ਨਵੀਂ ਦਿੱਲੀ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ ਦੀ ਮੌਤ `ਤੇ ਅਫਸੋਸ ਪ੍ਰਗਟ ਕੀਤਾ ਹੈ।ਪ੍ਰਧਾਨ ਮੰਤਰੀ ਨੇ ਜਾਰੀ ਟਵੀਟ `ਚ ਕਿਹਾ ਹੈ ਕਿ ਮਨੋਹਟ ਪਾਰੀਕਰ ਬੇਮਿਸਾਲ ਆਗੂ ਸਨ।ਉਹ ਸੱਚੇ ਦੇਸ਼ ਭਗਤ, ਮੰਨੇ ਹੋਏ ਪ੍ਰਬੰਧਕ ਅਤੇ ਹਰ ਥਾਂ ਸਨਮਾਨੇ ਜਾਂਦੇ ਸਨ।ਉਨਾਂ ਦੀਆਂ ਦੇਸ਼ ਪ੍ਰਤੀ ਸੇਵਾਵਾਂ ਨੂੰ ਹਮੇਸ਼ਾਂ ਯਾਦ ਰੱਖਿਆ …
Read More »ਪੰਜਾਬੀ
ਰਾਹੁਲ ਗਾਂਧੀ ਨੇ ਮਨੋਹਰ ਪਾਰੀਕਰ ਦੇ ਚਲਾਣੇ `ਤੇ ਦੁੱਖ ਪ੍ਰਗਟਾਇਆ
ਨਵੀਂ ਦਿੱਲੀ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਕਾਂਗਰਸ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੇ ਮਨੋਹਰ ਪਾਰੀਕਰ ਦੀ ਮੌਤ `ਤੇ ਦੁੱਖ ਜਤਾਇਆ ਹੈ।ਜਾਰੀ ਟਵੀਟ ਵਿੱਚ ਰਾਹੁਲ ਗਾਂਧੀ ਨੇ ਕਿਹਾ ਕਿ ਗੋਆ ਦੇ ਮੁੱਖ ਮੰਤਰੀ ਦੀ ਮੌਤ ਦੀ ਖਬਰ ਸੁਣ ਕੇ ਉਨਾਂ ਨੂੰ ਸਦਮਾ ਲੱਗਾ ਹੈ, ਜੋ ਤਕਰੀਬਨ ਇੱਕ ਸਾਲ ਤੱਕ ਬਿਮਾਰੀ ਨਾਲ ਬਹਾਦਰੀ ਨਾਲ ਜੂਝਦੇ ਰਹੇ।ਮਨੋਹਰ ਪਾਰੀਕਰ ਪਾਰਟੀ ਪੱਧਰ ਤੋਂ …
Read More »ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਪਾਰੀਕਰ ਦੇ ਚਲਾਣੇ `ਤੇ ਦੁੱਖ ਜਤਾਇਆ
ਚੰਡੀਗੜ੍ਹ, 17 ਮਾਰਚ ( ਪੰਜਾਬ ਪੋਸਟ ਬਿਊਰੋ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਗੋਆ ਦੇ ਮੁੱਖ ਮੰਤਰੀ ਤੇ ਸਾਬਕਾ ਰੱਖਿਆ ਮੰਤਰੀ ਮਨੋਹਰ ਪਾਰੀਕਰ ਦੇ ਚਲਾਣਾ ਕਰ ਜਾਣ `ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।ਜਾਰੀ ਟਵੀਟ ਵਿੱਚ ਕੈਪਟਨ ਨੇ ਕਿਹਾ ਕਿ ਦੇਸ਼ ਵਾਸੀ ਉਨਾਂ ਨੂੰ ਹਰਮਨ ਪਿਆਰੇ ਆਗੂ ਵਜੋਂ ਹਮੇਸ਼ਾਂ ਯਾਦ ਰੱਖਣਗੇ।ਉਹ ਪਾਰੀਕਰ ਦੇ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕਰਦਿਆਂ …
Read More »ਬਿਗਲ ਚੋਣਾਂ ਦਾ…
ਨੇਤਾ ਮੀਡੀਏ ਦੇ ਵਿੱਚ ਗੱਜਿਆ । ਲਗਦਾ ਬਿਗ਼ਲ ਚੋਣਾਂ ਦਾ ਵੱਜਿਆ । ਹੈ ਉਹਨੂੰ ਯਾਦ ਲੋਕਾਂ ਦੀ ਆਈ, ਮਸਲੇ ਲੱਗ ਪਏ ਦੇਣ ਦਿਖਾਈ, ਫਿਰਦਾ ਘਰ-ਘਰ ਦੇ ਵਿੱਚ ਭੱਜਿਆ । ਲਗਦਾ ਬਿਗ਼ਲ ਚੋਣਾਂ ਦਾ ਵੱਜਿਆ ।… ਆਖੇ ਵਾਰਦੂੰ ਕਤਰਾ-ਕਤਰਾ, ਰੌਲਾ ਪਾਈ ਜਾਏ ਦੇਸ਼ ਨੂੰ ਖਤਰਾ, ਚੋਹਲਾ ਦੇਸ਼ ਪਿਆਰ ਦਾ ਸੱਜਿਆ । ਲਗਦਾ ਬਿਗ਼ਲ ਚੋਣਾਂ ਦਾ ਵੱਜਿਆ ।… ਭਾਈ ਨੂੰ ਭਾਈ ਦੇ …
Read More »ਸਮੇਂ-ਸਮੇਂ ਦੀ ਗੱਲ !!
ਸੱਜਣ ਸਿੰਘ ਇੱਕ ਬਹੁਤ ਹੀ ਮਿਹਨਤੀ ਕਿਸਾਨ ਸੀ।ਭਾਵੇਂ ਜ਼ਮੀਨ ਉਸ ਕੋਲ ਥੋੜੀ ਸੀ, ਪਰ ਉਹ ਆਪਣੇ ਪਰਿਵਾਰ ਦਾ ਗੁਜ਼ਾਰਾ ਵਧੀਆ ਚਲਾ ਰਿਹਾ ਸੀ।ਉਸ ਦੇ ਪਰਿਵਾਰ ਵਿਚ ਉਸ ਦੀ ਪਤਨੀ, ਇਕ ਲੜਕਾ, ਇਕ ਲੜਕੀ ਅਤੇ ਉਸ ਦੀ ਬੁੱਢੀ ਮਾਂ ਸੀ।ਉਸ ਦਾ ਲੜਕਾ ਬੰਟੀ ਕੁੜੀ ਤੋਂ ਦੋ ਸਾਲ ਵੱਡਾ ਸੀ।ਬੰਟੀ ਦਸਵੀਂ ਜਮਾਤ ਵਿਚ ਪੜ੍ਹਦਾ ਸੀ, ਜਿਸ ਦਾ ਸੁਭਾਅ ਬਹੁਤ ਹੀ ਮਜ਼ਾਕੀਆ …
Read More »ਗੰਨੇ ਚੂਪ ਲਏ ਜੱਟਾਂ ਦੇ ਪੋਨੇ……
ਗੰਨਾਂ ਸਾਡੀ ਜਿੰਦਗੀ ਵਿੱਚ ਮਹੱਤਵ ਪੂਰਨ ਸਥਾਨ ਰੱਖਦਾ ਹੈ।ਕਮਾਦ ਦੀ ਫਸਲ ਇੱਕ ਸਾਲ ਵਿੱਚ ਤਿਆਰ ਹੁੰਦੀ ਹੈ।ਇਸ ਨੂੰ ਮੁੱਢ ਲਾਗੋਂ ਕੱਟ ਕੇ ਅਗਲੇ ਸਾਲ ਵੀ ਫਸਲ ਲਈ ਜਾਂਦੀ ਹੈ ਜਿਸ ਨੂੰ ਮੂਢਾ ਕਮਾਦ ਕਹਿੰਦੇ ਹਾਂ। ਇਸ ਦੇ ਬੂਝੇ ਦੇ ਇੱਕ ਹਿੱਸੇ ਨੂੰ ਅਸੀਂ ਗੰਨਾਂ ਕਹਿੰਦੇ ਹਾਂ।ਇਸ ਨੂੰ ਇੱਕ ਗਿੱਠ ਉਚਾ ਕੱਟਿਆ ਜਾਂਦਾ ਹੈ।ਇੱਕ ਗੰਨਾਂ ਲੈਣ ਨੂੰ ਗੰਨਾਂ ਭੰਨਣਾ ਕਹਿੰਦੇ …
Read More »ਪਰਾਇਆ
ਬੰਦਾ! ਘਰ `ਚ ਪਰਾਇਆ ਹੋ ਜਾਂਦਾ, ਚਾਰ ਪੈਸੇ ਨਾ ਹੋਣ ਜੇ ਕੋਲ ਭਾਈ, ਭੈਣ ਭਾਈ ਵੀ ਪਾਸਾ ਵੱਟ ਜਾਂਦੇ, ਬੰਦ ਹੋ ਜਾਂਦਾ ਆਪਸੀ ਬੋਲ ਭਾਈ । ਬਾਤ ਕੋਈ ਬਿਮਾਰ ਦੀ ਪੁੱਛਦਾ ਨਹੀਂ, ਦਿੰਦੇ ਮੰਜੇ `ਤੇ ਹੀ ਰੋਲ ਭਾਈ। ਵਾਹ ਪਿਆਂ ਆਪਣਿਆਂ ਦਾ ਪਤਾ ਲੱਗੇ। ਬਹੁਤਾ ਮੂੰਹ ਨਾ `ਸੁਖਬੀਰ` ਖੋਲ ਭਾਈ। ਸੁਖਬੀਰ ਸਿੰਘ ਖੁਰਮਣੀਆਂ ਅੰਮ੍ਰਿਤਸਰ। ਮੋ – 9855512677
Read More »ਅੱਧੇ ਦਿਨ ਦਾ ਅਫ਼ਸਰ (ਹਾਸ ਵਿਅੰਗ)
ਨਿਮਾਣਾ ਸਿਹੁੰ ਭਾਵੇਂ ਹੱਡੀਆਂ ਦੀ ਮੁੱਠ ਬਣ ਗਿਆ ਸੀ, ਪਰ ਉਹ ਡਿੱਗਦਾ ਢਹਿੰਦਾ ਸੱਥ ਵਿਚ ਅੱਪੜ ਹੀ ਜਾਂਦਾ।ਜ਼ਬਾਨ ਭਾਵੇਂ ਵਲ ਖਾਣ ਲੱਗ ਪਈ ਸੀ, ਪਰ ਗੱਲਾਂ ਦਾ ਚਸਕਾ ਤੇ ਬੜਬੋਲਾ ਹੋਣ ਕਰਕੇ ਉਹ ਫਿਰ ਵੀ ਅਵਾ-ਤਵਾ ਬੋਲਣ ਤੋਂ ਬਾਜ਼ ਨਹੀਂ ਸੀ ਆਉਂਦਾ।ਥੱਕਿਆ ਟੁੱਟਿਆ ਘਰ ਆਉਂਦਾ, ਡਿਉੜੀ ਵਿਚ ਡੱਠੀ ਢਿਚਕੂੰ-ਢਿਚਕੂੰ ਕਰਦੀ ਮੰਜੀ `ਤੇ ਆਣ ਢੇਰੀ ਹੁੰਦਾ।ਇੱਕ ਰਾਤ ਨਿਮਾਣੇ ਨੂੰ ਸੁਪਣਾ …
Read More »ਵਿਰਸੇ ਨੂੰ ਪ੍ਰਣਾਇਆ ਲੇਖਕ – ਜਸਵੀਰ ਸ਼ਰਮਾ ਦੱਦਾਹੂਰ
ਸ਼ੇਅਰਾਂ, ਗੀਤ, ਗ਼ਜ਼ਲਾਂ ਅਤੇ ਕਾਵਿ-ਰਚਨਾਵਾਂ ਤੋਂ ਹੁੰਦੇ ਹੋਏ, `ਵਿਰਸੇ ਦੀ ਲੋਅ`, `ਵਿਰਸੇ ਦੀ ਖੁਸਬੋ`, `ਵਿਰਸੇ ਦੀ ਸੌਗਾਤ` ਅਤੇ `ਪੰਜਾਬੀ ਵਿਰਸੇ ਦੀਆਂ ਅਣਮੁੱਲੀਆਂ ਯਾਦਾਂ` ਆਦਿ ਪੁਸਤਕਾਂ ਪੰਜਾਬੀ ਸਾਹਿਤ ਦੀ ਝੋਲੀ ਪਾਉਣ ਵਾਲਾ, ਪੰਜਾਬੀ ਵਿਰਸੇ ਨੰੂ ਪਹਿਲ ਦੇਣ ਵਾਲਾ ਤੇ ਵਿਰਸੇ ਨੂੰ ਪ੍ਰਣਾਇਆ ਹੋਇਆ ਲੇਖਕ ਹੈ ਜਸਵੀਰ ਸ਼ਰਮਾ ਦੱਦਾਹੂਰ। ਪੰਜ ਫਰਵਰੀ ਦੋ ਹਜ਼ਾਰ ਉਨੀਂ ਨੂੰ ਅਚਾਨਕ ਫੋਨ ਆਇਆ ਕਿ ਸ਼੍ਰੀ …
Read More »ਬੁਜ਼ਦਿਲ
ਬੁਜ਼ਦਿਲ ਪਿੱਠ `ਤੇ ਵਾਰ ਕਰ ਗਏ ਹੱਦਾਂ ਸਭ ਹੀ ਪਾਰ ਕਰ ਗਏ। ਨਾਲ ਲਹੂ ਦੇ ਖੇਡੀ ਹੋਲੀ ਦਹਿਸ਼ਤ ਹੋਈ ਅੰਨ੍ਹੀ ਬੋਲੀ। ਮਾਵਾਂ ਦੇ ਪੁੱਤ ਮਾਰ ਗਏ ਉਹ ਖ਼ਬਰੇ ਕੀ ਸੰਵਾਰ ਗਏ ਉਹ। ਪੁੱਤ ਕਿਸੇ ਦਾ ਮਾਹੀ ਮਰਿਆ ਬਾਪ ਬਿਨਾ ਸੀ ਬੱਚਾ ਕਰਿਆ। ਬੁਜ਼ਦਿਲ ਹੀ ਇਹ ਕਾਰੇ ਕਰਦੇ ਇੰਝ ਮਾਰ ਜੋ ਖੁਦ ਨੇ ਮਰਦੇ। ਹਿੰਮਤ ਸੀ ਤਾਂ ਦੋ ਹੱਥ ਕਰਦੇ ਯੋਧੇ …
Read More »
Punjab Post Daily Online Newspaper & Print Media