Wednesday, November 25, 2026

ਪੰਜਾਬੀ

ਸਿੱਖ ਗੋਰਵਤਾ ਦੀ ਪ੍ਰਤੀਕ ਦਸਤਾਰ

           ਇਤਿਹਾਸਕ ਤੌਰ ਤੇ ਦਸਤਾਰ ਦਾ ਅਤੀਤ ਬਹੁਤ ਹੀ ਗੋਰਵਸ਼ਾਲੀ ਰਿਹਾ ਹੈ।ਇਹ ਸਮਾਜ ਅੰਦਰ ਵਡੱਪਣ ਦਾ ਪ੍ਰਤੀਕ ਰਹੀ ਹੈ, ਸਮਾਜਿਕ ਤੇ ਸੱਭਿਆਚਾਰਕ ਦੇ ਪੱਖ ਤੋਂ ਅਦਬ-ਸਤਿਕਾਰ ਦਾ ਪ੍ਰਤੀਕ ਰਹੀ ਹੈ।ਨੰਗੇ ਸਿਰ ਫਿਰਨਾ-ਤੁਰਨਾ ਸਮਾਜ ਵਿੱਚ ਠੀਕ ਨਹੀਂ ਸਮਝਿਆ ਜਾਂਦਾ ਸੀ।ਸੰਸਾਰ ਭਰ ਵਿੱਚ ਹਮੇਸ਼ਾ ਹੀ ਦਸਤਾਰ ਦਾ ਸਤਿਕਾਰ ਰਿਹਾ ਹੈ ਜਿੱਥੇ ਸਿਰ ਦਾ ਸ਼ਿੰਗਾਰ ਬਣ ਕੇ ਵਡੇਪਣ ਦੀ ਨਿਸ਼ਾਨੀ ਬਣੀ ਉਥੇ ਹੀ …

Read More »

ਭਾਰਤ ਵਿਕਾਸ ਪ੍ਰੀਸ਼ਦ ਵਲੋਂ ਆੜ੍ਹਤੀ ਐਸੋਸੀਏਸ਼ਨ ਸੁਨਾਮ ਦੇ ਪ੍ਰਧਾਨ ਸੋਨੀ ਦਾ ਸਨਮਾਨ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਭਾਰਤ ਵਿਕਾਸ ਪਰੀਸ਼ਦ (ਸਵਾਮੀ ਵਿਵੇਕਾਨੰਦ ਬਰਾਂਚ) ਸੁਨਾਮ ਵਲੋਂ ਆੜ੍ਹਤੀ ਐਸੋਸੀਏਸ਼ਨ ਸੁਨਾਮ ਦਾ ਪ੍ਰਧਾਨ ਬਣਨ ਤੇ ਮੁਨੀਸ਼ ਸੋਨੀ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ।ਪ੍ਰੀਸ਼ਦ ਦੇ ਸਰਪ੍ਰਸਤ ਪ੍ਰੇਮ ਗੁਗਨਾਨੀ ਨੇ ਕਿਹਾ ਕਿ ਸੋਨੀ ਨੇ ਛੋਟੀ ਉਮਰ ਵਿੱਚ ਹੀ ਆਪਣੀ ਲਗਨ ਅਤੇ ਮਿਹਨਤ ਨਾਲ ਸਮਾਜ ਅਤੇ ਮੰਡੀ ਦੇ ਹਿੱਤਾਂ ਲਈ ਕੰਮ ਕੀਤਾ …

Read More »

ਸ਼੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਫ੍ਰੀ ਮੈਡੀਕਲ ਕੈਂਪ 15 ਨੂੰ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) – ਸ਼੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ 14, 15 ਅਤੇ 16 ਅਪ੍ਰੈਲ ਨੂੰ ਮਨਾਏ ਜਾ ਰਹੇ ਤਿੰਨ ਰੋਜ਼ਾ 9ਵੇਂ ਸ਼ੀ ਰਾਮ ਨੌਮੀ ਉਤਸਵ ਨੂੰ ਸਮਰਪਿਤ 15 ਅਪ੍ਰੈਲ ਦਿਨ ਸੋਮਵਾਰ ਨੂੰ ਰਾਹਤ ਫਾਊਂਡੇਸ਼ਨ ਪੰਜਾਬ ਦੇ ਸਹਿਯੋਗ ਨਾਲ ਸ੍ਰੀ ਦੁਰਗਾ ਸ਼ਕਤੀ ਮੰਦਰ ਵਿਖੇ ਸਵੇਰੇ 10.00 ਵਜੇ ਤੋਂ 2.00 …

Read More »

ਐਸ.ਡੀ.ਆਈ.ਸੀ ਪ੍ਰਧਾਨ ਘਣਸ਼ਿਆਮ ਕਾਂਸਲ ਨੇ ਭੰਡਾਰੇ ਲਈ ਰਸਦ ਦਾ ਟਰੱਕ ਕੀਤਾ ਰਵਾਨਾ

ਲੌਂਗੋਵਾਲ, 13 ਅਪ੍ਰੈਲ (ਪੰਜਾਬ ਪੋਸਟ – ਜਗਸੀਰ ਲੌਂਗੋਵਾਲ) –  ਛੋਟਾ ਤ੍ਰਿਲੋਕਪੁਰ ਵਿਖੇ 15ਵੇਂ ਵਿਸ਼ਾਲ ਭੰਡਾਰੇ ਲਈ ਸਥਾਨਕ ਸ਼ਹਿਰ ਤੋਂ ਸ਼੍ਰੀ ਸ਼ਾਰਦਾ ਮਾਤਾ ਸੇਵਾ ਮੰਡਲ ਸੁਨਾਮ ਵਲੋਂ ਰਾਸ਼ਨ ਦਾ ਟਰੱਕ ਰਵਾਨਾ ਕੀਤਾ ਗਿਆ।ਸੰਗਰੂਰ ਡਿਸਟ੍ਰਿਕਟ ਇੰਡਸਟਰੀ ਚੈਂਬਰ ਦੇ ਜ਼ਿਲ੍ਹਾ ਪ੍ਰਧਾਨ ਘਣਸ਼ਿਆਮ ਕਾਂਸਲ ਨੇ ਇਸ ਟਰੱਕ ਨੂੰ ਮਾਤਾ ਦੀ ਝੰਡੀ ਦੇ ਕੇ ਰਵਾਨਾ ਕੀਤਾ।ਘਣਸ਼ਿਆਮ ਕਾਂਸਲ ਨੇ ਦੱਸਿਆ ਕਿ ਸ਼ਕਤੀਪੀਠ ਹੋਣ ਕਾਰਨ ਛੋਟਾ ਤ੍ਰਿਲੋਕਪੁਰ …

Read More »

ਦੁਨੀਆ ਦਾ ਸੱਭ ਤੋਂ ਪੁਰਾਣਾ ਵੈਨਕੂਵਰ ਪਾਈਪ ਬੈਂਡ ਯੂਨੀਵਰਸਿਟੀ `ਚ ਵਿਸਾਖੀ `ਤੇ ਦੇਵੇਗਾ ਪੇਸ਼ਕਾਰੀ

ਅੰਮ੍ਰਿਤਸਰ, 13 ਅਪ੍ਰੈਲ ( ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਆਰਥੀਆਂ, ਵਸਨੀਕਾਂ ਅਤੇ ਵਿਸ਼ੇਸ ਕਰ ਸ਼ਹਿਰ ਵਾਸੀਆਂ ਲਈ ਇਹ ਰੋਮਾਂਚਿਕ ਮੌਕਾ ਹੋਵੇਗਾ ਜਦੋਂ ਕਿ ਉਹ ਦੁਨੀਆ ਦਾ ਸਭ ਤੋਂ ਪੁਰਾਣਾ ਵੈਨਕੂਵਰ ( ਕਨੇਡਾ) ਪਾਈਪ ਬੈਂਡ 13 ਅਪ੍ਰੈਲ ਨੂੰ ਵਿਸਾਖੀ ਦੇ ਮੌਕੇ ਆਪਣੀ ਅੱਖੀ ਡਿੱਠਣਗੇ।ਇਹ ਉਪਰਾਲਾ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਡਾ.ਜਸਪਾਲ ਸਿੰਘ ਸੰਧੂ ਦੇ …

Read More »

ਦੁੱਖਭੰਜਨੀ ਬੇਰ ਸਾਹਿਬ ਤੇ ਪਾਵਨ ਸਰੋਵਰ ਬਾਰੇ ਗਲਤ ਜਾਣਕਾਰੀ ਦਾ ਸ਼੍ਰੋਮਣੀ ਕਮੇਟੀ ਨੇ ਲਿਆ ਸਖ਼ਤ ਨੋਟਿਸ

ਸ਼੍ਰੋਮਣੀ ਕਮੇਟੀ ਦੋਸ਼ੀ ਪ੍ਰਕਾਸ਼ਕ ਵਿਰੁੱਧ ਕਰੇਗੀ ਕਾਰਵਾਈ – ਲੌਂਗੋਵਾਲ ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਇਕ ਪ੍ਰਾਈਵੇਟ ਪਬਲੀਸ਼ਰ ਵੱਲੋਂ ਛਾਪੀ ਗਈ ਪੁਸਤਕ ਵਿਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਾਲ ਸਬੰਧਤ ਇਤਿਹਾਸਕ ਦੁਖਭੰਜਨੀ ਬੇਰ ਸਾਹਿਬ ਬਾਰੇ ਗਲਤ ਟਿੱਪਣੀਆਂ ਦੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਏ ਮਾਮਲੇ …

Read More »

ਗੁ. ਸ੍ਰੀ ਪੰਜਾ ਸਾਹਿਬ ਪਾਕਿਸਤਾਨ ਵਿਖੇ ਖਾਲਸਾ ਸਾਜਣਾ ਦਿਵਸ ਮਨਾਉਣ ਲਈ ਜਥਾ ਰਵਾਨਾ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ -ਗੁਰਪ੍ਰੀਤ ਸਿੰਘ) – ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਖ਼ਾਲਸਾ ਸਾਜਣਾ ਦਿਵਸ (ਵਿਸਾਖੀ) ਮਨਾਉਣ ਲਈ ਸ਼੍ਰੋਮਣੀ ਕਮੇਟੀ ਵੱਲੋਂ 839 ਸਿੱਖ ਸ਼ਰਧਾਲੂਆਂ ਦਾ ਜਥਾ ਖ਼ਾਲਸਾਈ ਜੈਕਾਰਿਆਂ ਦੀ ਗੂੰਜ ’ਚ ਰਵਾਨਾ ਕੀਤਾ ਗਿਆ।ਕਮੇਟੀ ਵੱਲੋਂ ਪਾਕਿਸਤਾਨ ਭੇਜੇ ਗਏ ਇਸ ਜਥੇ ਦੀ ਅਗਵਾਈ ਸ਼੍ਰੋਮਣੀ ਕਮੇਟੀ ਮੈਂਬਰ ਰਵਿੰਦਰ ਸਿੰਘ ਖ਼ਾਲਸਾ ਕਰ ਰਹੇ ਹਨ, ਜਦਕਿ ਉਪ ਲੀਡਰ ਵਜੋਂ ਬੀਬੀ ਨਰਿੰਦਰ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ.ਸੈ.ਪਬਲਿਕ ਸਕੂਲ ਵਿਖੇ ਵਿਸਾਖੀ ਨੂੰ ਸਮਰਪਿਤ ਸੈਮੀਨਾਰ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀ. ਸੈ. ਪਬਲਿਕ ਸਕੂਲ ਵਿਖੇ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਧਾਰਮਿਕ ਸਿੱਖਿਆ ਦੇ ਅਧਿਆਪਕ ਯਾਦਵਿੰਦਰ ਸਿੰਘ ਨੇ ਵਿਦਿਆਰਥੀਆਂ ਨੂੰ ਵਿਸਾਖੀ ਦੇ ਦਿਹਾੜੇ ਨਾਲ ਸੰਬੰਧਤ ਸਿੱਖ ਇਤਿਹਾਸ ਬਾਰੇ ਜਾਣੂ ਕਰਵਾਇਆ।ਉਹਨਾਂ ਨੇ 1699 ਈ: ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ …

Read More »

ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਦਾ ਤਿਉਹਾਰ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਵਿਸਾਖੀ ਦਾ ਤਿਉਹਾਰ ਬੜੇ ਜੋਸ਼ ਤੇ ਉਤਸ਼ਾਹ ਨਾਲ ਮਨਾਇਆ ਗਿਆ।ਉਤਰੀ ਭਾਰਤ ਖਾਸ ਕਰਕੇ ਪੰਜਾਬ ਦਾ ਇਹ ਇੱਕ ਅਹਿਮ ਤਿਉਹਾਰ ਹੈ ਜਿਸ ਦੀ ਧਾਰਮਿਕ, ਇਤਿਹਾਸਕ ਤੇ ਸਮਾਜਿਕ ਮਹਤੱਤਾ ਹੈ।ਸਵੇਰ ਦੀ ਸਭਾ `ਚ ਵਿਦਿਆਰਥੀਆਂ ਵਲੋਂ ਵਿਸਾਖੀ ਤਿਉਹਾਰ ਨਾਲ ਸਬੰਧਿਤ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ।ਜਿਸ ਦੌਰਾਨ …

Read More »

ਡੀ.ਏ.ਵੀ ਇੰਟਰਨੈਸ਼ਨਲ ਸਕੂਲ ਦੀ ਵਿਦਿਆਰਥਣ ਨੇ ਕਲਾ ਪ੍ਰਤੀਯੋਗਤਾ `ਚ ਜੇਤੂ ਜਿੱਤਿਆ ਨਕਦ ਇਨਾਮ

ਅੰਮ੍ਰਿਤਸਰ, 12 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਇੰਡੀਅਨ ਅਕੈਡਮੀ ਆਫ ਫਾਈਨ ਆਰਟਸ ਵਲੋਂ 31 ਮਾਰਚ ਨੂੰ ਰਾਜ ਪੱਧਰ `ਤੇ ਆਯੋਜਿਤ ਪ੍ਰਤੀਯੋਗਤਾ `ਚ ਡੀ.ਏ.ਵੀ ਇੰਨਰਨੈਸ਼ਨਲ ਸਕੂਲ ਦੀ ਛੇਵੀਂ ਜਮਾਤ ਦੀ ਵਿਦਿਆਰਥਣ ਆਨਿਆ ਬਜੋਰੀਆ ਨੇ ਬਿਹਤਰੀਨ ਕਲਾ ਸਦਕਾ `ਪੀਸ ਆਫ ਨੇਚਰ` ਵਿਸ਼ੇ ਲਈ ਦੂਸਰਾ ਪੁਰਸਕਾਰ ਹਾਸਲ ਕੀਤਾ ਹੈ।ਸਾਰੇ ਪ੍ਰਤੀਯੋਗੀਆਂ ਵਿਚ ਸਭ ਤੋਂ ਛੋਟੀ ਉਮਰ ਦੀ ਹੋਣਹਾਰ ਵਿਦਿਆਰਥਣ ਆਨਿਆ ਬਜੋਰੀਆ …

Read More »