Wednesday, November 25, 2026

ਪੰਜਾਬੀ

ਅਵਾਮ ਤੀਸਰੇ ਬਦਲ ਦੇ ਹੱਕ `ਚ, ਰਵਾਇਤੀ ਪਾਰਟੀਆਂ ਤੋਂ ਡਰ ਰਹੇ ਨੇ ਲੋਕ – ਗੁਰਦੀਪ ਕੋਟਾਲਾ

ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) –  ਹਲਕਾ ਫਤਹਿਗੜ੍ਹ ਸਾਹਿਬ ਤੋਂ ਪੀ.ਡੀ.ਏ ਦੇ ਸਾਂਝੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਲੰਟੀਅਰਾਂ ਵੱਲੋਂ ਸਮਰਾਲਾ ਹਲਕੇ ਅਧੀਨ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਗੁਰਦੀਪ ਸਿੰਘ ਕੋਟਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਪੰਜਾਬ ਖਾਸ ਕਰਕੇ ਪਿੰਡਾਂ ਦੀ ਅਵਾਮ ਤੀਸਰੇ ਬਦਲ ਦੇ ਹੱਕ ਵਿੱਚ, ਪ੍ਰੰਤੂ ਪੰਜਾਬ ਦੀਆਂ ਦੋਨੋਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ …

Read More »

ਅਵਾਮ ਤੀਸਰੇ ਬਦਲ ਦੇ ਹੱਕ `ਚ, ਰਵਾਇਤੀ ਪਾਰਟੀਆਂ ਤੋਂ ਡਰ ਰਹੇ ਨੇ ਲੋਕ – ਗੁਰਦੀਪ ਕੋਟਾਲਾ

ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) –  ਹਲਕਾ ਫਤਹਿਗੜ੍ਹ ਸਾਹਿਬ ਤੋਂ ਪੀ.ਡੀ.ਏ ਦੇ ਸਾਂਝੇ ਉਮੀਦਵਾਰ ਮਨਵਿੰਦਰ ਸਿੰਘ ਗਿਆਸਪੁਰਾ ਦੇ ਹੱਕ ਵਲੰਟੀਅਰਾਂ ਵੱਲੋਂ ਸਮਰਾਲਾ ਹਲਕੇ ਅਧੀਨ ਵੱਖ-ਵੱਖ ਪਿੰਡਾਂ ਦਾ ਦੌਰਾ ਕੀਤਾ ਗਿਆ।ਗੁਰਦੀਪ ਸਿੰਘ ਕੋਟਾਲਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਕਿਹਾ ਪੰਜਾਬ ਖਾਸ ਕਰਕੇ ਪਿੰਡਾਂ ਦੀ ਅਵਾਮ ਤੀਸਰੇ ਬਦਲ ਦੇ ਹੱਕ ਵਿੱਚ, ਪ੍ਰੰਤੂ ਪੰਜਾਬ ਦੀਆਂ ਦੋਨੋਂ ਰਿਵਾਇਤੀ ਪਾਰਟੀਆਂ ਕਾਂਗਰਸ ਅਤੇ …

Read More »

ਜਲ੍ਹਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦੀ ਸ਼ਤਾਬਦੀ ’ਚ ਵੱਧ ਚੜ੍ਹ ਕੇ ਸ਼ਾਮਿਲ ਹੋਣ ਦਾ ਸੱਦਾ

ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਜਲ੍ਹਿਆਂਵਾਲਾ ਬਾਗ਼ ਸ਼ਤਾਬਦੀ ਸਮਾਗਮ ਕਮੇਟੀ ਪੰਜਾਬ ਦੇ ਸੱਦੇ `ਤੇ 13 ਅਪ੍ਰੈਲ ਨੂੰ ਜਲ੍ਹਿਆ ਵਾਲੇ ਬਾਗ਼ ਸ਼ਤਾਬਦੀ ਸਮਾਗਮ ’ਚ ਵੱਧ ਚੜ੍ਹ ਕੇ ਸ਼ਾਮਲ ਹੋਣ ਲਈ ਕੁਲਵੰਤ ਸਿੰਘ ਤਰਕ ਦੀ ਅਗਵਾਈ ’ਚ ਇੱਕ ਤਿਆਰੀ ਕਮੇਟੀ ਸਮਰਾਲਾ ਬਣਾਈ ਗਈ ਹੈ।ਇਸ ਤਿਆਰੀ ਕਮੇਟੀ ਦੇ ਫੈਸਲੇ ਅਨੁਸਾਰ ਸ਼ਹਿਰਾਂ ਤੇ ਇਲਾਕੇ ਦੇ ਪਿੰਡਾਂ ’ਚ ਤਿਆਰੀ ਕਮੇਟੀ ਮੈਂਬਰਾਂ ਵੱਲੋਂ …

Read More »

ਲੁਟੇਰੇ ਹਾਕਮਾਂ ਖਿਲਾਫ ਹਕੀਕੀ ਦੇਸ਼ ਭਗਤੀ ਦੀ ਰੂਹ ਬੁਲੰਦ ਹੋਵੇ – ਕੁਲਵੰਤ ਤਰਕ

ਜਲਿਆਂਵਾਲਾ ਬਾਗ ਖੂਨੀ ਕਾਂਡ ਦੀ ਸ਼ਤਾਬਦੀ ਮੌਕੇ ਕੌਮੀ ਸ਼ਹੀਦਾਂ ਤੋਂ ਪ੍ਰੇਰਣਾ ਲੈਣ ਦੀ ਲੋੜ ਸਮਰਾਲਾ, 8 ਅਪ੍ਰੈਲ (ਪੰਜਾਬ ਪੋਸਟ- ਇੰਦਰਜੀਤ ਕੰਗ) – ਲੋਕ ਮੋਰਚਾ ਪੰਜਾਬ ਇਕਾਈ ਸਮਰਾਲਾ ਦੇ ਕਨਵੀਨਰ ਕੁਲਵੰਤ ਸਿੰਘ ਤਰਕ ਨੇ ਪ੍ਰੈਸ ਦੇ ਨਾਂ ਬਿਆਨ ਜਾਰੀ ਕਰਦਿਆਂ ਕਿਹਾ ਕਿ 13 ਅਪ੍ਰੈਲ 1919 ਨੂੰ ਜਾਬਰ ਬਰਤਾਨਵੀ ਹਾਕਮਾਂ ਨੇ ਕਸਾਈ ਜਨਰਲ ਡਾਇਰ ਦੀ ਅਗਵਾਈ ਜਲਿਆਵਾਲੇ ਬਾਗ ਅੰਮ੍ਰਿਤਸਰ ਵਿਖੇ ‘ਰੋਲਟ ਐਕਟ’ …

Read More »

ਗੁਰੂ ਸਾਹਿਬਾਨ ਨਾਲ ਸੰਬੰਧਿਤ ਇਤਿਹਾਸ ਮਿਟਾਉਣ ਦੀ ਸਾਜਿਸ਼ ਬਰਦਾਸ਼ਤ ਨਹੀਂ – ਦਮਦਮੀ ਟਕਸਾਲ

ਮਾਮਲਾ ਲੇਹ ਲਦਾਖ ਦੇ ਗੁਰਦੁਆਰਾ ਪੱਥਰ ਸਾਹਿਬ ਦਾ ਸਰੂਪ ਬਦਲ ਕੇ ਹਿੰਦੂ ਤੇ ਬੋਧੀਕਰਣ ਕਰਨ ਦਾ ਅਮ੍ਰਿਤਸਰ 8 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਦਮਦਮੀ ਟਕਸਾਲ ਦੇ ਮੁੱਖੀ ਤੇ ਸੰਤ ਸਮਾਜ ਦੇ ਪ੍ਰਧਾਨ ਸੰਤ ਗਿਆਨੀ ਹਰਨਾਮ ਸਿੰਘ ਖਾਲਸਾ ਨੇ ਜੰਮੂ ਕਸ਼ਮੀਰ ਦੇ ਲੇਹ `ਚ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਯਾਦ ਵਿਚ ਸਥਾਪਿਤ ਇਤਿਹਾਸਕ ਗੁਰਦੁਆਰਾ ਸ੍ਰੀ ਪੱਥਰ ਸਾਹਿਬ ਦੇ ਸਰੂਪ ਨੂੰ …

Read More »

ਗੁਰਦੁਆਰਾ ਪੱਥਰ ਸਾਹਿਬ ਲੇਹ ਵਿਖੇ ਸਿੱਖ ਵਿਰਾਸਤ ਖ਼ਤਮ ਕਰਨ ਦੀ ਸ਼੍ਰੋਮਣੀ ਕਮੇਟੀ ਵਲੋਂ ਨਿੰਦਾ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸਬੰਧਤ ਇਤਿਹਾਸਕ ਅਥਾਨ ਗੁਰਦੁਆਰਾ ਪੱਥਰ ਸਾਹਿਬ ਲੇਹ ਨੂੰ ਨਵਿਆਉਣ ਦੇ `ਤੇ ਸਿੱਖ ਵਿਰਾਸਤ ਅਤੇ ਚਿੰਨ੍ਹਾਂ ਨੂੰ ਮਿਟਾਉਣ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਭਾਰਤ ਦੇ ਰਾਸ਼ਟਰਪਤੀ, ਪ੍ਰਧਾਨ ਮੰਤਰੀ ਤੇ ਜੰਮੂ ਕਸ਼ਮੀਰ ਦੇ ਗਵਰਨਰ ਤੋਂ ਮੰਗ …

Read More »

ਮਹਾਰਾਜਾ ਰਣਜੀਤ ਸਿੰਘ ਦੇ ਸਮੇਂ ਤੋਂ ਅਸਾਮ ਵੱਸੇ ਸਿੱਖਾਂ ਦੀ ਸਾਰ ਲਵੇਗੀ ਸ਼੍ਰੋਮਣੀ ਕਮੇਟੀ- ਡਾ. ਰੂਪ ਸਿੰਘ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਦੀ ਅਗਵਾਈ ਵਿਚ ਸ਼੍ਰੋਮਣੀ ਕਮੇਟੀ ਦੇ ਮੈਂਬਰਾਂ ਤੇ ਅਧਿਕਾਰੀਆਂ ਨੇ ਅਸਾਮ ’ਚ 1820 ਤੋਂ ਵੱਸੇ ਸਥਾਨਕ ਸਿੱਖਾਂ ਦੇ ਪਿੰਡਾਂ ਦਾ ਦੌਰਾ ਕੀਤਾ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਜਾਣੀਆ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ ਅਸਾਮ ਦੀ ਰਾਜਧਾਨੀ ਗੁਹਾਟੀ ਵਿਖੇ ਸਿੱਖ ਪ੍ਰਤੀਨਿਧੀ ਬੋਰਡ …

Read More »

ਡਾ. ਪਾਲ ਕੌਰ ਦੀ ਪੁਸਤਕ ‘ਹੁਣ ਤਕ’ ਦਾ ਵਿਮੋਚਨ ਤੇ ਰੂਬਰੂ ਸਮਾਗਮ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ ਸਿੰੰਘ) – ਡਾ. ਪਾਲ ਕੌਰ ਦੀਆਂ ਕਵਿਤਾਵਾਂ ਦੀ ਪੈੜ ਬਹੁਤ ਡੁੰਘੀ ਹੈ।ਪਿੱਤਰੀ ਸੱਤਾ ਦੇ ਵਿਰੁੱਧ ਅਵਾਜ਼ ਬੁਲੰਦ ਕਰਦੀ ਤੇ ਰਿਸ਼ਤਿਆਂ ਦੀ ਟੁੱਟ ਭੱਜ, ਆਰਥਿਕਤਾ ਤੇ ਸੁਭਾਅ ਨੂੰ ਦਰਸਾਉਂਦੀ ਸ਼ਬਦਾਵਲੀ ਦੀ ਭਾਵਨਾ ਲੋਕਾਂ ਵਿੱਚ ਪ੍ਰਚਾਰਨ ਤੇ ਪ੍ਰਸਾਰਨ ਦੀ ਲੋੜ ਹੈ।ਇਹ ਵਿਚਾਰ ਪੰਜਾਬੀ ਸਾਹਿਤ ਅਕਾਦਮੀ ਲੁਧਿਆਣਾ ਵਲੋਂ ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਤੇ ਵਿਰਸਾ ਵਿਹਾਰ …

Read More »

ਜਸਬੀਰ ਸਿੰਘ ਡਿੰਪਾ ਨੂੰ ਵੱਡੀ ਲੀਡ ਨਾਲ ਜਿਤਾਵਾਂਗੇ – ਕੌਂਸਲਰ ਧੀਰਾ

ਜੰਡਿਆਲਾ ਗੁਰੂ, 7 ਅਪ੍ਰੈਲ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸੰਸਦ ਕਾਂਗਰਸ ਦੀ ਟਿਕਟ ਜਸਬੀਰ ਸਿੰਘ ਡਿੰਪਾ ਨੂੰ ਮਿਲਣ `ਤੇ ਲੋਕਾਂ ਵਿੱਚ ਭਾਰੀ ਖੁਸ਼ੀ ਪਾਈ ਜਾ ਰਹੀ ਹੈ।ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਕੌਂਸਲਰ ਰਣਧੀਰ ਸਿੰਘ ਧੀਰਾ ਨਗਰ ਕੌਂਸਲ ਜੰਡਿਆਲਾ ਗੁਰੂ ਨੇ ਕਿਹਾ ਕਿ ਹਲਕੇ ਵਿੱਚ  ਕਾਂਗਰਸ ਪਾਰਟੀ ਪੂਰੀ ਤਰ੍ਹਾਂ ਇਕਜੁੱਟ ਹੈ ਅਤੇ ਸਭ …

Read More »

ਖਾਲਸਾ ਕਾਲਜ ਫਾਰ ਬੀ.ਐਡ ਵਿਖੇ ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਸੈਮੀਨਾਰ

ਅੰਮ੍ਰਿਤਸਰ, 8 ਅਪ੍ਰੈਲ (ਪੰਜਾਬ ਪੋਸਟ –  ਸੁਖਬੀਰ ਸਿੰਘ ਖੁਰਮਣੀਆਂ) – ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ  ਚਲਾਈ ਜਾ ਰਹੀ ਸਵੀਪ ਮੁਹਿੰਮ ਦੌਰਾਨ ਖਾਲਸਾ ਕਾਲਜ ਫਾਰ ਬੀ.ਐਡ ਰਣਜੀਤ ਐਵੀਨਿਊ ਵਿਖੇ ਵੋਟਰ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ। ਇਸ ਸੈਮੀਨਾਰ ਵਿੱਚ ਵਿਦਿਆਰਥੀਆਂ ਨੂੰ ਵੋਟ ਦੀ ਮਹੱਤਤਾ ਦੀ ਜਾਣਕਾਰੀ ਦੇਣ ਲਈ ਬਾਲ ਵਿਕਾਸ ਤੇ ਪ੍ਰਾਜੈਕਟ …

Read More »