Wednesday, December 31, 2025

ਪੰਜਾਬੀ ਖ਼ਬਰਾਂ

ਡੇਂਗੂ ਦੀ ਰੋਕਥਾਮ ਲਈ ਜਿਲ੍ਹਾ ਸਿਹਤ ਵਿਭਾਗ ਪੂਰੀ ਤਰ੍ਹਾਂ ਤਿਆਰ – ਸਿਵਲ ਸਰਜਨ ਡਾ. ਸੰਜੇ ਕਾਮਰਾ

ਸੰਗਰੂਰ, 26 ਮਈ (ਜਗਸੀਰ ਲੌਂਗੋਵਾਲ) – ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਅਤੇ ਡਿਪਟੀ ਕਮਿਸ਼ਨਰ ਸੰਦੀਪ ਰਿਸ਼ੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਸਰਜਨ ਡਾ. ਸੰਜੇ ਕਾਮਰਾ ਦੀ ਅਗਵਾਈ ਵਿੱਚ ਹਰ ਸ਼ੁਕਰਵਾਰ ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਸਥਾਨਕ ਥਾਨਾ ਸਿਟੀ ਪੁਲਿਸ-1 ਵਿਖੇ ਡੇਂਗੂ ਦੀ ਰੋਕਥਾਮ ਸਬੰਧੀ ਗਤੀਵਿਧੀ ਕੀਤੀ ਗਈ।ਡਾ. ਸੰਜੇ ਕਾਮਰਾ ਨੇ ਕਿਹਾ ਕਿ ਇਸ ਮੁਹਿੰਮ ਤਹਿਤ ਜ਼ਿਲ੍ਹੇ ਅਧੀਨ ਪੁਲਿਸ ਲਾਈਨ …

Read More »

ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਐਲਾਨਿਆ

ਅੰਮ੍ਰਿਤਸਰ, 26 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਦਰਜ਼ਾ ਤੀਜਾ, ਚੌਥਾ ਅਤੇ ਸਿੱਖ ਧਰਮ ਅਧਿਐਨ ਪੱਤਰ ਵਿਹਾਰ ਕੋਰਸ ਦਾ ਨਤੀਜਾ ਬੀਤੇ ਕੱਲ੍ਹ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ ਤੇ ਸਕੱਤਰ ਪ੍ਰਤਾਪ ਸਿੰਘ ਵੱਲੋਂ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਧਾਰਮਿਕ ਪ੍ਰੀਖਿਆ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ ਵਿਖੇ ਜ਼ੋਨਲ ਲੈਵਲ ਸ਼ਤਰੰਜ ਪ੍ਰਤੀਯੋਗਤਾ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਕੇ.ਡੀ ਸਕੂਲ ਆਫ਼ ਐਕਸੀਲੈਂਸ ਵਿਖੇ ਸੀ.ਆਈ.ਐਸ.ਸੀ.ਈ ਅੰਮ੍ਰਿਤਸਰ ਤਰਨਤਾਰਨ ਜ਼ੋਨਲ ਲੈਵਲ ਸ਼ਤਰੰਜ ਪ੍ਰਤੀਯੋਗਤਾ ਦਾ ਆਯੋਜਨ ਕਰਵਾਇਆ ਗਿਆ।20 ਸਕੂਲਾਂ ਦੀਆਂ ਟੀਮਾਂ ਵਿੱਚ ਵਰਗ 14, 17 ਅਤੇ 19 ਦੇ 168 ਲੜਕੇ-ਲੜਕੀਆਂ ਨੇ ਭਾਗ ਲਿਆ।ਵਿਸ਼ੇਸ਼ ਮਹਿਮਾਨਾਂ ਵਜੋਂ ਪੁਜੇ ਸਕੂਲ ਦੇ ਮੈਂਬਰ ਇੰਚਾਰਜ਼ ਸਰਜੋਤ ਸਿੰਘ ਸਾਹਨੀ, ਹਰਜੀਤ ਸਿੰਘ ਸੱਚਦੇਵਾ, ਪ੍ਰਿਤਪਾਲ ਸਿੰਘ ਨਰੂਲਾ, ਹੰਸਬੀਰ ਸਿੰਘ ਵਲੋਂ ਬੱਚਿਆਂ …

Read More »

ਸਿਹਤ ਵਿਭਾਗ ਵਲੋਂ ਅੱਤ ਦੀ ਗਰਮੀ ਅਤੇ ਲੂ ਤੋਂ ਬਚਣ ਲਈ ਐਡਵਾਈਜ਼ਰੀ ਜਾਰੀ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸਿਵਲ ਸਰਜਨ ਅੰਮ੍ਰਿਤਸਰ ਡਾ. ਕਿਰਨਦੀਪ ਕੌਰ ਨੇ ਵਧ ਰਹੀ ਗਰਮੀ ਦੇ ਸਬੰਧ ਵਿੱਚ ਲੋਕਾਂ ਨੂੰ ਜਾਗਰੂਕ ਕਰਦਿਆਂ ਦੱਸਿਆ ਕਿ ਗਰਮੀ ਦੀ ਤੇਜ਼ ਲਹਿਰ ਦੇ ਚੱਲਦਿਆਂ ਲੋਕਾਂ ਨੂੰ ਸਾਵਧਾਨ ਰਹਿਣ ਦੀ ਜਰੂਰਤ ਹੈ।ਗਰਮੀ ਅਤੇ ਲੂ ਤੋਂ ਪ੍ਰਭਾਵਿਤ ਹੋਣ ਨਾਲ ਡੀ ਹਾਈਡ੍ਰੇਸ਼ਨ, ਹੀਟ ਸਟ੍ਰੋਕ, ਬੁਖਾਰ, ਸਿਰਦਰਦ, ਉਲਟੀ, ਡਾਇਰੀਆ ਅਤੇ ਹੋਰ ਬਹੁਤ ਸਾਰੀਆਂ ਸਮੱਸਿਆਵਾਂ ਹੋ ਸਕਦੀਆਂ ਹਨ।ਉਨ੍ਹਾਂ …

Read More »

ਯੂਨੀਵਰਸਿਟੀ ਵਿਖੇ ਵਿਸ਼ੇਸ਼ ਮੀਟਿੰਗ : ਆਨਲਾਈਨ ਸਿੱਖਿਆ, ਉਦਮਤਾ ਅਤੇ ਵਿਦਿਆਰਥੀ ਪਲੇਸਮੈਂਟ ‘ਤੇ ਜ਼ੋਰ

ਅੰਮ੍ਰਿਤਸਰ, 24 ਮਈ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਵਿਦਿਆਰਥੀਆਂ ਦੇ ਕਰੀਅਰ ਵਿਕਾਸ ਅਤੇ ਉੱਦਮਤਾ ਨੂੰ ਹੁਲਾਰਾ ਦੇਣ ਲਈ 53 ਨਵੇਂ ਰੁਜ਼ਗਾਰ-ਮੁਖੀ ਅੰਡਰਗਰੈਜੂਏਟ ਸਰਟੀਫਿਕੇਟ ਅਤੇ ਡਿਪਲੋਮਾ ਕੋਰਸ ਸ਼ੁਰੂ ਕੀਤੇ ਹਨ।ਓਪਨ ਐਂਡ ਡਿਸਟੈਂਸ ਲਰਨਿੰਗ ਪ੍ਰੋਗਰਾਮਾਂ ਰਾਹੀਂ ਵਿਦਿਆਰਥੀਆਂ ਨੂੰ ਉੱਚ ਗੁਣਵੱਤਾ ਵਾਲੀ ਸਮੱਗਰੀ, ਆਨਲਾਈਨ ਅਸਾਈਨਮੈਂਟਸ, ਡਿਜ਼ੀਟਲ ਲਾਇਬ੍ਰੇਰੀ ਅਤੇ ਫੈਕਲਟੀ ਨਾਲ ਸਿੱਧੀ ਗੱਲਬਾਤ ਦੇ ਮੌਕੇ ਮੁਹੱਈਆ ਕਰਵਾਏ ਜਾਣਗੇ।ਮੀਟਿੰਗ ਵਿੱਚ ਗੁਰੂਗ੍ਰਾਮ …

Read More »

ਨਿਗਮ ਕਮਿਸ਼ਨਰ ਵਲੋਂ ਸ਼ਹਿਰ ਦੀਆਂ ਸੜਕਾਂ ਦੀ ਸਫਾਈ ਵਿਵਸਥਾ ਲਈ ਅਚਨਚੇਤ ਚੈਕਿੰਗ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਕਮਿਸ਼ਨਰ ਗੁਲਪ੍ਰੀਤ ਸਿੰਘ ਔਲਖ ਨੇ ਸ਼ਹਿਰ ਦਾ ਦੌਰਾ ਕੀਤਾ ਅਤੇ ਸਫਾਈ ਦੇ ਕੰਮ ਅਤੇ ਹੋਰ ਨਾਗਰਿਕ ਸਹੂਲਤਾਂ ਦੀ ਜਾਂਚ ਕੀਤੀ।ਉਨ੍ਹਾਂ ਨੇ ਆਪਣਾ ਦੌਰਾ ਨਾਵਲਟੀ ਚੌਂਕ ਤੋਂ ਸ਼ੁਰੂ ਕਰਕੇ ਕਸਟਮ ਚੌਂਕ, ਰਿਆਲਟੋ ਚੌਕ, ਫਿਰ ਛੇਹਰਟਾ, ਇਸਲਾਮਾਬਾਦ, ਲਾਹੌਰੀ ਗੇਟ, ਭੰਡਾਰੀ ਪੁੱਲ, ਕੂਪਰ ਰੋਡ ਤੋਂ ਲਾਰੈਂਸ ਰੋਡ ਤੱਕ ਕੀਤਾ।ਉਨ੍ਹਾਂ ਨੇ ਮਿਉਂਸਪਲ ਆਟੋ ਵਰਕਸ਼ਾਪ ਵਿਖੇ ਵੀ ਅਚਨਚੇਤ ਚੈਕਿੰਗ …

Read More »

ਵਿਸ਼ਵ ਥੈਲੈਸੀਮੀਆਂ ਦਿਨ ਨੂੰ ਸਮਰਪਿਤ ਜਾਗਰੂਕਤਾ ਪ੍ਰੋਗਰਾਮ ਦਾ ਆਯੋਜਨ

ਅੰਮ੍ਰਿਤਸਰ, 24 ਮਈ (ਜਗਦੀਪ ਸਿੰਘ) – ਸ੍ਰੀ ਗੁਰੂ ਰਾਮ ਦਾਸ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ ਐਂਡ ਰੀਸਰਚ ਵੱਲ੍ਹਾ ਵਿਖੇ ‘ਐਸ.ਜੀ.ਆਰ.ਡੀ ਥੈਲੇਸੀਮੀਆ ਵੈਲਫੇਅਰ ਸੋਸਾਇਟ ਅਤੇ ਅੰਮ੍ਰਿਤਸਰ ਅਕੈਡਮਕ ਆਫ਼ ਪੀਡੀਐਡਟ੍ਰਿਕਸ’ ਵੱਲੋਂ ਵਿਸ਼ਵ ਥੈਲਾਸੀਮੀਆ ਦਿਨ ਨੂੰ ਸਮਰਪਿਤ ਇੱਕ ਵਿਸ਼ਾਲ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿੱਚ ਵਿਦਿਆਰਥੀਆਂ, ਲੋੜਵੰਦ ਮਰੀਜ਼ਾਂ ਦੇ ਵਾਰਸਾਂ ਅਤੇ ਸਵੈ-ਇੱਛਕ ਖੂਨਦਾਨੀਆਂ ਨੇ 06/05/2025 ਅਤੇ 07/05/2025 ਨੂੰ ਭਾਗ ਲੈ ਕੇ 100 ਤੋ ਜਿਆਦਾ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੁਮੈਨ ਵਿਖੇ ਮਹਾਤਮਾ ਹੰਸਰਾਜ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਵਿਸ਼ੇਸ਼ ਵੈਦਿਕ ਹਵਨ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਬੀ.ਬੀ.ਕੇ ਡੀ.ਏ.ਵੀ ਕਾਲਜ ਫਾਰ ਵੁਮੈਨ ਵਿਖੇ ਮਹਾਤਮਾ ਹੰਸਰਾਜ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਇੱਕ ਵਿਸ਼ੇਸ਼ ਵੈਦਿਕ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਸੁਦਰਸ਼ਨ ਕਪੂਰ ਚੇਅਰਮੈਨ ਸਥਾਨਕ ਪ੍ਰਬੰਧਕ ਕਮੇਟੀ ਅਤੇ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਮੁੱਖ ਜ਼ਜਮਾਨ ਵਜੋਂ ਹਵਨ ਵਿੱਚ ਮੌਜ਼ੂਦ ਸਨ। ਪ੍ਰਿੰਸੀਪਲ ਡਾ. ਪਸ਼ਪਿੰਦਰ ਵਾਲੀਆ ਨੇ ਮਹਾਤਮਾ ਹੰਸਰਾਜ ਨੂੰ ਨਿਰਸਵਾਰਥ ਸੇਵਾ ਅਤੇ ਕੁਰਬਾਨੀ ਦੇ ਰੂਪ …

Read More »

ਬੀਬੀਕੇ ਡੀਏਵੀ ਕਾਲਜੀਏਟ ਸੀਨੀ. ਸੈਕੰਡਰੀ ਸਕੂਲ ਗਰਲਜ਼ ਦਾ ਪੀ.ਐਸ.ਈ.ਬੀ ਦੀ ਬਾਰ੍ਹਵੀਂ ਸ਼੍ਰੇਣੀ ਪ੍ਰੀਖਿਆ ‘ਚ ਪ੍ਰਦਰਸ਼ਨ ਸ਼ਾਨਦਾਰ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਬੀਬੀਕੇ ਡੀਏਵੀ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਗਰਲਜ਼ ਦੀਆਂ ਬਾਰ੍ਹਵੀਂ ਸ਼੍ਰੇਣੀ ਦੀਆਂ ਵਿਦਿਆਰਥਣਾਂ ਨੇ ਅਕਾਦਮਿਕ ਉੱਤਮਤਾ ਦੀ ਆਪਣੀ ਵਿਰਾਸਤ ਨੂੰ ਜਾਰੀ ਰੱਖਦੇ ਹੋਏ 2024-25 ਸੈਸ਼ਨ ਦੇ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ। ਸਕੂਲ ਨੂੰ ਆਪਣੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰਦਰਸ਼ਨ `ਤੇ ਬਹੁਤ ਮਾਣ ਹੈ, ਕਿਉਂਕਿ 3 ਵਿਦਿਆਰਥਣਾਂ ਨੇ 95% ਅਤੇ ਇਸ ਤੋਂ …

Read More »

ਡੀ.ਏ.ਵੀ ਪਬਲਿਕ ਸਕੂਲ ਨੇ ਜੇਤੂਆਂ ਨਾਲ ਸਫ਼ਲਤਾ ਦਾ ਜਸ਼ਨ ਮਨਾਇਆ

ਅੰਮ੍ਰਿਤਸਰ, 23 ਮਈ (ਜਗਦੀਪ ਸਿੰਘ) – ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਨੇ (ਸੀ.ਬੀ.ਐਸ.ਈ) ਜਮਾਤ ਦਸਵੀਂ ਅਤੇ ਬਾਰ੍ਹਵੀਂ ਦੇ ਨਤੀਜਿਆਂ ਵਿੱਚ ਅਕਾਦਮਿਕ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਲਈ ਇੱਕ ਇੰਟਰਐਕਟਿਵ ਸੈਸ਼ਨ ਦਾ ਆਯੋਜਨ ਕੀਤਾ।ਜਿਸ ਵਿੱਚ 95% ਜਾਂ ਇਸ ਤੋਂ ਵੱਧ ਮਾਪਦੰਡ ਨੂੰ ਪ੍ਰਾਪਤ ਕਰਨ ਵਾਲੇ ਜਮਾਤ ਬਾਰ੍ਹਵੀਂ ਦੇ 16 ਵਿਦਿਆਰਥੀਆਂ ਅਤੇ ਜਮਾਤ ਦਸਵੀਂ ਦੇ 60 ਵਿਦਿਆਰਥੀਆਂ ਨੇ ਮੁੱਖ ਅਧਿਆਪਕਾ ਅਤੇ …

Read More »