ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਵਹਿਤਕਾਰੀ ਵਿਦਿਆ ਮੰਦਰ ਦਾ ਅੱਠਵੀਂ ਅਤੇ ਪੰਜਵੀਂ ਕਲਾਸ ਦਾ ਨਤੀਜਾ ਸਰਵਹਿਤਕਾਰੀ ਸਿੱਖਿਆ ਸੰਮਤੀ ਜਲੰਧਰ ਦੇ ਸਰਵਹਿਤਕਾਰੀ ਸਿੱਖਿਆ ਬੋਰਡ ਵਲੋਂ ਘੋਸ਼ਿਤ ਕੀਤਾ ਗਿਆ।ਇਸ ਸਕੂਲ ਦੇ ਅੱਠਵੀਂ ਕਲਾਸ ਦੇ 70 ਵਿਦਿਆਰਥੀ ਵਧੀਆ ਅੰਕਾਂ ਦੀ ਪ੍ਰਾਪਤੀ ਨਾਲ ਅੱਵਲ ਆਏ।ਜਿਨ੍ਹਾਂ ਵਿਚੋਂ 12 ਵਿਦਿਆਰਥੀ ਪੂਰੇ ਪੰਜਾਬ ਵਿੱਚ ਮੈਰਿਟ ਸੂਚੀ ਵਿੱਚ ਚੁਣੇ ਗਏ।ਕੋਮਲ ਰਾਣੀ ਨੇ ਪੰਜਾਬ …
Read More »ਪੰਜਾਬੀ
ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ ਵਲੋਂ ਲੰਬੇ ਕੇਸਾਂ ਦੇ ਮੁਕਾਬਲੇ ਗਏ
ਭੀਖੀ, 31 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਭਾਈ ਹਰਜਿੰਦਰ ਸਿੰਘ ਦੀ ਅਗਵਾਈ `ਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ ਜੀ) ਦੀ ਮਹਾਨ ਸ਼ਹਾਦਤ ਨੂੰ ਸਮਰਪਿਤ 75 ਪਿੰਡਾਂ ਦੇ ਬੱਚਿਆਂ ਦੇ ਲੰਬੇ ਸੁੰਦਰ ਕੇਸਾਂ ਦਾ ਫਾਈਨਲ ਮੁਕਾਬਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ ਭੀਖੀ ਵਿਖੇ ਕਰਵਾਇਆ ਗਿਆ।ਇਸ ਮੁਕਾਬਲੇ ਵਿੱਚ ਦੋ ਗਰੁੱਪ ਦੇ …
Read More »ਵੋਟਰ ਜਾਗਰੂਕਤਾ ਮਿੰਨੀ ਮੈਰਾਥਨ- ਰਜਤਬੀਰ ਕੌਰ ਤੇ ਸ਼ਾਮ ਸ਼ਰਮਾ ਅਤੇ ਸੀਮਾ ਦੇਵੀ ਤੇ ਜਤਿੰਦਰ ਸਿੰਘ ਜਿੱਤੇ
ਵੋਟਾਂ ਦੀ ਮਹੱਤਤਾ ਦਰਸਾਉਣ ਲਈ ਸੜਕਾਂ ’ਤੇ ਦੌੜੇ 6000 ਅੰਮ੍ਰਿਤਸਰੀਏ ਅੰਮ੍ਰਿਤਸਰ, 31 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਪ੍ਰਸ਼ਾਸਨ ਅਤੇ ਖੇਡ ਵਿਭਾਗ ਪੰਜਾਬ ਵਲੋਂ ਦੇਸ਼ ਦੇ ਮਹਾਂ ਤਿਉਹਾਰ ‘ਵੋਟਾਂ’ ਵਿਚ ਵੱਧ-ਚੜ੍ਹ ਕੇ ਭਾਗ ਲੈਣ ਦਾ ਸੱਦਾ ਦੇਣ ਦੇ ਇਰਾਦੇ ਨਾਲ ਕਰਵਾਈ ਗਈ ਅੰਮ੍ਰਿਤਸਰ ਮਿੰਨੀ ਮੈਰਾਥਨ ਵਿਚ ਦੇਸ਼ ਭਰ ਤੋਂ ਪਹੁੰਚੇ ਅੰਮ੍ਰਿਤਸਰੀਏ ਵੋਟ ਦੀ ਮਹੱਤਤਾ ਦੱਸਣ ਲਈ ਸੂਰਜ ਨਿਕਲਣ …
Read More »ਸ੍ਰੀ ਸਾਈ ਕਾਲਜ਼ ਆਫ ਫਾਰਮੇਸੀ ਮਾਨਾਵਾਲਾ `ਚ ਇੱਕ ਰੋਜ਼ਾ ਨੈਸ਼ਨਲ ਕਾਨਫਰੰਸ ਕਰਵਾਈ
ਜੰਡਿਆਲਾ ਗੁਰੂ, 31 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਸ੍ਰੀ ਸਾਂਈ ਗਰੁੱਪ ਆਫ ਇੰਸਟੀਚਿਊਟ ਮਾਨਾਂਵਾਲਾ ਦੇ ਕੈਂਪਸ ਚੱਲ ਰਹੇ ਸ੍ਰੀ ਸਾਂਈ ਕਾਲਜ ਆਫ ਫਾਰਮੇਸੀ ਵਿਖੇ ਡਾ. ਦਿਨੇਸ਼ ਕੁਮਾਰ ਦੀ ਰਹਿਨੁਮਾਈ ਹੇਠ ਰੀਸੈਂਟ ਐਡਵਾਂਸਮੈਂਟਸ ਬਾਰੇ ਨੈਸ਼ਨਲ ਕਾਨਫਰੰਸ ਕਰਵਾਈ ਗਈ।ਜਿਸ ਦਾ ਉਦਘਾਟਨ ਇੰਸਟੀਚਿਊਟ ਦੇ ਚੇਅਰਮੈਨ ਇੰਜ. ਐਸ.ਕੇ ਪੁੰਜ, ਐਮ.ਡੀ ਸ੍ਰੀਮਤੀ ਤ੍ਰਿਪਤਾ ਪੁੰਜ ਅਤੇ ਸੀ.ਐਮ.ਡੀ ਇੰਜ. ਤੁਸ਼ਾਰ ਪੁੰਜ ਨੇ ਕੀਤਾ ਜਦਕਿ ਮੁੱਖ …
Read More »ਗੁਰਦੁਆਰਾ ਸਾਹਿਬ ਦੀ ਡਿਓੜੀ ਢਾਹੁਣ ਦੇ ਮਾਮਲੇ `ਚ ਮੈਨੇਜਰ ਨੂੰ ਕੀਤਾ ਮੁਅੱਤਲ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਲੌਂਗੋਵਾਲ ਵਲੋਂ ਜਾਂਚ ਕਮੇਟੀ ਦਾ ਗਠਨ ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਪੁਰਾਤਨ ਡਿਓੜੀ ਢਾਹੁਣ ਦਾ ਸਖ਼ਤ ਨੋਟਿਸ ਲੈਂਦਿਆਂ ਗੁਰਦੁਆਰਾ ਸਾਹਿਬ ਦੇ ਮੈਨੇਜਰ ਪ੍ਰਤਾਪ ਸਿੰਘ ਨੂੰ ਮੁਅੱਤਲ ਕਰ ਦਿੱਤਾ ਹੈ।ਇਸ ਦੇ ਨਾਲ ਹੀ ਮਾਮਲੇ ਦੀ ਪੜਤਾਲ …
Read More »ਸ਼੍ਰੋਮਣੀ ਕਮੇਟੀ ਦੇ ਨੋਟਿਸ ਵਿਚ ਲਿਆਉਣ ਤੋਂ ਬਗੈਰ ਹੀ ਢਾਹੀ ਗਈ ਹੈ ਦਰਸ਼ਨੀ ਡਿਓੜੀ – ਮੁੱਖ ਸਕੱਤਰ
ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੀ ਦਰਸ਼ਨੀ ਡਿਓੜੀ ਢਾਹੇ ਜਾਣ ਦੇ ਮਾਮਲੇ ’ਤੇ ਸ਼੍ਰੋਮਣੀ ਕਮੇਟੀ ਨੇ ਦੋਸ਼ੀਆਂ ਵਿਰੁੱਧ ਸਖ਼ਤ ਰੁਖ਼ ਅਖਤਿਆਰ ਕਰਦਿਆਂ ਇਸ ਨੂੰ ਗੁਰਦੁਆਰਾ ਸਾਹਿਬ ਦੇ ਮੈਨੇਜਰ ਤੇ ਕਾਰਸੇਵਾ ਵਾਲਿਆਂ ਬਾਬਿਆਂ ਦੀ ਆਪਹੁਦਰੀ ਕਾਰਵਾਈ ਕਰਾਰ ਦਿੱਤਾ ਹੈ।ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਸਪੱਸ਼ਟ ਕੀਤਾ ਹੈ ਕਿ ਇਸ …
Read More »ਸ਼੍ਰੋਮਣੀ ਕਮੇਟੀ ਦੇ ਸਕੱਤਰ ਕੇਵਲ ਸਿੰਘ ਗਿੱਲ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ
ਅੰਮ੍ਰਿਤਸਰ 31 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਸਕੱਤਰ ਵਜੋਂ ਸੇਵਾ ਨਿਭਾਅ ਰਹੇ ਕੇਵਲ ਸਿੰਘ ਗਿੱਲ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ। ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਾਦਾ ਸਮਾਗਮ ਦੌਰਾਨ ਅੰਤ੍ਰਿੰਗ ਮੈਂਬਰ ਭਾਈ ਮਨਜੀਤ ਸਿੰਘ, ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਦਵਿੰਦਰ ਸਿੰਘ ਖੱਟੜਾ, …
Read More »ਸ੍ਰੀ ਹਰਿਮੰਦਰ ਸਾਹਿਬ ਤੋਂ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸ਼੍ਰੋਮਣੀ ਕਮੇਟੀ ਸ਼ੁਰੂ ਕਰੇ ਆਪਣਾ ਚੈਨਲ – ਮੰਚ ਮੰਚ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ ਬਿਊਰੋ) – ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ. ਚਰਨਜੀਤ ਸਿੰਘ ਗੁਮਟਾਲਾ ਨੇ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੇ ਗੋਬਿੰਦ ਸਿੰਘ ਲੌਂਗੋਵਾਲ ਨੂੰ ਈ ਮੇਲ ਭੇਜ ਕੇ ਮੰਗ ਕੀਤੀ ਹੈ ਕਿ ਦੁਨੀਆਂ ਭਰ ਦੇ ਗੁਰਦੁਆਰਿਆਂ ਦਾ ਸਿੱਧਾ ਪ੍ਰਸਾਰਨ ਵੱਖ-ਵੱਖ ਚੈਨਲਾਂ ਰਾਹੀਂ 24 ਘੰਟੇ ਪ੍ਰਸਾਰਿਤ ਹੋ ਰਿਹਾ ਹੈ।ਜਦ ਕਿ ਸ੍ਰੀ ਹਰਿਮੰਦਰ ਸਾਹਿਬ ਦਾ …
Read More »ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਪੇਸ਼ ਕੀਤੇ ਮਤਿਆਂ ਨੂੰ ਪ੍ਰਵਾਨਗੀ
ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਬਜਟ ਇਜਲਾਸ ਦੌਰਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੁਝ ਮਤੇ ਪੇਸ਼ ਕੀਤੇ ਜਿਨ੍ਹਾਂ ਨੂੰ ਸਮੁੱਚੇ ਹਾਊਸ ਨੇ ਜੈਕਾਰਿਆਂ ਦੀ ਗੂੰਜ ’ਚ ਪ੍ਰਵਾਨਗੀ ਦਿੱਤੀ। ਪਾਸ ਕੀਤੇ ਗਏ ਇਕ ਮਤੇ ਰਾਹੀਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨਾਂ ਨੂੰ ਆਉਣ ਵਾਲੇ ਯਾਤਰੂਆਂ ਦੀ ਸਹੂਲਤ ਵਾਸਤੇ ਬੁਰਜ ਅਕਾਲੀ ਬਾਬਾ ਫੂਲਾ ਸਿੰਘ, ਗੁਰਦੁਆਰਾ …
Read More »ਸ਼੍ਰੋਮਣੀ ਕਮੇਟੀ ਦਾ 12 ਅਰਬ 5 ਕਰੋੜ 3 ਲੱਖ ਦਾ ਸਾਲਾਨਾ ਬਜਟ ਪਾਸ
ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਰੱਖੀ ਰਾਸ਼ੀ – ਲੌਂਗੋਵਾਲ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਦੀ ਪ੍ਰਧਾਨਗੀ ਹੇਠ ਹੋਏ ਜਨਰਲ ਇਜਲਾਸ ਦੌਰਾਨ ਸ਼੍ਰੋਮਣੀ ਕਮੇਟੀ ਦਾ ਸਾਲ 2019-20 ਦਾ 12 ਅਰਬ 5 ਕਰੋੜ 3 ਲੱਖ ਰੁਪਏ ਦਾ ਸਾਲਾਨਾ ਬਜਟ ਜੈਕਾਰਿਆਂ ਦੀ ਗੂੰਜ ਵਿਚ ਪਾਸ ਕੀਤਾ ਗਿਆ। …
Read More »
Punjab Post Daily Online Newspaper & Print Media