ਜੰਡਿਆਲਾ ਗੁਰੂ, 28 ਮਾਰਚ (ਪੰਜਾਬ ਪੋਸਟ- ਹਰਿੰਦਰ ਪਾਲ ਸਿੰਘ) – ਸਥਾਨਕ ਸੇਂਟ ਸੋਲਜ਼ਰ ਈਲੀਟ ਕਾਨਵੈਂਟ ਸਕੂਲ ਵਿਖੇ ਵਿਸ਼ਵ ਰੰਗ ਮੰਚ ਦਿਵਸ ਮਨਾਇਆ ਗਿਆ।ਸਮਾਗਮ ਦੌਰਾਨ ਸਕੂਲ ਕਮੇਟੀ ਦੇ ਡਾਇਰੈਕਟਰ ਮੰਗਲ ਸਿੰਘ ਕਿਸ਼ਨਪੁਰੀ, ਪ੍ਰਿੰਸੀਪਲ ਮੈਡਮ ਅਮਰਪ੍ਰੀਤ ਕੌਰ ਤੇ ਹੋਰ ਸਟਾਫ ਮੈਂਬਰ ।
Read More »ਪੰਜਾਬੀ
ਖ਼ਾਲਸਾ ਕਾਲਜ ਵਿਖੇ ‘ਆਧੁਨਿਕ ਖੇਤੀਬਾੜੀ ਅਤੇ ਵਾਤਾਵਰਣ’ ਵਿਸ਼ੇ ’ਤੇ ਕੌਮਾਂਤਰੀ ਸੈਮੀਨਾਰ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਜੋਕੇ ਯੁੱਗ ’ਚ ਫ਼ਸਲਾਂ ਦੀ ਪੈਦਾਵਾਰ ਕਰਨ ’ਚ ਕਿਸਾਨਾਂ ਵੱਲੋਂ ਵੱਡੇ ਪੱਧਰ ’ਤੇ ਵਰਤੀਆਂ ਜਾ ਰਹੀਆਂ ਜਹਿਰਲੀਆਂ ਰਸਾਇਣਕ ਖਾਦਾਂ ਅਤੇ ਦਵਾਈਆਂ ਕਾਰਨ ਮਨੁੱਖਤਾ ਅਨੇਕਾਂ ਭਿਅੰਕਰ ਬਿਮਾਰੀਆਂ ਦਾ ਸ਼ਿਕਾਰ ਹੋ ਰਹੀ ਹੈ।ਜੇਕਰ ਸਮੇਂ ਅੰਦਰ ਇੰਨ੍ਹਾਂ ਚੁਣੌਤੀਆਂ ਦੇ ਯੋਗ ਹੱਲ ਨਾ ਲੱਭੇ ਗਏ ਤਾਂ ਸਿੱਟੇ ਭਿਆਨਕ ਹੋਣਗੇ।ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਇਤਿਹਾਸਕ …
Read More »ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ
ਪ੍ਰੈਸ ਕਲੱਬ ਪੱਤਰਕਾਰਾਂ ਦੇ ਹਵਾਲੇ ਕਰਨ ਦੀ ਕੀਤੀ ਮੰਗ ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ ਬਿਊਰੋ) – ਚੰਡੀਗੜ੍ਹ ਪੰਜਾਬ ਜਰਨਲਿਸਟਸ ਐਸੋਸੀਏਸ਼ਨ ਵਲੋਂ ਰੋਸ ਮੁਜ਼ਾਹਰਾ ਕਰ ਕੇ ਡੀ.ਸੀ ਦਫਤਰ ਮੂਹਰੇ ਪੰਜਾਬ ਸਰਕਾਰ ਤੇ ਡਿਪਟੀ ਕਮਿਸ਼ਨਰ ਦੀ ਢਿੱਲੀ ਕਾਰਗੁਜ਼ਾਰੀ ਦੇ ਖਿਲਾਫ ਜੋਰਦਾਰ ਨਾਅਰੇਬਾਜ਼ੀ ਕੀਤੀ ਗਈ।ਅੰਮ੍ਰਿਤਸਰ ਪ੍ਰੈਸ ਕਲੱਬ ਪੱਤਰਕਾਰਾਂ ਦੇ ਹਵਾਲੇ ਕੀਤੇ ਜਾਣ ਦੀ ਮੰਗ ਕਰਦਿਆਂ ਐਸੋਸੀਏਸ਼ਨ ਵਲੋਂ ਡਿਪਟੀ ਕਮਿਸ਼ਨਰ ਨੂੰ ਮੁੱਖ ਮੰਤਰੀ ਦੇ …
Read More »ਦਾਣਾ ਮੰਡੀ ਕਾਨਵਾਂ ਵਿਖੇ ਜਿਲਾ ਪੱਧਰੀ ਕਿਸਾਨ ਮੇਲਾ 2 ਅਪ੍ਰੈਲ ਨੂੰ – ਡਾ. ਹਰਤਰਨਪਾਲ ਸਿੰਘ
ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਜੀ ਦੇ ਦਿਸ਼ਾਂ ਨਿਰਦੇਸ਼ਾਂ ਅਤੇ ਡਾ. ਸੁਤੰਤਰ ਕੁਮਾਰ ਐਰੀ ਡਾਇਰੈਕਟਰ ਖੇਤੀਬਾੜੀ ਪੰਜਾਬ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਪੰਜਾਬ ਪੱਧਰ `ਤੇ ਚਲਾਈ ਜਾ ਰਹੀ ਮੁਹਿੰਮ ਤਹਿਤ ਸਾਉਣੀ ਦੀਆਂ ਫਸਲਾਂ ਦੀ ਕਾਸਤ ਸੰਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਦਾਣਾ ਮੰਡੀ ਕਾਨਵਾਂ ਵਿਖੇ ਲਗਾਏ ਜਾ ਰਹੇ ਜ਼ਿਲਾ ਪੱਧਰੀ ਕਿਸਾਨ ਮੇਲੇ …
Read More »ਜਿਲ੍ਹੇ ਦੇ 4290 ਦਿਵਿਆਂਗ ਵੋਟਰਾਂ ਲਈ ਸੈਮੀਨਾਰ 4 ਅਪ੍ਰੈਲ ਨੂੰ – ਜਿਲ੍ਹਾ ਚੋਣ ਅਫਸਰ
ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਿਵਿਆਂਗ ਵੋਟਰਾਂ ਨੂੰ ਵੱਧ ਤੋ ਵੱਧ ਜਾਗਰੁਕ ਕਰਨ ਲਈ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਪਠਾਨਕੋਟ ਵਿਖੇ 4 ਅਪ੍ਰੈਲ 2019 ਨੂੰ ਜਿਲ੍ਹਾ ਪੱਧਰੀ ਸੈਮੀਨਾਰ ਆਯੋਜਿਤ ਕੀਤਾ ਜਾ ਰਿਹਾ ਹੈ।ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਆਈ.ਏ.ਐਸ ਨੇ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਸਥਿਤ ਡੀ.ਸੀ ਦਫਤਰ ਵਿਖੇ ਸੈਮੀਨਾਰ ਦੀਆਂ ਤਿਆਰੀਆਂ ਹਿੱਤ …
Read More »ਡਾ. ਤੇਜਵਿੰਦਰ ਸਿੰਘ ਜਿਲਾ ਅਤੇ ਸੈਸ਼ਨ ਜੱਜ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ
ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਡਾ. ਤੇਜਵਿੰਦਰ ਸਿੰਘ ਜਿਲ੍ਹਾ ਅਤੇ ਸੈਸ਼ਨ ਜੱਜ-ਕਮ- ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਅਤੇ ਸ੍ਰੀਮਤੀ ਅਮਨਦੀਪ ਚੋਰ ਚਾਹਲ ਸਕੱਤਰ ਜਿਲ੍ਹਾ ਕਾਨੰਨੀ ਸੇਵਾਵਾਂ ਅਥਾਰਟੀ ਵਲੋਂ ਸਬ-ਜੇਲ੍ਹ ਪਠਾਨਕੋਟ ਦਾ ਦੌਰਾ ਕੀਤਾ ਗਿਆ। ਡਾ. ਤੇਜਵਿੰਦਰ ਸਿੰਘ ਸਬ-ਜੇਲ੍ਹ,ਪਠਾਨਕੋਟ ਵਿਖੇ ਬੰਦ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ
ਪਠਾਨਕੋਟ, 28 ਮਾਰਚ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਲੀਗਲ ਸਰਵਿਸ ਅਥਾਰਟੀ ਨਵੀ ਦਿੱਲੀ ਅਤੇ ਪੰਜਾਬ ਲੀਗਲ ਸਰਵਿਸ ਅਥਾਰਟੀ ਚੰਡੀਗੜ੍ਹ ਦੇ ਦਿਸ਼ਾ ਨਿਰਦੇਸ਼ਾਂ `ਤੇ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਪੈਰਾ ਲੀਗਲ ਵਲੰਟੀਅਰਾਂ ਨਾਲ ਮੀਟਿੰਗ ਕੀਤੀ ਗਈ।ਇਸ ਮੀਟਿੰਗ ਵਿਚ ਸਾਰੇ ਪੈਰਾ ਲੀਗਲ ਵਲੰਟੀਅਰਾਂ ਨੂੰ ਪਹਿਚਾਣ ਪੱਤਰ ਜਾਰੀ ਕੀਤੇ ਗਏ । ਇਸ ਮੀਟਿੰਗ ਵਿੱਚ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਪਠਾਨਕੋਟ ਵਲੋਂ ਨਿਯੁੱਕਤ …
Read More »ਪ੍ਰਾਈਵੇਟ ਸਕੂਲਾਂ ਵਲੋਂ ਸ਼ਰੇਆਮ ਲੁੱਟ, ਪਰ ਪ੍ਰਸਾਸ਼ਨ ਤੇ ਸਿੱਖਿਆ ਅਧਿਕਾਰੀ ਚੁੱਪ – ਜਗਤਾਰ ਦਿਆਲਪੁਰਾ
ਸਮਰਾਲਾ, 27 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਰੋਪੜ ਤੋਂ ‘ਆਪ’ ਵਿਧਾਇਕ ਤੇ ਆਮ ਆਦਮੀ ਪਾਰਟੀ ਸਮਰਾਲਾ ਦੇ ਆਗੂਆਂ ਵੱਲੋਂ ਸਮਰਾਲਾ ਦੇ ਇੱਕ ਪ੍ਰਾਈਵੇਟ ਸਕੂਲ ਵੱਲੋਂ ਕਿਤਾਬਾਂ ਅਤੇ ਵਰਦੀਆਂ `ਚ ਕੀਤੀ ਜਾ ਰਹੀ ਲੁੱਟ ਸਬੰਧੀ ਸਕੂਲ ਪ੍ਰਬੰਧਕਾਂ ਨਾਲ ਮੀਟਿੰਗ ਤੇ ਪੇਰੈਂਟਸ ਐਸੋਸੀਏਸ਼ਨ ਵੱਲੋਂ ਇੱਕ ਦਰਖਾਸਤ ਐਸ.ਐਸ.ਪੀ ਖੰਨਾ ਨੂੰ ਵੀ ਦਿੱਤੀ ਗਈ ਹੈ, ਪਰ ਇਸ ਦਾ ਕੋਈ ਲਾਭ ਨਹੀਂ ਹੋਇਆ।ਇਹਨਾਂ …
Read More »ਖਿਜ਼ਰਾਬਾਦ ’ਚ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਥਾਂ ਹੋਰ ਗ੍ਰੰਥ ਦੇ ਪ੍ਰਕਾਸ਼ ਦਾ ਲਿਆ ਨੋਟਿਸ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਕੁਰਾਲੀ ਨੇੜਲੇ ਪਿੰਡ ਖਿਜਰਾਬਾਦ ਦੇ ਇਕ ਡੇਰੇ ਵਿਚ ਕਰਵਾਏ ਗਏ ਸਮਾਗਮ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਥਾਂ ਕਿਸੇ ਹੋਰ ਗ੍ਰੰਥ ਦਾ ਪ੍ਰਕਾਸ਼ ਕਰਨ ਅਤੇ ਰਾਗੀ ਸਿੰਘਾਂ ਨੂੰ ਧੋਖੇ ਵਿਚ ਰੱਖ ਕੇ ਗੁਰਬਾਣੀ ਕੀਰਤਨ ਕਰਵਾਉਣ ਦੀ ਸਖ਼ਤ ਨਿਖੇਧੀ ਕੀਤੀ ਹੈ। ਉਨ੍ਹਾਂ …
Read More »ਸਿਵਲ ਸਰਜਨ ਵਿਖੇ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਅਨੈਕਸੀ ਹਾਲ ਵਿਖੇ ਵਿਸ਼ਵ ਟੀ.ਬੀ ਦਿਵਸ ਮਨਾਇਆ ਗਿਆ।ਡਾ. ਹਰਦੀਪ ਸਿੰਘ ਘਈ ਸਿਵਲ ਸਰਜਨ ਨੇ ਕਿਹਾ ਕਿ ਟੀ.ਬੀ ਘਾਤਕ ਬੀਮਾਰੀ ਟੀ.ਬੀ ਦਾ ਇਲਾਜ ਸਮੇ ਸਿਰ ਨਾ ਕਰਵਾਇਆ ਜਾਵੇ ਤਾਂ ਇਹ ਭਿਆਨਕ ਰੂਪ ਲੈ ਸਕਦੀ ਹੈ ਅਤੇ ਮਰੀਜ਼ ਦੀ ਮੌਤ ਦਾ ਕਾਰਣ ਵੀ ਬਣ ਸਕਦੀ ਹੈ।ਟੀ.ਬੀ ਦੇ ਲੱਛਣ ਬਾਰੇ ਜਾਣਕਾਰੀ ਦੇਦਿਆਂ …
Read More »
Punjab Post Daily Online Newspaper & Print Media