ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ਕਿਸਾਨ ਸਿਖਲਾਈ ਕੇਂਦਰ ਵਲੋਂ ਸ਼ਹਿਦ ਦੀਆਂ ਮੱਖੀਆਂ ਪਾਲਣ ਸਬੰਧੀ ਟ੍ਰੇਨਿੰਗ ਅਤੇ ਵਿਜ਼ਟ ਪ੍ਰੋਗਰਾਮ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਸਦਕਾ ਕਰਵਾਇਆ ਗਿਆ, ਜਿਸ ’ਚ ਬੀ.ਐਸ.ਸੀ ਖੇਤੀਬਾੜੀ ਸਮੈਸਟਰ 8ਵਾਂ ਦੇ ਵਿਦਿਆਰਥੀਆਂ ਨੇ ਭਾਗ ਲਿਆ। ਇਸ ਦੌਰਾਨ ਡਾ. ਮਹਿਲ ਸਿੰਘ ਨੇ ਸਿਖਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਕਿੱਤਾ …
Read More »ਪੰਜਾਬੀ
ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਜਿੱਤਿਆ ਮੁੱਕੇਬਾਜ਼ੀ ’ਚ ਤਗਮਾ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਪਬਲਿਕ ਸਕੂਲ ਦੀ ਵਿਦਿਆਰਥਣ ਨੇ ਫ਼ਗਵਾੜਾ ਦੇ ਲੋਆਰ ਮਹਾਵੀਰਾ ਜੈਨ ਪਬਲਿਕ ਸਕੂਲ ਵਿਖੇ ਕਰਵਾਏ ਗਏ ‘ਸਬ ਜੂਨੀਅਰ ਰਾਜ ਬਾਕਸਿੰਗ ਟੂਰਨਾਮੈਂਟ’ ’ਚ ਸ਼ਾਨਦਾਰ ਪ੍ਰਦਰਸ਼ਨ ਕਰਦਿਆ ਕਾਂਸੀ ਦਾ ਤਗਮਾ ਹਾਸਲ ਕੀਤਾ।ਸਕੂਲ ਪ੍ਰਿੰਸੀਪਲ ਅਮਰਜੀਤ ਸਿੰਘ ਗਿੱਲ ਨੇ ਵਿਦਿਆਰਥਣ ਦੀ ਇਸ ਜਿੱਤ ’ਤੇ ਮੁਬਾਰਕਬਾਦ ਦਿੰਦਿਆ ਆਪਣੇ ਦਫ਼ਤਰ ਵਿਖੇ ਉਸ ਦਾ ਮੂੰਹ ਮਿੱਠਾ ਕਰਵਾਇਆ। …
Read More »ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ `ਚ ਕੀਤਾ ਚੋਣ ਪ੍ਰਚਾਰ
ਲੌਂਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਅਕਾਲੀ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਪਰਮਿੰਦਰ ਸਿੰਘ ਢੀਂਡਸਾ ਨੇ ਪਿੰਡ ਜਖੇਪਲ, ਧਰਮਗੜ੍ਹ, ਸਤੌਜ, ਕਣਕਵਾਲ ਭੰਗੂਆਂ, ਫਲੇੜਾ, ਫ਼ਤਿਹਗੜ੍ਹ, ਸੰਗਤਪੁਰਾ, ਗਾਗਾ ਅਤੇ ਲਦਾਲ ਪਿੰਡਾਂ ਵਿੱਚ ਚੋਣ ਰੈਲੀਆਂ ਕੀਤੀਆਂ।ਢੀਂਡਸਾ ਨੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਇਹ ਅਹਿਸਾਸ ਕਰਵਾ ਦੇਣਗੇ ਕਿ ਧੋਖੇ ਨਾਲ ਵੋਟਾਂ …
Read More »ਯੁੱਧਵੀਰ ਸਿੰਘ ਨੂੰ ਜਿਲ੍ਹਾ ਬਾਸਕਿਟਬਾਲ ਐਸੋਸੀਏਸ਼ਨ ਪ੍ਰਧਾਨ ਚੁਣੇ ਜਾਣ `ਤੇ ਖੁਸ਼ੀ ਦਾ ਪ੍ਰਗਟਾਵਾ
ਲੌਗੋਵਾਲ, 19 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਯੁੱਧਵੀਰ ਸਿੰਘ ਰੇਤਗੜ ਨੂੰ ਬਾਸਕਟਬਾਲ ਐਸੋਸੀਏਸ਼ਨ ਜ਼ਿਲ੍ਹਾ ਸੰਗਰੂਰ ਦਾ ਪ੍ਰਧਾਨ ਚੁਣੇ ਜਾਣ `ਤੇ ਜਸਪਾਲ ਸਿੰਘ ਵਿਰਕ ਚੀਮਾ, ਐਡਵੋਕੇਟ ਨਰਿੰਦਰ ਸਿੰਘ ਘੁੰਮਣ ਅਤੇ ਹਰਪਾਲ ਸਿੰਘ ਨਾਨੂ ਨੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ।ਇਸ ਮੌਕੇ ਜਸਪਾਲ ਵਿਰਕ ਨੇ ਗੱਲਬਾਤ ਕਰਦਿਆਂ ਕਿਹਾ ਕਿ ਯੁੱਧਵੀਰ ਸਿੰਘ ਦੇ ਪ੍ਰਧਾਨ ਬਣਨ ਨਾਲ ਖਿਡਾਰੀ ਬਹੁਤ ਜ਼ਿਆਦਾ ਉਤਸ਼ਾਹਿਤ ਹੋਣਗੇ।ਇਸ ਮੌਕੇ …
Read More »ਸ਼੍ਰੀ ਹਜੂਰ ਸਾਹਿਬ ਨੂੰ ਹਰਿਆਵਲ ਭਰਿਆ ਬਣਾਉਣ ਲਈ ਪੌਦੇ ਲਗਾਉਣ ਦੀ ਸ਼ੁਰੂਆਤ
ਬਾਬਾ ਕੁਲਵੰਤ ਸਿੰਘ ਤੇ ਸੰਤ ਬਾਬਾ ਬਲਵਿੰਦਰ ਸਿੰਘ ਨੇ ਲਾਏ ਪੌਦੇ ਹਜੂਰ ਸਾਹਿਬ (ਨੰਦੇੜ), 18 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖਤ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਦੀ ਪਵਿੱਤਰ ਧਰਤੀ ਨੂੰ ਹਰਿਆ ਭਰਿਆ ਬਣਾਉਣ ਦੀ ਸ਼ੁਰੂਆਤ ਕਰਦਿਆਂ ਖਾਲਸਾ ਸਾਜਨਾ ਦਿਵਸ ਮੌਕੇ ਵੱਡੇ ਪੱਧਰ `ਤੇ ਪੌਦੇ ਲਗਾਉਣ ਦੀ ਸ਼ੁਰੂਆਤ ਬਾਬਾ ਕੁਲਵੰਤ ਸਿੰਘ ਜਥੇਦਾਰ ਸਚਖੰਡ ਸ਼੍ਰੀ ਹਜੂਰ ਸਾਹਿਬ ਨੰਦੇੜ ਅਤੇ ਸੰਤ ਬਾਬਾ ਬਲਵਿੰਦਰ …
Read More »ਪ੍ਰੋ: ਕਿਰਪਾਲ ਸਿੰਘ ਦੀ ਯਾਦ “ਚ ਹੋਇਆ ਸਾਹਿਤਕ ਸਮਾਗਮ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ- ਦੀਪ ਦਵਿੰਦਰ) – ਪਿਛਲੇ ਦਿਨੀਂ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਏ ਪੰਜਾਬੀ ਦੇ ਨਾਮਵਰ ਸਾਹਿਤਕਾਰ ਪ੍ਰੋ: ਕਿਰਪਾਲ ਸਿੰਘ ਕਸੇਲ ਦੀ ਯਾਦ ਵਿਚ ਇਕ ਸਾਹਿਤਕ ਸਮਾਗਮ ਸਥਾਨਕ ਕਾਮਰੇਡ ਸੋਹਣ ਸਿੰਘ ਜੋਸ਼ ਜਿਲ੍ਹਾ ਲਾਇਬ੍ਰੇਰੀ ਵਿਖੇ ਕਰਵਾਇਆ ਗਿਆ।ਅੰਮ੍ਰਿਤਸਰ ਸਾਹਿਤ ਚਿੰਤਨ ਮੰਚ ਵਲੋਂ ਕਰਵਾਏ ਇਸ ਸਮਾਗਮ ਦੀ ਸਮੁੱਚੀ ਰੂਪ ਰੇਖਾ ਮੰਚ ਦੇ ਕਨਵੀਨਰ ਸ਼ਾਇਰ ਮਲਵਿੰਦਰ ਨੇ ਸਾਂਝੀ ਕੀਤੀ। …
Read More »ਡੀ.ਏ.ਵੀ ਪਬਲਿਕ ਸਕੂਲ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 19 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਮਹਾਤਮਾ ਹੰਸ ਰਾਜ ਜੀ ਦਾ ਜਨਮ ਦਿਵਸ ਮਨਾਇਆ ਗਿਆ।ਸਕੂਲ ਵਿੱਚ ਹਵਨ ਦਾ ਆਯੋਜਨ ਕੀਤਾ ਗਿਆ ਤੇ ਵਿਦਿਆਰਥੀਆਂ ਵਲੋਂ ਇੱਕ ਵਿਸ਼ੇਸ਼ ਅਸੈਂਬਲੀ ਕਰਕੇ ਉਹਨਾਂ ਦੀਆਂ ਦਿੱਤੀਆਂ ਸਿੱਖਿਆਵਾਂ ਅਤੇ ਨੈਤਿਕ ਕਦਰਾਂ ਕੀਮਤਾਂ `ਤੇ ਰੌਸ਼ਨੀ ਪਾਈ ਗਈ।ਇਸ ਮਹਾਨ ਆਰੀਆ ਸਮਾਜੀ ਦਾ ਜਨਮ 19ਅਪ੍ਰੈਲ 1864 ਨੂੰ ਬਜਵਾੜਾ ਹੁਸ਼ਿਆਰਪੁਰ …
Read More »ਸਿੱਧੂ ਦੇ ਫ਼ਿਰਕੂ ਤੇ ਹਿੰਸਕ ਭਾਸ਼ਣਾਂ ’ਤੇ ਰਾਹੁਲ ਚੁੱਪੀ ਤੋੜੇ – ਛੀਨਾ
ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਬੀਤੀ ਦਿਨੀਂ ਬਿਹਾਰ ’ਚ ਵਿਵਾਦਿਤ ਬਿਆਨ ਰਾਹੀਂ ਧਰਮ ਦੇ ਅਧਾਰ ’ਤੇ ਵੋਟ ਦੇਣ ਦੀ ਅਪੀਲ ਕਰਨ ’ਤੇ ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਟਿਕਟ ਦੇ ਦਾਅਵੇਦਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਨਵਜੋਤ ਸਿੰਘ ਸਿੱਧੂ ’ਤੇ ਨਿਸ਼ਾਨਾ ਸਾਧਦਿਆ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਫਿਰਕੂ ਅਤੇ ਹਿੰਸਕ ਭਾਸ਼ਣਾਂ ’ਤੇ ਆਪਣੀ ਚੁੱਪੀ ਤੋੜਣ …
Read More »ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ ਵਲੋਂ ਪਿੰਡ ਡੱਲ `ਚ ਕੈਂਸਰ ਦਾ ਫ੍ਰੀ ਚੈਕਅੱਪ ਕੈਂਪ
ਭਿੱਖੀਵਿੰਡ, 19 ਅਪ੍ਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ ਵਲੋਂ ਸਰਹੱਦੀ ਪਿੰਡ ਡੱਲ `ਚ ਕੈਂਸਰ ਦੇ ਫਰੀ ਚੈਕਅੱਪ ਅਤੇ ਹੋਰ ਟੈਸਟਾਂ ਸਬੰਧੀ ਕੈਂਪ ਲਗਾਇਆ ਗਿਆ। ਡਾਕਟਰ ਹਨੀਸ਼ ਪੁਰੀ, ਡਾ. ਗਗਨ ਨੇ ਦੱਸਿਆ ਕਿ ਰੋਕੋ ਕੈਂਸਰ ਚੈਰੀਟੇਬਲ ਟਰੱਸਟ ਯੂ.ਕੇ ਵਲੋਂ ਇਹ ਕੈਂਪ ਬਿਲਕੁੱਲ ਫ੍ਰੀ ਲਗਾਇਆ ਗਿਆ ਹੈ। ਜਿਸ ਵਿੱਚ ਗਦੂਦਾਂ ਦੇ ਕੈਂਸਰ, ਔਰਤਾਂ ਦੀ ਛਾਤੀ ਦੀ …
Read More »ਹਲਕਾ ਖਡੂਰ ਸਾਹਿਬ `ਚ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ – ਚੀਨੂ
ਭਿੱਖੀਵਿੰਡ, 19 ਅਪ੍ਰੈਲ (ਪੰਜਾਬ ਪੋਸਟ – ਭੁੱਲਰ ਭਿੱਖੀਵਿੰਡ) – ਰਵਾਇਤੀ ਪਾਰਟੀਆਂ ਤੋਂ ਲੋਕ ਅੱਕ ਚੁੱਕੇ ਹਨ ਇਸੇ ਲਈ ਅਜ਼ਾਦ ਉਮੀਦਵਾਰ ਪਰਮਿੰਦਰ ਸਿੰਘ ਹੀਰਾ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।ਇਹਨਾਂ ਸਬਦਾਂ ਦਾ ਪ੍ਰਗਟਾਵਾ ਕਰਦਿਆਂ ਅਜੇ ਕੁਮਾਰ ਚੀਨੂ ਅਤੇ ਉਹਨਾਂ ਦੇ ਸਾਥੀਆਂ ਨੇ ਕਿਹਾ ਕਿ ਪਿੰਡ ਡੱਲ, ਡਾਲੀਰੀ ਤੇ ਹਲਕੇ ਦੇ ਸਮੁੱਚੇ ਪਿੰਡਾਂ ਵਿੱਚ ਹੀ ਲੋਕ …
Read More »
Punjab Post Daily Online Newspaper & Print Media