ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਦੀ ਖੇਤੀਬਾੜੀ ਨੂੰ ਅਤਿ ਆਧੁਨਿਕ ਲੀਹਾਂ ਤੇ ਲਿਆਉਣ ਦੇ ਲਈ ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਵਿਸ਼ਵ ਦੀ ਸਭ ਤੋਂ ਵੱਡੀ ਖੇਤੀਬਾੜੀ ਨਾਲ ਸੰਬਧਤ ਕਾਰਨੇਲ ਯੂਨੀਵਰਸਿਟੀ ਦੇ ਨਾਲ ਇਕ ਅਹਿਮ ਕੌਮਾਂਤਰੀ ਪੱਧਰ ਦਾ ਸਮਝੋਤਾ ਕੀਤਾ ਗਿਆ ਹੈ। ਜਿਸ ਦੇ ਵਿਚ ਭਾਰਤ ਦੇ ਵਿਦਿਆਰਥੀ ਹੀ ਨਹੀ ਸਗੋਂ ਅਮਰੀਕਾ ਦੇ ਵਿਦਿਆਰਥੀ ਵੀ …
Read More »ਪੰਜਾਬੀ
ਭਾਰਤੀ ਚੋਣ ਕਮਿਸ਼ਨ ਨੇ 24 ਐਸ.ਐਚ.ਓ ਦੀਆਂ ਤਾਇਨਾਤੀਆਂ ਨੂੰ ਦਿੱਤੀ ਮਨਜ਼ੂਰੀ
ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਮੁੱਖ ਚੋਣ ਅਫ਼ਸਰ ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ 24 ਐਸ.ਐਚ.ਓ ਦੀਆਂ ਤਾਇਨਾਤੀਆਂ ਸਬੰਧੀ ਹੁਕਮਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਤਾਇਨਾਤੀਆਂ ਪ੍ਰਬੰਧਕੀ ਅਧਾਰ ’ਤੇ ਕੀਤੀਆਂ ਗਈਆਂ ਹਨ। ਹੁਕਮਾਂ ਅਨੁਸਾਰ ਇੰਸਪੈਕਟਰ ਹਰਬੰਸ ਸਿੰਘ ਨੂੰ ਐਸ.ਐਚ.ਓ. ਥਾਣਾ ਸਰਾਭਾ ਨਗਰ, …
Read More »ਰਾਹੁਲ ਗਾਂਧੀ ਤੇ ਕੈਪਟਨ ਅਮਰਿੰਦਰ ਵਲੋਂ ਜਲ੍ਹਿਆਂਵਾਲਾ ਬਾਗ਼ ਵਿਖੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ
ਆਜ਼ਾਦੀ ਲਈ ਤਾਰੇ ਮੁੱਲ ਨੂੰ ਕਦੀ ਵੀ ਭੁਲਾਇਆ ਨਹੀਂ ਜਾ ਸਕਦਾ – ਰਾਹੁਲ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹਜ਼ਾਰਾਂ ਲੋਕਾਂ ਨੇ ਅੱਜ ਮਨਾਈ ਗਈ ਜਲ੍ਹਿਆਂਵਾਲਾ ਬਾਗ਼ ਕਤਲੇਆਮ ਦੀ ਸ਼ਤਾਬਦੀ ਮੌਕੇ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ। ਦੋਵਾਂ ਆਗੂਆਂ ਨੇ ਇੱਕ ਸਦੀ …
Read More »ਜਲ੍ਹਿਆਂਵਾਲਾ ਬਾਗ ਕਤਲ ਕਾਂਡ ਦੀ ਪੀੜ ਅੱਜ ਵੀ ਹਰ ਭਾਰਤੀ ਦੇ ਦਿਲ ਨੂੰ ਦੁੱਖੀ ਕਰਦੀ ਹੈ – ਉਪ ਰਾਸ਼ਟਰਪਤੀ
ਉਪ ਰਾਸ਼ਟਰਪਤੀ ਨਾਇਡੂ ਨੇ ਜਲ੍ਹਿਆਂਵਾਲਾ ਬਾਗ ਦੇ ਸ਼ਹੀਦਾਂ ਦੀ ਯਾਦ ਵਿੱਚ ਸ਼ਰਧਾ ਦੇ ਫੁੱਲ ਭੇਟ ਕੀਤੇ ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਉਪ ਰਾਸ਼ਟਰਪਤੀ ਐਮ ਵੈਂਕਈਆ ਨਾਇਡੂ ਨੇ ਅੱਜ ਅੰਮਿ੍ਰਤਸਰ ਸਥਿਤ ਜਲ੍ਹਿਆਂਵਾਲਾ ਬਾਗ ਸਮਾਰਕ ਦੇ ਦਰਸ਼ਨ ਕੀਤੇ ਅਤੇ ਮਨੁੱਖੀ ਇਤਿਹਾਸ ਦੇ ਇਸ ਵਹਿਸ਼ੀ ਕਤਲ ਕਾਂਡ ਦੇ 100 ਵਰ੍ਹੇ ਪੂਰੇ ਹੋਣ ਦੇ ਮੌਕੇ ਅਮਰ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਟ ਕੀਤੀ।ਇਹ ਤ੍ਰਾਸਦੀ …
Read More »ਜਲ੍ਹਿਆਂਵਾਲਾ ਬਾਗ ਕਾਂਡ ਦੀ ਸ਼ਤਾਬਦੀ ਸਬੰਧੀ ਰਿਜਨਲ ਆਊਟਰੀਚ ਬਿਊਰੋ ਵਲੋਂ ਫੋਟੋ ਪ੍ਰਦਰਸ਼ਨੀ
ਅੰਮ੍ਰਿਤਸਰ, 13 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਜਲ੍ਹਿਆਂਵਾਲਾ ਬਾਗ ਕਾਂਡ ਦੀ ਸ਼ਤਾਬਦੀ ਮਨਾਉਣ ਦੇ ਹਿੱਸੇ ਵਜੋਂ ਸੂਚਨਾ ਅਤੇ ਪ੍ਰਸਾਰਣ ਮੰਤਰਾਲਾ ਦੇ ਰਿਜਨਲ ਆਊਟਰੀਚ ਬਿਊਰੋ ਚੰਡੀਗੜ੍ਹ ਵਲੋਂ ਜਲ੍ਹਿਆਂਵਾਲਾ ਬਾਗ ਵਿਖੇ `ਆਜ਼ਾਦੀ ਦੇ ਸੰਘਰਸ਼` ਦੇ ਨਾਂੰ ਹੇਠ ਇੱਕ ਤਿੰਨ ਦਿਨਾਂ ਫੋਟੋ ਪ੍ਰਦਰਸ਼ਨੀ ਲਗਾਈ ਗਈ ਹੈ।ਇਸ ਵਿੱਚ ਕੁੱਝ ਤਸਵੀਰਾਂ, ਅਖਬਾਰਾਂ ਦੀਆਂ ਕਲਿਪਾਂ ਅਤੇ ਜਲ੍ਹਿਆਂਵਾਲਾ ਬਾਗ ਕਾਂਡ ਨਾਲ ਸੰਬਧਤ ਲੇਖ ਅਤੇ ਭਾਸ਼ਣਾਂ ਦੇ ਕੁੱਝ …
Read More »ਤਲਵੰਡੀ ਸਾਬੋ ਦੀ ਵਿਸਾਖੀ
ਆਈ ਹੈ ਵਿਸਾਖੀ ਤਲਵੰਡੀ ਚੱਲੀਏ ਦੋਸਤਾਂ, ਯਾਰਾਂ ਨੂੰ ਵੀ ਸੁਨੇਹੇ ਘੱਲੀਏ। ਏਥੇ ਆਏ ਸਨ ਸਾਡੇ ਦਸਮ ਪਿਤਾ ਗੁਰੂ ਗ੍ਰੰਥ ਸਾਰਾ ਉਨ੍ਹਾਂ ਦਿੱਤਾ ਸੀ ਲਿਖਾ। ਬਚੀ ਹੋਈ ਸਿਆਹੀ ਨਾਲ਼ੇ ਸਭ ਕਲਮਾਂ ਪਾਣੀ ਵਿੱਚ ਸਾਰਾ ਕੁੱਝ ਦਿੱਤਾ ਸੀ ਵਹਾਅ। `ਗੁਰੂ ਕਾਸ਼ੀ` ਬਣੂ ਇਹ ਦਿੱਤਾ ਵਰਦਾਨ ਬਣਨਗੇ ਕਵੀ ਨਾਲ਼ੇ ਲੇਖਕ ਮਹਾਨ। ਸ਼ਰਧਾ ਦੇ ਨਾਲ਼ ਜਿਹੜਾ ਗੁਰੂ ਨੂੰ ਧਿਆਵੇ ਮਨ-ਮੰਗੀਆਂ ਮੁਰਾਦਾਂ ਸਾਰੀਆਂ ਉਹ …
Read More »`ਜੁਗਨੀ`
ਜੁਗਨੀ ਗੁਰਬਤ ਦੇ ਵਿੱਚ ਧਸ ਗਈ, ਆਟੇ-ਦਾਲ ਦੇ ਜਾਲ `ਚ ਫਸ ਗਈ, ਨਿੱਤ ਨਵੇਂ-ਨਵੇਂ ਲਾਰੇ ਲਾਉਂਦੇ ਨੇ । ਨੇਤਾ ਵੋਟਾਂ ਦਾ ਮੁੱਲ ਪਾਉਂਦੇ ਨੇ ।… ਪੱਕੀ ਨੌਕਰੀ ਖਤਮ ਹੀ ਕਰਤੀ, ਜੁਗਨੀ ਠੇਕੇ ਉਤੇ ਭਰਤੀ, ਨਾ ਪੈਨਸ਼ਨ ਨਾ ਕੋਈ ਭੱਤਾ ਹੈ । ਮਨ ਜੁਗਨੀ ਦਾ ਬੜਾ ਖੱਟਾ ਹੈ ।… ਜੁਗਨੀ ਮੰਡੀਆਂ ਦੇ ਵਿੱਚ ਰੁਲਦੀ, ਫਸਲ ਹੈ ਕੱਖਾਂ ਦੇ ਭਾਅ ਤੁਲਦੀ, ਪੈਲੀ …
Read More »ਦਸਮੇਸ਼ ਪਿਤਾ ਗੋਬਿੰਦ ਸਿੰਘ
ਦਸਮੇਸ਼ ਪਿਤਾ, ਗੋਬਿੰਦ ਸਿੰਘ ਦੀ, ਯਾਦ ਰਖੋ ਕੁਰਬਾਨੀ। ਜਿਸ ਦਾਦਾ-ਬਾਪੂ, ਪੁੱਤਰ ਵਾਰ ਕੇ, ਰੱਖੀ ਧਰਮ ਨਿਸ਼ਾਨੀ। ਗੁਰੂ ਤੇਗ ਬਹਾਦਰ ਜੀ ਦੀ ਸ਼ਰਨੀ, ਆਏ ਪੰਡਿਤ ਕਸ਼ਮੀਰੀ। ਜਾਂਦਾ ਹਿੰਦੁ ਧਰਮ ਬਚਾਓ ਸਾਡੇ ਪੱਲੇ ਹੈ ਦਿਲਗੀਰੀ। ਪਿਤਾ ਜੀ ਧਰਮ ਬਚਾਉ ਇਨ੍ਹਾਂ ਦਾ, ਇਹ ਨਹੀਂ ਕੌਮ ਬੇਗਾਨੀਂ ; ਦਸਮੇਸ਼ ਪਿਤਾ, ਗੋਬਿੰਦ ਸਿੰਘ ਦੀ, ਯਾਦ ਰੱਖੋ ਕੁਰਬਾਨੀ। ਜਿਸ ਦਾਦਾ-ਬਾਪੂ, ਪੁੱਤਰ ਵਾਰ ਕੇ ਰੱਖੀ …
Read More »ਕਿਸਾਨਾਂ ਦੀਆਂ ਜ਼ਮੀਨੀਂ ਹਕੀਕਤਾਂ ਬਿਆਨਦਾ ਹੈ ਗੀਤ `ਟਰਾਲਾ ਬਨਾਮ ਕਾਰ`
ਪੰਜਾਬੀਆਂ ਦੇ ਜੀਵਨ ਵਿੱਚ ਗਿੱਧੇ-ਭੰਗੜੇ ਦੇ ਨਾਲ-ਨਾਲ ਪੰਜਾਬੀ ਗੀਤਾਂ ਦਾ ਵੀ ਬਹੁਤ ਮਹੱਤਵਪੂਰਨ ਸਥਾਨ ਹੈ।ਇਹਨਾਂ ਗੀਤਾਂ ਨੇ ਹੀ ਪੰਜਾਬੀਆਂ ਨੂੰ ਦਰਪਣ ਵਿਖਾਉਣਾ ਹੁੰਦਾ ਹੈ।ਸਾਹਿਤ ਕਿਸੇ ਵੀ ਰੂਪ ਵਿੱਚ ਹੋਵੇ ਜੇ ਉਹ ਸਮਾਜ ਨੂੰ ਸ਼ੀਸ਼ਾ ਵਿਖਾ ਕੇ ਸੇਧ ਪ੍ਰਦਾਨ ਨਹੀਂ ਕਰਦਾ ਤਾਂ ਸਾਹਿਤ ਰਚਣ ਦਾ ਕੋਈ ਮਹੱਤਵ ਨਹੀਂ ਰਹਿ ਜਾਂਦਾ ਹੈ।ਵੱਖਰੀ ਗੱਲ ਹੈ ਕਿ ਅਜੋਕੀ ਪੰਜਾਬੀ ਗਾਇਕੀ ਅਤੇ ਪੰਜਾਬੀ ਗੀਤਕਾਰੀ …
Read More »ਕਵਿਤਾ ਵਿੱਚ ਵਿਸਾਖੀ
`ਮੇਰਾ ਪਿੰਡ` ਵਾਲੇ ਗਿਆਨੀ ਗੁਰਦਿੱਤ ਸਿੰਘ ਦਾ ਇਕ ਲੇਖ ਹੈ- `ਤਿੱਥ ਤਿਉਹਾਰ`, ਜਿਸ ਵਿੱਚ ਵਿਸਾਖੀ ਦੇ ਮੇਲੇ ਬਾਰੇ ਉਹ ਲਿਖਦੇ ਹਨ: “ਵੈਸਾਖੀ ਬਸੰਤ ਰੁੱਤ ਦੀ ਸਿਖਰ ਹੁੰਦੀ ਹੈ, ਜਦੋਂ ਹਰ ਸ਼ਾਖ ਨਵਾਂ ਵੇਸ ਕਰਦੀ ਹੈ।ਸੁੱਕੀਆਂ ਝਾੜੀਆਂ ਮੁੜ ਲਗਰਾਂ ਛੱਡਦੀਆਂ ਹਨ।ਨਵੇਂ-ਨਵੇਂ ਕੂਲੇ ਪੱਤੇ ਸ਼ੇਸ਼ਨਾਗ ਦੀਆਂ ਜੀਭਾਂ ਵਾਂਗ ਕਾਦਰ ਦੀ ਕੁਦਰਤ ਦੇ ਗੁਣ ਗਾਉਣ ਲਈ ਰੁੰਡ-ਮੁੰਡ ਮੁੱਢਾਂ `ਤੇ ਵੀ ਨਿੱਤ ਨਵੇਂ …
Read More »
Punjab Post Daily Online Newspaper & Print Media