ਪਠਾਨਕੋਟ, 19 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਪਠਾਨਕੋਟ ਰਾਮਵੀਰ ਆਈ.ਏ.ਐਸ ਨੇ ਜਾਰੀ ਬਿਆਨ `ਚ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵਲੋਂ ਨਿਰਧਾਰਿਤ ਸ਼ਡਿਊਲ ਅਨੁਸਾਰ ਲੋਕ ਸਭਾ ਦੀਆਂ ਆਮ ਚੋਣਾਂ-2019 ਦੇ ਸਬੰਧ ਵਿੱਚ 01-ਗੁਰਦਾਸਪੁਰ ਲੋਕ ਸਭਾ ਚੋਣ ਹਲਕਾ ਲਈ ਨਾਮਜਦਗੀਆਂ ਭਰਨ ਦੀ ਪ੍ਰਕਿਰਿਆ ਜ਼ਿਲ੍ਹਾ ਹੈਡਕੁਆਰਟਰ ਗੁਰਦਾਸਪੁਰ ਵਿਖੇ 22 ਅਪ੍ਰੈਲ ਤੋਂ ਸ਼ੁਰੂ ਹੋਣ ਜਾ ਰਹੀ ਹੈ। ਡਿਪਟੀ …
Read More »ਪੰਜਾਬੀ
ਭਾਜਪਾ ਆਗੂਆਂ ਨੂੰ ਦੇਸ਼ ਵਾਸੀਆਂ ਤੋਂ ਵੋਟਾਂ ਮੰਗਣ ਦਾ ਕੋਈੌ ਹੱਕ ਨਹੀਂ- ਸਰਨਾ
ਔਜਲਾ ਦੀ ਚੋਣ ਮੁਹਿੰਮ ਭਖਾਉਣ ਲਈ ਦਿੱਲੀ ਤੋਂ ਅੰਮ੍ਰਿਤਸਰ ਪੁੱਜੇ ਸਰਨਾ ਭਰਾ ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸਿਖਰਾਂ `ਤੇ ਪਹੁੰਚਾਉਣ ਪੁੱਜੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦਿੱਲੀ ਨੇ ਔਜਲਾ ਨਾਲ ਕਿਹਾ ਹੈ ਕਿ …
Read More »ਗਾਂਧੀ ਪਰਿਵਾਰ ਨੇ ਕੀਤਾ ਕਿਸਾਨਾਂ ਨਾਲ ਸਭ ਤੋਂ ਵੱਡਾ ਧੋਖਾ – ਮਜੀਠੀਆ
ਰੋਡ ਸ਼ੋਅ ਦੌਰਾਨ ਨੌਜਵਾਨਾਂ ਵਲੋਂ ਮਜੀਠੀਆ ਤੇ ਬੀਬੀ ਜਗੀਰ ਕੌਰ ਦਾ ਸਵਾਗਤ ਜੰਡਿਆਲਾ, 20 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਹਲਕਾ ਜੰਡਿਆਲਾ ਦੇ ਪਿੰਡ ਬੰਡਾਲਾ ਵਿਖੇ ਲੋਕ ਸਭਾ ਹਲਕਾ ਖਡੂਰ ਸਾਹਿਬ ਲਈ ਅਕਾਲੀ ਭਾਜਪਾ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ ’ਚ ਇਕ ਵੱਡੀ ਰੈਲੀ ਨੂੰ …
Read More »ਵਾਤਾਵਰਣ ਦੀ ਸ਼ੁੱਧਤਾ ਲਈ ਗਊਸ਼ਾਲਾ `ਚ ਰੁੱਖ ਲਗਾਏ
ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ)- ਸਥਾਨਕ ਗਊਸ਼ਾਲਾ ਵਿਖੇ ਵਾਤਾਵਰਣ ਦੀ ਸ਼ੁੱਧਤਾ ਲਈ ਗਊਸ਼ਾਲਾ ਕਮੇਟੀ ਵਲੋਂ ਰੁੱਖ ਲਗਾ ਕੇ ਵਣ ਮਹਾਉਤਸਵ ਮਨਾਇਆ ਗਿਆ।ਕਮੇਟੀ ਮੈਬਰ ਪ੍ਰਦੀਪ ਕੁਮਾਰ ਨੇ ਦੱਸਿਆ ਕਿ ਸ਼ਹਿਰ ਦੇ ਸੈਂਕੜੇ ਲੋਕ ਰੋਜ਼ਾਨਾ ਗਊਸ਼ਾਲਾ ਵਿੱਚ ਗਊਆਂ ਦੀ ਸੇਵਾ ਲਈ ਆਉਂਦੇ ਹਨ।ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਗਊਸ਼ਾਲਾ ਵਿੱਚ ਇੱਕ ਸੁੰਦਰ ਪਾਰਕ ਦਾ ਨਿਰਮਾਣ ਕੀਤਾ ਜਾ ਰਿਹਾ ਹੈ।ਇਸੇ …
Read More »ਭਾਜਪਾ ਆਗੂ ਸ਼ਵੇਤ ਮਲਿਕ ਆਪਣੀ ਪੀੜ੍ਹੀ ਹੇਠ ਸੋਟਾ ਫੇਰਨ – ਔਜਲਾ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਦੂਸਰੀ ਵਾਰ ਚੋਣ ਮੈਦਾਨ ਕੁੱਦੇ ਮੌਜੂਦਾ ਮੈਂਬਰ ਲੋਕ ਸਭਾ ਗੁਰਜੀਤ ਸਿੰਘ ਔਜਲਾ ਨੇ ਪੰਜਾਬ ਭਾਜਪਾ ਪ੍ਰਧਾਨ ਸ਼ਵੇਤ ਮਲਿਕ ਨੂੰ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਤੇ ਕਾਂਗਰਸ ਪਾਰਟੀ ਖਿਲਾਫ ਕੀਤੀ ਮਨਘੜਤ ਬਿਆਨਬਾਜੀ ਦਾ ਮੋੜਵਾਂ ਜਵਾਬ ਦਿੰਦਿਆਂ ਉਨ੍ਹਾਂ ਨੂੰ ਆਪਣੀ ਪੀੜੀ ਹੇਠ ਸੋਟਾ ਫੇਰਨ ਦੀ ਸਲਾਹ ਦਿਤੀ।ਔਜਲਾ …
Read More »ਲਾਲੀ ਰਣੀਕੇ ਤੇ ਖਾਪੜਖੇੜੀ ਦੀ ਅਗਵਾਈ ’ਚ ਅਕਾਲੀ-ਭਾਜਪਾ ਦੇ ਹੱਕ ’ਚ ਰੈਲੀ
ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਸ੍ਰੋਮਣੀ ਅਕਾਲੀ ਦਲ ਦੇ ਜਨਰਲ ਸਕਤਰ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਇੰਡੀਆ ਗੇਟ ਬਾਈਪਾਸ ਵਿਖੇ ਹਲਕਾ ਅਟਾਰੀ ਦੀ ਇਕ ਰੈਲੀ ਨੂੰ ਸੰਬੋਧਨ ਕਰਦਿਆਂ ਕੇਂਦਰ ਵਿਚ ਮੁੜ ਨਰਿੰਦਰ ਮੋਦੀ ਦੀ ਅਗਵਾਈ ’ਚ ਐਨ.ਡੀ.ਏ ਸਰਕਾਰ ਬਣਨ ਦਾ ਦਾਅਵਾ ਕਰਦਿਆਂ ਕਿਹਾ ਕਿ ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਉਸ ਉਮੀਦਵਾਰ ਨੂੰ ਚੁਣ ਕੇ ਭੇਜਿਆ ਜਾਵੇ, …
Read More »ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਤਰਾ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ
ਸ਼੍ਰੋਮਣੀ ਕਮੇਟੀ ਦੇ ਸਹਿਯੋਗ ਨਾਲ ਗੁ. ਸ੍ਰੀ ਬਾਉਲੀ ਸਾਹਿਬ ਜਗਨਨਾਥ ਪੁਰੀ ਦਾ ਵਿਕਾਸ ਹੋਵੇਗਾ – ਸ੍ਰੀ ਮਹਾਪਤਰਾ ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪੁਹੰਚੇ ਜਗਨਨਾਥ ਪੁਰੀ ਮੰਦਰ ਦੇ ਮੁੱਖ ਪ੍ਰਬੰਧਕ ਸ੍ਰੀ ਪ੍ਰਦੀਪਤ ਮਹਾਪਾਤਰਾ ਆਈ.ਏ.ਐਸ ਨੇ ਕਿਹਾ ਕਿ ਜਗਨਨਾਥ ਪੁਰੀ ਵਿਖੇ ਸਥਿਤ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਅਸਥਾਨ ਗੁਰਦੁਆਰਾ ਸ੍ਰੀ …
Read More »ਸਰਪੰਚ ਦਵਿੰਦਰ ਸਿੰਘ ਕੰਗ ਨੂੰ ਸਦਮਾ, ਪਿਤਾ ਦਾ ਦਿਹਾਂਤ
ਸਮਰਾਲਾ, 20 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਕੋਟਲਾ ਸਮਸ਼ਪੁਰ ਦੇ ਮੌਜੂਦਾ ਸਰਪੰਚ ਦਵਿੰਦਰ ਸਿੰਘ ਕੰਗ ਲਾਲੀ ਅਤੇ ਸਮੂਹ ਕੰਗ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਧਰਮ ਸਿੰਘ ਕੰਗ ਦਾ ਅਚਾਨਕ ਬੀਤੇ ਦਿਨੀਂ ਦਿਹਾਂਤ ਹੋ ਗਿਆ।ਜਿੰਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਦੇ ਸਮਸ਼ਾਨਘਾਟ ਵਿਖੇ ਉਨ੍ਹਾਂ ਦੇ ਛੋਟੇ ਸਪੁੱਤਰ ਪ੍ਰਿਤਪਾਲ ਸਿੰਘ ਕੰਗ ਦੇ ਵਿਦੇਸ਼ …
Read More »ਪੱਤਰਕਾਰ ਬਨਵਾਰੀ ਜੈਨ ਨੂੰ ਸਦਮਾ, ਮਾਤਾ ਦਾ ਦਿਹਾਂਤ
ਧੂਰੀ, 20 ਅਪ੍ਰੈਲ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੱਤਰਕਾਰ ਬਨਵਾਰੀ ਜੈਨ ਤੇਰਾ ਪੰਥ ਜੈਨ ਸਭਾ (ਯੁਵਕ) ਦੇ ਸਾਬਕਾ ਪ੍ਰਧਾਨ ਸੁਰਿੰਦਰ ਜੈਨ, ਕੱਪੜਾ ਵਪਾਰੀ ਮੁਰਾਰੀ ਜੈਨ ਅਤੇ ਹਰਦੁਵਾਰੀ ਲਾਲ ਜੈਨ ਨੂੰ ਉਸ ਵਕਤ ਭਾਰੀ ਸਦਮਾ ਲੱਗਾ ਜਦੋਂ ਉਨਾਂ ਦੀ ਮਾਤਾ ਸ਼੍ਰੀਮਤੀ ਵਿੱਦਿਆ ਦੇਵੀ (90) ਦਾ ਅਚਾਨਕ ਦਿਹਾਂਤ ਹੋ ਗਿਆ।ਸ਼੍ਰੀਮਤੀ ਵਿੱਦਿਆ ਦੇਵੀ ਦੀ ਮੌਤ `ਤੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ, ਸ਼੍ਰੋਮਣੀ …
Read More »ਜਨਮ ਦਿਨ ਮੁਬਾਰਕ – ਕਰਨਪ੍ਰੀਤ ਸਿੰਘ
ਲੌਂਗੋਵਾਲ, 20 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਲੌਂਗੋਵਾਲ ਵਾਸੀ ਪਿਤਾ ਗੁਰਦੇਵ ਸਿੰਘ ਅਤੇ ਮਾਤਾ ਸਤਵੀਰ ਕੌਰ ਵਲੋਂ ਆਪਣੇ ਹੋਣਹਾਰ ਸਪੁੱਤਰ ਕਰਨਪ੍ਰੀਤ ਸਿੰਘ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media