ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਸੁਖਬੀਰ ਸਿੰਘ) – ਲੋਕ ਸਭਾ ਅੰਮ੍ਰਿਤਸਰ ਤੋਂ ਚੋਣ ਮੈਦਾਨ `ਚ ਦੂਸਰੀ ਵਾਰ ਉਤਾਰੇ ਗਏ ਨੌਜੁਆਨ ਕਾਂਗਰਸੀ ਆਗੂ ਗੁਰਜੀਤ ਸਿੰਘ ਔਜਲਾ ਨੇ ਅੱਜ ਸਥਾਨਕ ਹਾਥੀ ਗੇਟ ਸਥਿਤ ਕੇਂਦਰੀ ਭਗਵਾਨ ਵਾਲਮੀਕਿ ਮੰਦਿਰ ਵਿੱਚ ਮੱਥਾ ਟੇਕਿਆ ਤੇ ਅੰਮ੍ਰਿਤਸਰ ਵਾਸੀਆਂ ਦੀ ਸੇਵਾ ਕਰਨ ਦਾ ਅਸ਼ੀਰਵਾਦ ਲਿਆ। ਇਸ ਤੋਂ ਪਹਿਲਾਂ ਗੁਰਜੀਤ ਸਿੰਘ ਔਜਲਾ ਦਾ ਕੇਂਦਰੀ ਭਗਵਾਨ ਵਾਲਮੀਕਿ ਮੰਦਿਰ …
Read More »ਪੰਜਾਬੀ
ਆਪ ਤੇ ਅਕਾਲੀ ਦਲ ਵਰਕਰ ਕਾਂਗਰਸ `ਚ ਸ਼ਾਮਲ
ਭੀਖੀ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜਿਲ੍ਹਾ ਕਾਂਗਰਸ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਦੀ ਅਗਵਾਈ ਹੇਠ ਹਲਕਾ ਮਾਨਸਾ ਦੇ ਪਿੰਡ ਮੱਤੀ ਵਿਖੇ ਵੱਡੀ ਗਿਣਤੀ `ਚ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦੇ ਵਰਕਰ ਕਾਂਗਰਸ ਵਿੱਚ ਸ਼ਾਮਿਲ ਹੋ ਗਏ ਹਨ।ਜ਼ਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਨੇ ਵਰਕਰਾਂ ਨੂੰ `ਜੀ ਆਇਆਂ` ਕਿਹਾ।ਉਨ੍ਹਾਂ ਕਿਹਾ ਕਿ ਪਾਰਟੀ `ਚ …
Read More »ਸਕੂਲ ਦਾ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ
ਭੀਖੀ, 4 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਪ੍ਰੋ: ਯੋਗੇਸ਼ ਮੈਮੋਰੀਅਲ ਹਾਈ ਸਕੂਲ ਵਿਖੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ।ਸਮਾਰੋਹ ਦੀ ਸ਼ੁਰੂਆਤ ਧਾਰਮਿਕ ਗੀਤ ਨਾਲ ਹੋਈ।ਬੱਚਿਆਂ ਨੇ ਸਭਿਆਚਾਰਕ ਪ੍ਰੋਗਰਾਮ ਦੌਰਾਨ ਸਕਿੱਟਾਂ, ਗਿੱਧਾ, ਭੰਗੜਾ, ਗੀਤ ਸੰਗੀਤ ਤੇ ਕੋਰੀਗ੍ਰਾਫੀ ਪੇਸ਼ ਕੀਤੀ।ਸਟੇਜ ਸਕੱਤਰ ਦੀ ਭੂਮਿਕਾ ਮਿਸਿਜ ਸੰਦੀਪ ਕੋਰ ਤੇ ਮਿਸ ਰਜਨੀ ਬਾਲਾ ਨੇ ਨਿਭਾਈ।ਸਕੂਲ ਪ੍ਰਿਸੀਪਲ ਅਮਿਤਾ ਗਰਗ ਨੇ ਸਕੂਲ ਦੀ ਪ੍ਰਾਪਤੀ …
Read More »ਸਵੀਪ ਮੁਹਿੰਮ ਤਹਿਤ ਵੋਟਰ ਜਾਗਰੂਕਤਾ ਲਈ ਕੱਢੀ ਮੋਟਰਸਾਈਕਲ ਰੈਲੀ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਸ਼ਿਵਦੁਲਾਰ ਸਿੰਘ ਢਿਲੋਂ ਜਿਲ੍ਹਾ ਚੋਣ ਅਧਿਕਾਰੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਰ ਅੱਜ ਸਵੀਪ ਤਹਿਤ ਵੋਟਰਾਂ ਨੂੰ ਜਾਗਰੂਕ ਕਰਨ ਲਈ ਪਿੰਡ ਫਤਾਹਪੁਰ ਵਿਖੇ ਇਕ ਮੋਟਰਸਾਈਕਲ ਰੈਲੀ ਕੱਢੀ ਗਈ।ਰੈਲੀ ਦੌਰਾਨ ਵਰਕਰਾਂ ਨੇ ਆਪਣੇ ਮੋਟਰਸਾਈਕਲ ਅਤੇ ਸਕੂਟਰਾਂ ਤੇ ਵੋਟਰਾਂ ਨੂੰ ਜਾਗਰੂਕ ਕਰਨ ਲਈ ਬੈਨਰ ਵੀ ਲਗਾਏ ਸਨ।ਇਹ ਰੈਲੀ ਆਂਗਣਵਾੜੀ ਵਰਕਰਾਂ, ਹੈਲਪਰਾਂ ਅਤੇ ਫਤਾਹਪੁਰ ਦੇ ਲੋਕਾਂ ਵੱਲੋਂ …
Read More »ਗੱਤਕਾ ਅਖਾੜਾ ਵਲੋਂ ਉਸਤਾਦ ਕਮਲਪ੍ਰੀਤ ਸਿੰਘ ਦਾ ਸਨਮਾਨ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਗਤਕਾ ਅਖਾੜਾ ਗੁਰਦੁਆਰਾ ਬਾਬਾ ਦੀਪ ਸਿੰਘ ਜੀ ਸ਼ਹੀਦ ਸੇਵਕ ਜਥਾ ਇਸ਼ਨਾਨ ਦੇ ਬੱਚਿਆਂ ਵਲੋਂ ਵਲੋਂ ਉਸਤਾਦ ਕਮਲਪ੍ਰੀਤ ਸਿੰਘ ਨੂੰ ਸਿਰੋਪਾਓ ਤੇ ਤਲਵਾਰ ਭੇਂਟ ਕਰ ਕੇ ਸਨਮਾਨਿਤ ਕੀਤਾ ਗਿਆ।ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸੰਸਥਾ ਦੀ ਪੀ.ਆਰ.ਓ ਮਨਜੀਤ ਕੌਰ ਨੇ ਦੱਸਿਆ ਕਿ ਜਥੇ ਵਲੋਂ ਹੁਣ ਤੱਕ 3000 ਤੋਂ ਜਿਆਦਾ ਬੱਚਿਆਂ ਨੂੰ ਸ਼ਸਤਰ ਵਿਦਿਆ ਦਿੱਤੀ …
Read More »ਕੁਦਰਤੀ ਸਰੋਤਾਂ ਦੀ ਦੁਰਵਰਤੋਂ ਵਾਤਾਵਰਣ ਨੂੰ ਕਰ ਰਹੀ ਪ੍ਰਭਾਵਤ – ਪੋ੍: ਐਸ.ਐਸ ਬਹਿਲ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਅਕ ਮਾਮਲਿਆ ਦੇ ਡੀਨ ਪੋ੍: ਡਾ. ਐਸ.ਐਸ ਬਹਿਲ ਨੇ ਕਿਹਾ ਹੈ ਕਿ ਵਾਤਾਵਰਣ ਵਿਚ ਜਿੰਨੀ ਤੇਜ਼ੀ ਨਾਲ ਤਬਦੀਲੀ ਹੋ ਰਹੀ ਹੈ, ਉਸ ਦੇ ਅਨੁਸਾਰ ਸਾਨੂੰ ਪ੍ਰਬੰਧ ਕਰਨੇ ਪੈਣਗੇ ਤਾਂ ਹੀ ਆਉਣ ਵਾਲੇ ਸਮੇਂ ਵਿਚ ਇਸ ਦੇ ਬੁਰੇ ਪ੍ਰਭਾਵਾਂ ਤੋਂ ਬਚਿਆ ਜਾ ਸਕਦਾ ਹੈ।ਉਹ ਸਾਇੰਸ ਅਤੇ ਵਾਤਾਵਰਣ …
Read More »ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼ਿਵ ਕੁਮਾਰ ਦੀ ਮ੍ਰਿਤਕ ਦੇਹ ਦੁਬਈ ਤੋਂ ਵਤਨ ਪੁੱਜੀ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ -ਸੁਖਬੀਰ ਸਿੰਘ) – ਦੁਬਈ `ਚ ਆਪਣੀ ਜਾਨ ਗੁਵਾ ਬੈਠੇ ਹੁਸ਼ਿਆਰਪੁਰ ਜ਼ਿਲੇ ਦੇ ਪਿੰਡ ਕੁਕਵਾਲ ਮਾਜ਼ਰੀ ਨਾਲ ਸਬੰਧਿਤ 45 ਸਾਲਾ ਸ਼ਿਵ ਕੁਮਾਰ ਪੁੱਤਰ ਦੇਵ ਰਾਜ ਦੀ ਮ੍ਰਿਤਕ ਦੇਹ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉੱਘੇ ਸਮਾਜ ਸੇਵਕ ਡਾ. ਐਸ.ਪੀ ਸਿੰਘ ਓਬਰਾਏ ਦੇ ਅਣਥੱਕ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ …
Read More »ਡਾ. ਪਾਲ ਕੌਰ ਦੀ ਲਿਖੀ ਸ਼ਾਇਰੀ ਦੀ ਪੁਸਤਕ ‘ਹੁਣ ਤਕ’ ਦਾ ਲੋਕ ਅਰਪਣ 6 ਅਪ੍ਰੈਲ ਨੂੰ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ -ਦੀਪ ਦਵਿੰਦਰ) – ਪ੍ਰਗਤੀਸ਼ੀਲ ਲੇਖਕ ਸੰਘ ਅੰਮ੍ਰਿਤਸਰ ਵਲੋਂ ਪੰਜਾਬੀ ਦੀ ਚਰਚਿਤ ਸ਼ਾਇਰਾ ਡਾ. ਪਾਲ ਕੌਰ ਦੀ ਲਿਖੀ ਸ਼ਾਇਰੀ ਦੀ ਪੁਸਤਕ ‘ਹੁਣ ਤਕ’ ਦਾ ਲੋਕ ਅਰਪਣ ਸਮਾਗਮ 6 ਅਪ੍ਰੈਲ ਨੂੰ ਸ਼ਾਮ 4.00 ਵਜੇ ਵਿਰਸਾ ਵਿਹਾਰ ਦੇ ਸ੍ਰ. ਨਾਨਕ ਸਿੰਘ ਨਾਵਲਿਸਟ ਸੈਮੀਨਾਰ ਹਾਲ ਵਿਖੇ ਕੀਤਾ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਘ ਦੇ ਪ੍ਰਧਾਨ ਭੁਪਿੰਦਰ ਸਿੰਘ …
Read More »ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨਾਂ ਲਈ ਫ੍ਰੀ ਯਾਤਰਾ ਬੱਸ ਸ਼ੁਰੂ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮਾਤਾ ਵੈਸ਼ਣੋ ਦੇਵੀ ਦੇ ਆਸ਼ੀਰਵਾਦ ਨਾਲ ਸ਼੍ਰੀ ਜੇ.ਐਮ.ਡੀ.ਸੀ ਫਾਊਂਡੇਸ਼ਨ ਵਲੋਂ 10 ਸਾਲ ਦੇ ਵਕਫੇ ਤੋਂ ਬਾਅਦ ਸ਼ਰਧਾਲੂਆਂ ਲਈ 20ਵੀਂ ਫ੍ਰੀ ਮਾਤਾ ਵੈਸ਼ਣੋ ਦੇਵੀ ਬੱਸ ਯਾਤਰਾ ਮੁੜ ਸ਼ੁਰੂ ਕੀਤੀ ਗਈ ਹੈ।ਇਹ ਬੱਸ ਅੱਜ ਮਾਤਾ ਵੈਸ਼ਣੋ ਦੇਵੀ ਦੇ ਜੈਕਾਰਿਆਂ ਦੀ ਗੂੰਜ਼ ਵਿੱਚ ਹਾਲ ਗੇਟ ਤੋਂ ਕਟੜਾ ਲਈ ਰਵਾਨਾ ਕੀਤੀ ਗਈ।ਇਕ ਛੋਟੀ ਕੰਨਿਆਂ ਵਲੋਂ …
Read More »ਐਂਟੀ ਡਰੱਗ ਤੇ ਸਵੱਛ ਭਾਰਤ ਮੁਹਿੰਮ ਅਧੀਨ ਖੇਡਿਆ ਨੁੱਕੜ ਨਾਟਕ
ਅੰਮ੍ਰਿਤਸਰ, 4 ਅਪ੍ਰੈਲ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਅੋਰਤਾਂ) ਵਿਖੇ ਕਾਮਰਸ ਵਿਭਾਗ ਦੀਆਂ ਵਿਦਿਆਰਥਣਾਂ ਵਲੋਂ ਐਂਟੀ ਡਰੱਗ ਅਤੇ ਸਵੱਛ ਭਾਰਤ ਮੁਹਿੰਮ ਤਹਿਤ `ਤਨ ਮਨ ਚੁਫੇਰਾ ਸਵਾਰਿਆ, ਜਵਾਂ ਪੰਜਾਬ ਰੁਸ਼ਨਾਇਆ` ਵਿਸ਼ੇ `ਤੇ ਨੁੱਕੜ ਨਾਟਕ ਖੇਡਿਆ ਗਿਆ।ਜਿਸ ਰਾਹੀਂ ਨਸ਼ੇ ਦੀ ਵੱਧਦੀ ਸਮੱਸਿਆ, ੳੇੁਸ ਦੇ ਹੱਲ ਅਤੇ ਸਵੱਛਤਾ ਵਿਸ਼ੇ ਨੂੰ ਬਾਖੂਬੀ ਪੇਸ਼ ਕੀਤਾ ਗਿਆ।ਕਾਲਜ ਪ੍ਰਿੰਸੀਪਲ ਸ੍ਰੀਮਤੀ …
Read More »
Punjab Post Daily Online Newspaper & Print Media