Wednesday, December 31, 2025

ਪੰਜਾਬੀ ਖ਼ਬਰਾਂ

ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ (ਇ.) ਵਿਖੇ 52ਵਾਂ ਡਿਗਰੀ ਵੰਡ ਸਮਾਗਮ ਕਰਵਾਇਆ ਗਿਆ।ਇਸ ਦੌਰਾਨ 2021-22 ਦੇ ਵੱਖ-ਵੱਖ ਕੋਰਸਾਂ ਨਾਲ ਸੰਬੰਧਤ 418 ਵਿਦਿਆਰਥਣਾਂ ਨੂੰ ਡਿਗਰੀਆਂ ਵੰਡੀਆਂ ਗਈਆਂ।ਮੁੱਖ ਮਹਿਮਾਨ ਵਜੋਂ ਡਾ. ਜਤਿੰਦਰ ਕੌਰ ਅਰੋੜਾ (ਕਾਰਜਕਾਰੀ ਡਾਇਰੈਕਟਰ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਕੋਂਸਲ-ਕਮ-ਮੈਂਬਰ ਸਕੱਤਰ ਪੰਜਾਬ ਜੈਵ ਵਿਭਿੰਨਤਾ ਬੋਰਡ) ਨੇ ਸ਼ਿਰਕਤ ਕੀਤੀ।ਸਮਾਗਮ ਦੀ ਆਰੰਭਤਾ ਕਾਲਜ ਦੇ ਸੰਗੀਤ ਵਿਭਾਗ …

Read More »

ਸਕੂਲ ਦੇ ਸਰਪ੍ਰਸਤ ਰਹੇ ਸੇਵਾ ਸਿੰਘ ਦੀ ਯਾਦ ‘ਚ ਅੱਵਲ ਵਿਦਿਆਰਥੀਆਂ ਨੂੰ ਕੀਤਾ ਸਨਮਾਨਿਤ

ਭੀਖੀ, 20 ਅਪ੍ਰੈਲ (ਕਮਲ ਜ਼ਿੰਦਲ) – ਸਥਾਨਕ ਸ੍ਰੀ ਤਾਰਾ ਚੰਦ ਵਿੱਦਿਆ ਮੰਦਰ (ਸੀਨੀ. ਸੈਕੰ.) ਭੀਖੀ ਵਿਖੇ ਪਿੱਛਲੇ ਸਾਲ ਦੇ ਨਤੀਜੇ ਵਿੱਚ ਬਾਹਰਵੀਂ ਕਲਾਸ ‘ਚ ਪ੍ਰਭਜੋਤ ਰਾਣੀ ਪੁੱਤਰੀ ਹਰਕੇਸ਼ ਕੁਮਾਰ ਅਤੇ ਦਸਵੀਂ ਕਲਾਸ ਵਿਚੋਂ ਸੇਜ਼ਲ ਗੁਪਤਾ ਪੁੱਤਰੀ ਨੀਰਜ ਗੁਪਤਾ ਨੂੰ ਪਹਿਲੇ ਦਰਜ਼ੇ ‘ਤੇ ਰਹਿਣ ਕਰਕੇ ਸਕੂਲ ਮੈਨੇਜਮੈਂਟ ਕਮੇਟੀ ਸਰਪ੍ਰਸਤ ਸੇਵਾ ਸਿੰਘ (ਰਿਟਾ. ਨਾਇਬ ਤਹਿਸੀਲਦਾਰ) ਦੀ ਯਾਦ ਵਿੱਚ ਉਨ੍ਹਾਂ ਦੇ ਪਰਿਵਾਰ ਵਲੋਂ …

Read More »

ਪ੍ਰਮੁੱਖ ਸ਼ਾਇਰ ਡਾ. ਮੋਹਨਜੀਤ ਦੀ ਮੌਤ `ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 20 ਅਪ੍ਰੈਲ (ਦੀਪ ਦਵਿੰਦਰ ਸਿੰਘ) – ਅੰਮ੍ਰਿਤਸਰ ਜਿਲ੍ਹੇ ਦੇ ਪਿੰਡ ਅਦਲੀਵਾਲ ‘ਚ 7 ਮਈ 1938 ਨੂੰ ਜਨਮੇ `ਤੇ ਦਿੱਲੀ ਵਸਦੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਉੱਚ ਦੁਮਾਲੜੇ ਲੇਖਕ-ਸ਼ਾਇਰ ਡਾ. ਮੋਹਨਜੀਤ ਦੇ ਸਦੀਵੀ ਵਿਛੋੜੇ ਨੇ ਲੇਖ਼ਕਾਂ ਤੇ ਸਾਹਿਤ ਪ੍ਰੇਮੀਆਂ ਦੇ ਦਿਲਾਂ ਵਿੱਚ ਡੂੰਘਾ ਗਮ ਪੈਦਾ ਕੀਤਾ ਹੈ।ਅੱਜ ਸਵੇਰੇ ਦਿੱਲੀ ਵਿਖੇ ਸਦੀਵੀ ਵਫਾਤ ਪਾ ਗਏ ਪੰਜਾਬੀ ਜ਼ੁਬਾਨ ਦੇ ਸੁਚਿਆਰੇ ਪੁੱਤਰ ਡਾ. ਮੋਹਨਜੀਤ …

Read More »

ਮੁਸਲਿਮ ਭਾਈਚਾਰੇ ਨੂੰ ਜ਼ੁਮੇ ਦੀ ਨਮਾਜ਼ ਦੀ ਵਧਾਈ ਦੇਣ ਪਹੁੰਚੇ ਔਜਲਾ

ਅੰਮ੍ਰਿਤਸਰ, 20 ਅਪ੍ਰੈਲ (ਸੁਖਬੀਰ ਸਿੰਘ) – ਕਾਂਗਰਸ ਦੇ ਅੰਮ੍ਰਿਤਸਰ ਲੋਕ ਸਭਾ ਉਮੀਦਵਾਰ ਗੁਰਜੀਤ ਸਿੰਘ ਔਜਲਾ ਮੁਸਲਿਮ ਭਾਈਚਾਰੇ ਨੂੰ ਸ਼ੁਕਰਵਾਰ ਦੀ ਨਮਾਜ਼ ਮੌਕੇ ਵਧਾਈ ਦੇਣ ਪਹੁੰਚੇ।ਔਜਲਾ ਨੇ ਕਿਹਾ ਕਿ ਉਨ੍ਹਾਂ ਨੇ ਆਪਣੀ ਚੋਣ ਮੁਹਿੰਮ ਦੀ ਸ਼ੁਰੂਆਤ ਗੁਰੂ ਘਰ ਮੱਥਾ ਟੇਕ ਕੇ ਕੀਤੀ ਸੀ ਅਤੇ ਇਸੇ ਲੜੀ ਤਹਿਤ ਉਹ ਮਸਜਿਦ ਪੁੱਜੇ ਹਨ।ਮੌਲਾਨਾ ਹਮੀਦ ਹੁਸੈਨ ਨੇ ਗੁਰਜੀਤ ਸਿੰਘ ਔਜਲਾ ਨੂੰ ਸਨਮਾਨਿਤ ਕੀਤਾ।ਇਸ ਮੌਕੇ …

Read More »

ਦੇਸ਼ ਤੇ ਪੰਜਾਬ ਦੀ ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਵਲੋਂ 23ਵਾਂ ਰਾਸ਼ਟਰੀ ਰੰਗਮੰਚ ਉਤਸਵ 21 ਅਪ੍ਰੈਲ ਤੋਂ

ਅੰਮ੍ਰਿਤਸਰ, 19 ਅਪ੍ਰੈਲ (ਦੀਪ ਦਵਿੰਦਰ ਸਿੰਘ) – ਪ੍ਰਸਿੱਧ ਨਾਟ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵਲੋਂ 23ਵਾਂ ਰਾਸ਼ਟਰੀ ਰੰਗਮੰਚ ਉਤਸਵ 2024 ਦਾ ਆਯੋਜਨ 21 ਤੋਂ 25 ਅਪ੍ਰੈਲ ਤੱਕ ਸਥਾਨਕ ਵਿਰਸਾ ਵਿਹਾਰ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਹੈ।ਸ਼ੋ੍ਰਮਣੀ ਨਾਟਕਕਕਾਰ ਕੇਵਲ ਧਾਲੀਵਾਲ ਨੇ ਦੱਸਿਆ ਕਿ ਇਸ ਨਾਟ ਉਤਸਵ ਵਿੱਚ ਨਾਮਵਰ ਨਾਟ ਸੰਸਥਾਵਾਂ ਆਪਣੇ ਬੇਹਤਰੀਨ ਨਾਟਕਾਂ ਦਾ ਮੰਚਣ ਕਰਨਗੀਆਂ।ਨਾਟ ਉਤਸਵ ਦੇ ਪਹਿਲੇ ਦਿਨ 21 ਅਪ੍ਰੈਲ …

Read More »

ਬੇਅਦਬੀ ਦੇ ਦੋਸ਼ੀਆਂ ਨੂੰ ਦੋ ਦਿਨ ’ਚ ਸਾਹਮਣੇ ਲਿਆਵੇ ਸਰਕਾਰ- ਐਡਵੋਕੇਟ ਧਾਮੀ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਚੀਮਾ ਪੋਤਾ ਵਿਖੇ ਬੀਤੇ ਦਿਨੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਘਟਨਾ ਤੋਂ ਬਾਅਦ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਖ਼ੁਦ ਪੁੱਜ ਕੇ ਇਸ ਘਟਨਾ ਦੀ ਸਮੁੱਚੀ ਜਾਣਕਾਰੀ ਪ੍ਰਾਪਤ ਕੀਤੀ।ਧਾਮੀ ਨੇ ਪਿੰਡ ਦੀ ਸੰਗਤ ਅਤੇ ਪੁਲਿਸ ਪ੍ਰਸ਼ਾਸਨ ਦੀ …

Read More »

ਪਿੰਗਲਵਾੜਾ ਵਿੱਚ ਪਲੇਅ-ਪੜੇ੍ਹ ਵਿਦਿਆਰਥੀ ਨੇ ਮੈਟ੍ਰਿਕ ਪ੍ਰੀਖਿਆ ਦੀ ਮੈਰਿਟ ਵਿੱਚ ਹਾਸਲ ਕੀਤਾ 12ਵਾਂ ਰੈਂਕ

ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਮੈਟ੍ਰਿਕ ਪ੍ਰੀਖਿਆ ਦੇ ਐਲਾਨੇ ਗਏ ਨਤੀਜਿਆਂ ਵਿੱਚ ਪਿੰਗਲਵਾੜਾ ਸੁਸਾਇਟੀ ਆਫ ਓਨਟਾਰੀਉ ਅਤੇ ਆਲ ਇੰਡੀਆ ਪਿੰਗਲਵਾੜਾ ਚੇਰੀਟੇਬਲ ਸੁਸਾਇਟੀ (ਰਜਿ:) ਦੇ ਸਾਂਝੇ ਪ੍ਰੋਜੈਕਟ ਅਧੀਨ ਚੱਲਦੇ ਭਗਤ ਪੂਰਨ ਸਿੰਘ ਆਦਰਸ਼ ਸੀਨੀ. ਸੈਕੰ. ਸਕੂਲ ਮਾਨਾਂਵਾਲਾ ਕਲਾਂ ਦੇ ਪਿੰਗਲਵਾੜਾ ਸੰਸਥਾ ਵਿੱਚ ਪਲੇਅਪੈਨ ਪੜੇ੍ਹ ਵਿਦਿਆਰਥੀ ਨੇ ਪੰਜਾਬ ਦੀ ਮੈਟ੍ਰਿਕ ਪ੍ਰੀਖਿਆ ਵਿੱਚੋਂ 12ਵਾਂ ਰੈਂਕ ਪ੍ਰਾਪਤ …

Read More »

ਯੂਨੀਵਰਸਿਟੀ `ਚ ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ ਪ੍ਰਯੋਗਸ਼ਾਲਾ ਸਥਾਪਿਤ

ਅੰਮ੍ਰਿਤਸਰ, 19 ਅਪ੍ਰੈਲ (ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੀ ਅਗਵਾਈ ਹੇਠ ਗੋਲਡਨ ਜੁਬਲੀ ਕੇਂਦਰ ਦੇ ਕੋਆਰਡੀਨੇਟਰ ਡਾ. ਪੀ.ਕੇ ਪਤੀ ਦੇ ਸਹਿਯੋਗ ਨਾਲ ਮਕੈਨੀਕਲ ਇੰਜਨੀਅਰਿੰਗ ਵਿਭਾਗ ਵਿੱਚ ਰੂਸਾ ਗ੍ਰਾਂਟ ਫੰਡ ਨਾਲ “ਆਰਟੀਫੀਸ਼ੀਅਲ ਇੰਟੈਲੀਜੈਂਸ ਐਂਡ ਰੋਬੋਟਿਕਸ” ਪ੍ਰਯੋਗਸ਼ਾਲਾ (ਲੈਬਾਰਟਰੀ) ਸਥਾਪਿਤ ਕੀਤੀ ਗਈ ਹੈ।ਇਹ ਪਹਿਲਕਦਮੀ ਆਰਟੀਫੀਸ਼ੀਅਲ ਇੰਟੈਲੀਜੈਂਸ ਅਤੇ ਰੋਬੋਟਿਕਸ ਦੇ ਖੇਤਰ ਵਿੱਚ ਸਮੇਂ …

Read More »

ਵਿੱਦਿਅਕ ਅਦਾਰਿਆਂ ’ਚ ਨੈਤਿਕ ਸਿੱਖਿਆ ਗੁਰ ਸ਼ਬਦ ਰਾਹੀਂ ਸਿਖਾਉਣਾ ਜ਼ਰੂਰੀ – ਗਿਆਨੀ ਹਰਪ੍ਰੀਤ ਸਿੰਘ

ਖ਼ਾਲਸਾ ਕਾਲਜ ਵੂਮੈਨ ਵਿਖੇ ਅਰਦਾਸ ਦਿਵਸ ਕਰਵਾਇਆ ਅੰਮ੍ਰਿਤਸਰ, 19 ਅਪ੍ਰੈਲ (ਜਗਦੀਪ ਸਿੰਘ) – ਅੱਜ ਕੌਮ ਨੂੰ ਜ਼ਰੂਰਤ ਹੈ ਸੂਝਵਾਨ ਜਵਾਨੀ ਦੀ ਜੋ ਸਾਨੂੰ ਮੌਜੂਦਾ ਸਮੇਂ ’ਚ ਫ਼ੈਲੇ ਘੋਰ ਅੰਧੇਰੇ ਅਤੇ ਨਿਰਾਸ਼ਾ ਦੀ ਘੁੰਮਣ-ਘੇਰੀ ਤੋਂ ਬਾਹਰ ਕੱਢ ਸਕੇ।ਇਹ ਪ੍ਰਗਟਾਵਾ ਅੱਜ ਖ਼ਾਲਸਾ ਕਾਲਜ ਵੂਮੈਨ ਵਿਖੇ ਨਵੇਂ ਅਕਾਦਮਿਕ ਸੈਸ਼ਨ ਦੀ ਆਰੰਭਤਾ ਅਤੇ ਪ੍ਰੀਖਿਆਵਾਂ ’ਚ ਸਫ਼ਲਤਾ ਹਾਸਲ ਕਰਨ ਸਬੰਧੀ ‘ਅਰਦਾਸ ਦਿਵਸ’ ਧਾਰਮਿਕ ਸਮਾਗਮ ਮੌਕੇ …

Read More »

ਆਂਗਣਵਾੜੀ ਸੈਂਟਰਾਂ ‘ਚ ਬੱਚਿਆਂ ਦੀ ਗਰੋਥ ਮੋਨੀਟਰਿੰਗ ਕਰਵਾਈ

ਸੰਗਰੂਰ, 18 ਅਪ੍ਰੈਲ (ਜਗਸੀਰ ਲੌਂਗੋਵਾਲ) – ਬੀਤੇ ਦਿਨੀ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਬਲਾਕ ਸੁਨਾਮ-1 ਦੇ ਸੀ.ਡੀ.ਪੀ.ਓ ਸ੍ਰੀਮਤੀ ਰੇਖਾ ਰਾਣੀ ਦੀ ਅਗਵਾਈ ਹੇਠ ਵੱਖ-ਵੱਖ ਪਿੰਡਾਂ ਦੇ ਆਂਗਣਵਾੜੀ ਸੈਂਟਰਾਂ ਵਿੱਚ ਬੱਚਿਆਂ ਦੀ ਗਰੋਥ ਮੋਂਨਿਟਰਿੰਗ ਕਰਵਾਈ ਗਈ।ਇਸ ਵਿੱਚ 6 ਸਾਲ ਤੱਕ ਦੇ ਬੱਚਿਆਂ ਦਾ ਕੱਦ ਮਾਪਿਆ ਅਤੇ ਭਾਰ ਤੋਲਿਆ ਗਿਆ।ਸੀ.ਡੀ.ਪੀ.ਓ ਮੈਡਮ ਰੇਖਾ ਰਾਣੀ ਖੁਦ ਆਂਗਣਵਾੜੀ ਸੈਂਟਰਾਂ ਵਿੱਚ ਵਿੱਚਰੇ ਅਤੇ ਉਹਨਾਂ ਨੇ …

Read More »