂੰ ਧੁੰਮਾ ਨੇੜੇ ਰਾਜਪੁਰਾ ਵਿਖੇ ਕੀਤਾ ਜਾਵੇਗਾ ਅੰਮ੍ਰਿਤਸਰ, 21 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਮੁੱਖੀ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੂੰ ਉਸ ਸਮੇਂ ਗਹਿਰਾ ਸਦਮਾ ਪੁੱਜਾ ਜਦ ਉਹਨਾਂ ਦੇ ਮਾਤਾ ਅਵਤਾਰ ਕੌਰ ਅੱਜ 21 ਅਕਾਲ ਚਲਾਣਾ ਕਰ ਗਏੇ। ਤਕਰੀਬਨ 85 ਵਰਿਆਂ ਦੇ ਮਾਤਾ ਜੀ ਪਿਛਲੇ ਕੁੱਝ ਸਮੇਂ ਤੋਂ ਬਿਮਾਰ ਹੋਣ ਕਾਰਨ ਜਲੰਧਰ ਦੇ ਸੇਕਰਡ …

Read More »