Wednesday, November 25, 2026

ਪੰਜਾਬੀ

ਸ਼ਹਿਰ ਦਾ ਹਵਾ ਪ੍ਰਦੂਸ਼ਣ ਨੂੰ ਸੁਧਾਰਨ ਬਾਰੇ ਯੋਜਨਾ ਉਲੀਕੀ ਜਾਵੇਗੀ – ਡਿਪਟੀ ਕਮਿਸ਼ਨਰ

ਸੀ.ਐਨ.ਜੀ ਦੀ ਵਰਤੋਂ ਅਤੇ ਉਪਲਬੱਧਤਾ ਵਧਾਉਣ ਦੀ ਲੋੜ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੰਮ੍ਰਿਤਸਰ ਸ਼ਹਿਰ ਵਿਚ ਹਵਾ ਪ੍ਰਦੂਸ਼ਣ ਨੂੰ ਘੱਟ ਕਰਨ ਲਈ ਵਿਆਪਕ ਯੋਜਨਾਬੰਦੀ ਕਰਨ ਦੇ ਯਤਨ ਵਜੋਂ ਅੱਜ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿੱਲੋਂ ਨੇ ਪ੍ਰਦੂਸ਼ਣ ਕੰਟਰੋਲ ਬੋਰਡ, ਕਾਰਪਰੇਸ਼ਨ, ਖੁਰਾਕ ਸਪਲਾਈ, ਟ੍ਰੈਫਿਕ ਪੁਲਿਸ, ਆਰ.ਟੀ.ਏ ਸੈਕਟਰੀ, ਲੋਕ ਨਿਰਾਮਣ ਵਿਭਾਗ, ਨੈਸ਼ਨਲ ਹਾਈਵੇ, ਖੇਤੀਬਾੜੀ, ਸਨਅਤ ਆਦਿ ਵਿਭਾਗਾਂ ਨਾਲ ਮੀਟਿੰਗ …

Read More »

ਬ੍ਰਿਟਿਸ਼ ਸਰਕਾਰ ਜਲ੍ਹਿਆਂਵਾਲਾ ਬਾਗ ਕਤਲੇਆਮ ਦੀ ਮੁਆਫੀ ਮੰਗ ਮੰਗੇ – ਜੀ.ਕੇ

ਨਵੀਂ ਦਿੱਲੀ, 16 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਲਿਆਂਵਾਲਾ ਬਾਗ ਕਤਲੇਆਮ ਲਈ ਮਾਫੀ ਮੰਗਣਾ ਬ੍ਰਿਟਿਸ਼ ਸਰਕਾਰ ਦੀ ਜਿੰਮੇਵਾਰੀ ਬਣਦੀ ਹੈ। ਕਿਉਂਕਿ ਜਨਰਲ ਡਾਇਰ ਨੇ ਇਹ ਕਤਲੇਆਮ ਆਪਣੀ ਮਰਜ਼ੀ ਨਾਲ ਨਹੀਂ ਸਗੋਂ ਬ੍ਰਿਟੀਸ਼ ਹੁਕੂਮਤ ਦੇ ਆਦੇਸ਼ ਤਹਿਤ ਹੀ ਕੀਤਾ ਹੋਵੇਗਾ।ਇਹ ਵਿਚਾਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਬ੍ਰਿਟਿਸ਼ਸਦਨ ਹਾਉਸ ਆਫ ਲਾਰਡਸ ਵਿੱਚ ਆਪਣੇ ਭਾਸ਼ਣ ਤੋਂ …

Read More »

ਕਾਵਿ ਪੁਸਤਕ “ਖੂਨੀ ਵਿਸਾਖੀ” ਗੁਰੂ ਨਾਨਕ ਦੇਵ ਯੂਨੀਵਰਸਿਟੀ `ਚ ਹੋਈ ਰਲੀਜ਼

ਹੱਕ, ਸੱਚ, ਜ਼ੁਲਮ ਵਿਰੁੱਧ ਡੱਟਣ ਦਾ ਨਾਂ ਹੈ “ਖੂਨੀ ਵਿਸਾਖੀ”- ਮਨਪ੍ਰੀਤ ਬਾਦਲ ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੇ ਪੰਜਾਬੀ ਦੇ ਉਘੇ ਨਾਵਲਕਾਰ ਨਾਵਲਕਾਰ ਨਾਨਕ ਸਿੰਘ ਦੀ ਕਾਵਿ ਪੁਸਤਕ “ਖੂਨੀ ਵਿਸਾਖੀ” ਨੂੰ ਮਨੁੱਖਤਾਵਾਦੀ ਸੋਚ ਨਾਲ ਪ੍ਰਣਾਈ ਕਾਵਿ ਪੁਸਤਕ ਬਾਰੇ ਦੱਸਦਿਆ ਕਿਹਾ ਹੈ ਕਿ ਇਹ ਪੁਸਤਕ ਉਹਨਾਂ ਵੱਲੋਂ ਆਪਣੀ ਅੱਖੀ …

Read More »

ਬੀਬਾ ਹਰਸਿਮਰਤ ਕੌਰ ਬਾਦਲ ਨੇ ਭੀਖੀ `ਚ ਕੀਤਾ ਚੋਣ ਪ੍ਰਚਾਰ

ਭੀਖੀ, 14 ਅਪ੍ਰੈਲ (ਪੰਜਾਬ ਪੋਸਟ- ਕਮਲ ਜ਼ਿੰਦਲ) – ਚੋਣ ਪ੍ਰਚਾਰ ਕਰਨ ਲਈ ਵਿਸ਼ੇਸ਼ ਤੌਰ `ਤੇ ਕਸਬਾ ਭੀਖੀ ਦੀ ਮਹਿਤਾ ਕਾਲੋਨੀ ਪਹੁੰਚੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਲੋਕਾਂ ਨੂੰ ਸਬੋਧਨ ਕਰਦਿਆਂ ਕਿਹਾ ਕਿ ਉਹਨਾਂ ਨੂੰ ਮਾਣ ਹੈ ਆਪਣੇ ਹਲਕੇ ਦੇ ਲੋਕਾਂ ਤੋਂ ਮਿਲ ਰਹੇ ਪਿਆਰ ਸਦਕਾ ਪਾਰਟੀ ਹਾਈਕਮਾਨ ਦੇ ਕਹਿਣ `ਤੇ ਵੀ ਉਹਨਾਂ ਦਾ ਆਪਣੇ ਬਠਿੰਡਾ ਹਲਕਾ ਛੱਡ ਕੇ ਕਿਸੇ ਹੋਰ …

Read More »

ਹਲਕਾ ਜੋਗਾ `ਚ ਜਵਾਹਰਕੇ ਨੇ ਚੋਣ ਮੀਟਿੰਗਾਂ ਕੀਤੀਆਂ ਸ਼ੁੁੁਰੂ

ਭੀਖੀ, 15 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਰਗਾੜੀ ਮੋਰਚੇ ਵਲੋਂ ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣ ਲੜ ਰਹੇ ਉਮੀਦਵਾਰ ਗੁਰਸੇਵਕ ਸਿੰਘ ਜਵਾਹਰਕੇ ਨੇ ਚੋਣ ਮੀਟਿੰਗਾਂ ਸ਼ੁਰੂ ਕਰ ਦਿੱਤੀਆਂ ਹਨ।ਸ਼਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਿਲਾ ਜਰਨਲ ਸਕੱਤਰ ਸੁਖਚੈਨ ਸਿੰਘ ਅਤਲਾ ਨੇ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਲਕਾ ਜੋਗਾ ਦੇ ਪਿੰਡ ਅਤਲਾ ਖੁਰਦ ਸਵੇਰੇ 8 ਵਜੇ, ਅਲੀਸ਼ੇਰ ਖੁਰਦ ਸਵੇਰੇ …

Read More »

ਲੋਕਾਂ ਨਾਲ ਧ੍ਰੋਹ ਕਮਾਉਣ ਵਾਲੀ ਕੈਪਟਨ ਸਰਕਾਰ ਨੂੰ ਵੋਟ ਮੰਗਣ ਦਾ ਕੋਈ ਹੱਕ ਨਹੀਂ – ਛੀਨਾ

ਵੱਖ-ਵੱਖ ਸ਼ਹਿਰੀ ਤੇ ਪੇਂਡੂ ਇਲਾਕਿਆਂ ’ਚ ਕੀਤੀਆਂ ਮੀਟਿੰਗਾਂ ਅੰਮ੍ਰਿਤਸਰ, 15 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਭਾਜਪਾ ਟਿਕਟ ਦੇ ਪ੍ਰਮੁੱਖ ਦਾਅਵੇਦਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਹਿਰ ਦੇ ਇਸਲਾਮਾਬਾਦ ਇਲਾਕੇ ਅਤੇ ਰਣਜੀਤ ਐਵਨਿਊ ਸੈਕਟਰ 4 ’ਚ ਮੀਟਿੰਗਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਬਜ਼ਬਾਗ ਵਿਖਾ ਕੇ ਲੋਕਾਂ ਨਾਲ ਧਰੋਹ ਕਮਾਉਣ ਵਾਲੀ ਕੈਪਟਨ ਅਮਰਿੰਦਰ ਸਿੰਘ …

Read More »

ਪੈਨਸ਼ਨਰਾਂ ਨੇ ਐਸ.ਡੀ.ਐਮ ਸਮਰਾਲਾ ਨੂੰ ਸੌਂਪਿਆ ਰੋਸ ਪੱਤਰ

ਸਮਰਾਲਾ, 15 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਪੰਜਾਬ ਗੌਰਮਿੰਟ ਪੈਨਸ਼ਨਰਜ਼ ਜੁਆਇੰਟ ਫਰੰਟ ਦੇ ਕਨਵੀਨਰ ਪ੍ਰੇਮ ਸਾਗਰ ਸ਼ਰਮਾ ਦੀ ਪ੍ਰਧਾਨਗੀ ਹੇਠ ਪੈਨਸ਼ਨਰਾਂ ਦਾ ਇੱਕ ਵਫ਼ਦ ਐਸ.ਡੀ.ਐਮ ਸਮਰਾਲਾ ਮਿਸ. ਗੀਤਿਕਾ ਸਿੰਘ ਨੂੰ ਮਿਲਿਆ ਤੇ ਉਨਾਂ ਨੂੰ ਆਪਣਾ ਰੋਸ ਪੱਤਰ ਸੌਂਪਿਆ।ਜਿਸ ਵਿੱਚ ਪੈਨਸ਼ਨਰਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਹੱਲ ਕਰਨ ਲਈ ਮੁੱਖ ਮੰਤਰੀ ਪੰਜਾਬ, ਵਿੱਤ ਮੰਤਰੀ ਪੰਜਾਬ ਅਤੇ ਪ੍ਰਮੁੱਖ ਸਕੱਤਰ ਪੰਜਾਬ ਨੂੰ ਹੱਕੀ …

Read More »

ਮੋਤੀਆ ਗਰੁੱਪ ਦੇ ਪ੍ਰੈਜੀਡੈਂਟ ਕੱਪ ਦਾ ਤੀਜਾ ਐਡੀਸ਼ਨ ਸੰਪਨ

ਚੰਡੀਗੜ੍ਹ, 15 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਪੰਚਕੂਲਾ ਗੋਲਫ ਕਲੱਬ ਨੇ ਟ੍ਰਾਈਸਿਟੀ ਦੇ ਪ੍ਰਮੁੱਖ ਰੀਅਲ ਅਸਟੇਟ ਡਿਵੈਲਪਰ ਮੋਤੀਆ ਗਰੁੱਪ ਵਲੋਂ ਸੰਚਾਲਿਤ ਐਨੁਅਲ ਪ੍ਰੈਜੀਡੈਂਟ ਗੋਲਫ ਕੱਪ ਪੰਚਕੂਲਾ ਦੇ ਤੀਜੇ ਐਡੀਸ਼ਨ ਦਾ ਆਯੋਜਨ ਕੀਤਾ।ਦੋ ਰੋਜ਼ਾ ਇਸ ਸਲਾਨਾ ਪ੍ਰੋਗਰਾਮ ਦੀ ਸ਼ੁਰੂਆਤ 13 ਅਪ੍ਰੈਲ ਨੂੰ ਹੋਈ ਅਤੇ 14 ਅਪ੍ਰੈਲ ਨੂੰ ਇਨਾਮ ਵੰਡ ਸਮਾਗਮ ਤੋਂ ਬਾਅਦ ਇੱਕ ਸੰਗੀਤਮਈ ਸ਼ਾਮ ਦੇ ਨਾਲ ਇਸ ਦੀ ਸਮਾਪਤੀ ਹੋਈ। …

Read More »

ਸਰਹੱਦੀ ਪਿੰਡ ਡੱਲ ਵਿਖੇ ਮਾਤਾ ਵੈਸ਼ਨੋ ਦੇਵੀ ਮੰਦਰ `ਚ ਨੌਮੀ ਜਾਗਰਣ ਮੇਲਾ ਮਨਾਇਆ

ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਕਸਬਾ ਖਾਲੜਾ ਤੋ ਥੋੜੀ ਦੂਰ ਪੈਂਦੇ ਸਰਹੱਦੀ ਪਿੰਡ ਡੱਲ  ਦੇ ਪ੍ਰਸਿੱਧ ਵੈਸ਼ਨੂੰ ਮੰਦਰ  ਵਿਖੇ ਹਰ 6 ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਨੌਮੀ ਜਾਗਰਣ ਮੇਲਾ ਬਹੁਤ ਹੀ ਸ਼ਰਧਾ ਨਾਲ ਮਨਾਇਆ ਗਿਆ।6 ਅਪ੍ਰੈਲ ਦਿਨ ਸ਼ਨੀਵਾਰ ਨੂੰ ਨਵਰਾਤਰੇ ਸ਼ੁਰੂ ਹੋਏ ਨਵਰਾਤਰਿਆ ਦੌਰਾਨ ਸ਼੍ਰੀ ਸ਼੍ਰੀ 1008 ਮਹਾਮੰਡਲੇਸ਼ਵਰ ਮਾਤਾ ਸੁਨੀਤਾ ਦੇਵੀ ਨੇ ਰਾਤ 8 ਤੋ …

Read More »

ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਖ਼ਾਲਸਾ ਸਾਜਨਾ ਦਿਵਸ ਮਨਾਇਆ

ਭਿੱਖੀਵਿੰਡ, 15 ਅਪ੍ਰੈਲ (ਪੰਜਾਬ ਪੋਸਟ – ਹਰਮੀਤ ਭਿੱਖੀਵਿੰਡ) – ਖ਼ਾਲਸੇ ਦੇ ਸਾਜਨਾ ਦਿਵਸ (ਵਿਸਾਖੀ) ਸਿੱਖ ਸੰਗਤ ਵਲੋਂ ਹਰ ਸਾਲ ਦੀ ਤਰਾਂ ਸ਼ਰਧਾ ਭਾਵਨਾ ਨਾਲ ਮਨਾਇਆ।ਗੁਰਦੁਆਰਾ ਬਾਬਾ ਤਾਰਾ ਸਿੰਘ ਜੀ ਸ਼ਹੀਦ ਵਾਂ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ।ਉਪਰੰਤ ਗੁਰਦੁਆਰਾ ਸ਼ਹੀਦ ਗੰਜ਼ ਸਾਹਿਬ ਅੰਮ੍ਰਿਤਸਰ ਤੋਂ ਪੁੱਜੇ ਕਥਾ ਵਾਚਕ ਭਾਈ ਸਤਪਾਲ ਸਿੰਘ ਨੇ ਸੰਗਤਾਂ ਨੂੰ ਸ੍ਰੀ ਗੁਰੁ ਗੋਬਿੰਦ ਸਿੰਘ …

Read More »