Wednesday, November 25, 2026

ਪੰਜਾਬੀ

ਉਪ ਰਾਸ਼ਟਰਪਤੀ ਜਲਿਆਂਵਾਲਾ ਬਾਗ ਸ਼ਤਾਬਦੀ ਸਮਾਰੋਹ `ਚ ਹੋਣਗੇ ਸ਼ਾਮਲ

ਕੇਂਦਰੀ ਟੀਮ ਤੇ.ਸੀ ਵੱਲੋਂ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਅੰਮ੍ਰਿਤਸਰ, 3 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ) – ਕੇਂਦਰ ਸਰਕਾਰ ਤੋਂ ਆਈ ਹੋਈ ਪੁਰਾਤਤਵ ਵਿਭਾਗ ਦੀ ਟੀਮ ਜਿਸ ਦੀ ਅਗਵਾਈ ਸ੍ਰੀਮਤੀ ਉਸ਼ਾ ਸ਼ਰਮਾ ਡਾਇਰੈਕਟਰ ਜਨਰਲ ਪੁਰਾਤਤਵ ਵਿਭਾਗ ਨਵੀਂ ਦਿੱਲੀ ਵੱਲੋਂ ਕੀਤੀ ਗਈ ਨੇ 13 ਅਪ੍ਰੈਲ ਨੂੰ ਜਲਿਆਂਵਾਲਾ ਬਾਗ ਵਿਖੇ ਮਨਾਏ ਜਾਣ ਵਾਲੇ ਸ਼ਤਾਬਦੀ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜਾ ਲੈਣ ਉਪਰੰਤ …

Read More »

‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਦੂਜੇ ਹਫਤੇ ਵੀ ਸ਼ਹਿਰ ਦੀ ਕੀਤੀ ਸਫ਼ਾਈ

ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲਾ ਪ੍ਰਸ਼ਾਸ਼ਨ ਵਲੋਂ ਚਲਾਏ ਗਏ ‘ਸ਼ਨੀਵਾਰ ਸ਼੍ਰਮਦਾਨ ਮਿਸ਼ਨ’ ਦੇ ਦੂਜੇ ਹਫਤੇ ਤੜਕਸਾਰ ਹੀ ਜ਼ਿਲਾ ਪ੍ਰਸ਼ਾਸ਼ਨ ਦੇ ਉਚ ਅਧਿਕਾਰੀਆਂ ਨੇ ਸਰਕਾਰੀ ਕਰਮਚਾਰੀਆਂ ਨਾਲ ਮਿਲ ਕੇ ਸਫ਼ਾਈ ਮੁਹਿੰਮ ਜਾਰੀ ਰੱਖੀ।ਜਿਸ ਵਿਚ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਰੇਲਵੇ ਫਾਟਕ ਤੋਂ ਥਾਣਾ ਸਿਟੀ ਸਟੇਸ਼ਨ ਵਾਲੇ ਏਰੀਏ ਦੀ ਸਫਾਈ ਕੀਤੀ।ਕੂੜਾ ਇਕੱਠਾ ਕਰਨ ਲਈ ਬੈਗ, ਝਾੜੂ, …

Read More »

ਪੱਲਿਓਂ ਖਰਚੇ ਕਰ ਕੇ ਕਿਤਾਬਾਂ ਦੀ ਢੋਆ-ਢੁਆਈ ਕਰ ਰਹੇ ਅਧਿਆਪਕ ਪ੍ਰੇਸ਼ਾਨ- ਕੀਤੀ ਨਾਅਰੇਬਾਜ਼ੀ

ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਦਿਅਕ ਸ਼ੈਸ਼ਨ ਦੇ ਪਹਿਲੇ ਦਿਨ ਹੀ ਸਿੱਖਿਆ ਵਿਭਾਗ ਨੇ ਮਾਨਸਾ ਜਿਲ੍ਹੇ ਦੇ ਸਰਕਾਰੀ ਸਕੂਲਾਂ ਦਾ ਜਲੂਸ ਕੱਢ ਕੇ ਰੱਖ ਦਿੱਤਾ।ਵਿਦਿਆਰਥੀਆਂ ਲਈ ਨਾ ਵਰਦੀਆਂ ਆਈਆਂ, ਨਾ ਪੂਰੀਆ ਕਿਤਾਬਾਂ ਨਾ ਜਮਾਤਾਂ ਦੇ ਰਜਿਸਟਰ, ਨਾ ਚਾਕ, ਤੱਪੜ, ਨਾ ਹੀ ਹੋਰ ਲੋੜੀਦੀ ਸਟੇਸ਼ਨਰੀ, ਬਲਾਕ ਦਫਤਰਾਂ ਨੇ ਕਿਤਾਬਾਂ ਸਕੂਲਾਂ ਤੱਕ ਪਹੁੰਚਾਉਣ ਤੋਂ ਕੀਤੇ ਹੱਥ ਖੜ੍ਹੇ ਕਰਨ …

Read More »

ਲੋਕਾਂ ਨੂੰ ਵੋਟ ਦਾ ਇਸਤੇਮਾਲ ਕਰਨਾ ਯਕੀਨੀ ਬਣਾਉਣ ਲਈ ਪ੍ਰੇਰਿਆ

ਭੀਖੀ/ਮਾਨਸਾ, 3 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ-ਕਮ-ਨੋਡਲ ਅਫ਼ਸਰ ਦਿਨੇਸ਼ ਵਸ਼ਿਸ਼ਟ ਦੀ ਅਗਵਾਈ ਵਿਚ ਸਵੀਪ ਪ੍ਰੋਗਰਾਮ ਤਹਿਤ ਨਾਗਰਿਕਾਂ ਨੂੰ ਵੋਟ ਬਣਵਾਉਣ ਅਤੇ ਵੋਟ ਪਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।      ਸਵੀਪ ਟੀਮ ਵਲੋਂ ਬੱਪੀਆਣਾ, ਖਿੱਲਣ, ਫਫੜੇ ਭਾਈ ਕੇ, ਦਲੇਲ ਸਿੰਘ ਵਾਲਾ …

Read More »

ਉਤਰ ਪ੍ਰਦੇਸ਼ ’ਚ ਗੁਰਮਤਿ ਸਮਾਗਮ ਦੌਰਾਨ ਸੰਗਤ ਨੇ ਕੀਤੀ ਭਰਵੀਂ ਸ਼ਿਰਕਤ

ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤ ਨਾਲ ਸਾਂਝੀਆਂ ਕੀਤੀਆਂ ਗੁਰਮਤਿ ਵਿਚਾਰਾਂ ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਉਤਰ ਪ੍ਰਦੇਸ਼ ਦੇ ਜਿਲ੍ਹਾ ਪੀਲੀਭੀਤ ਵਿਚ ਗੁਰਦੁਆਰਾ ਦਮਦਮਾ ਸਾਹਿਬ ਗੋਮਤੀਪੁਲ ਪੂਰਨਪੁਰ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਹੋਇਆ।ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਂਝੇ ਰੂਪ ਵਿਚ ਕਰਵਾਇਆ ਗਿਆ ਇਹ ਸਮਾਗਮ ਸ੍ਰੀ ਗੁਰੂ ਨਾਨਕ ਦੇਵ ਜੀ ਦੇ …

Read More »

ਖ਼ਾਲਸਾ ਕਾਲਜ ਲਾਅ ਦੇ ਵਿਦਿਆਰਥੀਆਂ ਦਾ ਨਤੀਜਿਆਂ `ਚ ਰਿਹਾ ਸ਼ਾਨਦਾਰ ਪ੍ਰਦਰਸ਼ਨ

ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਦੇ ਵਿਦਿਆਰਥੀਆਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੀਆਂ ਪ੍ਰੀਖਿਆ ’ਚ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਮਾਤਾ-ਪਿਤਾ ਅਤੇ ਕਾਲਜ ਦਾ ਨਾਮ  ਰੌਸ਼ਨ ਕੀਤਾ।’ਵਰਸਿਟੀ ਵਲੋਂ ਲਈ ਗਈ ਐਲ.ਐਲ.ਬੀ (3 ਸਾਲਾ ਕੋਰਸ) ਦੇ ਪਹਿਲੇ ਸਮੈਸਟਰ ਦੀ ਪ੍ਰੀਖਿਆ ਦੇ ਘੋਸ਼ਿਤ ਨਤੀਜ਼ਿਆਂ ’ਚ ਕਾਲਜ ਦੀ ਵਿਦਿਆਰਥਣ ਆਂਚਲ ਵਧਵਾ ਨੇ 355 ਅੰਕਾਂ …

Read More »

ਕਾਂਗਰਸ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾਉਣਗੇ ਬਠਿੰਡਾ ਵਾਸੀ – ਡਾ. ਮਨੋਜ ਬਾਲਾ

ਭੀਖੀ/ਮਾਨਸਾ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਹਲਕਾ ਮਾਨਸਾ ਦੇ ਪਿੰਡ ਅਸਪਾਲ ਵਿਖੇ ਕਾਂਗਰਸ ਜਿਲ੍ਹਾ ਪ੍ਰਧਾਨ ਡਾ. ਮਨੋਜ ਬਾਲਾ ਬਾਂਸਲ ਵਲੋਂ ਵਰਕਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ `ਚ ਲੋਕਾਂ ਦੇ ਮਿਲ ਰਹੇ ਪਿਆਰ ਤੋ ਇਹ ਸਾਬਤ ਹੋ ਰਿਹਾ ਹੈ ਕਿ ਬਠਿੰਡਾ ਤੋ ਲੋਕ ਕਾਂਗਰਸ ਉਮੀਦਵਾਰ ਨੂੰ ਵੱਡੀ ਲੀਡ ਨਾਲ ਜਿਤਾ ਕੇ ਭੇਜਣਗੇ।ਉਨ੍ਹਾਂ ਕਿਹਾ …

Read More »

ਸ਼ਹਿਰ ਵਾਸੀਆਂ ਨੂੰ ਟਰੈਫਿਕ ਦੀ ਸਮੱਸਿਆ ਤੋਂ ਨਿਜ਼ਾਤ ਦਿਵਾਈ ਜਾਵੇ – ਸੁਰੇਸ਼ ਨੰਦਗੜੀਆ

ਭੀਖੀ/ਮਾਨਸਾ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਮਜਦੂਰ ਕਿਸਾਨ ਦੁਕਾਨਦਾਰ ਸੰਗਰਸ ਕਮੇਟੀ ਦਾ ਵਫਦ ਸੁਰੇਸ਼ ਨੰਦਗੜੀਆ ਦੀ ਪ੍ਰਧਾਨਗੀ ਹੇਠ ਐਸ.ਐਸ.ਪੀ ਮਾਨਸਾ ਗੁਰਨੀਤ ਸਿੰਘ ਖੁਰਾਣਾ ਨੂੰ ਮਿਲਿਆ।ਸ਼ਹਿਰ ਵਾਸੀਆਂ ਨੂੰ ਹਸਪਤਾਲ ਰੋਡ ਅਤੇ ਬਾਕੀ ਸਹਿਰ ਵਿੱਚ ਆ ਰਹੀਆ ਟਰੈਫਿਕ ਦੀ ਸਮੱਸਿਆ ਤੋ ਜਾਨੂੰ ਕਰਵਾਇਆ ਗਿਆ।ਸੰਗਰਸ ਕਮੇਟੀ ਆਗੂ ਕਾਮਰੇਡ ਰਾਜਵਿੰਦਰ ਰਾਣਾ ਤੇ ਸੁਰੇਸ਼ ਨੰਦਗੜੀਆ ਨੇ ਕਿਹਾ ਕਿ ਹਸਪਤਾਲ ਰੋਡ `ਤੇ ਟਰੈਫਕਿ …

Read More »

ਦਿਵਯਾਂਗ ਵਿਅਕਤੀਆਂ ਨੂੰ ਐਪ ਸਬੰਧੀ ਵਿਸਥਾਰ ਨਾਲ ਦਿੱਤੀ ਜਾਣਕਾਰੀ

ਭੀਖੀ/ਮਾਨਸਾ, 21 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਦੌਰਾਨ ਦਿਵਯਾਂਗ ਵਿਅਕਤੀਆਂ ਦੀ ਚੋਣਾਂ `ਚ ਵੱਧ ਤੋਂ ਵੱਧ ਸ਼ਮੂਲੀਅਤ ਕਰਵਾਉਣ ਲਈ ਸਥਾਨਕ ਬਾਲ ਭਵਨ ਪਾਰਕ ਵਿਖੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਸੈਮੀਨਾਰ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ ਮਾਨਸਾ ਅਭੀਜੀਤ ਕਪਲਿਸ਼ ਨੇ ਕਿਹਾ ਕਿ ਇਹ ਸੈਮੀਨਾਰ ਕੇਵਲ ਵੋਟ ਪੱਖੀ ਹੀ ਨਹੀਂ ਬਲਕਿ ਵਿਸ਼ੇਸ਼ ਲੋੜਾਂ ਵਾਲੇ ਦਿਵਯਾਂਗ ਲੋਕਾਂ ਦੀਆਂ …

Read More »

ਆਲਾ ਦੁਆਲਾ ਸਾਫ਼ ਰਹੇਗਾ ਤਾਂ ਕੰਮ ਕਰਨ `ਚ ਰੁਚੀ ਵਧੇਗੀ- ਥਾਣਾ ਮੁਖੀ ਸਰਬਜੀਤ ਕੌਰ

ਸਵੱਛ ਭਾਰਤ ਮਿਸ਼ਨ ਤਹਿਤ ਐਸ.ਐਚ.ਓ ਨੇ ਬਦਲੀ ਥਾਣੇ ਦੀ ਨੁਹਾਰ ਭੀਖੀ/ਮਾਨਸਾ, 2 ਅਪ੍ਰੈਲ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਵੱਛ ਭਾਰਤ ਮਿਸ਼ਨ ਤਹਿਤ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਵਲੋਂ ਥਾਣੇ ਦੀ ਸਫ਼ਾਈ ਕੀਤੀ ਗਈ ਅਤੇ ਕਬਾੜ ਨੂੰ ਸੰਭਾਲ ਕੇ ਥਾਣੇ ਨੁਹਾਰ ਬਦਲੀ ਗਈ।ਸਮੂਹ ਪੁਲਿਸ ਮੁਲਾਜ਼ਮਾਂ ਨੇ ਸਵੇਰ ਤੋਂ ਥਾਣਾ ਇੰਚਾਰਜ ਦੀ ਅਗਵਾਈ `ਚ ਸਫ਼ਾਈ ਮੁਹਿੰਮ ਚਲਾਈ।          ਥਾਣਾ ਸਿਟੀ-2 ਮਾਨਸਾ …

Read More »