Wednesday, November 25, 2026

ਪੰਜਾਬੀ

ਕਾਮਰੇਡ ਦਸਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਲਈ ਮੀਟਿੰਗ

ਅੰਮ੍ਰਿਤਸਰ, 20 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤੀ ਕਮਿਊਨਿਸਟ ਪਾਰਟੀ ਅੰਮ੍ਰਿਤਸਰ (ਦਿਹਾਤੀ) ਬਲਾਕ ਹਰਸ਼ਾ ਛੀਨਾ ਦੀ ਮੀਟਿੰਗ ਸੰਤੋਖ ਸਿੰਘ ਲੰਬੜਦਾਰ ਦੀ ਪ੍ਰਧਾਨਗੀ ਹੇਠ ਅਦਲੀਵਾਲਾ ਪਿੰਡ ਵਿਖੇ ਹੋਈ।ਜਿਸ ਵਿੱਚ ਲੋਕ ਸਭਾ ਚੋਣ `ਚ ਪੀ.ਡੀ.ਏ ਫਰੰਟ ਦੇ ਭਾਰਤੀ ਕਮਿਊਨਿਸਟ ਪਾਰਟੀ ਵਲੋਂ ਉਮੀਦਵਾਰ ਕਾਮਰੇਡ ਦਸਵਿੰਦਰ ਕੌਰ ਦੀ ਚੋਣ ਮੁਹਿੰਮ ਨੂੰ ਤੇਜ਼ ਕਰਨ ਸਬੰਧੀ ਵਿਚਾਰ ਵਟਾਂਦਰਾ ਕੀਤਾ।ਪਾਰਟੀ ਦੇ ਜਿਲ੍ਹਾ ਸਕੱਤਰ ਲਖਬੀਰ ਸਿੰਘ …

Read More »

25 ਅਪ੍ਰੈਲ ਤੋਂ ਕੀਤੀ ਜਾਵੇਗੀ ਕਣਕ ਦੀ ਸਪੈਸ਼ਲ ਗਿਰਦਾਵਰੀ – ਬਸੰਤ ਗਰਗ

ਖ਼ਰਾਬ ਮੌਸਮ ਕਾਰਨ ਨੁਕਸਾਨੀਆਂ ਫਸਲਾਂ ਦਾ ਲਿਆ ਜਾਇਜ਼ਾ ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮੌਸਮ ਦੀ ਖ਼ਰਾਬੀ ਕਾਰਨ ਨੁਕਸਾਨੀਆ ਫਸਲਾਂ ਦਾ ਜਾਇਜਾ਼ ਲੈਣ ਲਈ ਅੱਜ ਸਪੈਸ਼ਲ ਸੈਕਟਰੀ ਰੈਵਨਿਊ ਸ੍ਰੀ ਬਸੰਤ ਗਰਗ ਉਚੇਚੇ ਤੌਰ ਤੇ ਮਾਨਸਾ ਪਹੁੰਚੇ।ਉਨ੍ਹਾਂ ਇਸ ਸਬੰਧੀ ਅੱਜ ਡਿਪਟੀ ਕਮਿਸ਼ਨਰ ਦਫਤਰ ਮਾਨਸਾ ਵਿਖੇ ਖੇਤੀਬਾੜੀ ਵਿਭਾਗ, ਤਹਿਸੀਲਦਾਰ, ਨਾਇਬ ਤਹਿਸੀਲਦਾਰਾਂ ਨਾਲ ਇਕ ਮੀਟਿੰਗ ਕੀਤੀ।ਡਿਪਟੀ ਕਮਿਸ਼ਨਰ ਸ੍ਰੀਮਤੀ ਅਪਨੀਤ ਰਿਆਤ …

Read More »

ਮੁਲਾਜ਼ਮਾਂ ਦੀ ਅਣਗਹਿਲੀ ਨਾਲ ਹਰ ਸੀਜ਼ਨ `ਚ ਕਿਸਾਨ ਦੀ ਫਸਲ ਹੁੰਦੀ ਹੈ ਖਰਾਬ – ਖੀਵਾ

ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਿੰਡ ਖੀਵਾ ਖੁਰਦ ਵਿਖੇ ਸੀ.ਪੀ.ਆਈ (ਐਮ.ਐਲ ) ਲਿਬਰੇਸ਼ਨ ਅਤੇ ਪੰਜਾਬ ਕਿਸਾਨ ਯੂਨੀਅਨ ਦੀ ਮੀਟਿੰਗ ਬਲਾਕ ਆਗੂ ਮੋਲਕ ਸਿੰਘ ਖੀਵਾ ਦੀ ਪ੍ਰਧਾਨਗੀ ਹੇਠ ਹੋਈ।ਮੀਟਿੰਗ ਵਿਚ ਲੋਕ ਸਭਾ ਦੀਆ ਚੋਣਾਂ ਅਤੇ ਕਿਸਾਨ ਸਮੱਸਿਆ `ਤੇ ਵਿਸ਼ੇਸ਼ ਵਿਚਾਰ ਚਰਚਾ ਕੀਤੀ ਗਈ।ਮੀਟਿੰਗ ਨੂੰ ਵਿਸੇਸ਼ ਤੋਰ ਤੇ ਸੰਬੋਧਨ ਕਰਦਿਆਂ ਕਾਮਰੇਡ ਅਮਰੀਕ ਸਿੰਘ ਸਮਾਂਓ ਨੇ ਕਿਹਾ ਕਿ ਸੀਪੀਆਈ …

Read More »

ਪਿੰਡ ਸਹਾਰਾਨਾ ਦੇ 12 ਪਰਿਵਾਰ ਆਮ ਆਦਮੀ ਪਾਰਟੀ ਛੱਡ ਕੇ ਅਕਾਲੀ ਦਲ `ਚ ਸ਼ਾਮਲ

ਭੀਖੀ, 20 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੋਮਣੀ ਅਕਾਲੀ ਦਲ ਦੇ 10 ਸਾਲਾ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਲੋਕ ਕਾਂਗਰਸ ਤੇ ਆਮ ਪਾਰਟੀ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ।ਇਹ ਸ਼ਬਦ  ਮਾਨਸਾ ਹਲਕੇ ਦੇ ਇੰਚਾਰਜ ਜਗਦੀਪ ਸਿੰਘ ਨਕੱਈ ਨੇ ਪਿੰਡ ਸਹਾਰਾਨਾ ਵਿਖੇ ਆਮ ਪਾਰਟੀ ਦੇ ਆਗੂ ਬਾਜ਼ ਸਿੰਘ ਦੀ ਅਗਵਾਈ ਵਿੱਚ 12 ਪਰਿਵਾਰਾਂ ਨੂੰ …

Read More »

ਡੀ.ਏ.ਵੀ ਇੰਟਰਨੈਸ਼ਨਲ ਨੇ ਮਹਾਤਾਮਾ ਹੰਸਰਾਜ ਨੂੰ ਸ਼ਰਧਾ ਦੇ ਫੁੱਲ ਕੀਤੇ ਭੇਂਟ

ਅੰਮ੍ਰਿਤਸਰ, 19 ਅਪਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਇੰਟਰਨੈਸ਼ਨਲ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦੇ ਜਨਮ ਦਿਵਸ ਤੇ ਵਿਸ਼ੇਸ਼ ਹਵਨ ਯੱਗ ਦਾ ਆਯੋਜਨ ਗੀਤਾ ਗਿਆ।ਪ੍ਰਿੰਸੀਪਲ ਅੰਜ਼ਨਾ ਗੁਪਤਾ ਵੱਲੋਂ ਹਵਨ ਯੱਗ ਵਿੱਚ ਮੰਤਰ ਉਚਾਰਣ ਦੌਰਾਨ ਵਿਸ਼ੇਸ਼ ਆਹੂਤੀਆਂ ਅਰਪਿਤ ਕਰ ਕੇ ਸਭ ਦੇ ਕਲਿਆਣ ਦੀ ਕਾਮਨਾ ਕੀਤੀ ਗਈ।           ਵਿਦਿਆਰਥੀਆਂ ਨੇ ਇਸ ਸਮੇਂ …

Read More »

ਸੰਗਤਾਂ ਦੀ ਸਹੂਲਤ ਲਈ ਸਟੇਟ ਬੈਂਕ ਵਲੋਂ ਸ਼੍ਰੋਮਣੀ ਕਮੇਟੀ ਨੂੰ ਐਬੂਲੈਂਸ ਭੇਟ

ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਟੇਟ ਬੈਂਕ ਆਫ ਇੰਡੀਆ ਨੇ ਸੰਗਤਾਂ ਦੀ ਸਹੂਲਤ  ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਇੱਕ ਐਬੂਲੈਂਸ ਭੇਟ ਕੀਤੀ ਗਈ ਹੈ, ਜਿਸ ਦੀਆਂ ਚਾਬੀਆਂ ਅੱਜ ਬੈਂਕ ਅਧਿਕਾਰੀਆਂ ਪਾਸੋਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਮਹਿੰਦਰ ਸਿੰਘ ਆਹਲੀ, ਮਨਜੀਤ ਸਿੰਘ ਬਾਠ, ਬਲਵਿੰਦਰ ਸਿੰਘ ਜੌੜਾਸਿੰਘਾ, ਨਿੱਜੀ ਸਕੱਤਰ ਇੰਜ: ਸੁਖਮਿੰਦਰ ਸਿੰਘ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਸੁਖਦੇਵ …

Read More »

ਸ਼੍ਰੀ ਰਾਮ ਨੌਮੀ ਨੂੰ ਸਮਰਪਿਤ 9ਵਾਂ ਸਲਾਨਾ ਤਿੰਨ ਰੋਜ਼ਾ ਧਾਰਮਿਕ ਸਮਾਗਮ ਕਰਵਾਇਆ

ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ 9ਵਾਂ ਤਿੰਨ ਰੋਜ਼ਾ ਸ਼੍ਰੀ ਰਾਮ ਨੌਮੀ ਉਤਸਵ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਜਿਸ ਦੌਰਾਨ ਸ੍ਰੀ ਰਮਾਇਣ ਜੀ ਦੇ ਪਾਠ ਦੇ ਭੋਗ ਪਾਏ ਗਏ ਭੋਗ ਸਮੇਂ ਵਿਸ਼ੇਸ਼ ਤੌਰ `ਤੇ ਪਹੁੰਚੇ ਸਿੱਧ ਸਮਾਧਾਂ ਡੇਰਾ ਹਸਨਪੁਰ ਤੋਂ …

Read More »

ਸ਼ਾਹੋਕੇ ਢੱਡਰੀਆਂ ਸਰਕਾਰੀ ਸਕੂਲ ਦਾ ਸਾਲਾਨਾ ਸਮਾਗਮ ਗੁਲਦਸਤਾ-2019 ਕਰਵਾਇਆ

ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਸਰਕਾਰੀ ਹਾਈ ਸਕੂਲ ਸਾਹੋਕੇ ਢੱਡਰੀਆਂ ਬਰਾਂਚ ਵਿਖੇ ਸਾਲਾਨਾ ਸਮਾਗਮ ਗੁਲਦਸਤਾ 2019 ਕਰਵਾਇਆ ਗਿਆ।ਇਹ ਪ੍ਰੋਗਰਾਮ ਸਕੂਲ ਦੇ ਹੈਡ ਮਾਸਟਰ ਬੂਟਾ ਖਾਨ ਅਤੇ ਮਾਸਟਰ ਜੁਗਰਾਜ ਸਿੰਘ ਦੀ ਯੋਗ ਅਗਵਾਈ ਵਿਚ ਕਰਵਾਇਆ ਗਿਆ।ਇਸ ਮੌਕੇ ਬੱਚਿਆਂ ਨੇ ਗੀਤ, ਕੋਰੀਓਗ੍ਰਾਫੀ, ਨਾਟਕ, ਗਿੱਧਾ, ਭੰਗੜਾ ਆਦਿ ਪ੍ਰੋਗਰਾਮ ਪੇਸ਼ ਕੀਤੇ ਅਤੇ ਸਕੂਲ ਦੀਆਂ ਪ੍ਰਾਪਤੀਆਂ ਦੀ ਸਾਲਾਨਾ ਰਿਪੋਰਟ …

Read More »

ਸਾਬਕਾ ਵਿਧਾਇਕਾ ਹਰਚੰਦ ਕੌਰ ਘਨੌਰੀ ਵਲੋਂ ਕੇਵਲ ਢਿੱਲੋਂ ਦੇ ਹੱਕ ਵੱਡਾ ਇਕੱਠ

ਢਿੱਲੋਂ ਨੇ ਕੀਤਾ ਮਹਿਲ ਕਲਾਂ ਵਿਖੇ ਦਫ਼ਤਰ ਦਾ ਉਦਘਾਟਨ ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਹਲਕਾ ਮਹਿਲ ਕਲਾਂ ਤੋਂ ਸਾਬਕਾ ਵਿਧਾਇਕਾ ਅਤੇ ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਹਰਚੰਦ ਕੌਰ ਘਨੌਰੀ ਵਲੋਂ ਸੀਨੀਅਰ ਮੀਤ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਅਤੇ ਸੰਗਰੂਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਵਰਕਰਾਂ ਦਾ ਇੱਕ ਵੱਡਾ ਇਕੱਠ ਕੀਤਾ …

Read More »

ਚੋਣ ਮੁਹਿੰਮ ਦੌਰਾਨ ਪਿੰਡ ਸ਼ੇਰੋਂ ਪੁੱਜੇ ਜੱਸੀ ਜਸਰਾਜ

ਲੌਗੋਵਾਲ, 18 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਲੋਕ ਸਭਾ ਹਲਕਾ ਸੰਗਰੂਰ ਤੋਂ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਜਸਰਾਜ ਸਿੰਘ ਜੱਸੀ ਨੇ ਪਿੰਡ ਸ਼ੇਰੋਂ ਵਿਖੇ ਆਪਣੇ ਚੋਣ ਜਲਸੇ ਨੂੰ ਸੰਬੋਧਨ ਕਰਦਿਆਂ ਕਿਹਾ ਕਾਂਗਰਸ ਅਤੇ ਅਕਾਲੀ ਦਲ ਦੀਆਂ ਸਰਕਾਰਾਂ ਦੇ ਰਾਜ ਵਿੱਚ ਭ੍ਰਿਸ਼ਟਾਚਾਰ, ਨਸ਼ੇ ਅਤੇ ਬੇਰੁਜਗਾਰੀ ਦਿਨੋ-ਦਿਨ ਵੱਧਦੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਚਿੱਟੇ ਦੀਆਂ ਨੀਹਾਂ ਵਿੱਚ ਚਿਣਿਆ …

Read More »