ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ਼ਿਵਦੁਲਾਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ ਨਾਲ ਢੱਕ …
Read More »ਪੰਜਾਬੀ
ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਤੇ ਫਾਇਰ ਕਰਨ ’ਤੇ ਰੋਕ
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਸਿੰਘ ਢਿਲੋ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮ …
Read More »ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਕੌਮਾਂਤਰੀ ਚਿੜੀ ਦਿਵਸ ਮਨਾਇਆ
ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਚ ਅੱਜ ਆਈ.ਐਮ.ਸੀ ਕਮੇਟੀ ਅਧੀਨ ਪੀ.ਪੀ.ਪੀ ਸਕੀਮ ਦੀ ਮੀਟਿੰਗ ਹੋਈ ਅਤੇ ਸੰਸਥਾ ਵਿਖੇ ਐਨ.ਐਸ.ਐਸ, ਬਡੀ ਗਰੁੱਪ ਅਧੀਨ ਕੌਮਾਂਤਰੀ ਚਿੜੀ ਦਿਵਸ ਚੇਅਰਮੈਨ ਸਰਦਾਰ ਰੂਪ ਸਿੰਘ ਆਈ.ਐਮ.ਸੀ ਆਫ ਆਈ.ਟੀ.ਆਈ ਮਾਨਸਾ ਦੀ ਸਰਪ੍ਰਸਤੀ ਹੇਠ ਮਨਾਇਆ ਗਿਆ। ਇਸ ਮੌਕੇ ਬੋਲਦਿਆਂ ਉਹਨਾਂ ਕਿਹਾ ਕਿ ਚਿੜੀਆਂ ਦੀ ਸੁਰੱਖਿਆ ਅਤੇ ਗਿਣਤੀ ਵਿਚ …
Read More »ਸਵੀਪ ਪ੍ਰੋਗਰਾਮ ਤਹਿਤ ਲੋਕਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਇਆ
ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਮਿਸ ਅਪਨੀਤ ਰਿਆਤ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਪੱਧਰੀ ਟੀਮ ਵਲੋਂ ਸਵੀਪ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਵੋਟਰਾਂ ਨੂੰ ਵੋਟ ਦੇ ਅਧਿਕਾਰ ਪ੍ਰਤੀ ਜਾਣੂ ਕਰਵਾਉਣ ਲਈ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫਸਰ ਨੇ ਦੱਸਿਆ ਕਿ …
Read More »ਔਰਤਾਂ ਨੂੰ ਸਮਾਜ ਦੇ ਹਰ ਖੇਤਰ `ਚ ਹਾਸਲ ਹਨ ਬਰਾਬਰ ਅਧਿਕਾਰ – ਛਵੀ ਗੋਇਲ
ਭੀਖੀ/ਮਾਨਸਾ, 21 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਔਰਤਾਂ ਨੂੰ ਸਮਾਜ ਦੇ ਹਰ ਖੇਤਰ ਵਿੱਚ ਬਰਾਬਰ ਅਧਿਕਾਰ ਹਾਸਲ ਹਨ, ਭਾਵੇ ਉਹ ਸਮਾਜ ਦੇ ਕਿਸੇ ਵੀ ਹਿੱਸੇ `ਚੋਂ ਹੋਣ।ਔਰਤਾਂ ਨੂੰ ਹਮੇਸ਼ਾਂ ਹੀ ਘਰੇਲੂ ਮਾਰਕੁੱਟ ਅਤੇ ਲਿੰਗ ਸਮਾਨਤਾ ਲਈ ਆਪਣੀ ਆਵਾਜ਼ ਬੁਲੰਦ ਰੱਖਣੀ ਚਾਹੀਦੀ ਹੈ ਤਾਂ ਜੋ ਉਹ ਨਾ ਸਿਰਫ਼ ਆਪਣੇ `ਤੇ ਕੀਤੀਆਂ ਜਾ ਰਹੀਆਂ ਵਧੀਕੀਆਂ ਖਿਲਾਫ਼ ਬੋਲ ਸਕਣ ਬਲਕਿ ਆਪਣੇ …
Read More »ਭਾਜਪਾ ਵਲੋਂ ਲੋਕ ਸਭਾ ਚੋਣਾਂ-2019 ਲਈ 184 ਉਮੀਦਵਾਰਾਂ ਦਾ ਐਲਾਨ – ਮੋਦੀ ਮੁੜ ਵਾਰਾਨਸੀ ਤੋਂ ਲੜਣਗੇ ਚੋਣ
ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤੀ ਜਨਤਾ ਪਾਰਟੀ ਵਲੋਂ ਅੱਜ ਲੋਕ ਸਭਾ ਚੋਣਾਂ-2019 ਲਈ 184 ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ ਕਰ ਦਿੱਤੀ ਗਈ ਹੈ।ਪ੍ਰਧਾਨ ਮੰਤਰੀ ਨਰੇੰਦਰ ਮੋਦੀ ਉਤਰ ਪ੍ਰਦੇਸ਼ ਦੇ ਵਾਰਾਨਸੀ ਤੋਂ ਮੁੜ ਚੋਣ ਲੜਣਗੇ।ਜਦ ਕਿ ਭਾਜਪਾ ਕੌਮੀ ਪ੍ਰਧਾਨ ਅਮਿਤ ਸ਼ਾਹ ਗੁਜਰਾਤ ਦੇ ਗਾਂਧੀ ਨਗਰ ਤੋਂ ਉਮੀਦਵਾਰ ਹੋਣਗੇ।ਇਸ ਸੀਟ ਤੋਂ ਭਾਜਪਾ ਦੇ ਬਜੁਰਗ ਨੇਤਾ ਲਾਲ ਕ੍ਰਿਸ਼ਨ ਅਡਵਾਨੀ …
Read More »ਅੰਮ੍ਰਿਤਸਰ ਰੰਗਮੰਚ ਉਤਸਵ 2019 – ਜਸਵੰਤ ਮਿੰਟੂ ਨਿਰਦੇਸ਼ਤ ਪੰਜਾਬੀ ਨਾਟਕ ‘ਤੀਸਰੀ ਜੰਗ’ ਕੀਤਾ ਪੇਸ਼
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਦੀਪ ਦਵਿੰਦਰ) – ਵਿਰਸਾ ਵਿਹਾਰ ਵਿਖੇ ਸ਼੍ਰੋਮਣੀ ਨਾਟਕਕਾਰ ਅਤੇ ਰਾਸ਼ਟਰਪਤੀ ਐਵਾਰਡ ਨਾਲ ਸਨਮਾਨਿਤ ਕੇਵਲ ਧਾਲੀਵਾਲ ਦੀ ਅਗਵਾਈ `ਚ ਚੱਲ ਰਹੇ ਅੰਮਿ੍ਰਤਸਰ ਰੰਗਮੰਚ ਉਤਸਵ 2019 ਦੇ 20 ਵੇਂ ਦਿਨ ਅਲਫ਼ਾਜ਼ ਥੀਏਟਰ ਅੰਮ੍ਰਿਤਸਰ ਦੀ ਟੀਮ ਵਲੋਂ ਜਸਵੰਤ ਮਿੰਟੂ ਨਿਰਦੇਸ਼ਤ ਕੀਤਾ ਪੰਜਾਬੀ ਨਾਟਕ ‘ਤੀਸਰੀ ਜੰਗ’ ਵਿਰਸਾ ਵਿਹਾਰ ਦੇ ਸ੍ਰ. ਕਰਤਾਰ ਸਿੰਘ ਦੁੱਗਲ ਆਡੀਟੋਰੀਅਮ ’ਚ ਸਫ਼ਲਤਾਪੂਰਵਕ ਪੇਸ਼ ਕੀਤਾ …
Read More »14ਵਾਂ ਓ.ਐਨ.ਜੀ.ਸੀ ਮਹਾਰਾਜਾ ਰਣਜੀਤ ਸਿੰਘ ਜੂਨੀਅਰ ਗੋਲਡ ਕੱਪ ਹਾਕੀ ਟੂਰਨਾਮੈਂਟ
ਮੁੱਖ ਮਹਿਮਾਨ ਵਜੋਂ ਪਧਾਰੇ ਨਾਮਧਾਰੀ ਸੰਪ੍ਰਦਾ ਦੇ ਮੁੱਖੀ ਸਤਿਗੁਰੂ ਉਦੈ ਸਿੰਘ ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸੁਰਜੀਤ ਹਾਕੀ ਅਕੈਡਮੀ ਜਲੰਧਰ, ਮਹਾਰਾਜਾ ਰਣਜੀਤ ਸਿੰਘ ਹਾਕੀ ਅਕੈਡਮੀ ਅੰਮ੍ਰਿਤਸਰ, ਪੰਜਾਬ ਸਿੰਧ ਬੈਕ ਅਕੈਡਮੀ ਜਲੰਧਰ, ਬਾਬਾ ਉਤਮ ਸਿੰਘ ਨੈਸ਼ਨਲ ਹਾਕੀ ਅਕੈਡਮੀ ਖਡੂਰ ਸਾਹਿਬ ਟੀਮਾਂ ਨੇ ਸੈਮੀ ਫਾਈਨਲ ਵਿੱਚ ਪਹੁੰਚਿਆ ਹਰ ਵਰ੍ਹੇ ਦੀ ਤਰ੍ਹਾਂ ਇਸ ਵਾਰ ਵੀ ਮਹਾਰਾਜਾ ਰਣਜੀਤ ਸਿੰਘ …
Read More »ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਚਲਾਈ
ਸਿੱਖੀ ਦੇ ਪ੍ਰਚਾਰਕਾਂ ਦੇ ਬੱਚਿਆਂ ਲਈ ਫੀਸਾਂ `ਚ ਵੱਡੀਆਂ ਰਿਆਇਤਾਂ ਦਾ ਐਲਾਨ ਨਵੀਂ ਦਿੱਲੀ, 21 ਮਾਰਚ (ਪੰਜਾਬ ਪੋਸਟ ਬਿਊਰੋ) – ਸਾਰੇ ਵਿਦਿਆਰਥੀਆਂ ਨੂੰ ਸਿੱਖਿਆ ਪ੍ਰਦਾਨ ਕਰਨ ਵੱਲ ਇੱਕ ਵੱਡੀ ਪਲਾਂਘ ਪੁੱਟਦਿਆਂ ਦਿੱਲੀ ਸਿੱਖ ਗੁਰਦੁਅਰਾ ਪ੍ਰਬੰਧਕ ਕਮੇਟੀ ਨੇ ਸਾਰਿਆਂ ਲਈ ਸਿੱਖਿਆ ਲਹਿਰ ਸ਼ੁਰੂ ਕਰਨ ਅਤੇ ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਲਈ ਫੀਸਾਂ ਵਿੱਚ ਵੱਡੀਆਂ ਰਿਆਇਤਾਂ ਦਾ ਐਲਾਨ ਕੀਤਾ ਹੈ। ਜਾਰੀ ਕੀਤੇ …
Read More »ਯੂਨੀਵਰਸਿਟੀ ’ਚ ਧੁਨੀ ਸ਼ਬਦ ਬਦਲਣ ’ਤੇ ਸ਼੍ਰੋਮਣੀ ਕਮੇਟੀ ਨੇ ਜਤਾਇਆ ਇਤਰਾਜ਼
ਅੰਮ੍ਰਿਤਸਰ, 21 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਆਪਣੇ ਸਾਰੇ ਸੈਮੀਨਾਰਾਂ ਤੇ ਸਮਾਗਮਾਂ ਦੌਰਾਨ ਧੁਨੀ ਵਜੋਂ ਗਾਇਨ ਕੀਤੇ ਜਾਂਦੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸ਼ਬਦ ‘ਦੇਹਿ ਸ਼ਿਵਾ ਬਰਿ ਮੋਹਿ ਇਹੈ’ ਦੀ ਥਾਂ ਸੁਰਜੀਤ ਪਾਤਰ ਦਾ ਇੱਕ ਗੀਤ ਲਾਗੂ ਕਰਨ ਦੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਖਤ ਨਿੰਦਾ ਕੀਤੀ ਗਈ ਹੈ।ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ …
Read More »
Punjab Post Daily Online Newspaper & Print Media