Wednesday, November 25, 2026

ਪੰਜਾਬੀ

ਖਾਲਸਾ ਕਾਲਜ ਲਾਅ ਵਿਖੇ ਆਵਾਜਾਈ ਨਿਯਮਾਂ ਸਬੰਧੀ ‘ਸੜਕ ਸੁਰੱਖਿਆ’ ਸੈਮੀਨਾਰ

ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਲਾਅ ਵਿਖੇ ਪ੍ਰਿੰਸੀਪਲ ਪ੍ਰੋਫੈਸਰ (ਡਾ.) ਜਸਪਾਲ ਸਿੰਘ ਦੀ ਅਗਵਾਈ ਹੇਠ ਮਾਣਯੋਗ ਐਸ.ਐਸ.ਸ੍ਰੀਵਾਸਤਵਾ ਪੁਲਿਸ ਕਮਿਸ਼ਨਰ ਦੇ ਨਿਰਦੇਸ਼ਾਂ ਤਹਿਤ ਟ੍ਰੈਫਿਕ ਐਜ਼ੂਕੇਸ਼ਨ ਵਿੰਗ ਵਲੋਂ ਸ਼ਹਿਰ ਦੀ ਆਵਾਜਾਈ ਵਿਵੱਸਥਾ ਨੂੰ ਸੁਧਾਰਣ ਤੇ ਹਾਦਸਿਆਂ ਤੋਂ ਬਚਣ ਲਈ ਸ਼ੁਰੂ ਕੀਤੀ ਗਈ ਸਪੈਸ਼ਲ ਮੁਹਿੰਮ ਦੌਰਾਨ ਇਕ ‘ਸੜਕ ਸੁਰੱਖਿਆ’ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਸ ਦੌਰਾਨ …

Read More »

ਦਿੱਲੀ ਗੁਰਦੁਆਰਾ ਕਮੇਟੀ ਪ੍ਰਧਾਨ ਸਿਰਸਾ ਅਹੁੱਦੇਦਾਰਾਂ ਸਮੇਤ ਸ੍ਰੀ ਹਰਿਮੰਦਰ ਸਾਹਿਬ ਹੋਏ ਨਤਮਸਤਕ

ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਕੀਤਾ ਸਨਮਾਨਿਤ ਅੰਮ੍ਰਿਤਸਰ, 20 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –     ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਨਵ-ਨਿਯੱਕਤ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਜਨਰਲ ਸਕੱਤਰ ਹਰਮੀਤ ਸਿੰਘ ਕਾਲਕਾ ਨੇ ਸ਼ੁਕਰਾਨੇ ਵਜੋਂ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।ਉਨ੍ਹਾਂ ਨਾਲ ਨਵੇਂ ਚੁਣੇ ਗਏ ਹੋਰ ਅਹੁਦੇਦਾਰ ਅਤੇ ਮੈਂਬਰ ਵੀ ਮੌਜੂਦ ਸਨ।ਇਸ ਦੌਰਾਨ ਸ਼੍ਰੋਮਣੀ ਗੁਰਦੁਆਰਾ …

Read More »

ਪਠਾਨਕੋਟ ਨਾਲ ਲੱਗਦੇ ਹਿਮਾਚਲ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ `ਤੇ ਪੁਲਿਸ ਨੇ ਲਾਏ ਸਾਂਝੇ ਨਾਕੇ-ਡੀ.ਸੀ

ਪਠਾਨਕੋਟ, 20 ਮਾਰਚ :- ਲੋਕ ਸਭਾ ਦੀਆਂ ਆਮ ਚੋਣਾਂ-2019 ਲਈ ਸੁਰੱਖਿਆ ਵਿਵਸਥਾ ਨੂੰ ਧਿਆਨ ਵਿੱਚ ਰੱਖਦਿਆਂ ਹੋਇਆ ਪਠਾਨਕੋਟ ਦੇ ਨਾਲ ਲੱਗਦੇ ਹਿਮਾਚਲ ਪ੍ਰਦੇਸ਼ ਅਤੇ ਜੰਮੂ ਕਸ਼ਮੀਰ ਦੀਆਂ ਸਰਹੱਦਾਂ ਤੇ ਦੋਨਾਂ ਪ੍ਰਦੇਸ਼ਾਂ ਦੀ ਪੁਲਿਸ ਵੱਲੋਂ ਸਾਂਝੇ ਤੋਰ `ਤੇ ਨਾਕੇ ਲਗਾਏ ਜਾ ਰਹੇ ਹਨ ਅਤੇ ਆਣ ਜਾਣ ਵਾਲੀਆਂ ਗੱਡੀਆਂ ਦੀ ਤਲਾਸ਼ੀ ਲਈ ਜਾ ਰਹੀ ਹੈ ਤਾਂ ਜੋ ਲੋਕ ਸਭਾ ਦੀਆਂ ਆਮ ਚੋਣਾਂ …

Read More »

ਪੈਸੇ ਦੇ ਰੰਗ ਸੱਜਣਾ

ਖਾ ਪੀ ਕੇ ਜਿਹੜੇ ਮਾਰਨ ਬੜਕਾ ਵਿੱਚ ਵਿਆਹ ਦੇ ਡੀ.ਜੇ `ਤੇ ਜੁੰਡਲੀ ਯਾਰ ਇਕੱਠੇ ਹੋ ਜਾਂਦੇ ਇਹ ਬਾਈ ਪੱਕਾ ਯਾਰ ਅਸਾਡਾ ਏ ਕਹਿ ਲਾੜੇ ਨੂੰ ਪੰਜ ਚਾਰ ਨਾਲ ਬਹਿ ਫੋਟੋ ਕਰਵਾ ਪਿਆਰੇ ਮਿੱਤਰ ਹੋ ਜਾਂਦੇ। ਜਦ ਭੀੜ ਪੈਂਦੀ ਹੈ ਸੱਜਣਾ ਤੇਰੇ `ਤੇ ਇਹ ਯਾਰ ਜੁੰਡੀ ਦੇ ਫਿਰ ਹਵਾ `ਚ ਤਿੱਤਰ ਹੋ ਜਾਂਦੇ। ਕੋਈ ਨੀ ਖੜਦਾ ਕੋਈ ਨੀ ਬਹਿੰਦਾ ਕੋਲ ਤੇਰੇ …

Read More »

ਪਿਆਰ ਮੁੱਹਬਤ ਦੇ ਰੰਗਾਂ ਦੀ ਖੂਬਸੂਰਤ ਪੇਸ਼ਕਾਰੀ – ਕਾਮੇਡੀ ਫ਼ਿਲਮ `ਇਸ਼ਕ ਖੁਮਾਰੀ`

              ਪੰਜਾਬੀ ਸਿਨਮੇ `ਚ ਹੋ ਰਹੇ ਪਰਿਵਰਤਨ ਸਦਕਾ ਨਿੱਤ ਦਿਨ ਨਵੀਆਂ ਫ਼ਿਲਮਾਂ ਦਾ ਨਿਰਮਾਣ ਹੋ ਰਿਹਾ ਹੈ।ਚੰਗੀ ਗੱਲ ਹੈ ਕਿ ਪੁਰਾਤਨ ਵਿਰਸੇ ਅਤੇ ਵਿਆਹਾਂ ਵਾਲੇ ਕਲਚਰ ਤੋਂ ਹੁਣ ਪੰਜਾਬੀ ਸਿਨਮਾ ਰੁਮਾਂਟਿਕ ਵਿਸ਼ੇ ਦੀਆਂ ਫ਼ਿਲਮਾਂ ਵੱਲ ਮੁੜਿਆ ਹੈ।ਇਸ ਵੇਲੇ ਬਣਨ ਵਾਲੀਆਂ ਜਿਆਦਤਰ ਫ਼ਿਲਮਾਂ ਆਪਣੇ ਨਵੇਂ ਵਿਸ਼ਿਆਂ ਕਰਕੇ ਚਰਚਾ ਵਿੱਚ ਹਨ।ਜਿੰਨ੍ਹਾਂ `ਚੋਂ ਇੱਕ ਹੈ ਯੁਵਰਾਜ ਹੰਸ ਤੇ ਹੈਪੀ ਰਾਏਕੋਟੀ ਦੀ `ਇਸ਼ਕ ਖੁਮਾਰੀ`।ਜਿਸ …

Read More »

ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ `ਹੋਲਾ ਮਹੱਲਾ`

           ਹੋਲਾ ਮਹੱਲਾ ਹੋਲੀ ਦੇ ਤਿਉਹਾਰ ਤੋਂ ਅਗਲੇ ਦਿਨ ਖ਼ਾਲਸੇ ਦੀ ਜਨਮ ਤੇ ਕਰਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਖ਼ਾਲਸਾਈ ਜਾਹੋ-ਜਲਾਲ ਨਾਲ ਮਨਾਇਆ ਜਾਂਦਾ ਹੈ।ਇਹ ਖ਼ਾਲਸਾ ਪੰਥ ਦੇ ਨਿਆਰੇਪਣ ਦਾ ਪ੍ਰਤੀਕ ਹੈ।ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸਿੱਖਾਂ ਦੀ ਮਾਨਸਿਕ ਅਵਸਥਾ ਨੂੰ ਬਲਵਾਨ ਬਣਾਉਣ ਲਈ ਹੋਲੇ ਮਹੱਲੇ ਦੀ ਰੀਤ ਚਲਾਈ ਸੀ।ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਤੋਂ …

Read More »

ਖਾਲਸੇ ਦਾ ਹੋਲਾ

            ਭਾਰਤ ਵਰਸ਼ ਦੇ ਅਨੇਕਾਂ ਤਿਉਹਾਰਾਂ ਵਿਚੋਂ ਇਕ ਤਿਉਹਾਰ ਹੋਲੀ ਹੈ, ਜੋ ਕਿ ਫੱਗਣ ਦੀ ਪੂਰਨਮਾਸ਼ੀ ਵਾਲੇ ਦਿਨ ਹੀ ਮਨਾਈ ਜਾਂਦੀ ਸੀ।ਹੋਲੀ ਪ੍ਰੇਮ ਪਿਆਰ, ਭਾਈਚਾਰੇ, ਖੁਸ਼ੀਆਂ ਤੇ ਰੰਗਾਂ ਦਾ ਤਿਉਹਾਰ ਹੇੈ, ਜਿਸ  ਦਾ ਸਿੱਖ ਧਰਮ ਨਾਲ ਕੋਈ ਸਬੰਧ ਨਹੀਂ ਹੈ।ਹੋਰ ਇਨਕਲਾਬੀ ਫੈਸਲਿਆਂ ਦੀ ਤਰ੍ਹਾਂ ਗੁਰੂ ਗੋਬਿੰਦ ਸਿੰਘ ਜੀ ਨੇ ਇਸ ਤਿਉਹਾਰ ਵਿੱਚ ਵੀ ਇਨਕਲਾਬੀ ਤਬਦੀਲੀ ਲਿਆਂਦੀ ਤੇ ਹੋਲੀ ਦਾ ਬਦਲ, …

Read More »

ਪ੍ਰੀ-ਪ੍ਰਾਇਮਰੀ ਸੈਕਸ਼ਨ ਦਾ ਸਲਾਨਾ ਇਨਾਮ ਵੰਡ ਸਮਾਰੋਹ ਆਯੋਜਿਤ

ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ.ਟੀ.ਰੋਡ ਦੇ ਪ੍ਰੀ-ਪ੍ਰਾਇਮਰੀ ਕਲਾਸਾਂ ਦੇ ਬੱਚਿਆਂ ਵੱਲੋਂ ਸਲਾਨਾ ਇਨਾਮ ਵੰਡ ਸਮਾਰੋਹ ਦਾ ਆਯੋਜਨ ਕੀਤਾ ਗਿਆ।ਪ੍ਰੋਗਰਾਮ ਦਾ ਆਗਾਜ਼ ਕਰਦੇ ਹੋਏ ਸਕੂਲ ਮੈਂਬਰ ਇੰਚਾਰਜ ਪ੍ਰੋ. ਹਰੀ ਸਿੰਘ ਅਤੇ ਡਾਇਰੈਕਟਰ/ਪ੍ਰਿੰਸੀਪਲ ਡਾ. ਧਰਮਵੀਰ ਸਿੰਘ ਨੇ ਪ੍ਰਧਾਨ ਸ੍ਰ. ਨਿਰਮਲ ਸਿੰਘ ਅਤੇ ਆਈਆਂ ਚੀਫ਼ ਖਾਲਸਾ ਦੀਵਾਨ ਦੀਆਂ ਸਨਮਾਨਿਤ ਸਖ਼ਸ਼ੀਅਤਾਂ …

Read More »

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਸ਼ੋਅ ਮੈਰਾਥਨ 31 ਮਾਰਚ ਨੂੰ – ਵਧੀਕ ਡਿਪਟੀ ਕਮਿਸ਼ਨਰ

ਜਿਲਾ ਵਾਸੀਆਂ ਨੂੰ ਮੈਰਾਥਨ ਦੌੜ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਦੀ ਕੀਤੀ ਅਪੀਲ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵਲੋਂ ਮੈਸਰਜ਼ ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾਈਵੇਟ ਲਿਮਟਿਡ ਚੰਡੀਗੜ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਜ਼ਿਲ੍ਹਾ ਹੈਡਕੁਆਟਰਾਂ `ਤੇ ਜਿਲਾ ਪ੍ਰਸਾਸ਼ਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾ ਰਹੀ …

Read More »

ਚੋਣ ਜ਼ਾਬਤੇ ਦੀ ਪਾਲਣਾ ਯਕੀਨੀ ਬਣਾਈ ਜਾਵੇ – ਵਧੀਕ ਜਿਲ੍ਹਾ ਚੋਣ ਅਫਸਰ

ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਤੇ ਨਾਮ ਬਦਲਣ ਸਬੰਧੀ ਸਿਆਸੀ ਆਗੂਆਂ ਨਾਲ ਕੀਤੀ ਮੀਟਿੰਗ ਅੰਮ੍ਰਿਤਸਰ, 19 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਧੀਕ ਜਿਲ੍ਹਾ ਚੋਣ ਅਫਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ ਵੱਲੋਂ ਏ.ਆਰ.ਓ ਅਤੇ ਮਾਨਤਾ ਪ੍ਰਾਪਤ ਸਿਆਸੀ ਪਾਰਟੀਆਂ ਦੇ ਆਗੂਆਂ ਨਾਲ ਪੋਲਿੰਗ ਸਟੇਸ਼ਨਾਂ ਦੀ ਬਿਲਡਿੰਗ ਤੇ ਨਾਮ ਬਦਲਣ ਸਬੰਧੀ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਮੀਟਿੰਗ ਕੀਤੀ ਗਈਜਿਸ ਵਿੱਚ ਸਰਤਾਜ ਸਿੰਘ …

Read More »