Wednesday, November 25, 2026

ਪੰਜਾਬੀ

ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ ਵਿਖੇ ਬੱਚਿਆਂ ਨੂੰ ਵਰਦੀਆਂ ਤੇ ਬੈਗ ਵੰਡੇ ਗਏ

ਸਮਰਾਲਾ, 30 ਮਾਰਚ (ਪੰਜਾਬ ਪੋਸਟ- ਇੰਦਰਜੀਤ ਕੰਗ) – ਸਰਕਾਰੀ ਪ੍ਰਾਇਮਰੀ ਸਕੂਲ ਬੌਂਦਲ (ਬਲਾਕ ਸਮਰਾਲਾ-2) ਵਿਖੇ ਸਾਲਾਨਾ ਨਤੀਜਾ ਘੋਸ਼ਿਤ ਕੀਤਾ ਗਿਆ।ਸਕੂਲ ਮੁੱਖ ਅਧਿਆਪਕ ਪਰਮਜੀਤ ਸਿੰਘ ਅਤੇ ਦਿਨੇਸ਼ ਕੁਮਾਰ ਵੱਲੋਂ ਆਏ ਮਹਿਮਾਨਾਂ ਨੂੰ ਜੀ ਆਇਆ ਆਖਿਆ।ਵੱਖ ਵੱਖ ਸਥਾਨ ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ।ਉਪਰੰਤ ਬੱਚਿਆਂ ਨੂੰ ਵਰਦੀਆਂ ਅਤੇ ਬੈਗ ਵੰਡੇ ਗਏ।ਸਾਦੇ ਸਮਾਗਮ ਵਿੱਚ ਸਰਪੰਚ ਹਰਜੀਤ ਕੌਰ ਪਤਨੀ ਨਛੱਤਰ ਸਿੰਘ, ਸਾਬਕਾ …

Read More »

ਸਿਰਸਾ ਵਲੋਂ ਸਿਕਲੀਗਰ ਸਿੱਖਾਂ ਦਾ ਜੀਵਨ ਪੱਧਰ ਸੁਧਾਰਣ ਲਈ ਦੁਨੀਆ ਭਰ ਦੇ ਸਿੱਖਾਂ ਨੂੰ ਸਹਿਯੋਗ ਦੀ ਅਪੀਲ

ਨਵੀਂ ਦਿੱਲੀ, 30 ਮਾਰਚ ( ਪੰਜਾਬ ਪੋਸਟ ਬਿਊਰੋ) – ਮੱਧ ਪ੍ਰਦੇਸ਼ ਦੇ ਪੰਜ ਜਿਲ੍ਹੇ ਧਾਰ, ਬੜਵਾਨੀ, ਖਰਗੌਨ, ਦੇਵਾਸ ਅਤੇ ਬਰਹਾਨਪੁਰ ਦੇ 37 ਪਿੰਡਾਂ ’ਚ ਸਿੱਖ ਸਿਕਲੀਗਰਾਂ ਦਾ ਪੁਲਿਸ ਦੇ ਅਤਿਆਚਾਰਾਂ ਤੋਂ ਪਿੱਛ ਨਹੀਂ ਛੁੱਟ ਰਿਹਾ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪਿਸ਼ਡ ਕਾਲਾਪਾਠਾ ਜਿਲ੍ਹਾ ਦੇਵਾਸ ਮੱਧ ਪ੍ਰਦੇਸ਼ ’ਚ ਕੱਲ ਪੁਲਿਸ ਦੀ ਅਚਾਨਕ ਸਵੇਰੇ 3 ਵਜੇ ਛਾਪਾ ਮਾਰੀ ਹੋਈ।ਜਿਸ ’ਚ 6 ਸਿੱਖ …

Read More »

ਦਿੱਲੀ ਕਮੇਟੀ ਨੇ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਪ੍ਰੀਖਿਆ ਦੇਣ ਦਾ ਮਾਮਲਾ ਚੁੱਕਿਆ

ਹਰਿਆਣਾ ਸਰਕਾਰ ਨਵਾਂ ਹੁਕਮ ਕਰੇਗੀ ਜਾਰੀ – ਮਨਜਿੰਦਰ ਸਿੰਘ ਸਿਰਸਾ ਨਵੀਂ ਦਿੱਲੀ, 30 ਮਾਰਚ ( ਪੰਜਾਬ ਪੋਸਟ ਬਿਊਰੋ) – ਹਰਿਆਣਾ ਸਰਕਾਰ ਸਿੱਖ ਵਿਦਿਆਰਥੀਆਂ ਨੂੰ ਕਕਾਰਾਂ ਸਮੇਤ ਸਿਵਲ ਸਰਵਿਸ ਪ੍ਰੀਖਿਆ ਦੇਣ ਵਾਸਤੇ ਨਵੇਂ ਦਿਸ਼ਾ ਨਿਰਦੇਸ਼ ਜਾਰੀ ਕਰਦਿਆਂ ਨਵਾਂ ਹੁਕਮ ਜਾਰੀ ਕਰੇਗੀ। ਇਹ ਪ੍ਰਗਟਾਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ  ਮਨਜਿੰਦਰ ਸਿੰਘ ਸਿਰਸਾ ਨੇ ਕੀਤਾ ਹੈ।     ਸਿਰਸਾ ਨੇ ਦੱਸਿਆ ਕਿ …

Read More »

ਸਵੀਪ ਮੁਹਿੰਮ ਤਹਿਤ ਖਾਲਸਾ ਨਰਸਿੰਗ ਕਾਲਜ ਵਿਖੇ ਲਗਾਇਆ ਕੈਂਪ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫਸਰ ਸ਼ਿਵਦੁਲਾਰ ਸਿੰਘ ਢਿਲੋਂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਖਾਲਸਾ ਨਰਸਿੰਗ ਕਾਲਜ ਵਿਖੇ ਵਿਦਿਆਰਥੀਆਂ ਨੂੰ ਵੋਟ ਦੇ ਹੱਕ ਬਾਰੇ ਜਾਗਰੂਕ ਕਰਨ ਲਈ ਇਕ ਕੈਂਪ ਲਗਾਇਆ ਗਿਆ।ਕੈਂਪ ਦੌਰਾਨ ਸਹਾਇਕ ਨੋਡਲ ਅਫਸਰ-ਕਮ-ਸੀ.ਡੀ.ਪੀ.ਓ ਸ੍ਰੀਮਤੀ ਮੀਨਾ ਦੇਵੀ ਨੇ ਵਿਦਿਆਰਥੀਆਂ ਨੂੰ ਈ.ਵੀ.ਐਮ ਅਤੇ ਵੀ.ਵੀ.ਪੈਟ ਮਸ਼ੀਨਾਂ ਸਬੰਧੀ ਜਾਣਕਾਰੀ ਦਿੱਤੀ।      ਮੀਨਾ ਦੇਵੀ ਨੇ ਕਿਹਾ ਕਿ …

Read More »

ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕੇ ਵਾਰ ਅਲਾਟਮੈਂਟ ਲਈ ਰੈਂਡੇਮਾਈਜ਼ੇਸ਼ਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹੇ ’ਚ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ ਦੀ ਵਿਧਾਨ ਸਭਾ ਹਲਕਾ ਵਾਰ ਰੈਂਡੇਮਾਈਜ਼ੇਸ਼ਨ ਕੀਤੀ ਗਈ।ਐਸ.ਡੀ.ਐਮ ਮਜੀਠਾ ਸ਼੍ਰੀਮਤੀ ਪੱਲਵੀ ਚੌਧਰੀ ਦੀ ਅਗਵਾਈ ’ਚ ਕੀਤੀ ਗਈ ਇਸ ਰੈਂਡੇਮਾਈਜ਼ੇਸ਼ਨ ਮੌਕੇ ਜ਼ਿਲ੍ਹੇ ਦੇ ਵੱਖ-ਵੱਖ ਰਾਜਨੀਤਕ ਪਾਰਟੀਆਂ ਦੇ ਨੁਮਾਇੰਦੇ ਵੀ ਮੌਜੂਦ ਸਨ।     ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ …

Read More »

ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਵੱਲੋਂ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਪੰਜ ਲੱਖ ਹੈਕਟੇਅਰ ਭੂਮੀ ਨੂੰ ਕਣਕ-ਝੋਨੇ ਹੇਠੋਂ ਕੱਢਣ ਦੀ ਕੋਸ਼ਿਸ਼ ਕਰਾਂਗੇ – ਮੁੱਖ ਸਕੱਤਰ ਪੰਜਾਬ ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੰਜਾਬ ਵਿਚ ਆ ਰਹੀ ਹਾੜੀ ਦੀ ਮੁੱਖ ਫਸਲ ਕਣਕ ਦੀ ਖਰੀਦ ਅਤੇ ਭੰਡਾਰ ਦੀਆਂ ਲੋੜਾਂ ਦਾ ਜਾਇਜ਼ਾ ਲੈਣ ਲਈ ਫੂਡ ਕਾਰਪੋਰੇਸ਼ਨ ਆਫ ਇੰਡੀਆ ਦੇ ਚੇਅਰਮੈਨ ਅਤੇ ਮੈਨੇਜਿਗ ਡਾਇਰੈਕਟਰ ਡੀ.ਵੀ ਪ੍ਰਸ਼ਾਦ ਆਈ.ਏ.ਐਸ ਵੱਲੋਂ ਰਾਜ ਦੇ ਮੁੱਖ ਸਕੱਤਰ …

Read More »

ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਦਾ ਸਨਮਾਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱੱਗੂ) – ਤਖਤ ਸ੍ਰੀ ਹਰਿਮੰਦਰ ਸਾਹਿਬ ਜੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ, ਸੀਨੀਅਰ ਮੀਤ ਪ੍ਰਧਾਨ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੀਬੀ ਰਣਜੀਤ ਕੌਰ, ਜਨਰਲ ਸਕੱਤਰ ਮਹਿੰਦਰ ਸਿੰਘ ਢਿੱਲੋਂ ਆਦਿ ਦੇ ਚੀਫ ਖਾਲਸਾ ਦੀਵਾਨ ਦੇ ਮੁੱਖ ਦਫਤਰ ਪਹੁੰਚਣ `ਤੇ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ, …

Read More »

ਉਸਾਰੀ ਅਧੀਨ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦੀ ਪਹਿਲੀ ਮੰਜਿਲ ਦਾ ਲੈਂਟਰ ਪਾਇਆ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਪਿੰਡ ਸਰਵਾਲੀ ਡੇਰਾ ਬਾਬਾ ਨਾਨਕ ਰੋਡ ਵਿਖੇ 11000 ਵਰਗ ਗਜ਼ ਜਗ੍ਹਾ ਵਿੱਚ ਮਾਤਾ ਸੁਲੱਖਣੀ ਜੀ ਭਲਾਈ ਕੇਂਦਰ ਦੀ ਉਸਾਰੀ ਅਧੀਨ ਇਮਾਰਤ ਦੀ ਪਹਿਲੀ ਮੰਜਿਲ ਦਾ ਅੱਜ ਲੈਂਟਰ ਪਾਇਆ ਗਿਆ।ਲੈਂਟਰ ਦੀ ਸੇਵਾ ਦੌਰਾਨ ਭਾਈ ਗੁਰਇਕਬਾਲ ਸਿੰਘ, ਭਾਈ ਹਰਮਿੰਦਰ ਸਿੰਘ ਕਾਰਸੇਵਾ ਵਾਲੇ, ਡਾਕਟਰ ਸੁਰਜੀਤ ਸਿੰਘ ਤੇ ਇਲਾਕੇ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਵੱਡੀ …

Read More »

ਨਸ਼ੇ ਦੇ ਸਮੱਗਲਰਾਂ ਨੂੰ ਕਿਸੇ ਵੀ ਕੀਮਤ `ਤੇ ਨਹੀਂ ਬਖ਼ਸ਼ਿਆ ਜਾਵੇਗਾ – ਐਮ.ਐਫ ਫਾਰੂਕੀ

 ਜ਼ਿਲ੍ਹਾ ਪੁਲਿਸ ਵਲੋਂ 12,80,600 ਨਸ਼ੀਲੀਆਂ ਗੋਲੀਆਂ ਸਣੇ 5 ਗ੍ਰਿਫ਼ਤਾਰ ਭੀਖੀ/ਮਾਨਸਾ, 30 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਮਾਜ ਨੂੰ ਨਸ਼ਾ ਮੁਕਤ ਅਤੇ ਡਰੱਗ ਵਿਰੁੱਧ ਚਲਾਈ ਵਿਸ਼ੇਸ਼ ਮੁਹਿੰਮ ਤਹਿਤ ਅਤੇ ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਜ਼ਿਲ੍ਹਾ ਪੁਲਿਸ ਵੱਲੋਂ 12,80,600 ਨਸ਼ੀਲੀਆਂ ਗੋਲੀਆਂ ਦੀ ਬਰਾਮਦਗੀ ਕੀਤੀ ਗਈ ਹੈ।ਇਸ ਸਬੰਧੀ ਕੀਤੀ ਪ੍ਰੈਸ ਕਾਨਫਰੰਸ ਦੌਰਾਨ ਇੰਸਪੈਕਟਰ ਜਨਰਲ ਪੁਲਿਸ ਬਠਿੰਡਾ ਰੇਂਜ ਬਠਿੰਡਾ ਐਮ.ਐਫ ਫਾਰੂਕੀ ਨੇ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ `ਅਲੂਮਨੀ ਮੀਟ-2019` ਦਾ ਆਯੋਜਨ

ਅੰਮ੍ਰਿਤਸਰ, 30 ਮਾਰਚ (ਪੰਜਾਬ ਪੋਸਟ -ਜਗਦੀਪ ਸਿੰਘ ਸੱਗੂ)  – ਸਥਾਨਕ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਅਲੂਮਨੀ ਮੀਟ ਕਰਵਾਈ ਗਈ।ਜਿਸ ਦਾ ਉਦੇਸ਼ ਕਾਲਜ ਦੀਆਂ ਪੁਰਾਣੀਆਂ ਵਿਦਿਆਰਥਣਾਂ ਨੂੰ ਮੁੜ ਕਾਲਜ ਨਾਲ ਜੋੜਨਾ ਅਤੇ ਉਨ੍ਹਾਂ ਦੇ ਤਜ਼ੱਰਬਿਆਂ ਨੂੰ ਹੋਰਨਾਂ ਨਾਲ ਸਾਂਝਾ ਕਰਨਾ ਸੀ। ਕਾਲਜ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੇ ਆਈਆਂ ਅਲੂਮਨੀ ਵਿਦਿਆਰਥਣਾਂ ਦਾ ਨਿੱਘਾ ਸਵਾਗਤ ਕੀਤਾ।ਉਨ੍ਹਾਂ ਆਪਣੇ ਸੰਬੋਧਨ `ਚ ਕਿਹਾ ਕਿ ਪੁਰਾਣੀਆਂ ਵਿਦਿਆਰਥਣਾਂ …

Read More »