Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਵਿਖੇ ਲੇਖਕ ਤੇ ਵਿਦਿਆਰਥੀ ਰੂ-ਬ-ਰੂ ਪ੍ਰੋਗਰਾਮ ਤਹਿਤ ਸੈਮੀਨਾਰ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੋਸਟ ਗ੍ਰੈਜੂਏਟ ਅੰਗਰੇਜ਼ੀ ਵਿਭਾਗ ਵਲੋਂ ਲੇਖਕ ਅਤੇ ਵਿਦਿਆਰਥੀ ਰੂ-ਬ-ਰੂ ਪ੍ਰੋਗਰਾਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਆਯੋਜਿਤ ਇਸ ਸੈਮੀਨਾਰ ’ਚ ਉਘੇ ਚਿੰਤਕ ਤੇ ਲੇਖਕ ਡਾ. ਨਰਿੰਦਰ ਕੁਮਾਰ ਨੇਬ ਐਸੋਸੀਏਟ ਪ੍ਰੋਫੈਸਰ ਡੀ.ਏ.ਵੀ ਕਾਲਜ ਜਲੰਧਰ ਨੇ ਵਿਦਿਆਰਥੀਆਂ ਤੇ ਅਧਿਆਪਕਾਂ ਨਾਲ ਮੁਲਾਕਾਤ ਕੀਤੀ।ਸੈਮੀਨਾਰ ਦੀ …

Read More »

ਖਾਲਸਾ ਕਾਲਜ ਵਿਖੇ ਡਾ. ਗਿੱਲ ਦਾ ‘ਪ੍ਰਵਚਨ ਵਿਸ਼ਲੇਸ਼ਣ’ ਵਿਸ਼ੇ ’ਤੇ ਵਿਸ਼ੇਸ਼ ਭਾਸ਼ਣ ਆਯੋਜਿਤ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ’ਚ ‘ਪ੍ਰਵਚਨ ਵਿਸ਼ਲੇਸ਼ਣ’ ਵਿਸ਼ੇ ’ਤੇ ਵਿਸ਼ੇਸ਼ ਲੈਕਚਰ ਕਰਵਾਇਆ ਗਿਆ।ਜਿਸ ’ਚ ਉਘੇ ਭਾਸ਼ਾ ਵਿਗਿਆਨੀ ਡਾ. ਹਰਜੀਤ ਸਿੰਘ ਗਿੱਲ ਨੇ ਸ਼ਿਰਕਤ ਕੀਤੀ, ਜਿਨ੍ਹਾਂ ਨੂੰ ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਨੇ ਫੁੱਲਾਂ ਦੇ ਗੁਲਦਸਤੇ ਨਾਲ ਜੀ ਆਇਆ ਆਖਦਿਆਂ ਕਿਹਾ ਕਿ ਕਾਲਜ ਸਮੇਂ-ਸਮੇਂ ’ਤੇ ਵਿਦਵਾਨਾਂ ਨੂੰ ਸੱਦਾ-ਪੱਤਰ ਦਿੰਦਾ ਰਹਿੰਦਾ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਗੋਲਡਨ ਜੁਬਲੀ ਕੰਪਿਊਟਰ ਸੈਂਟਰ ਦਾ ਉਦਘਾਟਨ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ, ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਵੱਲੋਂ ਅੱਜ ਇਥੇ ਗੋਲਡਨ ਜੁਬਲੀ ਕੰਪਿਊਟਰ ਸੈਂਟਰ ਦਾ ਉਦਘਾਟਨ ਯੂਨੀਵਰਸਿਟੀ ਦੇ ਮਾਤਾ ਨਾਨਕੀ ਲੜਕੀਆਂ ਦੇ ਹੋਸਟਲ ਨੰਬਰ 1 ਵਿਖੇ ਕੀਤਾ ਗਿਆ।ਯੂਨੀਵਰਸਿਟੀ ਗ੍ਰਾਂਟਸ ਕਮਿਸ਼ਨ, ਨਵੀਂ ਦਿੱਲੀ ਦੇ ਅਧੀਨ ਸਕੱਤਰ ਸ੍ਰੀਮਤੀ ਚੰਦਰ ਪ੍ਰਭਾ ਗੌਰ ਤੋਂ ਇਲਾਵਾ ਡੀਨ ਅਕਾਦਮਿਕ ਮਾਮਲੇ, ਪੋ੍ਰ. …

Read More »

ਗੁਰੂ ਤੇਗ ਬਹਾਦਰ ਇੰਸਟੀਚਿਊਟ ਆਫ ਟੈਕਨਾਲੋਜੀ ਦੇ ਵਿਦਿਆਰਥੀਆਂ ਦਾ ਹੈਕਥਾਨ `ਚ ਦੂਜਾ ਸਥਾਨ

ਨਵੀਂ ਦਿੱਲੀ, 17 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਹੈ ਕਿ ਅਲਟਰਾਹੈਕ ਫਿਨਲੈਂਡ ਵੱਲੋਂ ਨੋਇਡਾ ਵਿਖੇ ਕਰਵਾਈ ਹੈਕਥਾਨ `ਚ ਦੇਸ਼ ਦੇ ਵੱਖ-ਵੱਖ ਰਾਜਾਂ ਤੋਂ ਆਈਆਂ 4000 ਟੀਮਾਂ ਨੇ ਭਾਗ ਲਿਆ। ਫਾਈਨਲ ਰਾਊਂਡ ਲਈ 65 ਟੀਮਾਂ ਚੁਣੀਆਂ ਗਈਆਂ।ਜਿਸ ਵਿਚੋਂ ਦਿੱਲੀ ਕਮੇਟੀ ਦੇ ਅਧੀਨ ਚੱਲ ਰਹੇ …

Read More »

ਮੋਦੀ ਲਹਿਰ ਦੇ ਸਾਹਮਣੇ ਸਾਰੇ ਦੇਸ਼ `ਚ ਨਹੀ ਟਿਕ ਸਕਦਾ ਕੋਈ ਵੀ ਕਾਂਗਰਸੀ ਆਗੂ – ਸੁਖਬੀਰ ਬਾਦਲ

ਭੀਖੀ, 16 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਸਾਰੀਆਂ ਪਾਰਟੀਆਂ ਦੇ ਆਗੂਆਂ ਨੇ ਕਮਰਕੱਸ ਲਈ ਹੈ।ਇਸ ਦੇ ਫਲਸਰੂਪ ਅੱਜ ਸੁਨਾਮ ਰੋਡ ਤੇ ਇੱਕ ਨਿੱਜੀ ਰਿਜੋਰਟ ਵਿੱਚ ਪੱਤਰਕਾਰਾ ਨਾਲ ਗੱਲਬਾਤ ਦੌਰਾਨ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਲੋਕ ਸਭਾ ਹਲਕਾ ਬਠਿੰਡਾ ਤੋਂ ਪਾਰਟੀ ਉਮੀਦਵਾਰ ਦਾ ਜਲਦੀ ਐਲਾਨ ਕਰ ਦਿੱਤਾ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਲੇਖ ਮੁਕਾਬਲੇ ਕਰਵਾਏ

ਭੀਖੀ, 16 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿੱਖਿਆ ਵਿਭਾਗ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਸਮਰਪਿਤ ਜਿ਼ਲ੍ਹੇ ਦੇ ਵੱਖ-ਵੱਖ ਸਰਕਾਰੀ ਸਕੂਲਾਂ ਵਿਚ ਵਿਦਿਆਰਥੀਆਂ ਦੇ ਲੇਖ ਮੁਕਾਬਲੇ ਕਰਵਾਏ ਗਏੇ।ਇਨ੍ਹਾਂ ਲੇਖ ਮੁਕਾਬਲਿਆਂ ਦੌਰਾਨ ਅਲੱਗ-ਅਲੱਗ ਸਕੂਲਾਂ ਵਿਚ ਵਿਦਿਆਰਥੀਆਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਅਤੇ ਫਲਸਫੇ ਤੋਂ ਜਾਣੂ ਕਰਵਾਇਆ ਗਿਆ ਅਤੇ ਉਨ੍ਹਾਂ ਦੀਆਂ ਸਿੱਖਿਆਵਾਂ …

Read More »

ਸਰਕਾਰੀ ਪ੍ਰਾਇਮਰੀ ਸਕੂਲ ਮਾਨਸਾ ਪਿੰਡ ਵਿਖੇ ਫਲਦਾਰ ਬੂਟੇ ਲਾਏ

ਭੀਖੀ, 16 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਮਾਨਸਾ ਪਿੰਡ ਵਿਖੇ ਸਕੂਲ ਦੇ ਸਟਾਫ ਵਲੋਂ ਜਿਲ੍ਹਾ ਸਿਖਿਆ ਅਫਸਰ (ਐਲੀ.) ਸ੍ਰੀਮਤੀ ਰਜਿੰਦਰ ਕੌਰ ਦੀ ਹਾਜ਼ਰੀ ਵਿੱਚ ਫਲਦਾਰ ਅਤੇ ਛਾਂਦਾਰ ਬੂਟੇ ਲਗਾਏ ਗਏ।ਇਸ ਪ੍ਰੋਗਰਾਮ ਦੀ ਪ੍ਰਧਾਨਗੀ ਕਰਦੇ ਹੋਏ ਜਿਲ੍ਹਾ ਸਿਖਿਆ ਅਫਸਰ ਨੇ ਜਿਥੇ ਸਕੂਲ ਸਟਾਫ ਅਤੇ ਸਕੂਲ ਮੁੱਖੀ ਦੀ ਇਸ ਕਾਰਜ ਲਈ ਸ਼ਾਲਾਘਾ ਕੀਤੀ ਉਥੇ ਪਿਛਲੇ ਸਮੇਂ …

Read More »

ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦੇ ਚਲਾਣੇ `ਤੇ ਦੁੱਖ ਦਾ ਇਜ਼ਹਾਰ

ਅਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁੱਖੀ ਸਿੰਘ ਬਾਬਾ ਬਲਬੀਰ ਸਿੰਘ ਨੇ ਪ੍ਰੋਫੈਸਰ ਕਿਰਪਾਲ ਸਿੰਘ ਕਸੇਲ ਦੇ ਅਕਾਲ ਚਲਾਣੇ `ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਬੁੱਢਾ ਦਲ ਦੇ ਸਕੱਤਰ ਦਿਲਜੀਤ ਸਿੰਘ ਬੇਦੀ ਨੇ ਜਾਰੀ ਬਿਆਨ ਵਿੱਚ ਕਿਹਾ ਹੈ ਕਿ ਪ੍ਰੋਫੈਸਰ ਕਿਰਪਾਲ ਸਿੰਘ ਬਹੁਪੱਖੀ ਸਖ਼ਸ਼ੀਅਤ ਦੇ ਮਾਲਕ ਸਨ ਜਿੰਨਾਂ ਨੇ ਉਚ ਪੱਧਰ …

Read More »

ਸਵੀਪ ਮੁਹਿੰਮ ਤਹਿਤ ਫਤਾਹਪੁਰ ਵਿਖੇ ਪ੍ਰਭਾਤ ਫੇਰੀ ਕੱਢੀ ਗਈ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਬਾਲ ਵਿਕਾਸ ਤੇ ਪ੍ਰਾਜੈਕਟ ਅਫਸਰ ਸ੍ਰੀਮਤੀ ਮੀਨਾ ਦੇਵੀ ਵਲੋਂ ਪਿੰਡ ਫਤਾਹਪੁਰ ਵਿਖੇ ਆਂਗਨਵਾੜੀ ਵਰਕਰਾਂ ਦੀ ਸਹਾਇਤਾ ਨਾਲ ਇਕ ਪ੍ਰਭਾਤ ਫੇਰੀ ਕੱਢੀ ਗਈ।ਇਹ ਰੈਲੀ ਫਤਾਹਪੁਰ ਪਿੰਡ ਦੇ ਵੱਖ-ਵੱਖ ਬਾਜ਼ਾਰਾਂ ਵਿੱਚ ਗਈ।ਇਸ ਦੌਰਾਨ ਆਂਗਨਵਾੜੀ ਵਰਕਰਾਂ ਵਲੋਂ ਵੋਟਾਂ ਪ੍ਰਤੀ ਲੋਕਾਂ ਨੂੰ ਜਾਗਰੂਕ …

Read More »

ਆ ਰਹੀ ਗਰਮੀ, ਤੇ ਲੂ ਤੋਂ ਬਚਣ ਲਈ ਬਾਹਰ ਜਾਣ ਤੋਂ ਪਹਿਲਾਂ ਪਾਣੀ ਪੀਓ – ਸਿਵਲ ਸਰਜਨ

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੀ ਗਰਮੀ ਅਤੇ ਲੂ ਤੋਂ ਬਚਣ ਲਈ ਸਿਵਲ ਸਰਜਨ ਦਫ਼ਤਰ ਵਲੋਂ ਕੁਝ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ।ਇਸ ਸਬੰਧੀ ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਅੰਮ੍ਰਿਤਸਰ ਨੇ ਦੱਸਿਆ ਕਿ ਆ ਰਹੀ ਗਰਮੀ ਵਿਚ ਲੂ ਤੋਂ ਬਚਣ ਲਈ ਕਿੱਧਰੇ ਵੀ ਬਾਹਰ ਜਾਣ ਤੋਂ ਪਹਿਲਾਂ ਪੀਣੀ ਪੀ ਕੇ ਘਰੋਂ ਨਿਕਲਣ ਚਾਹੀਦਾ ਹੈ।ਸਿਵਲ ਸਰਜਨ …

Read More »