Wednesday, November 25, 2026

ਪੰਜਾਬੀ

ਸ੍ਰੀ ਹਰਿਮੰਦਰ ਸਾਹਿਬ ਤੋਂ ਸ਼ਬਦ ਗੁਰੂ ਯਾਤਰਾ ਜੈਕਾਰਿਆਂ ਦੀ ਗੂੰਜ `ਚ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰੂ ਸਾਹਿਬ ਜੀ ਦੀਆਂ ਸਿੱਖਿਆਵਾਂ ਅਤੇ ਸ਼ਤਾਬਦੀ ਸਮਾਗਮਾਂ ਪ੍ਰਤੀ ਸੰਗਤਾਂ ਵਿਚ ਉਤਸ਼ਾਹ ਪੈਦਾ ਕਰਨ ਲਈ ਆਰੰਭੀ ਸ਼ਬਦ ਗੁਰੂ ਯਾਤਰਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਪੰਜ ਦਿਨ ਦੇ ਠਹਿਰਾਉ ਮਗਰੋਂ ਅਗਲੇ ਪੜਾਅ ਲਈ ਜੈਕਾਰਿਆਂ ਤੇ ਨਗਾਰਿਆਂ …

Read More »

ਨੀਲੋਂ ਪੁੱਲ `ਤੇ 19ਵਾਂ ਸਲਾਨਾ ਵਿਸਾਖੀ ਮੇਲਾ ਤੇ ਧਾਰਮਿਕ ਪ੍ਰੋਗਰਾਮ ਕਰਵਾਇਆ

ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ –  ਇੰਦਰਜੀਤ ਕੰਗ) –    ਇੱਥੋਂ ਨਜਦੀਕੀ ਨੀਲੋਂ ਪੁਲ ਨੇੜੇ ਹਿਰਨ ਪਾਰਕ ਨੀਲੋਂ ਵਿਖੇ ਧੰਨ ਧੰਨ ਜਿੰਦਾ ਪੀਰ ਖਵਾਜਾ ਖਿੱਜਰ ਵਲੀ ਜੀ (ਝੂਲੇ ਲਾਲ ਜੀ) ਦੀ ਯਾਦ ਵਿੱਚ 19ਵਾਂ ਸਲਾਨਾ ਵਿਸਾਖੀ ਭੰਡਾਰਾ ਅਤੇ ਸਭਿਆਚਾਰਕ ਮੇਲਾ ਸੰਤ ਬਾਬਾ ਮਨਜੋਤ ਸਿੰਘ ਜੀ ਦੀ ਸਰਪ੍ਰਸਤੀ ਹੇਠ ਪੀਰਾਂ ਦੇ ਦਰਬਾਰ ਤੇ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।               …

Read More »

ਲੋਕ ਸੰਘਰਸ਼ ਕਮੇਟੀ ਮੰਡੀਕਰਨ ਸਕੱਤਰ ਨੂੰ ਮਿਲੀ- ਸੜਕਾਂ ’ਤੇ ਪ੍ਰੀਮਿਕਸ ਪਾਉਣ ਦੀ ਕੀਤੀ ਮੰਗ

ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ –  ਇੰਦਰਜੀਤ ਕੰਗ) – ਲੋਕ ਸੰਘਰਸ਼ ਸਮਰਾਲਾ ਦੇ ਕਨਵੀਨਰ ਸਿਕੰਦਰ ਸਿੰਘ ਤੇ ਕੋ-ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਜਾਰੀ ਬਿਆਨ `ਚ ਕਿਹਾ ਹੈ ਕਿ ਪਪੜੌਦੀ ਰੋਡ ਜੋ ਕਿ ਅਨਾਜ ਮੰਡੀ ਅਤੇ ਸਟੇਸ਼ਨ ਨੂੰ ਜਾਂਦੀ ਹੈ।ਉਸ ’ਤੇ ਤਿੰਨ ਕੁ ਮਹੀਨੇ ਪਹਿਲਾਂ ਪੱਥਰ ਪਾਏ ਸਨ ਤੇ 10 ਕੁ ਦਿਨ ਹੋਏ ਕੁੱਝ ਬਜ਼ਰੀ ਤੇ ਲੁੱਕ ਵੀ …

Read More »

ਪ੍ਰਾਈਵੇਟ ਐਸੋਸੀਏਟ ਸਕੂਲਜ਼ ਨੇ ਸਮਰਾਲਾ ’ਚ ਕਰਵਾਇਆ ਸਨਮਾਨ ਸਮਾਰੋਹ

ਸਮਰਾਲਾ, 17 ਅਪ੍ਰੈਲ (ਪੰਜਾਬ ਪੋਸਟ –  ਇੰਦਰਜੀਤ ਕੰਗ) – ਬੀਤੇ ਦਿਨੀਂ ਪ੍ਰਾਈਵੇਟ ਐਸੋਸੀਏਟ ਸਕੂਲਜ਼ ਐਸੋਸੀਏਸ਼ਨ ਪੰਜਾਬ ਵਲੋਂ ਸਮਰਾਲਾ ਵਿਖੇ ਸਨਮਾਨ ਸਮਾਰੋਹ ਸਮਾਗਮ ਕਰਵਾਇਆ ਗਿਆ।ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਸੁਦੇਸ਼ ਸ਼ਰਮਾ ਨੇ ਦੱਸਿਆ ਕਿ ਇਸ ਸਮਾਗਮ ਵਿੱਚ ਐਮ. ਦੀਨਾ ਦਿਆਲਨ ਆਈ.ਏ ਐਂਡ ਏ.ਐਸ ਰਿਟਾ: ਡਾਇਰੈਕਟਰ ਜਨਰਲ ਆਫ ਆਡਿਟ ਸੀ ਐਂਡਏ.ਜੀ ਆਫ ਇੰਡੀਆ, ਅਜੰਤਾ ਦਿਆਲਨ ਆਈ.ਏ ਐਂਡ ਏ.ਐਸ ਰਿਟਾ:  ਡਿਪਟੀ ਕੰਪਟਰੋਲਰ ਆਫ ਇੰਡੀਆ …

Read More »

ਲੋਕ ਸਭਾ ਚੋਣਾਂ-2019 ਲਈ ਨਾਮਜ਼ਦਗੀਆਂ 22 ਅਪ੍ਰੈਲ ਤੋਂ

ਪਠਾਨਕੋਟ, 17 ਅਪ੍ਰੈਲ (ਪੰਜਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਆਗਾਮੀਂ ਲੋਕ ਸਭਾ ਦੀਆਂ ਆਮ ਚੋਣਾਂ-2019 ਨੂੰ ਮੁੱਖ ਰੱਖਦਿਆਂ ਹੋਇਆਂ ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪਠਾਨਕੋਟ ਦੀਆਂ ਸਮੂੱਚੀਆਂ ਰਾਜਨੀਤਿਕ ਪਾਰਟੀਆਂ/ ਸੰਭਾਵਿਤ ਚੋਣ ਉਮੀਦਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਲੋਕ ਸਭਾ ਚੋਣਾਂ-2019 ਨੂੰ ਲੈ ਕੇ ਮਾਨਯੋਗ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ …

Read More »

ਕਣਕ ਦੀ ਕਟਾਈ ਤੋਂ ਬਾਅਦ ਰਹਿੰਦ ਖੂੰਹਦ ਸਾੜਣ ਦੀ ਬਜ਼ਾਏ ਖੇਤ `ਚ ਹੀ ਸੰਭਾਲੀ ਜਾਵੇ – ਡਾ. ਅਮਰੀਕ ਸਿੰਘ

ਪਠਾਨਕੋਟ, 17 ਅਪ੍ਰੈਲ (ਪੰਜਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ `ਚ ਕੀਤੇ ਜਾ ਰਹੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਪਹਿਲੇ ਪੰਦਰਵਾੜੇ ਦੀ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ …

Read More »

ਪਹਿਲੀ ਵਾਰ ਵੋਟ ਪਾਉਣ ਵਾਲੀਆਂ ਲੜਕੀਆਂ ਲਈ ਜਾਗਰੂਕਤਾ ਸੈਮੀਨਾਰ 24 ਅਪ੍ਰੈਲ ਨੂੰ

ਪਠਾਨਕੋਟ, 17 ਅਪ੍ਰੈਲ (ਪੰਜਬ ਪੋਸਟ ਬਿਊਰੋ) – ਰਾਮਵੀਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲਾ ਚੋਣਕਾਰ ਅਫਸਰ ਦੇ ਦਿਸ਼ਾ ਨਿਰਦੇਸਾਂ `ਤੇ ਜਿਲ੍ਹਾ ਚੋਣ ਜਾਗਰੂਕਤਾ ਪ੍ਰੋਗਰਾਮ ਸਵੀਪ ਵਲੋਂ ਵਿਸ਼ੇਸ ਮੀਟਿੰਗ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਆਯੋਜਿਤ ਕੀਤੀ ਗਈ। ਜਿਸ ਦੀ ਪ੍ਰਧਾਨਗੀ ਸਰਬਜੀਤ ਸਿੰਘ ਤਹਿਸੀਲਦਾਰ ਚੋਣਾਂ ਨੇ ਕੀਤੀ।ਮੀਟਿੰਗ ਵਿੱਚ ਨਰੇਸ ਮਹਾਜਨ ਜਿਲ੍ਹਾ ਨੋਡਲ ਅਫਸ਼ਰ ਸਵੀਪ ਪਠਾਨਕੋਟ ਵਿਸ਼ੇਸ ਤੋਰ `ਤੇ ਹਾਜ਼ਰ ਹੋਏ।ਸਮੀਰ ਸ਼ਾਰਧਾ ਚੈਅਰਮੈਨ ਵਿਜਨ ਮਿਸ਼ਨ, ਰਾਮ ਲੁਭਾਇਆ …

Read More »

ਡੀ.ਟੀ.ਐਫ ਪ੍ਰੀਖਿਆ `ਚ ਰੱਤੋਕੇ ਸਕੂਲ ਦੇ ਵਿਦਿਆਰਥੀਆਂ ਦਾ ਸ਼ਾਨਦਾਰ ਪ੍ਰਦਰਸ਼ਨ

ਲੌਂਗੋਵਾਲ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਡੀ.ਟੀ.ਐਫ ਪ੍ਰੀਖਿਆ ਵਿੱਚ ਜਿਲੇ ਦੀਆਂ 12 ਪੁਜੀਸ਼ਨਾਂ ਵਿਚੋਂ ਰੱਤੋਕੇ ਦੇ 13 ਵਿਦਿਆਰਥੀਆਂ ਨੇ 11 ਸਥਾਨ ਹਾਸਿਲ ਕੀਤੇ ਹਨ।ਸਕੂਲ ਦੇ ਵਿਦਿਆਰਥੀ ਦਮਨਜੀਤ ਨੇ ਜਿਲ੍ਹੇ ਵਿਚੋਂ ਪਹਿਲਾ, ਹਰਮਨਪ੍ਰੀਤ ਨੇ ਦੂਸਰਾ, ਕਰਨਵੀਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ।ਚੌਥੇ ਸਥਾਨ ਤੇ ਜੈਸਮੀਨ ਅਤੇ ਮਨਿੰਦਰ ਦੋਵੇਂ ਰਹੀਆਂ ਹਨ।ਪੰਜਵੇਂ ਸਥਾਨ ਤੇ ਅਰਮਾਨ ਦੀਪ, ਛੇਵੇਂ ਸਥਾਨ ਤੇ ਅਮਰਿੰਦਰ, …

Read More »

ਢਿੱਲੋਂ ਨੇ ਵਿਸ਼ਾਲ ਰੋਡ ਸ਼ੋਅ ਕੱਢ ਕੇ ਸ਼ੁਰੂ ਕੀਤੀ ਚੋਣ ਮੁਹਿੰਮ

ਸੰਗਰੂਰ, 17 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਜੇ ਸੰਗਰੂਰ ਦੇ ਵੋਟਰ ਉਨ੍ਹਾਂ ਤੇ ਭਰੋਸਾ ਪ੍ਰਗਟਾਉਂਦੇ ਹਨ ਤਾਂ ਹਲਕਾ ਆਉਂਦੇ ਪੰਜ ਸਾਲਾਂ ਦੌਰਾਨ ਲੋਕ ਸਭਾ ਹਲਕਾ ਸੰਗਰੂਰ ਕ੍ਰਾਂਤੀਕਾਰੀ ਵਿਕਾਸ ਦਾ ਗਵਾਹ ਬਣੇਗਾ।ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਸੰਗਰੂਰ ਤੋਂ ਕਾਂਗਰਸੀ ਉਮੀਦਵਾਰ ਤੇ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਵਿਸ਼ਾਲ ਰੋਡ ਸ਼ੋਅ ਦੇ ਨਾਲ ਆਪਣੇ ਚੋਣ ਪ੍ਰਚਾਰ ਦੀ ਸ਼ਸੁੁਰੂਆਤ …

Read More »

ਅਕਾਲੀ ਭਾਜਪਾ ਗਠਜੋੜ ਚੋਣ ਮੁਹਿੰਮ ਵਿੱਚ ਬੁਰੀ ਤਰਾਂ ਪਛੜਿਆ

ਅੰਮ੍ਰਿਤਸਰ, 17 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਮੈਂਬਰ ਗੁਰਜੀਤ ਸਿੰੰਘ ਔਜਲਾ ਨੇ ਸਥਾਨਕ ਆਗੂਆਂ ਦੀ ਸਹਾਇਤਾ ਨਾਲ ਚੋਣ ਪ੍ਰਚਾਰ ਨੂੰ ਤੇਜ ਕਰਦਿਆਂ ਸ਼ਹਿਰੀ ਹਲਕਿਆਂ ਵਿੱਚ ਮੀਟਿੰਗਾਂ ਕਰਨ ਦੇ ਨਾਲ ਨਾਲ ਕਾਂਗਰਸੀ ਵਰਕਰਾਂ ਦੀਆਂ ਬੂਥ ਪੱਧਰ ਡਿਊਟੀਆਂ ਲਗਾ ਦਿਤੀਆਂ ਹਨ।ਔਜਲਾ ਨੇ ਆਪਣੇ ਚੋਣ ਪ੍ਰਚਾਰ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਕਾਰਨ ਕਾਂਗਰਸ ਪਾਰਟੀ ਨਾਲ ਨਾਰਾਜ਼ ਚਲੇ ਆ …

Read More »