Wednesday, November 25, 2026

ਪੰਜਾਬੀ

ਆਈ.ਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਅਜਮੇਰ ਸਿੰਘ ਨੂੰ ਲਾਏ ਤਰੱਕੀ ਦੇ ਸਟਾਰ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਅਮਨ) – ਇੰਸਪੈਕਟਰ ਜਨਰਲ ਪੁਲਿਸ ਕੁੰਵਰ ਵਿਜੇ ਪ੍ਰਤਾਪ ਸਿੰਘ  ਨੇ ਅਜਮੇਰ ਸਿੰਘ ਨੂੰ ਤਰੱਕੀ ਮਿਲਣ `ਤੇ ਏ.ਐਸ.ਆਈ ਦੇ ਸਟਾਰ ਲਾਏ ਅਤੇ ਵਧਾਈ ਦਿੱਤੀ।ਇਸ ਮੌਕੇ ਹਰਵਿੰਦਰ ਸਿੰਘ ਸੰਧੂ ਡੀ.ਐਸ.ਪੀ, ਏ.ਐਸ.ਆਈ ਸ਼ਮਸ਼ੇਰ ਸਿੰਘ ਇੰਚਾਰਜ ਪੁਲਿਸ ਚੌਕੀ ਸਰਕਟ ਹਾਉਸ ਅੰਮ੍ਰਿਤਸਰ ਵੀ ਮੌਜੂਦ ਸਨ।  

Read More »

ਗੁਰਦੁਆਰਾ ਬੋਹੜੀ ਸਾਹਿਬ ਕਮੇਟੀ ਵਲੋਂ ਪੁਲਿਸ ਮੁਲਾਜ਼ਮ ਦਾ ਸਨਮਾਨ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ- ਅਮਨ) – ਬ੍ਰਹਮ ਗਿਆਨੀ ਬਾਬਾ ਮਸਤ ਰਾਮ ਜੀ ਦੇ ਤਪ ਅਸਥਾਨ ਗੁਰਦੁਆਰਾ ਬੋਹੜੀ ਸਾਹਿਬ ਕੋਟ ਖਾਲਸਾ ਵਿਖੇ ਮਨਾਏ ਗਏ 80ਵੇਂ ਹੋਲਾ-ਮਹੱਲਾ ਸਮਾਗਮਾਂ ਦੌਰਾਨ ਸੁਰੱਖਿਆ ਵਜੋਂ ਤੈਨਾਤ ਰਹੇ ਪੁਲਿਸ ਮੁਲਾਜਮਾਂ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ। ਕਮੇਟੀ ਪ੍ਰਧਾਨ ਸਵਿੰਦਰ ਸਿੰਘ ਸੰਧੂ ਨੇ ਇੰਸਪੈਕਟਰ ਸਵਿੰਦਰ ਸਿੰਘ, ਹੈਡ ਕਾਂਸਟੇਬਲ ਸੁਖਬੀਰ ਸਿੰਘ ਤੇ ਮਨੀਸ਼ ਕੁਮਾਰ, ਮਹਿਲਾ ਮੁਲਾਜਮਾਂ …

Read More »

ਬਾਬਾ ਮਾਨ ਸਿੰਘ ਦੇ ਸਪੁੱਤਰ ਦਿਲਬੀਰ ਸਿੰਘ ਬੀਰਾ ਦੇ ਚਲਾਣੇ `ਤੇ ਦੁੱਖ ਪ੍ਰਗਟਾਇਆ

ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਗੁਰੂ ਨਾਨਕ ਦਲ ਮੜੀਆਂਵਾਲਾ ਦੇ ਮੁਖੀ ਬਾਬਾ ਮਾਨ ਸਿੰਘ ਬਟਾਲਾ ਵਾਲਿਆਂ ਦੇ ਨੌਜਵਾਨ ਸਪੁੱਤਰ ਭੁਝੰਗੀ ਦਿਲਬੀਰ ਸਿੰਘ ਬੀਰਾ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ 96ਵੇਂ ਕਰੋੜੀ, ਬਿਧੀ ਚੰਦ ਸੰਪਰਦਾ ਦੇ ਮੁਖੀ ਬਾਬਾ ਅਵਤਾਰ ਸਿੰਘ ਸੁਰਸਿੰਘ ਵਾਲੇ, ਬਾਬਾ …

Read More »

ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ ਮਾਨਸਾ ਨੇ ਉਤਸ਼ਾਹ ਨਾਲ ਮਨਾਇਆ ਸ਼ਹੀਦੀ ਦਿਹਾੜਾ

ਭੀਖੀ/ਮਾਨਸਾ, 24 ਮਾਰਚ (ਪੰਜਾਬ ਪੋਸਟ-ਕਮਲ ਜ਼ਿੰਦਲ) – ਸ਼ਹੀਦ ਭਗਤ ਸਿੰਘ ਚੈਰੀਟੇਬਲ ਟਰੱਸਟ {ਰਜਿ} ਮਾਨਸਾ ਵਲੋਂ ਹਰ ਸਾਲ ਦੀ ਤਰਾਂ ਇਸ ਸਾਲ ਵੀ ਸ਼ਹੀਦ-ਏ=ਆਜ਼ਮ ਸ. ਭਗਤ ਸਿੰਘ ਦਾ ਸਹੀਦੀ ਦਿਹਾੜਾ, ਟਰੱਸਟ ਦੇ ਪ੍ਰਧਾਨ ਨਰਸ਼ ਸ਼ਰਮਾ, ਸੈਕਟਰੀ ਡਾਕਟਰ ਵਿਨੋਦ ਮਿੱਤਲ ਅਤੇ ਜਗਰੂਪ ਬਾਂਸਲ, ਸੁਖਪਾਲ ਸਿੰਘ, ਦਰਸ਼ਨ ਸੋਨੀ, ਸੰਦੀਪ ਪਾਲਾ, ਸੰਜੀਵ ਮੰਗਾ, ਬਿੰਦਰਪਾਲ ਗਰਗ, ਰਾਮ ਸਿੰਘ ਅੋਲਖ ਦੇ ਯਤਨਾਂ ਸਦਕਾ ਬੜੇ ਜੋਸ਼ ਤੇ …

Read More »

ਵੁਮੈਨ ਹੋਸਟਲ `ਚ ਬੀਜ਼ੇ ਹਰੇ ਪੋਸਤ ਮਾਮਲੇ `ਚ ਕਾਲਜ ਪ੍ਰਿੰਸੀਪਲ ਖਿਲਾਫ ਕੇਸ

ਭੀਖੀ/ ਮਾਨਸਾ, 24 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭੀਖੀ ਪੁਲਿਸ ਨੂੰ ਉਸ ਸਮੇਂ ਇੱਕ ਵੱਡੀ ਸਫਲਤਾ ਮਿਲੀ।ਜਦੋਂ ਕਸਬਾ ਭੀਖੀ ਦੇ ਨੈਸ਼ਨਲ ਕਾਲਜ ਦੇ ਵੁਮੈਨ ਹੋਸਟਲ `ਚ ਬੀਜ਼ੇ ਪੋਸਤ ਦੀ ਗੁਪਤ ਸੂਚਨਾ ਥਾਣਾ ਭੀਖੀ ਪੁਲਿਸ ਨੂੰ ਮਿਲੀ।ਗੁਪਤ ਸੂਚਨਾ ਦੇ ਆਧਾਰ `ਤੇ ਥਾਣਾ ਭੀਖੀ ਦੇ ਏ.ਐਸ.ਆਈ ਸੁਖਮੰਦਰ ਸਿੰਘ ਨੇ …

Read More »

ਚੀਫ ਖਾਲਸਾ ਦੀਵਾਨ ਵਲੋਂ 152 ਕਰੋੜ ਦਾ ਬਜ਼ਟ ਪਾਸ

ਅੰਮ੍ਰਿਤਸਰ, 24 ਮਾਰਚ (ਪੰਜਾ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਗੁਰਦੁਆਰਾ ਸ੍ਰੀ ਕਲਗੀਧਰ ਸਾਹਿਬ ਵਿਖੇ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਅਧੀਨ ਆਉਦੇ ਸਾਰੇ ਸਕੂਲਾਂ, ਕਾਲਜਾਂ ਅਤੇ ਹੋਰਨਾਂ ਅਦਾਰਿਆਂ ਦਾ ਸਾਲ 2019-20 ਦਾ ਬਜਟ ਪੇਸ਼ ਕਰਨ ਅਤੇ ਪ੍ਰਵਾਨ ਕਰਨ ਸੰਬੰਧੀ ਜਨਰਲ ਬਾਡੀ ਦੀ ਮੀਟਿੰਗ ਆਯੋਜਿਤ ਕੀਤੀ ਗਈ।ਜਿਸ ਦੀ ਪ੍ਰਧਾਨਗੀ ਚੀਫ ਖਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਨਿਰਮਲ …

Read More »

ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਦੀ ਸਾਲਾਨਾ ਕਾਨਵੋਕੇਸ਼ਨ – ਵੰਡੀਆਂ 200 ਡਿਗਰੀਆਂ

ਛੀਨਾ ਨੇ ਵਿਦਿਆਰਥਣਾਂ ਨੂੰ ਸਵੈਨਿਰਭਰ ਹੋਣ ’ਤੇ ਦਿੱਤਾ ਜ਼ੋਰ  ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਮੈਨੇਜ਼ਮੈਂਟ ਸੋਸਾਇਟੀ ਦੇ ਵਿਦਿਅਕ ਅਦਾਰੇ ਸ੍ਰੀ ਗੁਰੂ ਤੇਗ ਬਹਾਦਰ ਕਾਲਜ ਵੂਮੈਨ ਵਿਖੇ ਸਾਲਾਨਾ ਕਾਨਵੋਕੇਸ਼ਨ ਦੌਰਾਨ 200 ਦੇ ਕਰੀਬ ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ।ਮਹਿਮਾਨ ਵਜੋਂ ਪੁੱਜੇ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਮੱਧਵਰਗੀ ਤੇ ਗਰੀਬ ਲੜਕੀਆਂ ਨੂੰ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਗੁ. ਪਾਤਸ਼ਾਹੀ ਨੌਵੀਂ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਸਮਾਗਮ

ਬਾਬਾ ਬਕਾਲਾ/ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਬਾਬਾ ਬਕਾਲਾ ਸਾਹਿਬ ਵਿਖੇ ਗੁਰਮਤਿ ਕਰਵਾਇਆ ਗਿਆ, ਜਿਸ ਵਿਚ ਸੰਗਤ ਨੇ ਵੱਡੀ ਗਿਣਤੀ ਵਿਚ ਹਾਜ਼ਰੀ ਭਰੀ।ਸਮਾਗਮ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਅਨੰਦ …

Read More »

ਹਰਿਆਣਾ ਦੇ ਗੁਰਦੁਆਰਾ ਸਾਹਿਬ `ਚ ਸਿੱਖਾਂ ’ਤੇ ਹਮਲੇ ਦੀ ਲੌਂਗੋਵਾਲ ਵਲੋਂ ਨਿੰਦਾ

ਕਿਹਾ ਸਿੱਖਾਂ ਨੂੰ ਕਾਨੂੰਨੀ ਸਹਾਇਤਾ ਦੇਵੇਗੀ ਸ਼੍ਰੋਮਣੀ ਕਮੇਟੀ ਅੰਮ੍ਰਿਤਸਰ, 24 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਪੈਂਦੇ ਪਿੰਡ ਬਦਸੂਈ ਵਿਖੇ ਗੁਰਦੁਆਰਾ ਸਾਹਿਬ ’ਤੇ ਦੰਗਾਕਾਰੀਆਂ ਵੱਲੋਂ ਕੀਤੇ ਗਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਇਸ ਮਾਮਲੇ ਨੂੰ ਦੀ ਪੜਤਾਲ ਲਈ ਕਮੇਟੀ ਬਣਾਉਣ ਦੇ ਹੁਕਮ ਦਿੱਤੇ ਹਨ, …

Read More »