ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚਲਣ ਵਾਲੇ ਅੰਮਿ੍ਰਤਸਰ ਰੰਗਮੰਚ ਉਤਸਵ 31ਵੇਂ ਅਤੇ ਆਖਰੀ ਦਿਨ ਸਿਰਜਨਾ ਕਲਾ ਮੰਚ ਅੰਮ੍ਰਿਤਸਰ ਦੀ ਟੀਮ ਵਲੋਂ ਦਵਿੰਦਰ ਦਮਨ ਦਾ ਲਿਖਿਆ ਅਤੇ ਨਰਿੰਦਰ ਸਾਂਘੀ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਛਿਪਣ ਤੋਂ ਪਹਿਲਾਂ’ ਵਿਰਸਾ ਵਿਹਾਰ …
Read More »ਪੰਜਾਬੀ
ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ ਕਰਵਾਇਆ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸਰਕਾਰੀ ਪ੍ਰਾਇਮਰੀ ਸਕੂਲ ਹਰੀਪੁਰਾ ਬਸਤੀ ਸੰਗਰੂਰ ਵਿਖੇ ਸਲਾਨਾ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਸਕੂਲ ਪ੍ਰਬੰਧਕੀ ਕਮੇਟੀ ਮੈਂਬਰ, ਮਾਪੇ ਅਤੇ ਬਬੱਚੇ ਸ਼ਾਮਲ ਹੋਏ।ਬੱਚਿਆਂ ਵਲੋਂ ਕੋਰਿਓਗ੍ਰਾਫੀ, ਗਿੱਧਾ, ਲੋਕ ਗੀਤ, ਭੰਗੜਾ ਅਤੇ ਹੋਰ ਕਈ ਤਰਾਂ ਦੀਆਂ ਵੰਨਗੀਆਂ ਦੀ ਪੇਸ਼ਕਾਰੀ ਕੀਤੀਆਂ ਗਈਆਂ।ਸਮਾਗਮ `ਚ ਸੁਰਿੰਦਰ ਕੁਮਾਰ ਪੰਜਾਬ ਗ੍ਰਾਮੀਣ ਬੈੰਕ ਭਲਵਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਉਹਨਾਂ ਨੇ ਸਕੂਲ …
Read More »ਕਾਂਗਰਸ ਦਾ ਚੋਣ ਮੈਨੀਫੈਸਟੋ ਇਤਿਹਾਸਿਕ ਤੇ ਦੂਰਅੰਦੇਸ਼ੀ ਕਦਮ – ਕੇਵਲ ਸਿੰਘ ਢਿੱਲੋਂ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੀਨੀਅਰ ਮੀਤ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਕਾਂਗਰਸ ਵਲੋਂ ਲੋਕ ਸਭਾ ਚੋਣਾਂ ਲਈ ਪੇਸ਼ ਕੀਤੇ ਗਏ ਚੋਣ ਮੈਨੀਫੈਸਟੋ ਨੂੰ ਇਤਿਹਿਸਕ ਅਤੇ ਦੂਰਅੰਦੇਸ਼ੀ ਕਦਮ ਦੱਸਿਆ ਹੈ। ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਂਗਰਸ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਹੇਠ ਪੇਸ਼ ਕੀਤੇ ਗਏ ਇਸ ਚੋਣ ਮੈਨੀਫੈਸਟੋ ਵਿੱਚ …
Read More »ਬਾਬਾ ਬਲਵਿੰਦਰ ਸਿੰਘ ਨੂੰ ਸਦਮਾ, ਵੱਡੀ ਭਰਜਾਈ ਸਤਨਾਮ ਕੌਰ ਦਾ ਦਿਹਾਂਤ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਜਨਮ ਅਸਥਾਨ ਗੁਰਦੁਆਰਾ ਸ਼ਹੀਦ ਭਾਈ ਮਨੀ ਸਿੰਘ ਕੈਂਬੋਵਾਲ ਦੇ ਪ੍ਰਬੰਧਕ ਬਾਬਾ ਬਲਵਿੰਦਰ ਸਿੰਘ ਨੂੰ ਉਸ ਸਮੇਂ ਸਦਮਾ ਪੁੱਜਾ, ਜਦ ਉਨਾਂ ਦੀ ਵੱਡੀ ਭਰਜਾਈ ਸਤਨਾਮ ਕੌਰ ਚਲਾਣਾ ਕਰ ਗਏ।ਇਸ ਦੁੱਖ ਦੀ ਘੜੀ ਗੋਬਿੰਦ ਸਿੰਘ ਲੌਂਗੋਵਾਲ ਪ੍ਰਧਾਨ ਸ਼੍ਰੋਮਣੀ ਕਮੇਟੀ, ਪ੍ਰੈਸ ਕਲੱਬ ਲੌਂਗੋਵਾਲ ਦੇ ਪ੍ਰਧਾਨ ਜਗਸੀਰ ਲੌਂਗੋਵਾਲ, ਮੀਤ ਪ੍ਰਧਾਨ ਜੁੰਮਾ ਲੌਂਗੋਵਾਲ, ਜਨਰਲ ਸਕੱਤਰ ਸ਼ੇਰ ਸਿੰਘ …
Read More »ਸੂਬੇ `ਚ ਹੁਣ ਤੱਕ ਬਣੀਆਂ ਸਰਕਾਰਾਂ ਨੇ ਪੰਜਾਬ ਨੂੰ ਕੰਗਾਲ ਕੀਤਾ – ਸਿਮਰਨਜੀਤ ਸਿੰਘ ਮਾਨ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਪਿੰਡਾਂ ਦੇ ਭੋਲੇ ਭਾਲੇ ਲੋਕਾਂ ਨਾਲ ਕਾਂਗਰਸ, ਬਾਦਲ ਦਲ ਅਤੇ ਆਪ ਵਰਗੀਆਂ ਪਾਰਟੀਆਂ ਨੇ ਝੂਠੇ ਵਾਅਦੇ ਕਰਕੇ ਵੋਟਾਂ ਹਾਸਲ ਕਰ ਕੇ ਆਪਣੇ ਨਿੱਜੀ ਹਿੱਤਾਂ ਦੀ ਪੂਰਤੀ ਕੀਤੀ ਹੈ।ਇਨ੍ਹਾਂ ਪਾਰਟੀਆਂ ਦੇ ਆਗੂਆਂ ਨੇ ਪੰਜਾਬ ਨੂੰ ਕੰਗਾਲ ਕਰਨ `ਚ ਕੋਈ ਕਸਰ ਨਹੀਂ …
Read More »ਸਰਕਾਰੀ ਪ੍ਰਾਇਮਰੀ ਸਕੂਲ ਮੰਡੇਰ ਕਲਾਂ ਦਾ ਸਾਲਾਨਾ ਸਮਾਗਮ ਆਯੋਜਿਤ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਇਥੋਂ ਨੇੜਲੇ ਪਿੰਡ ਮੰਡੇਰ ਕਲਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਦਾ ਸਾਲਾਨਾ ਸਮਾਗਮ ਆਯੋਜਿਤ ਕੀਤਾ ਗਿਆ।ਇਸ ਸਮੇਂ ਸਕੂਲ ਦੇ ਬੱਚਿਆਂ ਦਰਮਿਆਨ ਗੀਤ, ਲੇਖ ਤੇ ਚਾਰਟ ਮੁਕਾਬਲੇ ਕਰਵਾਏ ਗਏ।ਮੁਕਾਬਲਿਆਂ ਦੇ ਜੇਤੂ ਬੱਚਿਆਂ ਨੂੰ ਸਕੂਲ ਦੇ ਇੰਚਾਰਜ ਮਾਸਟਰ ਸਿਕੰਦਰ ਖੰਨਾ, ਸਰਪੰਚ ਸੁਖਦੀਪ ਸਿੰਘ ਹੈਪੀ ਅਤੇ ਪੰਚਾਇਤ ਮੈਂਬਰਾਂ ਵਲੋਂ ਇਨਾਮ ਤਕਸੀਮ ਕੀਤੇ ਗਏ।ਪੰਚਾਇਤ ਵਲੋਂ ਸਕੂਲ ਦੇ …
Read More »ਕਰਜ਼ੇ ਨੇ ਨਿਗਲਿਆ ਇਕ ਹੋਰ ਕਿਸਾਨ
ਲੌਂਗੋਵਾਲ, 2 ਅਪ੍ਰੈਲ (ਪੰਜਾਬ ਪੋਸਟ- ਜਗਸੀਰ ਲੌਂਗੋਵਾਲ) – ਕਰਜ਼ੇ ਦੀ ਮਾਰ ਹੇਠ ਆਏ ਕਿਸਾਨ ਜੋਗਿੰਦਰ ਸਿੰਘ ਸਮਾਘ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ।ਪਿੰਡ ਸਤੀਪੁਰਾ ਦੇ ਸਰਪੰਚ ਸੁਖਵਿੰਦਰ ਸਿੰਘ ਚਹਿਲ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੱਤੀ ਰੰਧਾਵਾ ਦੇ 55 ਸਾਲਾ ਜੋਗਿੰਦਰ ਸਿੰਘ ਸਮਾਘ ਪੁੱਤਰ ਕਿਸ਼ਨ ਸਿੰਘ ਦੀ 6 ਏਕੜ ਜ਼ਮੀਨ ਸੀ।ਉਸ ਉਪਰ ਓਰੀਐਂਟਲ ਬੈਂਕ ਆਫ ਕਾਮਰਸ ਦਾ …
Read More »ਜਨਮ ਦਿਨ ਮੁਬਾਰਕ – ਕਾਵਿਆਪ੍ਰੀਤ ਸਿੰਘ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਅਮਨ) – ਕਾਵਿਆਪ੍ਰੀਤ ਸਿੰਘ ਨੂੰ ਮਾਤਾ-ਪਿਤਾ ਤੇ ਪਰਿਵਾਰਕ ਮੈਂਬਰਾਂ ਵਲੋਂ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »6ਵੀਂ ਸੂਬਾ ਪੱਧਰੀ `ਆਰਟ ਪ੍ਰਦਰਸ਼ਨੀ-2019` ਲਈ ਚੁਣੀਆਂ ਕਲਾਕ੍ਰਿਤਾਂ ਦੇ ਵੰਡੇ ਇਨਾਮ
ਅੰਮ੍ਰਿਤਸਰ, 2 ਅਪ੍ਰੈਲ (ਪੰਜਾਬ ਪੋਸਟ – ਦੀਪ ਦਵਿੰਦਰ) – ਸਥਾਨਕ ਆਰਟ ਗੈਲਰੀ ਵਿਖੇ 6ਵੀਂ ਸੂਬਾ ਪੱਧਰੀ `ਆਰਟ ਪ੍ਰਦਰਸ਼ਨੀ-2019` ਦੇ ਵੱਖ-ਵੱਖ ਵਰਗਾਂ ਲਈ ਚੁਣੀਆਂ ਗਈਆਂ ਕਲਾਕ੍ਰਿਤਾਂ ਦੇ ਇਨਾਮ ਵੰਡੇ ਗਏ।ਇਸ ਸਮਾਗਮ ਵਿੱਚ ਉਤਰੀ ਖੇਤਰ ਕਲਚਰਲ ਸੈਂਟਰ ਦੇ ਡਇਰੈਕਟਰ ਡਾ. ਸੌਭਾਗਿਆ ਵਰਧਨ ਬਤੌਰ ਮੁੱਖ ਮਹਿਮਾਨ ਅਤੇ ਹੈਦਰਾਬਾਦ ਤੋਂ ਉਘੇ ਆਰਟਿਸਟ ਡਾ. ਜੀ.ਵਾਈ ਗਿਰੀ ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਲ ਹੋਏ।ਆਰਟ ਗੈਲਰੀ ਦੇ ਆਨ. ਜਨਰਲ …
Read More »ਏ.ਸੀ.ਏ ਨੇ ਏ.ਪੀ.ਐਲ ਟ੍ਰਾਫ਼ੀ ਜਿੱਤ ਕੇ ਰਚਿਆ ਇਤਿਹਾਸ
ਜੇਤੂ ਟੀਮ ਨੂੰ 4 ਲੱਖ ਤੇ ਰਨਰਅੱਪ ਟੀਮ ਨੂੰ 2 ਲੱਖ ਤੇ ਮੈਨ ਆਫ਼ ਦੀ ਸੀਰੀਜ਼ ਨੂੰ 51,000/- ਦਾ ਇਨਾਮ ਅੰਮ੍ਰਿਤਸਰ, 2 ਅੇਪ੍ਰੈਲ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਆਖਰ ਆਪਣੇ ਅੰਜ਼ਾਮ ‘ਤੇ ਵੀ ਸਫ਼ਲਤਾਪੂਰਵਕ ਪਹੁੰਚੀ।ਜਿਸ ਦੇ ਗਵਾਹ ਬਣੇ ਓ.ਐਨ.ਜੀ.ਸੀ ਦੇ ਸਪੋਰਟਸ ਡਾਇਰੈਕਟਰ ਜੇ.ਐਸ.ਵੜੈਚ, ਜੋਕਿ ਖਾਸ ਤੌਰ ‘ਤੇ ਇਹ ਫਾਈਨਲ ਮੁਕਾਬਲੇ `ਚ ਸ਼ਾਮਲ ਹੋਏ। …
Read More »
Punjab Post Daily Online Newspaper & Print Media