Wednesday, November 25, 2026

ਪੰਜਾਬੀ

ਦਿੱਲੀ ਕਮੇਟੀ ਵੱਲੋਂ ਗੁ. ਦਮਦਮਾ ਸਾਹਿਬ ਵਿੱਖੇ ਮਨਾਇਆ ਜਾਵੇਗਾ ਹੋਲ੍ਹਾ ਮਹੱਲਾ

ਨਵੀਂ ਦਿੱਲੀ, 20 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਅੰਮ੍ਰਿਤ ਵੇਲੇ ਤੋਂ ਸ਼ਾਮ ਤਕ ਗੁਰਦੁਆਰਾ ਦਮਦਮਾ ਸਾਹਿਬ ਵਿੱਖੇ ਚੜ੍ਹਦੀਕਲਾ ਤੇ ਸੂਰਬੀਰਤਾ ਦਾ ਪ੍ਰਤੀਕ ਹੋਲ੍ਹਾ ਮਹੱਲਾ ਬੜੇ ਧੂਮ-ਧਾਮ ਅਤੇ ਸ਼ਰਧਾ ਨਾਲ 8 ਚੇਤ (21 ਮਾਰਚ) ਨਾਨਕਸ਼ਾਹੀ ਸੰਮਤ 551 ਨੂੰ ਮਨਾਇਆ ਜਾ ਰਿਹਾ ਹੈ।ਜਿਸ ਵਿੱਚ ਪੰਥ ਪ੍ਰਸਿੱਧ ਰਾਗੀ ਜਥੇ, ਢਾਡੀ-ਪ੍ਰਸੰਗ ਜਥੇ, ਕਵਿਤਾਵਾਂ ਤੇ ਸਿੱਖ ਇਤਿਹਾਸ ਨਾਲ ਸੰਬੰਧਤ …

Read More »

ਕਣਕ ਦੀ 1.88 ਲੱਖ ਹੈਕਟੇਅਰ ਰਕਬੇ `ਚ ਕੀਤੀ ਗਈ ਬਿਜ਼ਜਾਈ- ਵਧੀਕ ਡਿਪਟੀ ਕਮਿਸ਼ਨਰ

ਖੇਤੀਬਾੜੀ ਉਤਪਾਦਨ ਕਮੇਟੀ ਦੀ ਹੋਈ ਮੀਟਿੰਗ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਖੇਤੀਬਾੜੀ ਉਤਪਾਦਨ ਕਮੇਟੀ ਦੀ ਮੀਟਿੰਗ ਹਿਮਾਂਸ਼ੂ ਅਗਰਵਾਲ ਵਧੀਕ ਡਿਪਟੀ ਕਮਿਸ਼ਨਰ ਜਨਰਲ ਦੀ ਅਗਵਾਈ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਕਣਕ ਦੇ ਸੀਜਨ ਦੌਰਾਨ ਇਸ ਸਾਲ 1.88 ਲੱਖ ਹੈਕਟੇਅਰ ਰਕਬਾ ਬਿਜਾਈ ਅਧੀਨ ਲਿਆਂਦਾ ਗਿਆ ਹੈ।ਉਨ੍ਹਾਂ ਕਿਹਾ …

Read More »

ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਨੌਜਵਾਨ ਗੁੰਮ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਹਰਪ੍ਰੀਤ ਸਿੰੰਘ ਹੈਪੀ ਪੁੱਤਰ ਚਰਨਜੀਤ ਸਿੰਘ ਆਪਣੇ ਪਰਿਵਾਰ ਨਾਲ ਸ੍ਰੀ ਦਰਬਾਰ ਸਾਹਿਬ ਦੇ ਦਰਸ਼ਨ ਕਰਨ ਆਇਆ ਜੋ ਕਿ ਆਪਣੇ ਪਰਿਵਾਰ ਨਾਲੋ ਦਰਸ਼ਨ ਕਰਦਿਆਂ  ਵਿੱਛੜ ਗਿਆ ਹੈ।ਜਿਸ ਦਾ ਅਜੇ ਤੱਕ ਕੋਈ ਸੁਰਾਗ ਨਹੀਂ ਮਿਲਿਆ ਹੈ।ਇਸ ਸਬੰਧੀ ਰਿਪੋਰਟ ਉਸ ਦੇ ਭਰਾ ਕੁਲਵਿੰਦਰ ਸਿੰਘ ਵਲੋਂ ਦਰਜ ਕਰਵਾਈ ਗਈ ਹੈ। ਗੁੰਮ ਹੋਏ ਵਿਅਕਤੀ ਦੀ ਉਮਰ …

Read More »

ਡੀ.ਸੀ ਵੱਲੋਂ ਮਾਲ ਵਿਭਾਗ ਦੇ ਫੁਟਕਲ ਬਕਾਇਆਂ ਦੀ ਵਸੂਲੀ `ਚ ਤੇਜ਼ੀ ਲਿਆਉਣ ਦੇ ਨਿਰਦੇਸ਼

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਮਾਲ ਵਿਭਾਗ ਦੇ ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਣ ਲਈ ਮਾਲ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਵਿਚ ਬਕਾਇਆ ਪਏ ਕੇਸਾਂ ਦੇ ਜਲਦੀ ਨਿਪਟਾਰੇ ਅਤੇ ਫੁੱਟਕਲ ਬਕਾਇਆ ਦੀ ਵਸੂਲੀ ਦੇ ਕੰਮ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ ਹਨ।ਮੀੀਟੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਹਿਮਾਸ਼ੂੰ ਅਗਰਵਾਲ, …

Read More »

ਫੈਡਰੇਸ਼ਨ ਮਹਿਤਾ ਕੌਮੀ ਪ੍ਰਧਾਨ ਢੋਟ ਨੂੰ ਦਿੱਲੀ ਕਮੇਟੀ ਪ੍ਰਧਾਨ ਸਿਰਸਾ ਨੇ ਦਿੱਤੀ ਵਧਾਈ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਵ-ਨਿਯੁੱਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਕਮੇਟੀ ਦੇ ਹੋਰ ਅਹੁੱਦੇਦਾਰਾਂ ਹਰਮੀਤ ਸਿੰਘ ਕਾਲਕਾ ਜਨ: ਸਕੱਤਰ, ਭੁਪਿੰਦਰ ਸਿੰਘ ਭੁੱਲਰ ਅਗਜੈਕਟਿਵ ਮੈਂਬਰ, ਬੀਬੀ ਰਣਜੀਤ ਕੌਰ, ਵਿਕਰਮ ਸਿੰਘ, ਕੁਲਦੀਪ ਸਿੰਘ ਸਾਹਨੀ ਅਤੇ ਜਗਦੀਪ ਸਿੰਘ ਕਾਹਲੋਂ ਸਮੇਤ ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਦੇ ਕੌਮੀ ਪ੍ਰਧਾਨ ਭਾਈ ਅਮਰਬੀਰ ਸਿੰਘ ਢੋਟ ਨੂੰ ਕੌਮੀ ਪ੍ਰਧਾਨ ਬਣਨ …

Read More »

ਡੀ.ਏ.ਵੀ ਪਬਲਿਕ ਸਕੂਲ ਦੇ ਵਿਹੜੇ `ਚ ਮਨਾਈ ਹੋਲੀ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਡੀ.ਏ.ਵੀ ਪਬਲਿਕ ਸਕੂਲ ਲਾਰੰਸ ਰੋਡ ਵਿਖੇ ਰੰਗਾਂ ਦਾ ਤਿਉਹਾਰ ਹੋਲੀ ਮਨਾਈ ਗਈ।ਸਕੂਲ ਦੇ ਸਮੁੱਚੇ ਅਧਿਆਪਕ ਵਰਗ ਨੇ ਰਲ ਕੇ ਅੱਜ ਦੀ ਪ੍ਰਾਰਥਨਾ ਸਭਾ ਵਿੱਚ ਹੋਲੀ ਦੇ ਤਿਉਹਾਰ ਸੰਬੰਧੀ ਚਰਚਾ ਕਰਦੇ ਹੋਏ ਹੋਲੀ ਮਨਾਉਣ ਦੇ ਕਾਰਨ, ਹੋਲੀ ਦੇ ਸੁਰੀਲੇ ਗੀਤ ਤੇ ਇੱਕ ਦੂਸਰੇ ਉਪੱਰ ਫੁੱਲਾਂ ਦੀ …

Read More »

ਸਰਕਾਰੀ ਸਕੂਲ `ਚ ਵਿਦਿਆਰਥੀਆਂ ਦੇ ਬੈਠਣ ਲਈ ਬੈਚਾਂ ਦਾ ਪ੍ਰਬੰਧ

ਭੀਖੀ/ਮਾਨਸਾ, 20 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਨੇੜਲੇ ਪਿੰਡ ਮੋਹਰ ਸਿੰਘ ਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿੱਚ ਸਿੱਖਿਆ ਵਿਭਾਗ ਵਲੋਂ ਵਿਦਿਆਰਥੀਆਂ ਦੇ ਬੈਠਣ ਲਈ 23 ਬੈਂਚ ਭੇਜੇ ਗਏ ਹਨ।ਸਕੂਲ਼ ਹੈਡ ਮਾਸਟਰ ਬਲਦਰਸ਼ਨ ਸਿੰਘ ਨੇ ਕਿਹਾ ਕਿ ਛੋਟੀ ਉਮਰ ਦੇ ਵਿਦਿਆਰਥੀਆਂ ਦੇ ਬੈਠਣ ਲਈ ਬੈਚਾਂ ਦਾ ਪੁੱਖਤਾ ਪ੍ਰਬੰਧ ਨਾ ਹੋਣ ਕਾਰਨ ਬੀਤੇ ਦਿਨਾਂ ਵਿੱਚ ਕਾਫੀ ਪ੍ਰੇਸ਼ਾਨੀ ਆ ਰਹੀ ਸੀ …

Read More »

ਭਗਤ ਸਿੰਘ ਦੇ ਸ਼ਹੀਦੀ ਦਿਵਸ ਨੂੰ ਸਮਰਪਿਤ ਹੋਵੇਗਾ `ਸ਼ਨੀਵਾਰ ਸ਼੍ਰਮਦਾਨ` ਮਿਸ਼ਨ

ਭਗਤ ਸਿੰਘ ਦਾ ਸ਼ਹੀਦੀ ਦਿਵਸ `ਤੇ 6 ਹਫ਼ਤੇ ਜਿਲ੍ਹੇ ਦੀ ਸਫ਼ਾਈ ਦੇ ਨਾਮ ਹੋਣਗੇ ਭੀਖੀ/ਮਾਨਸਾ, 20 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ਼ਹੀਦ ਭਗਤ ਸਿੰਘ ਦੀ ਸ਼ਹਾਦਤ ਨੂੰ ਸੱਚੀ ਸ਼ਰਧਾਂਜਲੀ ਭੇਂਟ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸ਼ਨ ਵਲੋਂ 23 ਮਾਰਚ 2019 ਤੋਂ `ਸ਼ਨੀਵਾਰ ਸ਼੍ਰਮਦਾਨ` ਮਿਸ਼ਨ ਸ਼ੁਰੂ ਕੀਤਾ ਜਾ ਰਿਹਾ ਹੈ।     ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ …

Read More »

ਬੱਚਿਆਂ ਨੂੰ ਸਿੱਖੀ ਨਾਲ ਜੋੜ ਰਹੇ ਹਨ ਕੈਨੇਡਾ ਦੌਰੇ `ਤੇ ਗਏ ਕਥਾ ਵਾਚਕ ਭਾਈ ਬਲਜੀਤ ਸਿੰਘ ਮਾਛੀਵਾੜਾ

ਲੁਧਿਆਣਾ, 20 ਮਾਰਚ (ਪੰਜਾਬ ਪੋਸਟ – ਬਲਬੀਰ ਬੱਬੀ) – ਸਥਾਨਕ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਤੋਂ ਧਾਰਮਿਕ ਡਿਪਲੋਮਾ ਪ੍ਰਾਪਤ ਕਰ ਚੁੱਕੇੇ ਵਿਦਿਆਰਥੀ ਭਾਈ ਬਲਜੀਤ ਸਿੰਘ ਮਾਛੀਵਾੜਾ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਕਾਰਜ਼ਸ਼ੀਲ ਹਨ। ਕੈਨੇਡਾ ਦੀਆਂ ਸੰਗਤਾਂ ਦੇ ਸੱਦੇ `ਤੇ ਅੱਜਕਲ ਉਹ ਗੁਰਦਵਾਰਾ ਗੁਰੂ ਨਾਨਕ ਦਰਬਾਰ ਬਰੈਂਮਪਟਨ ਵਿਖੇ ਕਥਾਵਾਚਕ ਦੀ ਸੇਵਾ ਨਿਭਾਅ ਰਹੇ ਹਨ।ਉਥੇ ਉਹ ਛੋਟੇ ਬੱਚਿਆਂ ਦੀਆਂ ਧਾਰਮਿਕ ਕਲਾਸਾਂ …

Read More »

ਜੀ.ਐਨ.ਡੀ.ਯੂ ਦੇ ਸੁਰੱਖਿਆ ਕਰਮਚਾਰੀ ਅਰਜਨ ਸਿੰਘ ਸੁਪਰਵਾਈਜ਼ਰ ਬਣੇ

ਸ਼ਾਨਦਾਰ ਸੇਵਾਵਾਂ ਬਦਲੇ ਅਰਜਨ ਸਿੰਘ ਨੂੰ ਮਿਲੀ ਤਰੱਕੀ – ਧੰਜ਼ਲ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸੁਰੱਖਿਆ ਵਿਭਾਗ ਵਿੱਚ ਬੀਤੇ ਲੰਬੇ ਸਮੇਂ ਤੋਂ ਬਿਹਤਰ ਸੇਵਾਵਾਂ ਨਿਭਾਉਣ ਵਾਲੇ ਸੀਨੀਅਰ ਸੁਰੱਖਿਆ ਕਰਮਚਾਰੀ ਅਰਜੁਨ ਸਿੰਘ ਨੂੰ ਜੀ.ਐਨ.ਡੀ.ਯੂ ਦੇ ਸੁਰੱਖਿਆ ਵਿਭਾਗ ਵਲੋਂ ਤਰੱਕੀ ਦੇ ਕੇ ਸੁਪਰਵਾਈਜ਼ਰ ਬਣਾ ਦਿੱਤਾ ਗਿਆ ਹੈ।ਉਨ੍ਹਾਂ ਨੂੰ ਦਿੱਤੇ ਗਏ ਨਵੇਂ ਰੁਤਬੇ …

Read More »