ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਸਰਕਾਰੀ ਮੈਡੀਕਲ ਕਾਲਜ ਵਿਖੇ ਟਰੈਫਿਕ ਜਾਗਰੂਕਤਾ ਸੈਮੀਨਾਰ ਅਯੋਜਿਤ ਕੀਤਾ ਗਿਆ।ਜਿਸ ਦੋਰਾਨ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਮੈਡੀਕਲ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਮਨੁੱਖੀ ਕਦਰਾਂ ਕੀਮਤਾਂ ਨੂੰ ਬਰਕਰਾਰ ਰੱਖਣ ਲਈ ਜੋਰ ਦਿੰਦਿਆ ਵਾਤਾਵਰਨ ਸਾਫ ਰੱਖਣ, ਦਰੱਖਤ ਲਗਾਉਣ, ਪਾਣੀ ਬਚਾਉਣ ਅਤੇ ਨਸ਼ਿਆਂ ਦੇ ਪ੍ਰਕੋਪ ਤੋਂ ਦੂਰ …
Read More »ਪੰਜਾਬੀ
ਯੂਥ ਅਕਾਲੀ ਦਲ ਟਕਸਾਲੀ ਦਾ ਰੋਡ ਸ਼ੋਅ 29 ਮਾਰਚ ਨੂੰ – ਬੱਬੀ ਬਾਦਲ
ਤਰਨ ਤਾਰਨ, 27 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਯੂਥ ਵਿੰਗ ਦੇ ਪ੍ਰਧਾਨ ਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਿਲਾ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਯੂਥ ਅਕਾਲੀ ਦਲ ਟਕਸਾਲੀ ਦੇ ਵਰਕਰਾਂ ਨਾਲ ਮੀਟਿੰਗ ਕੀਤੀ।ਇਸ ਮੀਟਿੰਗ ਦੌਰਾਨ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਵੇਖਣ ਨੂੰ ਮਿਲਿਆ। ਬੱਬੀ ਬਾਦਲ ਨੇ ਕਿਹਾ ਕਿ ਵਿਸ਼ੇਸ਼ ਜਾਂਚ ਟੀਮ ਵਲੋਂ ਸਖਤੀ ਨਾਲ ਅਪਣਾਇਆ ਗਿਆ …
Read More »ਅੰਮ੍ਰਿਤਸਰ ਰੰਗਮੰਚ ਉਤਸਵ 2019 – ਪ੍ਰੋ. ਦਵਿੰਦਰ ਪਾਲ ਸਿੰਘ ਦਾ ਲਿਖਿਆ ਤੇ ਨਿਰਦੇਸ਼ਕ ਨਾਟਕ ‘ਫਿਰਦੋਸ’ ਖੇਡਿਆ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਸੁਸਾਇਟੀ ਅੰਮ੍ਰਿਤਸਰ ਵੱਲੋਂ ਵਿਸ਼ਵ ਰੰਗਮੰਚ ਦਿਵਸ ਬੜੀ ਖੁਸ਼ੀ ਅਤੇ ਜੋਸ਼ੋ ਖਰੋਸ਼ ਨਾਲ ਮਨਾਇਆ।ਵਿਸ਼ਵ ਰੰਗਮੰਚ ਦੇ ਸਮਾਗਮ ਵਿੱਚ ਅੰਮ੍ਰਿਤਸਰ ਦੇ ਨਾਮਵਰ ਅਤੇ ਪ੍ਰਸਿੱਧ ਰੰਗਕਰਮੀਆਂ ਨੇ ਨਾਟ ਪ੍ਰੇਮੀਆਂ, ਬੁੱਧੀਜੀਵੀਆਂ ਅਤੇ ਦਰਸ਼ਕਾਂ ਨਾਲ ਰਲ ਕੇ ਇਸ ਦਿਹਾੜੇ ਨੂੰ ਮਨਾਇਆ।ਖਾਲਸਾ ਕਾਲਜ ਅੰਮ੍ਰਿਤਸਰ ਦੇ ਵਿਦਿਆਰਥੀਆਂ ਵਲੋਂ ਖੁਲੇ ਵਿਹੜੇ ’ਚ ਰੰਗਮੰਚ ਦੇ ਗੀਤ ਪੇਸ਼ ਕੀਤੇ …
Read More »ਖਾਲਸਾ ਕਾਲਜ ਐਜ਼ੂਕੇਸ਼ਨ ਵਿਖੇ ਆਵਾਜਾਈ ਨਿਯਮਾਂ ’ਤੇ ਐਕਸਟੈਸ਼ਨ ਲੈਕਚਰ ਦਾ ਆਯੋਜਿਤ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ਼ ਆਫ਼ ਐਜ਼ੂਕੇਸ਼ਨ ਵਿਖੇ ਆਵਾਜਾਈ ਨਿਯਮਾਂ ਬਾਰੇ ਜਾਗਰੂਕਤਾ ਫ਼ੈਲਾਉਣ ਲਈ ਐਕਸਟੈਸ਼ਨ ਲੈਕਚਰ ਕਰਵਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਹਰਪ੍ਰੀਤ ਕੌਰ ਦੇ ਸਹਿਯੋਗ ਨਾਲ ਆਯੋਜਿਤ ਇਸ ਭਾਸ਼ਣ `ਚ ਕੰਵਲਜੀਤ ਸਿੰਘ ਏ.ਐਸ.ਆਈ ਟ੍ਰੈਫਿਕ ਪੁਲਿਸ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ । ਪ੍ਰੋਗਰਾਮ ਦੀ ਸ਼ੁਰੂਆਤ ’ਚ ਪ੍ਰਿੰ: ਡਾ. ਹਰਪ੍ਰੀਤ ਕੌਰ ਆਏ ਹੋਏ ਮੁੱਖ ਮਹਿਮਾਨ …
Read More »ਵਿਦੇਸ਼ ਨੀਤੀ `ਤੇ ਦੋ ਰੋਜ਼ਾ ਰਾਸ਼ਟਰੀ ਸੈਮੀਨਾਰ 29 ਤੇ 30 ਮਾਰਚ ਨੂੰ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) -ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਭਾਰਤ ਦੇ ਵਿਦੇਸ਼ ਮੰਤਰਾਲੇ ਦੀ ਸਰਪ੍ਰਸਤੀ ਹੇਠ `ਭਾਰਤ ਦੀ ਵਿਦੇਸ਼ ਨੀਤੀ: ਨਿਰੰਤਰਤਾ ਅਤੇ ਬਦਲਾਅ ਵਿਸ਼ੇ `ਤੇ ਦੋ ਦਿਨਾਂ ਕੌਮੀ ਸੈਮੀਨਾਰ 29-30, ਮਾਰਚ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਆਡੀਟੋਰੀਅਮ ਵਿਚ ਕਰਵਾਇਆ ਜਾ ਰਿਹਾ ਹੈ । ਸੈਮੀਨਰ ਦੇ ਕਨਵੀਨਰ ਡਾ. ਰਾਜੇਸ਼ ਕੁਮਾਰ ਨੇ ਦੱਸਿਆ ਕਿ ਸੈਮੀਨਾਰ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਨਤੀਜਿਆਂ ਦਾ ਐਲਾਨ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆਂ ਦਾ ਐਲਾਨ ਕਰ ਦਿੱਤਾ ਗਿਆ ਹੈ।ਜਿਨ੍ਹਾਂ ਨੂੰ ਯੂਨੀਵਰਸਿਟੀ ਦੀ ਵੈਬਸਾਈਟ www.gndu.ac.in `ਤੇ ਵੇਖਿਆ ਜਾ ਸਕਦਾ ਹੈ।ਐਲਾਨੇ ਗਏ ਨਤੀਜਿਆਂ ਵਿਚ ਵਿਆਕਰਨਚਾਰਿਆ (ਮਾਸਟਰਜ਼), ਸਮੈਸਟਰ-1, ਬੈਚਲਰ ਆਫ ਫਾਈਨ ਆਰਟਸ, ਸਮੈਸਟਰ-5, ਬੈਚਲਰ ਆਫ ਫ਼ਾਈਨ ਆਰਟਸ, ਸਮੈਸਟਰ-7, ਬੀ. ਡਿਜ਼ਾਈਨ (ਮਲਟੀਮੀਡੀਆ), ਸਮੈਸਟਰ-3, ਬੀ.ਕਾਮ …
Read More »ਖ਼ਾਲਸਾ ਕਾਲਜ ਵਿਖੇ ‘ਗੁਰੂ ਨਾਨਕ: ਜੀਵਨ ਅਤੇ ਕਾਲ’ ਵਿਸ਼ੇ ’ਤੇ ਇਕ ਰੋਜ਼ਾ ਸੈਮੀਨਾਰ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਖਾਲਸਾ ਕਾਲਜ ਵਿਖੇ ਗੁਰੂ ਨਾਨਕ ਦੇਵ ਜੀ ਦੇ 550 ਜਨਮ ਸ਼ਤਾਬਦੀ ਦੇ ਸਬੰਧ ’ਚ ਪੋਸਟ ਗ੍ਰੈਜੂਏਟ ਰਾਜਨੀਤੀ ਸ਼ਾਸਤਰ ਵਿਭਾਗ ਅਤੇ ਪੋਸਟ ਗ੍ਰੈਜੂਏਟ ਇਤਿਹਾਸ ਵਿਭਾਗ ਵਲੋਂ ‘ਗੁਰੂ ਨਾਨਕ: ਜੀਵਨ ਅਤੇ ਕਾਲ’ ਵਿਸ਼ੇ ’ਤੇ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਸਹਿਯੋਗ ਨਾਲ ਇਕ ਰੋਜਾ ਸੈਮੀਨਾਰ ਆਯੋਜਿਤ ਕੀਤਾ ਗਿਆ। ਸੈਮੀਨਾਰ ’ਚ ਪ੍ਰਧਾਨਗੀ ਭਾਸ਼ਣ ਪ੍ਰਿੰਸੀਪਲ ਡਾ. …
Read More »ਅਧਿਆਪਕਾਂ ਵੱਲੋ `ਪਹਿਲ` ਸੈਂਟਰ ਦਾ ਦੌਰਾ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਤਿੰਨ ਹਫ਼ਤਿਆਂ ਦੇ ਰਿਫਰੈਸ਼ਰ ਕੋਰਸ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਅਤੇ ਕੋਰਸ ਦੇ ਕੋਡੀਨੇਟਰ ਡਾ. ਦੀਪਾ ਸਿਕੰਦ ਕੌਟਸ ਦੀ ਅਗਵਾਈ ਹੇਂਠ ਸਥਾਨਿਕ ਰਣਜੀਤ ਐਵੇਨਿਊ ਵਿਖੇ ਸਥਿਤ ਪਹਿਲ ਸਰਕਾਰੀ ਰਿਸੋਰਸ ਕੇਂਦਰ ਦਾ ਦੌਰਾ ਕੀਤਾ। ਦੌਰੇ ਦਾ ਉਦੇਸ਼ ਰਿਫਰੈਸ਼ਰ ਕੋਰਸਾਂ ਵਿਚ …
Read More »ਅਧਿਆਪਕਾਂ ਵੱਲੋ `ਪਹਿਲ` ਸੈਂਟਰ ਦਾ ਦੌਰਾ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਚੱਲ ਰਹੇ ਤਿੰਨ ਹਫ਼ਤਿਆਂ ਦੇ ਰਿਫਰੈਸ਼ਰ ਕੋਰਸ ਵਿਚ ਭਾਗ ਲੈਣ ਵਾਲੇ ਅਧਿਆਪਕਾਂ ਨੇ ਯੂਨੀਵਰਸਿਟੀ ਦੇ ਐਜੂਕੇਸ਼ਨ ਵਿਭਾਗ ਅਤੇ ਕੋਰਸ ਦੇ ਕੋਡੀਨੇਟਰ ਡਾ. ਦੀਪਾ ਸਿਕੰਦ ਕੌਟਸ ਦੀ ਅਗਵਾਈ ਹੇਂਠ ਸਥਾਨਿਕ ਰਣਜੀਤ ਐਵੇਨਿਊ ਵਿਖੇ ਸਥਿਤ ਪਹਿਲ ਸਰਕਾਰੀ ਰਿਸੋਰਸ ਕੇਂਦਰ ਦਾ ਦੌਰਾ ਕੀਤਾ। ਦੌਰੇ ਦਾ ਉਦੇਸ਼ ਰਿਫਰੈਸ਼ਰ ਕੋਰਸਾਂ …
Read More »ਜਵਾਹਰ ਨਵੋਦਿਆ ਵਿਦਿਆਲਾ ਭੀਲੋਵਾਲ `ਚ ਦਾਖਲੇ ਲਈ ਆਨਲਾਈਨ ਐਡਮਿਟ ਕਾਰਡ ਜਾਰੀ
ਅੰਮ੍ਰਿਤਸਰ, 28 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਜਵਾਹਰ ਨਵੋਦਿਆ ਵਿਦਿਆਲਾ ਭੀਲੋਵਾਲ ਜਿਲ੍ਹਾ ਅੰਮ੍ਰਿਤਸਰ ਦੇ ਪ੍ਰਿੰਸੀਪਲ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਕਲਾਸ 6ਵੀਂ ਵਿੱਚ ਦਾਖਲਾ ਲੈਣ ਵਾਲੇ ਵਿਦਿਆਰਥੀਆਂ ਦੇ ਮਾਪੇ ਸਕੂਲ ਵਿੱਚ ਦਾਖਲਾ ਲੈਣ ਲਈ ਐਡਮਿਟ ਕਾਰਡ (ਦਾਖਲਾ ਟੈਸਟ ਕਾਰਡ) www.nvsadmissionclassix.in/nvs6reg/homepage `ਤੇ ਜਾ ਕੇ ਡਾਉਨਲੋਡ ਕਰ ਸਕਦੇ ਹਨ।ਆਪਣੀ ਯੂਜਰ ਆਈ.ਡੀ ’ਤੇ ਰਜਿਸਟਰੇਸ਼ਨ ਨੰਬਰ ਅਤੇ ਪਾਸਵਰਡ ’ਤੇ ਜਨਮ ਤਰੀਕ ਲਗਾ ਕੇ …
Read More »
Punjab Post Daily Online Newspaper & Print Media