Wednesday, November 25, 2026

ਪੰਜਾਬੀ

ਸ਼ਬਦ ਗੁਰੂ ਯਾਤਰਾ ਗੁ. ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਰਵਾਨਾ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਤੋਂ ਅਗਲੇ ਪੜਾਅ ਫਤਹਿਗੜ੍ਹ ਚੂੜੀਆਂ ਲਈ ਖ਼ਾਲਸਈ ਜਾਹੋ-ਜਲਾਲ ਨਾਲ ਰਵਾਨਾ ਹੋਈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਸ਼ਬਦ ਗੁਰੂ ਯਾਤਰਾ ਰੂਪੀ ਨਗਰ ਕੀਰਤਨ 7 ਜਨਵਰੀ ਨੂੰ ਗੁਰਦੁਆਰਾ ਸ੍ਰੀ ਬੇਰ …

Read More »

ਗੁਰਦੁਆਰਾ ਕੋੜ੍ਹੀਵਾਲਾ ਘਾਟ ਯੂ.ਪੀ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਉਤਰ ਪ੍ਰਦੇਸ਼ ਦੇ ਜ਼ਿਲ੍ਹਾ ਲਖੀਮਪੁਰ ਖੀਰੀ ’ਚ ਪੈਂਦੇ ਗੁਰਦੁਆਰਾ ਕੋੜ੍ਹੀਵਾਲਾ ਘਾਟ ਤ੍ਰਿਕੁਨੀਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਗੁਰਮਤਿ ਸਮਾਗਮ ਦੌਰਾਨ ਬਾਬਾ ਬਚਨ ਸਿੰਘ ਤੇ ਬਾਬਾ ਕਾਲਾ ਸਿੰਘ ਕਾਰਸੇਵਾ ਵਾਲਿਆਂ ਨੇ ਭਰਵਾਂ ਸਹਿਯੋਗ ਦਿੱਤਾ।ਸੱਚਖੰਡ ਸ੍ਰੀ …

Read More »

ਐਂਟੀ ਕਰਾਇਮ ਆਰਗਾਈਜੇਸ਼ਨ `ਚ ਕੀਤੀਆ ਨਿਯੁੱਕਤੀਆਂ

ਜੰਡਿਆਲਾ ਗੁਰੂ, 6 ਅਪ੍ਰੈਲ (ਪੰਜਾਬ ਪੋਸਟ –  ਹਰਿੰਦਰਪਾਲ ਸਿੰਘ) – ਇੰਟਰਨੈਸ਼ਨਲ ਹਿਊਮਨ ਰਾਈਟਸ ਐਂਡ ਐਂਟੀ ਕਰਾਇਮ ਆਰਗਾਈਜੇਸ਼ਨ ਵਲੋਂ ਕੀਤੀਆਂ ਗਈਆਂ ਨਿਯੁੱਕਤੀਆਂ `ਚ ਗੁਰਪ੍ਰੀਤ ਸਿੰਘ ਸੰਧੂ ਨੂੰ ਯੂਥ ਸਕੱੱਤਰ ਪੰਜਾਬ ਅਤੇ ਹਰਬਖਸ ਸਿੰਘ ਨੂੰ ਵਾਇਸ ਪ੍ਰਧਾਨ ਬਣਾਇਆ ਗਿਆ ਹੈ।ਇਸ ਤੋਂ ਇਲਾਵਾ ਸੰਸਥਾ ਨੈਸ਼ਨਲ ਵਾਇਸ ਪ੍ਰਧਾਨ ਨੋਰਥ ਜੋਨ ਇੰਚਾਰਜ ਰਮਿੰਦਰਪਾਲ ਵਿੰਗ ਅਤੇ ਯੂਥ ਵਿੰਗ ਦੇ ਪੰਜਾਬ ਪ੍ਰਧਾਨ ਕਰਨਬੀਰ ਸਿੰਘ ਵਿਰਦੀ, ਵਪਾਰ ਸੈਲ …

Read More »

ਤਲਵੰਡੀ ਸਾਬੋ `ਚ ਵਿਸਾਖੀ `ਤੇ ਸਿਆਸੀ ਕਾਨਫਰੰਸਾਂ ਨਾ ਹੋਣ ਦੇ ਫੈਸਲੇ ਦਾ ਸਵਾਗਤ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ ਬਿਊਰੋ) – ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਬਠਿੰਡਾ ਵਿਖੇ ਵਿਸਾਖੀ ਦੇ ਪੁਰਬ ਮੌਕੇ ਸਿਆਸੀ ਕਾਨਫਰੰਸਾਂ ਨਾ ਹੋਣ ਸਬੰਧੀ ਕੀਤੇ ਫੈਸਲੇ ਦਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁੱਖੀ ਸ਼੍ਰੋਮਣੀ ਸੇਵਾ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ ਨੇ ਸਵਾਗਤ ਕਰਦਿਆਂ ਕਿਹਾ ਕਿ ਅਜਿਹੇ ਧਾਰਮਿਕ ਤਿਉਹਾਰਾਂ ਸਮੇਂ ਧਾਰਮਿਕ ਅਸਥਾਨਾ ਤੇ ਸਿਆਸੀ ਕਾਨਫਰੰਸਾਂ …

Read More »

ਯਾਦਗਾਰੀ ਐਵਾਰਡ ਅਤੇ ਕਵੀ ਦਰਬਾਰ ਖ਼ਾਲਸਾ ਕਾਲਜ ’ਚ ਅੱਜ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਰਣਜੀਤ ਪੰਜਾਬੀ ਸਾਹਿਤ ਸਭਾ (ਰਜਿ:) ਵੱਲੋਂ ਯਾਦਗਾਰੀ ਐਵਾਰਡ ਅਤੇ ਕਵੀ ਦਰਬਾਰ 7 ਅਪ੍ਰੈਲ ਨੂੰ ਦੁਪਹਿਰੇ 12 ਵਜੇ ਸਥਾਨਕ ਖਾਲਸਾ ਕਾਲਜ ਦੇ ਸੈਮੀਨਾਰ ਹਾਲ ਵਿਚ ਆਯੋਜਿਤ ਕੀਤਾ ਜਾ ਰਿਹਾ ਹੈ।ਜਿਸ ਵਿਚ ਨਾਮਵਰ ਕਵੀ ਜਸਬੀਰ ਸਿੰਘ ਤੇਗ ਦੀ ਲਿਖੀ ਪੁਸਤਕ ‘ਅੰਮ੍ਰਿਤਸਰ ਦੇ ਸਟੇਜੀ ਕਵੀ’ ਦੀ ਘੁੰਡ ਚੁਕਾਈ ਕੀਤੀ ਜਾਵੇਗੀ। ਇਹ ਜਾਣਕਾਰੀ ਦਿੰਦਿਆਂ ਸਭਾ …

Read More »

ਵਿਧਾਇਕ ਦੱਤੀ ਵਲੋਂ ਔਜਲਾ ਦੇ ਹੱਕ `ਚ ਰੱਖੀ ਮੀਟਿੰਗ ਨੇ ਵਰਕਰ ਰੈਲੀ ਦਾ ਰੂਪ ਧਾਰਿਆ

 ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਹੱਕ ਵਿੱਚ ਹਲਕਾ ਉਤਰੀ ਦੇ ਵਿਧਾਇਕ ਸੁਨੀਲ ਦੱਤੀ ਦੀ ਅਗਵਾਈ ਹੇਠ ਸਥਾਨਕ ਬਟਾਲਾ ਰੋਡ ਵਿਖੇ ਇਕ ਚੋਣ ਮੀਟਿੰਗ ਕੀਤੀ ਗਈ। ਵਿਧਾਇਕ ਸੁਨੀਲ ਦੱਤੀ ਨੇ ਆਪਣੇ ਸੰਬੋਧਨ `ਚ ਕਿਹਾ ਕਿ ਪਿਛਲੇ 10 ਸਾਲਾਂ ਦਾ ਸੰਤਾਪ ਭੋਗਣ ਵਾਲੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸੀ ਸਰਕਾਰ ਦੀਆਂ ਲੋਕ …

Read More »

ਵਿਧਾਇਕ ਵੇਰਕਾ ਨੇ ਭਖਾਈ ਔਜਲਾ ਦੀ ਚੋਣ ਮੁਹਿੰਮ, ਕਾਂਗਰਸੀ ਵਰਕਰਾਂ ਨੂੰ ਮੈਦਾਨ `ਚ ਡਟਣ ਦੀ ਕੀਤੀ ਅਪੀਲ

ਅੰਮ੍ਰਿਤਸਰ, 6 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਚੋਣ ਮੁਹਿੰਮ ਨੂੰ ਸ਼ੁਰੂ ਕਰਦਿਆਂ ਵਿਧਾਨ ਸਭਾ ਹਲਕਾ ਪੱਛਮੀ ਦੇ ਵਿਧਾਇਕ ਡਾ: ਰਾਜ ਕੁਮਾਰ ਵੇਰਕਾ ਚੇਅਰਮੈਨ ਪੰਜਾਬ ਵੇਅਰਹਾਊਸ ਕਾਰਪੋਰੇਸ਼ਨ ਵਲੋਂ ਗੁਮਟਾਲਾ ਨੇ ਕਾਂਗਰਸੀ ਵਰਕਰਾਂ ਨਾਲ ਪਲੇਠੀ ਮੀਟਿੰਗ ਕੀਤੀ। ਪਿੰਡ ਗੁੰਮਟਾਲਾ ਵਿਖੇ ਵੱਡੀ ਗਿਣਤੀ ਵਿੱਚ ਇਕੱਤਰ ਕਾਂਗਸਰੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਵੇਰਕਾ …

Read More »

ਸ਼ਬਦ ਗੁਰੂ ਯਾਤਰਾ ਗੁ. ਟਾਹਲੀ ਸਾਹਿਬ ਗਾਹਲੜੀ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਟਾਹਲੀ ਸਾਹਿਬ ਗਾਹਲੜੀ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਹੈਡ ਗ੍ਰੰਥੀ ਭਾਈ ਸਰਬਜੀਤ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ ਅਤੇ ਸੰਗਤ ਨੂੰ ਹੁਕਮਨਾਮਾ ਵੀ ਸਰਵਣ ਕਰਵਾਇਆ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ ਮਗਰੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਾਵਨ ਸਰੂਪ ਸ਼੍ਰੋਮਣੀ …

Read More »

ਅਧਿਆਤਮਕ ਅਸਥਾਨ ਸ੍ਰੀ ਹਰਿਮੰਦਰ ਸਾਹਿਬ ਦੀ ਮਰਯਾਦਾ ਨੂੰ ਧਿਆਨ `ਚ ਰੱਖਿਆ ਜਾਵੇ -ਦੀਨਪੁਰ

ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੀ ਪਰਕਰਮਾਂ ਵਿਚ ਤਿੰਨ ਲੜਕੀਆਂ ਵੱਲੋਂ ਵੀਡੀਓ ਬਣਾਉਣ ਮਗਰੋਂ ਟਿਕ ਟੋਕ ਦੁਆਰਾ ਗਾਣੇ ਨਾਲ ਜੋੜ ਕੇ ਸੋਸ਼ਲ ਮੀਡੀਆ ’ਤੇ ਫੈਲਾਉਣਾ ਠੀਕ ਨਹੀਂ ਹੈ ਅਤੇ ਅਜਿਹੀਆਂ ਹਰਕਤਾਂ ਕਰਨ ਵਾਲਿਆਂ ਨੂੰ ਇਥੋਂ ਦੀ ਪਾਵਨ ਮਰਯਾਦਾ ਦਾ ਖ਼ਿਆਲ ਰੱਖਣਾ ਚਾਹੀਦਾ ਹੈ।ਇਹ ਪ੍ਰਗਟਾਵਾ ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ …

Read More »

ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਵਿਰਾਸਤ ਨੂੰ ਸੰਭਾਲਣ ਲਈ ਵਿਰਾਸਤੀ ਸਬ ਕਮੇਟੀ ਦਾ ਗਠਨ

ਕਮੇਟੀ ਦੀ ਪ੍ਰਵਾਨਗੀ ਬਿਨਾਂ ਭਵਿੱਖ ’ਚ ਨਹੀਂ ਹੋਵੇਗੀ ਕਿਸੇ ਇਮਾਰਤ ਦੀ ਸੇਵਾ – ਡਾ. ਰੂਪ ਸਿੰਘ ਅੰਮ੍ਰਿਤਸਰ, 5 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਸਿੱਖ ਵਿਰਾਸਤ ਨਾਲ ਸਬੰਧਤ ਇਮਾਰਤਾਂ, ਵਿਰਾਸਤੀ ਯਾਦਗਾਰਾਂ, ਇਤਿਹਾਸਕ ਵਸਤੂਆਂ ਅਤੇ ਇਤਿਹਾਸਕ ਦਰੱਖ਼ਤਾਂ ਆਦਿ ਨੂੰ ਬਚਾਉਣ ਅਤੇ ਸਾਂਭ ਸੰਭਾਲ ਕਰਨ ਲਈ ਇਕ ਵਿਰਾਸਤੀ ਕਮੇਟੀ ਦਾ ਗਠਨ ਕੀਤਾ ਹੈ। ਇਹ …

Read More »