Wednesday, November 25, 2026

ਪੰਜਾਬੀ

ਭੀਖੀ `ਚ 21 ਅਪ਼੍ਰੈਲ ਨੂੰ ਲਗਾਇਆ ਜਾਵੇਗਾ ਖੂਨਦਾਨ ਕੈਂਪ

ਭੀਖੀ, 18 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਵਰਕਿੰਗ ਕਮੇਟੀ ਰਜਿ: ਭੀਖੀ ਵਲੋਂ ਇਲਾਕੇ ਦੀਆਂ ਸਮਾਜ ਸੇਵੀ ਸੰਸਥਾਵਾਂ ਤੇ ਨੌਜਵਾਨਾਂ ਦੇ ਸਹਿਯੋਗ ਸਦਕਾ ਵਿਸ਼ਾਲ ਖੂਨਦਾਨ ਕੈਂਪ ਸਥਾਨਕ ਸ਼੍ਰੀ ਗੁਰੂ ਰਵਿਦਾਸ ਮੰਦਿਰ ਵਾਰਡ ਨੰ: 5 ਵਿਖੇ 21 ਅਪ਼੍ਰੈਲ ਨੂੰ ਸਵੇਰੇ 10.00 ਵਜੇ …

Read More »

ਸੁਖਪਾਲ ਸਿੰਘ ਖਹਿਰਾ ਨੇ ਭੀਖੀ `ਚ ਕੀਤਾ ਚੋਣ ਪ੍ਰਚਾਰ

ਭੀਖੀ, 18 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਸਬਾ ਭੀਖੀ ਦੇ ਵਾਰਡ ਨੰਬਰ 13 ਦੀ ਢਿਲੋਂ ਪੱਤੀ `ਚ ਸੁਖਪਾਲ ਸਿੰਘ ਖਹਿਰਾ ਵਲੋਂ ਚੋਣ ਪ੍ਰਚਾਰ ਕੀਤਾ ਗਿਆ।ਖਹਿਰਾ ਨੇ ਕਾਂਗਰਸ ਅਤੇ ਅਕਾਲੀ ਨੂੰ ਲੰਮੇ ਹੱਥੀਂ ਲੈਂਦਾ ਕਿਹਾ ਕਿ ਇਹਨਾਂ ਦੋਵਾਂ ਪਾਰਟੀਆਂ ਨੇ ਪੰਜਾਬ ਵਿੱਚ ਲੁੱਟ ਖਸੁੱਟ ਤੋਂ ਬਿਨਾਂ ਹੋਰ ਕੁੱਝ ਨਹੀਂ ਕੀਤਾ।ਇਹਨਾਂ ਦੋਵਾਂ ਪਾਰਟੀਆਂ ਨੇ ਪੰਜਾਬ ਦਾ ਬੇੜਾ ਗਰਕ ਕਰਕੇ ਰੱਖ …

Read More »

ਸਰਕਾਰੀ ਪ੍ਰਾਇਮਰੀ ਸਕੂਲ ਭੀਖੀ ਵਿਖੇ ਸਕੂਲੀ ਬੱਚਿਆਂ ਨੂੰ ਸਕੂਲ ਬੈਗ ਵੰਡੇ

ਭੀਖੀ, 18 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਕਸਬਾ ਭੀਖੀ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਸਕੂਲੀ ਬੱਚਿਆਂ ਨੂੰ ਮਾਤਾ ਸੁਜਾਨ ਕੋਰ ਸਪੁੱਤਰੀ ਗੋਰਾ ਸਿੰਘ ਵੱਲੋਂ ਆਪਣੇ ਬੇਟੇ ਗੁਰਵਿੰਦਰਜੀਤ ਸਿੰਘ ਨਾਲ ਸਕੂਲ ਵਿੱਚ ਆ ਕੇ ਸਕੂਲੀ  ਬੈਗ ਵੰਡੇ ਗਏ।ਅਧਿਆਪਕ ਰਵੀ ਕੁਮਾਰ ਨੇ ਭੂਆ ਸੁਜਾਨ ਕੋਰ ਅਤੇ ਮੈਡਮ ਸੁਖਵਿੰਦਰ ਕੌਰ ਜਿਨ੍ਹਾਂ ਦਾ ਇਸ ਕਾਰਜ ਵਿੱਚ ਵਿਸ਼ੇਸ਼ ਯੋਗਦਾਨ ਸੀ, ਉਹਨਾਂ ਸਾਰਿਆਂ ਦਾ …

Read More »

ਬਲਵਿੰਦਰ ਸਿੰਘ ਬਿੰਦੀ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਜਰਨਲ ਸਕੱਤਰ ਬਣੇ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਨੇੜਲੇ ਪਿੰਡ ਕਣਕਵਾਲ ਭੰਗੂਆਂ ਦੇ ਬਲਵਿੰਦਰ ਸਿੰਘ ਬਿੰਦੀ ਨੂੰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦਾ ਜਿਲ੍ਹਾ ਜਰਨਲ ਸਕੱਤਰ ਨਿਯੁੱਕਤ ਕੀਤਾ ਗਿਆ ਹੈ।ਇਸ ਮੌਕੇ ਅਕਾਲੀ ਦਲ ਯੂਥ ਵਿੰਗ ਦੇ ਜਿਲ੍ਹਾ ਪ੍ਰਧਾਨ ਹਰਪਾਲ ਸਿੰਘ ਖਡਿਆਲ ਨੇ ਕਿਹਾ ਕਿ ਪਰਮਿੰਦਰ ਸਿੰਘ ਢੀਂਡਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਯੂਥ ਵਿੰਗ ਦੇ ਢਾਂਚੇ ਵਿੱਚ …

Read More »

ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕੇਵਲ ਸਿੰਘ ਢਿੱਲੋਂ ਦੇ ਹੱਕ `ਚ ਕੀਤੀ ਮੀਟਿੰਗ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਲੋਕ ਸਭਾ ਹਲਕਾ ਸੰਗਰੂਰ ਤੋਂ ਪਾਰਟੀ ਦੇ ਉਮੀਦਵਾਰ ਕੇਵਲ ਸਿੰਘ ਢਿੱਲੋਂ ਨੇ ਕਿਹਾ ਹੈ ਕਿ ਵਿਕਾਸ ਹੀ ਉਨਾਂ ਦਾ  ਮੁੱਖ ਏਜੰਡਾ ਹੈ ਅਤੇ ਉਹ ਹਰ ਹਾਲ `ਚ ਸੰਗਰੂਰ ਨੂੰ ਵਿਕਾਸ ਪੱਖੋਂ ਇਕ ਨੰਬਰ ਬਣਾਉਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਉਹ ਸੰਗਰੂਰ ਦੀ …

Read More »

ਬੂਟੇ ਵੰਡ ਕੇ ਕੀਤੀ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਲਾਏ ਮੈਡੀਕਲ ਕੈਂਪ ਦੀ ਸ਼ੁਰੂਆਤ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਕਰਵਾਏ ਗਏ 9ਵੇਂ ਤਿੰਨ ਰੋਜਾ ਸਮਾਗਮਾਂ ਦੌਰਾਨ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਸਵੇਰੇ 10 ਵਜੇ ਤੋਂ 2 ਵਜੇ ਤੱਕ ਰਾਹਤ ਫਾਊਂਡੇਸ਼ਨ ਪੰਜਾਬ ਵਲੋਂ ਮੈਡੀਕਲ ਕੈਂਪ ਲਗਾਇਆ ਗਿਆ।ਜਿਸ ਦੀ ਸੁਰੂਆਤ ਸੰਸਥਾ ਵਲੋਂ ਪੌਦੇ ਵੰਡ …

Read More »

ਅਗਰੋਹਾ ਧਾਮ ਦੇ ਦਰਸ਼ਨਾਂ ਲਈ ਮੁਫ਼ਤ ਬੱਸ ਯਾਤਰਾ ਸੁਨਾਮ ਤੋਂ ਰਵਾਨਾ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸਥਾਨਕ ਅਗਰਵਾਲ ਸਭਾ ਦੇ ਨਵਨਿਯੁੱਕਤ ਪ੍ਰਧਾਨ ਮਨਪ੍ਰੀਤ ਬਾਂਸਲ ਦੀ ਅਗਵਾਈ ਵਿੱਚ ਅਗਰੋਹਾ ਧਾਮ ਦੇ ਦਰਸ਼ਨਾਂ ਦੇ ਲਈ ਮੁਫ਼ਤ ਬੱਸ ਯਾਤਰਾ ਸੁਨਾਮ ਤੋਂ ਰਵਾਨਾ ਹੋਈ। ਜਿਸ ਨੂੰ ਆਸਰਾ ਗਰੁੱਪ ਦੇ ਚੇਅਰਮੈਨ ਆਰ ਕੇ ਗੋਇਲ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਸ਼ਾਮ ਲਾਲ ਸਿੰਗਲਾ, ਕਿ੍ਰਸ਼ਨ ਸੰਦੋਹਾ ਜਨਰਲ ਸਕੱਤਰ, ਵੇਦ ਪ੍ਰਕਾਸ਼ ਹੋਡਲਾ, …

Read More »

ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਵਲੋਂ ਸ਼ਹੀਦਾਂ ਦੀ 100ਵੀਂ ਬਰਸੀ `ਤੇ ਸ਼ਰਧਾਂਜਲੀ ਭੇਟ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼ਹੀਦ ਭਗਤ ਸਿੰਘ ਸੋਸ਼ਲ ਵੈਲਫੇਅਰ ਸੋਸਾਇਟੀ ਰਜਿ ਸੁਨਾਮ ਵਲੋਂ 13 ਅਪ੍ਰੈਲ 1919 ਦੇ ਜਲਿਆਂ ਵਾਲੇ ਬਾਗ਼ ਦੇ ਮਹਾਨ ਸ਼ਹੀਦਾਂ ਦੀ 100ਵੀਂ ਬਰਸੀ `ਤੇ ਸ਼ਹੀਦ ਭਗਤ ਸਿੰਘ ਚੌਕ ਜਾਖ਼ਲ ਰੋਡ ਸੁਨਾਮ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।ਜਿਸ ਦੌਰਾਨ ਇਨਕਲਾਬੀ ਨਾਅਰੇਬਾਜ਼ੀ ਕਰਕੇ ਸ਼ਹੀਦਾਂ ਨੂੰ ਯਾਦ ਕੀਤਾ ਗਿਆ।ਡਾ. ਅਮਨ ਭਗਤ ਨੇ ਸੰਬੋਧਨ ਕਰਦਿਆਂ …

Read More »

ਦੀ ਇੰਟਰਨੈਸ਼ਨਲ ਆਕਸਫੋਰਡ `ਚ ਵਿਦਿਆਰਥੀਆਂ ਨੂੰ ਕੀਤਾ ਉੋਤਸਾਹਿਤ

ਲੌਂਗੋਵਾਲ, 18 ਅਪਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਦੀ  ਇੰਟਰਨੈਸ਼ਨਲ ਆਕਸਫੋਰਡ ਸਕੂਲ ਵਿਖੇ ਮਨਾਏ ਗਏ ਵਿਸਾਖੀ ਦੇ ਤਿਉਹਾਰ `ਚ ਵਿਦਿਆਰਥੀਆਂ ਕੋਲੋਂ ਕਾਗ਼ਜ਼ ਨੂੰ ਕਣਕ ਨਾਲ ਸਜਾਉਣ ਦੀਆਂ ਗਤੀਵਿਧੀਆਂ   ਕਰਵਾਈਆਂ ਗਈਆਂ।ਵਧੀਆ ਪ੍ਰਦਰਸ਼ਨ ਕਰਨ ਵਾਲੇ 10 ਵਿਦਿਆਰਥੀਆਂ ਵਿੱਚ ਪਲ਼ੇ ਵੇਅ `ਚ ਹਸਰਤ ਅਤੇ ਯਜਸ, ਪ੍ਰੀ ਨਰਸਰੀ `ਚ ਨੇਹਲ ,  ਨਰਸਰੀ `ਚ ਨਵਪ੍ਰੀਤ, ਐਲ.ਕੇ.ਜੀ `ਚ ਸਮਾਇਰਾ, ਯੂ.ਕੇ.ਜੀ `ਚ ਸੀਰਤ, ਪਹਿਲੀ `ਚ ਅਰਮਾਨ …

Read More »

ਸਾਈ ਦੇ ਡਿਪਟੀ ਡੀ.ਜੀ ਨੇ ਕੀਤਾ ਯੂਨੀਵਰਸਿਟੀ ਦੇ ਖੇਡ ਮੈਦਾਨਾਂ ਦਾ ਦੌਰਾ

ਅੰਮ੍ਰਿਤਸਰ, 18 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਪੋਰਟਸ ਅਥਾਰਟੀ ਆਫ ਇੰਡੀਆ ਦੇ ਡਿਪਟੀ ਡੀ.ਜੀ ਸੰਦੀਪ ਪ੍ਰਧਾਨ ਅਤੇ ਸਾਈਂ ਨਾਰਥ ਡਵੀਜਨ ਦੇ ਅਹੁੱਦੇਦਾਰ ਅਜੀਤ ਸਿੰਘ ਨੇ ਸਥਾਨਕ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਬਹੁ-ਖੇਡ ਮੈਦਾਨਾਂ ਦਾ ਦੌਰਾ ਕੀਤਾ।ਜਿਸ ਦਾ ਮਕਸਦ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਭਵਿੱਖ ਵਿੱਚ ਖੇਲੋ ਇੰਡੀਆ ਦੀਆਂ ਖੇਡ ਅਕੈਡਮੀਆਂ ਖੋਲੇ ਜਾਣ ਸਬੰਧੀ ਸਰਵੇਖਣ ਕਰਨ ਦੇ ਨਾਲ-ਨਾਲ …

Read More »