ਸ਼੍ਰੋਮਣੀ ਕਮੇਟੀ ਤੇ ਲੋਕ ਸਭਾ ਚੋਣਾਂ ਲਈ ਬਣਾਈ 11 ਮੈਂਬਰੀ ਕਮੇਟੀ ਭੀਖੀ/ ਮਾਨਸਾ, 28 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਥ ਅਤੇ ਪੰਜਾਬ ਦੇ ਮੌਜੂਦਾ ਹਾਲਾਤ ਦੇ ਨਾਲ ਆਉਂਦੀਆਂ ਸ਼੍ਰੋਮਣੀ ਕਮੇਟੀ ਤੇ ਲੋਕ ਸਭਾ ਚੋਣਾਂ ਲਈ ਪੰਜਾਬ ਦਰਦੀ ਆਵਾਮ ਨੂੰ ਇੱਕ ਝੰਡੇ ਥੱਲੇ ਇਕੱਤਰ ਕਰਨ ਲਈ ਸ਼੍ਰੋਮਣੀ ਅਕਾਲੀ ਦਲ 1920 ਦੇ ਜਨਰਲ ਸਕੱਤਰ, ਮੀਰੀ ਪੀਰੀ ਸੰਮੇਲਨ ਦੇ ਪ੍ਰਬੰਧਕ ਜਥੇਦਾਰ …
Read More »ਪੰਜਾਬੀ
ਮਾਈ ਨਿਕੋ ਦੇਵੀ ਸਕੂਲ ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ
ਭੀਖੀ/ ਮਾਨਸਾ, 28 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਮਾਈ ਨਿਕੋ ਦੇਵੀ ਮਾਡਲ ਹਾਇਰ ਸੈਕੇਡਰੀ ਸਕੂਲ ਵਿਖੇ ਸਾਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦੀ ਸੁਰੂਆਤ ਧਾਰਮਿਕ ਗੀਤ ਗਣੇਸ ਬੰਧਨਾ ਨਾਲ ਕੀਤੀ।ਬੱਚਿਆ ਵੱਲੋ ਸੱਭਿਆਚਾਰਕ ਪ੍ਰੌਗਰਾਮ, ਸਕਿੱਟਾਂ, ਗੀਤ, ਕੋਰੀਓਗਾਫੀ ਪੇਸ਼ ਕੀਤੀ।ਸਕੂਲ ਦੇ ਪ੍ਰਿੰਸੀਪਲ ਮੱਖਣ ਲਾਲ ਨੇ ਬੱਚਿਆਂ ਨੂੰ ਨੂੰ ਚੰਗੇ ਨੰਬਰ ਲੈਣ ਲਈ ਮੁਬਾਇਲ ਅਤੇ ਫਾਸਟ ਫੂਡ ਤੋਂ …
Read More »ਪੰਜਾਬ ਰਾਜ ਖੇਡਾਂ (ਔਰਤਾਂ) ਅੰਡਰ-25 `ਚ ਪਟਿਆਲਾ ਨੇ 23 ਅੰਕਾਂ ਨਾਲ ਜਿੱਤੀ ਓਵਰਆਲ ਟਰਾਫੀ
ਲੁਧਿਆਣਾ 19 ਅੰਕਾਂ ਨਾਲ ਦੂਸਰੇ ਤੇ ਸੰਗਰੂਰ 18 ਅੰਕਾਂ ਨਾਲ ਤੀਸਰੇ ਸਥਾਨ ਤੇ ਰਹੇ ਭੀਖੀ/ ਮਾਨਸਾ, 29 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਰਾਜ ਖੇਡਾਂ (ਲੜਕੀਆਂ) ਅੰਡਰ-25 ਦੇ ਆਖਰੀ ਦਿਨ ਜ਼ਿਲ੍ਹਾ ਪਟਿਆਲਾ ਨੇ 23 ਅੰਕਾਂ ਨਾਲ ਓਵਰਆਲ ਟਰਾਫੀ ਹਾਸਲ ਕੀਤੀ, ਲੁਧਿਆਣਾ 19 ਅੰਕਾਂ ਨਾਲ ਦੂਸਰੇ ਸਥਾਨ ਤੇ ਰਿਹਾ ਜਦਕਿ ਸੰਗਰੂਰ 18 ਅੰਕਾਂ ਨਾਲ ਤੀਸਰੇ ਸਥਾਨ ਤੇ ਰਿਹਾ।ਪਟਿਆਲਾ ਨੇ …
Read More »ਚੌਥੇ ਦਿਨ ਖੇਡੇ ਗਏ ਦੋ ਮੈਚ – ਮੁੱਖ ਮਹਿਮਾਨ ਵਜੋਂ ਪਹੁੰਚੇ ਡਾ. ਇੰਦਰਬੀਰ ਸਿੰਘ ਨਿੱਝਰ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਚੱਲ ਰਹੀ ਏ.ਪੀ.ਐਲ (ਅਮਨਦੀਪ ਪ੍ਰੀਮੀਅਰ ਲੀਗ)-2019 ਕ੍ਰਿਕੇਟ ਲੀਗ ਦੇ ਚੌਥੇ ਦਿਨ 2 ਮੈਚ ਖੇਡੇ ਗਏ ਜਿਸ ‘ਚ ਡਾ. ਇੰਦਰਬੀਰ ਸਿੰਘ ਨਿੱਝਰ ਮੁੱਖ ਮਹਿਮਾਨ ਵਜੋਂ ਪਹੁੰਚੇ। ਪੂਲ-ਏ ਦੇ ਮੈਚ ਖਤਮ ਹੋਣ ਤੋਂ ਬਾਅਦ ਪੂਲ-ਬੀ ਦੇ ਮੈਚ ਸ਼ੁਰੂ ਹੋਣ ‘ਤੇ ਚੌਥੇ ਦਿਨ ਦੇ ਪਹਿਲੇ ਮੈਚ ‘ਚ ਮਿਨਰਵਾ ਅਕੈਡਮੀ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ …
Read More »ਅੰਮ੍ਰਿਤਸਰ ਰੰਗਮੰਚ ਉਤਸਵ 2019 – ਡਾ. ਜਸਮੀਤ ਅਜ਼ਾਦ ਲਿਖਤ ਪੰਜਾਬੀ ਨਾਟਕ ‘ਜ਼ਿੰਦਗੀ ਤੇ ਜ਼ਿੰਦਗੀ’ ਦਾ ਮੰਚਨ
ਅੰਮ੍ਰਿਤਸਰ, 29 ਮਾਰਚ (ਪੰਜਾਬ ਪੋਸਟ- ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡੀ ਕੇਵਲ ਧਾਲੀਵਾਲ ਦੀ ਅਗਵਾਈ ਹੇਠ ਇਕ ਮਹੀਨਾ ਲਗਾਤਾਰ ਚੱਲ ਰਹੇ ਅੰਮ੍ਰਿਤਸਰ ਰੰਗਮੰਚ ਉਤਸਵ 28ਵੇਂ ਦਿਨ ਆਰਟ ਨਾਟ ਮੰਚ ਵੇਰਕਾ ਦੀ ਟੀਮ ਵਲੋਂ ਡਾ. ਜਸਮੀਤ ਅਜ਼ਾਦ ਦਾ ਲਿਖਿਆ ਅਤੇ ਮਾਸਟਰ ਕੁਲਜੀਤ ਵੇਰਕਾ ਦਾ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਜ਼ਿੰਦਗੀ ਤੇ ਜ਼ਿੰਦਗੀ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ …
Read More »ਵਰਲਡ ਥਿਏਟਰ ਦਿਵਸ `ਤੇ ਆਰਟ ਗੈਲਰੀ ਪੁੱਜੀ ਬਾਲੀਵੁਡ ਅਦਾਕਾਰਾ ਦੀਪਤੀ ਨਵਲ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਜਸਬੀਰ ਸਿੰਘ ਸੱਗੂ) – ਸਥਾਨਕ ਮਦਨ ਮੋਹਨ ਮਾਲਵੀਆ ਰੋਡ ਸਥਿਤ ਇੰਡੀਅਨ ਅਕੈਡਮੀ ਆਫ ਆਰਟ ਵਿਖੇ ਵਰਲਡ ਥਿਏਟਰ ਦਿਵਸ ਮਨਾਇਆ ਗਿਆ।ਜਿਸ ਵਿੱਚ ਬਾਲੀਵੁਡ ਅਦਾਕਾਰਾ ਦੀਪਤੀ ਨਵਲ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਤਸਵੀਰ ਵਿੱਚ ਅਦਾਕਾਰਾ ਦੀਪਤੀ ਨਵਲ ਦੇ ਨਾਲ ਪ੍ਰਧਾਨ ਸ਼ਿਵਦੇਵ ਸਿੰਘ, ਡਾ. ਅਰਵਿੰਦਰ ਸਿੰਘ ਚਮਕ, ਕੁਲਵੰਤ ਸਿੰਘ ਗਿੱਲ ਤੇ ਹੋਰ।
Read More »ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੋਸਾਇਟੀ ਵਲੋਂ ਸੁੰਦਰ ਲੰਬੇ ਕੇਸਾਂ ਦੇ ਮੁਕਾਬਲੇ 31 ਮਾਰਚ ਨੂੰ
ਭੀਖੀ, 27 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਵਿਰਸਾ ਸੰਭਾਲ ਗੁਰਮਤਿ ਪ੍ਰਚਾਰ ਸੇਵਾ ਸੁਸਾਇਟੀ ਵਲੋਂ ਬੱਚਿਆਂ ਨੂੰ ਸਿੱਖੀ ਨਾਲ ਜੋੜਨ ਲਈ ਲੰਬੇ ਸੁੰਦਰ ਕੇਸਾਂ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਸਕੱਤਰ ਭਾਈ ਸੁਖਚੈਨ ਸਿੰਘ ਅਤਲਾ ਨੇ ਦੱਸਿਆ ਕਿ ਸੁਸਾਇਟੀ ਵਲੋਂ ਭਾਈ ਹਰਜਿੰਦਰ ਸਿੰਘ ਦੀ ਯ`ਅਗਵਾਈ `ਚ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਭਾਈ ਜੈਤਾ …
Read More »ਪੰਜਾਬ ਰਾਜ ਖੇਡਾਂ (ਔਰਤਾਂ) ਅੰਡਰ-25, ਜੁਡੋ `ਚ ਲੁਧਿਆਣਾ ਨੇ ਜਿੱਤੀ ੳਵਰਆਲ ਚੈਂਪੀਅਨਸ਼ਿਪ
ਭੀਖੀ/ਮਾਨਸਾ, 27 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਬਹੁਮੰਤਵੀ ਸਪੋਰਟਸ ਸਟੇਡੀਅਮ ਮਾਨਸਾ ਵਿਖੇ ਚੱਲ ਰਹੀਆਂ ਪੰਜਾਬ ਰਾਜ ਖੇਡਾਂ ਵੂਮੈਨ (25 ਸਾਲ ਉਮਰ ਵਰਗ ਤੋਂ ਘੱਟ) ਦੇ ਮੈਚ ਬਹੁਤ ਹੀ ਸਾਨਦਾਰ ਰਹੇ। ਇਨ੍ਹਾ ਦਿਨਾਂ ਦੇ ਦੂਜੇ ਦਿਨ ਦੇ ਨਤੀਜੇ ਹੇਠ ਲਿਖੇ ਅਨੁਸਾਰ ਹਨ:- ਵੇਟ-ਲਿਫਟਿੰਗ ਦੇ 45 ਕਿਲੋ ਭਾਰ ਵਰਗ ਵਿੱਚ ਸ੍ਰੀ ਮੁਕਤਸਰ ਸਾਹਿਬ ਦੀ ਜਸਪ੍ਰੀਤ ਕੌਰ ਨੇ (26 ਕਿਲੋ …
Read More »ਉਚੇਰੀ ਸਿੱਖਿਆ ਦੇ ਮਿਆਰ ਨੂੰ ਉਚਾ ਚੁੱਕਣ ਦੀ ਸਖ਼ਤ ਲੋੜ – ਉਪ ਕੁਲਪਤੀ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਪੋ੍ਰਫੈਸਰ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਪੱਛਮੀ ਦੇਸ਼ਾ ਦੇ ਮੁਕਾਬਲੇ `ਤੇ ਸਾਡਾ ਦੇਸ਼ ਉਚੇਰੀ ਸਿੱਖਿਆ ਦੇ ਖੇਤਰ ਵਿਚ ਉਹ ਉਪਲੱਭਧੀਆਂ ਪ੍ਰਾਪਤ ਨਹੀ ਕਰ ਰਿਹਾ ਜਿੰਨੀ ਦੇਸ਼ ਨੂੰ ਇਸ ਸਮੇਂ ਲੋੜ ਮਹਿਸੂਸ ਹੋ ਰਹੀ ਹੈ।ਇਸ ਦੇ ਲਈ ਭਾਵੇ ਸਰਕਾਰ ਦੇ ਪੱਧਰ …
Read More »ਵਰਿੰਦਰ ਮਲਹੋਤਰਾ 9ਵੀਂ ਵਾਰ ਬਣੇ ਜੰਡਿਆਲਾ ਪ੍ਰੈਸ ਕਲੱਬ ਦੇ ਪ੍ਰਧਾਨ
ਜੰਡਿਆਲਾ ਗੁਰੂ, 28 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਵਰਿੰਦਰ ਮਲਹੋਤਰਾ 9ਵੀਂ ਵਾਰ ਜੰਡਿਆਲਾ ਪ੍ਰੈਸ ਕਲੱਬ (ਰਜਿ.) ਦੇ ਪ੍ਰਧਾਨ ਚੁਣੇ ਗਏ ਹਨ।ਕਲੱਬ ਦੀ ਹੋਈ ਹੋਈ ਮੀਟਿੰਗ ਵਿੱਚ ਪਹਿਲਾਂ 8 ਸਾਲ ਤੋਂ ਕਲੱਬ ਮੈਂਬਰਾਂ `ਚ ਏਕਤਾ ਲਈ ਪਰਮਾਤਮਾ ਦਾ ਸ਼ੁਕਰ ਕੀਤਾ ਗਿਆ ਅਤੇ ਨਵੇਂ ਪ੍ਰਧਾਨ ਦੀ ਚੋਣ ਲਈ ਸੁਨੀਲ ਦੇਵਗਨ ਨੇ ਪ੍ਰਧਾਨਗੀ ਲਈ ਵਰਿੰਦਰ ਸਿੰਘ ਮਲਹੋਤਰਾ ਦਾ ਨਾਮ ਪੇਸ਼ ਕੀਤਾ।ਜਿਸ …
Read More »
Punjab Post Daily Online Newspaper & Print Media