ਅੰਮ੍ਰਿਤਸਰ, 21 ਅਪ੍ਰੈਲ (ਜਗਦੀਪ ਸਿੰਘ) – ਡੀ.ਏ.ਵੀ ਇੰਟਰਨੈਸ਼ਨਲ ਸਕੂਲ ਪ੍ਰਿੰਸੀਪਲ ਡਾ. ਅੰਜ਼ਨਾ ਗੁਪਤਾ ਨੇ ਦੱਸਿਆ ਕਿ ਇੰਸਪਾਇਰ ਸਕੀਮ ਅਧੀਨ ਭਾਰਤ ਸਰਕਾਰ ਦੇ ਵਿਗਿਆਨ ਅਤੇ ਤਕਨੀਕ ਵਿਭਾਗ ਵਲੋਂ 10 ਲੱਖ ਐਸੇ ਮੌਲਿਕ ਵਿਚਾਰ ਇਕੱਤਰ ਕਰਨ ਦਾ ਨਿਸ਼ਾਨਾ ਮਿਥਿਆ ਹੈ, ਜੋ ਵਿਚਾਰ ਵਿਗਿਆਨ ‘ਤੇ ਅਧਾਰਿਤ ਅਤੇ ਸਮਾਜ ਲਈ ਅਤਿ ਉਪਯੋਗੀ ਹੋਣ।ਸਰਕਾਰ ਨੇ ਇਸ ਲਈ ਕਲਾਸ ਛੇਵੀਂ ਤੋਂ ਦੱਸਵੀਂ ਤੱਕ ਦੇ ਉਮਰ ਵਰਗ …
Read More »ਪੰਜਾਬੀ ਖ਼ਬਰਾਂ
ਸਾਬਕਾ ਉਪ ਮੁੱਖ ਮੰਤਰੀ ਓਮ ਪ੍ਰਕਾਸ਼ ਸੋਨੀ ਦਾ ਅਸ਼ੀਰਵਾਦ ਲੈਣ ਪਹੁੰਚੇ ਗੁਰਜੀਤ ਔਜਲਾ
ਅੰੰਮ੍ਰਿਤਸਰ, 21 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਓਮ ਪ੍ਰਕਾਸ਼ ਸੋਨੀ ਦੇ ਘਰ ਉਨ੍ਹਾਂ ਦਾ ਆਸ਼ੀਰਵਾਦ ਲੈਣ ਪੁੱਜੇ।ਇਸ ਦੌਰਾਨ ਆਉਣ ਵਾਲੀਆਂ ਲੋਕ ਸਭਾ ਚੋਣਾਂ ਬਾਰੇ ਡੂੰਘਾਈ ਨਾਲ ਚਰਚਾ ਕੀਤੀ ਗਈ।ਗੁਰਜੀਤ ਸਿੰਘ ਔਜਲਾ ਨੇ ਦੱਸਿਆ ਕਿ ਓਮ ਪ੍ਰਕਾਸ਼ ਸੋਨੀ ਉਨ੍ਹਾਂ ਲਈ ਬਹੁਤ ਸਤਿਕਾਰਯੋਗ ਹਨ, ਜਿੰਨ੍ਹਾਂ …
Read More »ਅਟਾਰੀ ਵਿਧਾਨ ਸਭਾ ਹਲਕੇ ਦੇ ਸਕੂਲਾਂ ‘ਚ ਕਰਵਾਏ ਗਏ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ਤੇ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਲਈ ਅਟਾਰੀ ਵਿਧਾਨ ਸਭਾ ਹਲਕੇ ਦੇ ਸਮੂਹ ਸੀਨੀਅਰ ਸੈਕੰਡਰੀ ਸਕੂਲਾਂ ‘ਚ ਵੋਟਰ ਜਾਗਰੂਕਤਾ ਮਹਿੰਦੀ ਮੁਕਾਬਲੇ ਕਰਵਾਏ ਗਏ।ਸਕੂਲਾਂ ਵਿੱਚ ਸਥਾਪਿਤ ਕੀਤੇ …
Read More »ਆਮ ਲੋਕਾਂ ਨੂੰ ਆਵਾਜਾਈ ਨਿਯਮਾਂ ਸਬੰਧੀ ਕੀਤਾ ਜਾਗਰੂਕ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਏ.ਡੀ.ਸੀ.ਪੀ ਟਰੈਫਿਕ ਹਰਪਾਲ ਸਿੰਘ ਦੀ ਰਹਿਨੁਮਾਈ ਹੇਠ ਟ੍ਰੈਫਿਕ ਐਜੂਕੇਸ਼ਨ ਸੈਲ ਇੰਚਾਰਜ ਐਸ.ਆਈ ਦਲਜੀਤ ਸਿੰਘ ਅਤੇ ਉਹਨਾਂ ਦੀ ਟੀਮ ਵਲੋ ਖ਼ਾਲਸਾ ਕਾਲਜ ਆਫ ਲਾਅ ਦੇ ਵਿਦਿਆਰਥੀਆਂ ਦੀ ਸਹਾਇਤਾ ਨਾਲ ਨਾਵਲਟੀ ਚੌਂਕ ਵਿਖੇ ਆਮ ਪਬਲਿਕ ਨੂੰ ਆਵਾਜਾਈ ਨਿਯਮਾਂ ਬਾਰੇ ਜਾਗਰੂਕ ਕੀਤਾ ਗਿਆ।ਬੱਚਿਆਂ ਦੁਆਰਾ ਟ੍ਰੈਫਿਕ ਨਿਯਮਾਂ …
Read More »ਅੰਮ੍ਰਿਤਸਰ ਅੰਡਰ-16 ਨੇ 10 ਵਿਕਟਾਂ ਨਾਲ ਜਿੱਤਿਆ ਮੈਚ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਰਾਜ ਅੰਤਰ ਜਿਲਾ ਅੰਡਰ-16 ਟੂਰਨਾਮੈਂਟ ਦੇ ਆਖਰੀ ਲੀਗ ਮੈਚ ਵਿੱਚ ਅੰਮ੍ਰਿਤਸਰ ਦੀ ਅੰਡਰ 16 ਟੀਮ ਨੇ ਫਾਜ਼ਿਲਕਾ ਨੂੰ 10 ਵਿਕਟਾਂ ਨਾਲ ਹਰਾ ਕੇ ਜਿੱਤ ਦਰਜ਼ ਕੀਤੀ ਹੈ।ਅੰਮ੍ਰਿਤਸਰ ਨੇ ਟਾਸ ਜਿੱਤ ਕੇ ਫੀਲਡਿੰਗ ਕਰਨ ਦਾ ਫੈਸਲਾ ਕੀਤਾ।ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਫਾਜ਼ਿਲਕਾ 129 ਦੇ ਸਕੋਰ ‘ਤੇ ਆਲ ਆਊਟ ਹੋ ਗਏ।ਪਾਰਸ ਨੇ 46 ਦੌੜਾਂ ਬਣਾਈਆਂ।ਰੋਹਨ ਸ਼ਰਮਾ …
Read More »ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਮਨਾਇਆ
ਅੰਮ੍ਰਿਤਸਰ, 20 ਅਪ੍ਰੈਲ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਭਗਤ ਧੰਨਾ ਜੀ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ।ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਮਗਰੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਜਗਜੀਤ ਸਿੰਘ ਦੇ ਜਥੇ ਨੇ ਗੁਰਬਾਣੀ ਕੀਰਤਨ ਕੀਤਾ …
Read More »ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦਾ ਦਸਵੀਂ ਕਲਾਸ ਦਾ ਨਤੀਜਾ 100 ਫੀਸਦ ਰਿਹਾ
ਅੰਮਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਐਲਾਨੇ ਗਏ ਨਤੀਜ਼ੇ ਵਿੱਚ ਹੋਲੀ ਮਦਰ ਅੰਤਰਯਾਮੀ ਮਾਡਰਨ ਸਕੂਲ ਦਸਵੀਂ ਕਲਾਸ ਦਾ ਨਤੀਜਾ 100 ਫੀਸਦ ਰਿਹਾ।ਵਿਦਿਆਰਥੀ ਜਸਕੀਰਤ ਕੌਰ ਨੇ 650 ਵਿਚੋਂ 600 ਨੰਬਰ (92.30%) ਲੈ ਕੇ ਪਹਿਲਾ ਸਥਾਨ, ਗੁਰਸਾਹਿਬਪ੍ਰੀਤ ਸਿੰਘ 558 (85.84%) ਨੰਬਰ ਲੈ ਕੇ ਦੂਸਰਾ ਅਤੇ ਸਹਿਲਪ੍ਰੀਤ ਸਿੰਘ 550 (84.61%) ਲੈ ਕੇ ਕ੍ਰਮਵਾਰ ਤੀਸਰੇ ਸਥਾਨ ਹਾਸਲ ਕੀਤਾ।ਹੋਰ ਵਿਦਿਾਰਥੀਆਂ …
Read More »ਸਵੇਰ ਦੀ ਸਭਾ ‘ਚ ਵਿਦਿਆਰਥੀਆਂ ਨੇ ਲੋਕਤੰਤਰ ਨੂੰ ਮਜ਼ਬੂਤ ਕਰਨ ਦਾ ਪ੍ਰਣ ਲਿਆ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ-ਕਮ-ਜਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਅਗਵਾਈ ਅਤੇ ਚੇਅਰਪਰਸਨ ਸਵੀਪ-ਕਮ-ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਨਿਕਾਸ ਕੁਮਾਰ ਦੇ ਦਿਸ਼ਾ ਨਿਦਰੇਸ਼ਾਂ ‘ਤੇ ਅਗਾਮੀ ਲੋਕਸਭਾ ਚੋਣਾਂ-2024 ਵਿੱੱਚ ਵੋਟਰਾਂ ਦੀ ਸ਼ਮੂਲੀਅਤ ਯਕੀਨੀ ਬਣਾਉਣ ਲਈ ਜਿਲ੍ਹੇ ਦੇ ਸਮੂਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਅੱਜ ਸਵੇਰ ਦੀ ਸਭਾ ਵਿੱਚ ਲੋਕਤੰਤਰ ਨੂੰ ਮਜਬੂਤ ਕਰਨ ਅਤੇ ਵੋਟਰ ਜਾਗਰੂਕਤਾ ਫ਼ੈਲਾਉਣ …
Read More »ਸਵੀਪ ਗਤੀਵਿਧੀਆਂ ਬਾਰੇ ਜਾਗਰੂਕ ਕੀਤਾ
ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ ਪੰਜਾਬ ਵਲੋਂ ਜਾਰੀ ਹਦਾਇਤਾਂ ਅਨੁਸਾਰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਜੀ.ਆਈ.ਜੀ.ਟੀ ਹਾਲ ਗੇਟ ਵਿਖੇ ਅਲੂਮਨੀ ਐਸੋਸੀਏਸ਼ਨ ਅੰਮ੍ਰਿਤਸਰ ਵਲੋਂ ਮੀਟਿੰਗ ਕੀਤੀ ਗਈ।ਬਰਿੰਦਰਜੀਤ ਸਿੰਘ ਪ੍ਰਿੰਸੀਪਲ ਨੇ ਸੰਬੋਧਨ ਕਰਦਿਆਂ ਐਸੋਸੀਏਸ਼ਨ ਬਾਰੇ ਦੱਸਿਆ।ਇੰਡਸਟਰੀ ਵਿੱਚ ਨੌਕਰੀਆਂ ਕਰ ਰਹੇ ਇਸ ਸੰਸਥਾ ਦੇ ਪਾਸ ਆਊਟ ਸਿਖਿਆਰਥੀ ਟਰੇਡ ਸੀਵਿੰਗ ਟੈਕਨੋਲੋਜੀ, ਫੈਸ਼ਨ ਡਿਜ਼ਾਈਨ ਐਂਡ ਟੈਕਨਾਲੋਜੀ, ਆਈ.ਸੀ.ਟੀ.ਐਸ.ਐਮ ਅਤੇ …
Read More »ਸਰਸਵਤੀ ਵਿੱਦਿਆ ਮੰਦਰ ਸਕੂਲ ਵਿਖੇ ਹੈਡ ਬੁਆਏ ਅਤੇ ਹੈਡ ਗਰਲ ਦੀ ਚੋਣ ਪ੍ਰਕਿਰਿਆ ਸ਼ੁਰੂ
ਸੰਗਰੂਰ, 20 ਅਪ੍ਰੈਲ (ਜਗਸੀਰ ਲੌਂਗੋਵਾਲ) – ਸਰਸਵਤੀ ਵਿਦਿਆ ਮੰਦਿਰ ਸੀਨੀਅਰ ਸੈਕੈਂਡਰੀ ਸਕੂਲ (ਸੀ.ਬੀ.ਐਸ.ਈ) ਸ਼ਾਹਪੁਰ ਕਲਾਂ ਰੋਡ ਚੀਮਾ ਮੰਡੀ ਵਿਖੇ ਸੈਸ਼ਨ 2024-25 ਲਈ ਹੈਡ ਬੁਆਏ ਤੇ ਹੈਡ ਗਰਲ ਦੀ ਚੋਣ ਕਰਨ ਲਈ ਚੋਣ ਪ੍ਰਕਿਰਿਆ ਕਰਵਾਈ ਗਈ।ਪ੍ਰਿੰਸੀਪਲ ਰਾਕੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਹਰ ਸਾਲ ਨਵੇਂ ਸੈਸ਼ਨ ਦੌਰਾਨ ਵਿਦਿਆਰਥੀਆਂ ਦੀ ਸਕੂਲ ਇਲੈਕਸ਼ਨ ਕਰਵਾਈ ਜਾਂਦੀ ਹੈ, ਜਿਸ ਵਿੱਚ ਹੈਡ ਬੁਆਏ ਅਤੇ ਹੈਡ ਗਰਲ …
Read More »
Punjab Post Daily Online Newspaper & Print Media