ਭੀਖੀ, 22 ਅਪ੍ਰੈਲ (ਕਮਲ ਜਿੰਦਲ) – ਲੋਕ ਸਭਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਉਮੀਦਵਾਰ ਸਾਬਕਾ ਕੈਬਨਿਟ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਦੁਆਰਾ ਭੀਖੀ ਦੇ ਵੱਖ-ਵੱਖ ਵਾਰਡਾਂ ਵਿੱਚ ਲੋਕਾਂ ਨਾਲ ਵੋਟਾਂ ਸਬੰਧੀ ਵਿਚਾਰ ਵਟਾਂਦਰਾ ਅਤੇ ਲੋਕ ਮਿਲਣੀ ਕੀਤੀ ਜਾਵੇਗੀ।ਸ਼੍ਰੋਮਣੀ ਯੂਥ ਅਕਾਲੀ ਦਲ ਦੇ ਮੀਤ ਪ੍ਰਧਾਨ ਕੁਲਸ਼ੇਰ ਸਿੰਘ ਰੂਬਲ ਨੇ ਕਿਹਾ ਕਿ ਬੀਬਾ ਬੀਬਾ ਹਰਸਿਮਰਤ ਕੌਰ ਬਾਦਲ ਅੱਜ ਭੀਖੀ ਦੇ ਵਾਰਡ …
Read More »ਪੰਜਾਬੀ ਖ਼ਬਰਾਂ
23 ਵਾਂ ਰਾਸ਼ਟਰੀ ਰੰਗਮੰਚ ਉਤਸਵ 2024 ਦਾ ਦੂਜਾ ਦਿਨ – ਨਾਟਕ ‘ਨੰਗਾ ਰਾਜਾ’ ਦਾ ਮੰਚਣ
ਅੰਮ੍ਰਿਤਸਰ, 22 ਅਪ੍ਰੈਲ (ਦੀਪ ਦਵਿੰਦਰ ਸਿੰਘ) – ਸਥਾਨਕ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ ਵਿਰਸਾ ਵਿਹਾਰ ਸੁਸਾਇਟੀ ਦੇ ਸਹਿਯੋਗ ਨਾਲ 23 ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਦੂਜੇ ਦਿਨ ਅੰਮ੍ਰਿਤਸਰ ਸਕੂਲ ਆਫ਼ ਡਰਾਮਾ ਦੀ ਟੀਮ ਵਲੋਂ ਅਲੱਖਨੰਦਨ ਦਾ ਲਿਖਿਆ ਅਤੇ ਵਿਸ਼ੂ ਸ਼ਰਮਾ ਦਾ ਨਿਰਦੇਸ਼ਤ ਕੀਤਾ ਨਾਟਕ ‘ਨੰਗਾ ਰਾਜਾ’ ਦਾ ਮੰਚਣ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ …
Read More »ਸ਼੍ਰੋਮਣੀ ਕਮੇਟੀ ਨੇ ਧਾਰਮਿਕ ਪ੍ਰੀਖਿਆ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਨਵੰਬਰ 2023 ਵਿਚ ਲਈ ਗਈ ਦਰਜ਼ਾ ਪਹਿਲਾ ਅਤੇ ਦੂਜਾ ਦੀ ਧਾਰਮਿਕ ਪ੍ਰੀਖਿਆ ਦਾ ਨਤੀਜਾ ਅੱਜ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਬਿਆਸੀ ਅਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਨੇ ਜਾਰੀ ਕੀਤਾ।ਐਲਾਨੇ ਗਏ ਨਤੀਜੇ ਅਨੁਸਾਰ 1549 ਵਿਦਿਆਰਥੀਆਂ ਨੂੰ 29 ਲੱਖ 88 ਹਜ਼ਾਰ ਰੁਪਏ ਦੇ ਕਰੀਬ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀ. ਸੈਕ. ਸਕੂਲ ਜੀ.ਟੀ ਰੋਡ ਵਿਖੇ ਧਰਤੀ ਦਿਵਸ ਮਨਾਇਆ
ਅੰਮ੍ਰਿਤਸਰ, 22 ਅਪ੍ਰੈਲ (ਜਗਦੀਪ ਸਿੰਘ) – ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲ ਰਹੇ ਮੁੱਖ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ ਰੋਡ ਵਿਖੇ ਸਕੂਲ ਦੇ ਸੀਨੀਅਰ ਵਿੰਗ ਵੱਲੋਂ `ਧਰਤੀ ਦਿਵਸ` ਮਨਾਇਆ ਗਿਆ, ਜਿਸ ਵਿੱਚ ਸੱਤਵੀਂ ਤੋਂ ਦਸਵੀਂ ਜਮਾਤ ਦੇ ਵਿਦਿਆਰਥੀਆਂ ਦੀਆਂ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ।ਸੱਤਵੀਂ ਅਤੇ ਅੱਠਵੀਂ ਜਮਾਤ ਦੇ ਵਿਦਿਆਰਥੀਆਂ ਨੇ ਰੈਲੀ ਕੱਢੀ, ਜਿਸ ਵਿੱਚ ਧਰਤੀ ਅਤੇ …
Read More »ਭਾਜਪਾ ਉਮੀਦਵਾਰ ਤਰਨਜੀਤ ਸੰਧੂ ਨੇ ਭਗਵਾਨ ਵਾਲਮੀਕ ਤੀਰਥ ਵਿਖੇ ਮੱਥਾ ਟੇਕਿਆ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਅੱਜ ਭਗਵਾਨ ਵਾਲਮੀਕ ਤੀਰਥ (ਰਾਮ ਤੀਰਥ) ਵਿਖੇ ਮੱਥਾ ਟੇਕਿਆ ਅਤੇ ਭਾਈਚਾਰਕ ਸਾਂਝ ਦੀ ਮਜ਼ਬੂਤੀ ਅਤੇ ਅੰਮ੍ਰਿਤਸਰ ਦੀ ਤਰੱਕੀ ਤੇ ਪੰਜਾਬੀਆਂ ਦੀ ਖੁਸ਼ਹਾਲੀ ਦੀ ਕਾਮਨਾ ਕੀਤੀ।ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਨੇ ਸੰਤ ਗਿਆਨ ਨਾਥ ਅਤੇ ਸੰਤ ਗਿਰਧਾਰੀ ਨਾਥ ਤੋਂ ਅਸ਼ੀਰਵਾਦ ਲਿਆ।ਸੰਤਾਂ ਮਹਾਂਪੁਰਸ਼ਾਂ ਨੇ …
Read More »ਖਾਲਸਾ ਕਾਲਜ ਵੁਮੈਨ ਵਿਖੇ ‘ਸਾਹਿਤਕ ਗੋਸ਼ਟੀ’ ਪ੍ਰੋਗਰਾਮ ਕਰਵਾਇਆ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਵਲੋਂ ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸਮਰਪਿਤ ‘ਸਾਹਿਤਕ ਗੋਸ਼ਟੀ’ ਪ੍ਰੋਗਰਾਮ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਸੁਰਿੰਦਰ ਕੌਰ ਦੇ ਸਹਿਯੋਗ ਨਾਲ ਕਰਵਾਏ ਇਸ ਪ੍ਰੋਗਰਾਮ ਸ਼ਹੀਦੀ ਪਰਵਾਨਿਆਂ ਦੀ ਸ਼ਹਾਦਤ ਸਬੰਧੀ ਚਾਨਣਾ ਪਾਇਆ ਗਿਆ।ਕਾਲਜ ਦੇ ਵੱਖ-ਵੱਖ ਵਿਦਿਆਰਥੀਆਂ ਵਲੋਂ ਦੇਸ਼ ਲਈ ਕੁਰਬਾਨੀ ਦੇਣ ਵਾਲੇ ਸ਼ਹੀਦਾਂ ਦੀ ਸ਼ਹਾਦਤ ਨਾਲ …
Read More »`ਡਾ. ਬਾਬਾ ਸਾਹਿਬ ਅੰਬੇਦਕਰ ਦੀ ਵਿਰਾਸਤ: ਵਿਸ਼ਲੇਸ਼ਣ ਅਤੇ ਮੁਲਾਂਕਣ` ਵਿਸ਼ੇ `ਤੇ ਰਾਸ਼ਟਰੀ ਸੈਮੀਨਾਰ 24 ਨੂੰ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿਮਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀ ਡਾ. ਬੀ.ਆਰ ਅੰਬੇਦਕਰ ਚੇਅਰ ਵੱਲੋਂ ਕਾਨੂੰਨ ਵਿਭਾਗ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਦਕਰ ਦੀ 133ਵੀਂ ਜਯੰਤੀ ਨੂੰ ਸਮਰਪਿਤ ‘ਡਾ. ਬਾਬਾ ਸਾਹਿਬ ਅੰਬੇਦਕਰ ਦੀ ਵਿਰਾਸਤ: ਵਿਸ਼ਲੇਸ਼ਣ ਅਤੇ ਮੁਲਾਂਕਣ’ ਵਿਸ਼ੇ ‘ਤੇ 24 ਅਪ੍ਰੈਲ, 2024 ਨੂੰ ਕਾਨਫਰੰਸ ਹਾਲ, ਗੁਰੂ ਨਾਨਕ ਭਵਨ ਵਿਖੇ ਰਾਸ਼ਟਰੀ ਸੈਮੀਨਾਰ ਕਰਵਾਇਆ ਜਾ ਰਿਹਾ ਹੈ। ਪ੍ਰੋ. (ਡਾ.) …
Read More »ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਦਾ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਲਾਅ ਦੀਆਂ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਐਲਾਨੇ ਗਏ ਬੀ.ਏ ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ 9ਵਾਂ ਅਤੇ ਬੀ.ਕਾਮ. ਐਲ.ਐਲ.ਬੀ (5 ਸਾਲਾ ਕੋਰਸ) ਸਮੈਸਟਰ ਤੀਸਰਾ ਦੀਆਂ ਪ੍ਰੀਖਿਆਵਾਂ ’ਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਕਾਲਜ ਜ਼ਿਲ੍ਹੇ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ ਹੈ ਕਾਲਜ ਡਾਇਰੈਕਟਰ-ਕਮ-ਪ੍ਰਿੰਸੀਪਲ ਡਾ. ਜਸਪਾਲ ਸਿੰਘ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦਿਆਂ …
Read More »ਖਾਲਸਾ ਕਾਲਜ ਗਰਲਜ਼ ਸੀਨੀ: ਸੈਕੰ: ਸਕੂਲ 10ਵੀਂ ਦਾ ਨਤੀਜਾ ਸ਼ਾਨਦਾਰ
ਅੰਮ੍ਰਿਤਸਰ, 22 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਖਾਲਸਾ ਕਾਲਜ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ 10ਵੀਂ ਜਮਾਤ ਦੇ ਐਲਾਨੇ ਗਏ ਨਤੀਜੇ ’ਚ ਸ਼ਾਨਦਾਰ ਪ੍ਰਾਪਤੀ ਹਾਸਲ ਕਰਕੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ ਹੈ। ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ …
Read More »ਸ੍ਰੀ ਦੁਰਗਾ ਸ਼ਕਤੀ ਮੰਦਿਰ ਵਿਖੇ ਸ੍ਰੀ ਰਾਮ ਕਥਾ ਦਾ ਆਯੋਜਨ
ਸੰਗਰੂਰ, 22 ਅਪ੍ਰੈਲ (ਜਗਸੀਰ ਲੌਂਗੋਵਾਲ) – ਸ੍ਰੀ ਰਾਮ ਨੌਮੀ ਉਤਸਵ ਅਤੇ ਸੋਸ਼ਲ ਵੈਲਫੇਅਰ ਸੁਸਾਇਟੀ ਰਜਿ: ਚੀਮਾ ਮੰਡੀ ਵਲੋਂ ਨਗਰ ਵਾਸੀਆਂ ਦੇ ਸਹਿਯੋਗ ਨਾਲ ਮਨਾਏ ਗਏ 14ਵੇਂ ਸ੍ਰੀ ਰਾਮ ਨੌਮੀ ਉਤਸਵ ਨੂੰ ਸਮਰਪਿਤ ਸ੍ਰੀ ਦੁਰਗਾ ਸ਼ਕਤੀ ਮੰਦਿਰ ਚੀਮਾ ਮੰਡੀ ਵਿਖੇ ਪਹਿਲੀ ਵਾਰ ਸ੍ਰੀ ਰਾਮ ਕਥਾ ਕਰਵਾਈ ਗਈ, ਜਿਸ ਨੂੰ ਲੈ ਕੇ ਸ਼ਰਧਾਲੂਆਂ ਉਤਸ਼ਾਹ ਦੇਖਣ ਨੂੰ ਮਿਲਿਆ।ਸ੍ਰੀ ਰਾਮ ਕਥਾ ਦੀ ਅਰੰਭਤਾ ਤੋਂ …
Read More »
Punjab Post Daily Online Newspaper & Print Media