Wednesday, November 25, 2026

ਪੰਜਾਬੀ

ਭੀਖੀ ਪੁਲਿਸ ਵਲੋਂ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ 2 ਔਰਤਾਂ ਗ੍ਰਿਫਤਾਰ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪੰਜਾਬ ਸਰਕਾਰ ਦੀ ਚਲਾਈ ਜਾ ਰਹੀ ਨਸ਼ਾ ਮੁਕਤ ਪੰਜਾਬ ਮੁਹਿੰਮ ਤਹਿਤ ਭੀਖੀ ਪੁਲਿਸ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਭੀਖੀ ਪੁਲਿਸ ਨੇ ਨਸ਼ੀਲੀਆਂ ਗੋਲੀਆਂ ਤੇ ਭੁੱਕੀ ਸਮੇਤ ਦੋ ਔਰਤਾਂ ਨੂੰ ਗ੍ਰਿਫਤਾਰ ਕਰ ਲਿਆ ਹੈ।ਐਸ.ਐਚ.ਓ ਭੀਖੀ ਅਮਨਦੀਪ ਸਿੰਘ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਜਿੰਦਰ ਸਿੰਘ ਨੇ ਸਮੇਤ ਮਹਿਲਾ ਪੁਲਿਸ ਨੇ ਮੁਖਬਰੀ …

Read More »

ਸਰਕਾਰੀ ਆਈ.ਟੀ.ਆਈ ਵਿਖੇ ਵਿਸ਼ਵ ਕਿਡਨੀ ਦਿਵਸ ਤੇ ਗ੍ਰਾਹਕ ਅਧਿਕਾਰ ਦਿਵਸ ਮਨਾਇਆ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸਰਕਾਰੀ ਆਈ.ਟੀ.ਆਈ ਵਿਖੇ ਐਨ.ਐਸ.ਐਸ ਅਤੇ ਬਡੀ ਗਰੁੱਪ ਅਧੀਨ ਵਿਸ਼ਵ ਕਿਡਨੀ ਦਿਵਸ ਅਤੇ ਵਿਸ਼ਵ ਗ੍ਰਾਹਕ ਅਧਿਕਾਰ ਦਿਵਸ ਮਨਾਇਆ ਗਿਆ।ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਿੰਸੀਪਲ ਹਰਵਿੰਦਰ ਕੁਮਾਰ ਨੇ ਦੱਸਿਆ ਕਿ ਵਿਸ਼ਵ ਕਿਡਨੀ ਦਿਵਸ 2006 ਵਿੱਚ 66 ਦੇਸ਼ਾਂ `ਚ ਸ਼ੁਰੂ ਹੋਇਆ ਸੀ ਅਤੇ ਹੁਣ ਇਨ੍ਹਾਂ ਦੀ ਗਿਣਤੀ ਵਧ ਕੇ 88 ਹੋ ਗਈ ਹੈ।     …

Read More »

ਤੰਬਾਕੂ ਦਾ ਸੇਵਨ ਰੋਕਣ `ਚ ਹਰੇਕ ਵਿਅਕਤੀ ਦੇ ਸਹਿਯੋਗ ਦੀ ਲੋੜ – ਡਿਪਟੀ ਕਮਿਸ਼ਨਰ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਿਹਤ ਵਿਭਾਗ ਮਾਨਸਾ ਵੱਲੋਂ ਸਿਵਲ ਸਰਜਨ ਡਾ. ਲਾਲ ਚੰਦ ਠਕਰਾਲ ਦੀ ਅਗਵਾਈ ਹੇਠ ਸਥਾਨਕ ਹੋਟਲ ਵਿਖੇ ਇੱਕ ਰੋਜ਼ਾ ਤੰਬਾਕੂ ਰੋਕੋ ਵਰਕਸ਼ਾਪ ਲਗਾਈ ਗਈ, ਜਿਸ ਵਿੱਚ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।ਡਿਪਟੀ ਕਮਿਸ਼ਨਰ ਨੇ ਵਰਕਸ਼ਾਪ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਅਜਿਹੇ ਸੈਮੀਨਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਵਿੱਚ …

Read More »

ਗੁਰਦੁਆਰਾ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਵਿਸ਼ਾਲ ਗੁਰਮਤਿ ਸਮਾਗਮ

ਭੀਖੀ, 16 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਕਮੇਟੀ ਵੱਲੋਂ ਇਤਿਹਾਸਕ ਗੁਰਦੁਆਰਾ ਸੂਲੀਸਰ ਸਾਹਿਬ ਕੋਟ ਧਰਮੂ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਵਿਚ ਇਲਾਕੇ ਦੀ ਵੱਡੀ ਗਿਣਤੀ ਸੰਗਤ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਦੇਵ ਸਿੰਘ ਕੁਹਾੜਕਾ, ਭਾਈ ਕਰਨੈਲ ਸਿੰਘ …

Read More »

ਪੰਜਾਬ ਸਪੋਰਟਸ ਸੈਲ ਵਲੋਂ ਪ੍ਰਿੰਸੀਪਲ ਡਾ ਪੁਸ਼ਪਿੰਦਰ ਵਾਲੀਆ ਦਾ ਸਨਮਾਨ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅਕਾਦਮਿਕ ਅਤੇ ਖੇਡ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਪੰਜਾਬ ਦੀ ਕਰਾਟੇ ਐਸੋਸੀਏਸ਼ਨ ਵਲੋ ਪ੍ਰਿੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਸਨਮਾਨਿਤ ਕੀਤਾ ਗਿਆ।ਤਸਵੀਰ ਵਿੱਚ ਪੰਜਾਬ ਸਪੋਰਟਸ ਸੈਲ ਦੇ ਚੇਅਰਮੈਨ ਪਰਮੋਦ ਭਾਟੀਆ, ਜਨਰਲ ਸਕੱਤਰ ਸੁਖਦੇਵ ਸਿੰਘ, ਖਜਾਨਚੀ ਦਿਨੇਸ਼ ਕੌਸ਼ਲ, ਤਕਨੀਕੀ ਡਾਇਰੈਕਟਰ ਦੀਪਕ ਕੁਮਾਰ ਡਾ. ਪੁਸ਼ਪਿੰਦਰ ਵਾਲੀਆ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ …

Read More »

ਜਨਮ ਦਿਨ ਮੁਬਾਰਕ – ਚੰਨਦੀਪ ਕੌਰ ਢਿੱਲੋਂ

ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਨੇੜਲੇ ਪਿੰਡ ਬਾਸਰਕੇ ਭੈਣੀ ਵਾਸੀ ਪਿਤਾ ਜਗਤਾਰ ਸਿੰਘ ਢਿੱਲੋਂ, ਮਾਤਾ ਰਣਜੀਤ ਕੌਰ ਢਿੱਲੋਂ ਤੇ ਹੋਰ ਪਰਿਵਾਰਕ ਮੈਂਬਰਾਂ ਵਲੋਂ ਚੰਨਦੀਪ ਕੌਰ ਢਿੱਲੋਂ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਸੇਵਾ ਕੇਂਦਰਾਂ `ਚ 15 ਮਾਰਚ ਤੋਂ ਸ਼ੁਰੂ ਹੋਈਆਂ ਨਵੀਆਂ ਸੇਵਾਵਾਂ – ਰਾਮਵੀਰ

ਡੀ.ਐਮ.ਸੀ ਤੇ ਡਿਗਰੀਆਂ ਦੀ ਟ੍ਰਾਂਸਕ੍ਰਿਪਸ਼ਨ ਸਮੇਤ ਪਾਣੀ, ਸੀਵਰੇਜ ਦੇ ਬਿਲ, ਈ-ਕੋਰਟ ਫੀਸ ਭਰਨ ਦੀ ਸੇਵਾ ਅਰੰਭ ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸੇਵਾ ਕੇਂਦਰਾਂ ‘ਚ ਪ੍ਰਦਾਨ ਕੀਤੀਆਂ ਜਾਂਦੀਆਂ ਸੇਵਾਵਾਂ ‘ਚ ਵਾਧਾ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਸਟੇਟ ਈ ਗਵਰਨੈਂਸ ਸੁਸਾਇਟੀ ਤੇ ਗਵਰਨੈਂਸ ਰੀਫਾਰਮਸ ਵਿਭਾਗ ਵਲੋਂ ਸੇਵਾ ਕੇਂਦਰਾਂ …

Read More »

ਜ਼ਿਲ੍ਹਾ ਚੋਣ ਅਫ਼ਸਰ ਵਲੋਂ ਜ਼ਿਲ੍ਹਾ ਪਠਾਨਕੋਟ ਦੇ ਪੱਤਰਕਾਰਾਂ ਨਾਲ ਵਿਸ਼ੇਸ਼ ਮੀਟਿੰਗ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਚੋਣ ਅਫਸਰ-ਕਮ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਵਲੋਂ ਲੋਕ ਸਭਾ ਚੋਣਾਂ ਦੇ ਮਹੱਤਵਪੂਰਨ ਅਤੇ ਸਮਾਂਬੱਧ ਕੰਮ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪਠਾਨਕੋਟ ਦੇ ਸਮੂਹ ਇਲੈਕਟ੍ਰਾਨਿਕ ਅਤੇ ਪ੍ਰਿੰਟ ਮੀਡੀਆ ਦੇ ਪੱਤਰਕਾਰਾਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਠਾਨਕੋਟ ਸਥਿਤ ਮੀਟਿੰਗ ਹਾਲ ਵਿੱਚ ਇੱਕ ਵਿਸ਼ੇਸ ਮੀਟਿੰਗ ਕੀਤੀ ਗਈ।ਜਿਸ ਵਿੱਚ ਰਾਜੀਵ ਕੁਮਾਰ ਵਰਮਾ ਵਧੀਕ ਡਿਪਟੀ ਕਮਿਸ਼ਨਰ (ਜ), ਪਿਰਥੀ …

Read More »

ਹੋਟਲ, ਰੈਸਟੋਰੈਂਟ, ਢਾਬਾ, ਸਵੀਟਸ ਸਾਪ ਤੇ ਬੇਕਰੀ ਵਾਲਿਆਂ ਨੂੰ ਫੂਡ ਸੇਫਟੀ ਦੀ ਦਿੱਤੀ ਟ੍ਰੇਨਿੰਗ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਸਿਵਲ ਹਸਪਤਾਲ ਪਠਾਨਕੋਟ ਸਥਿਤ ਟ੍ਰੇਨਿੰਗ ਹਾਲ ਵਿਖੇ ਸਿਵਲ ਸਰਜਨ ਡਾ. ਨੈਨਾ ਸਲਾਥੀਆ ਅਤੇ ਐਸ.ਡੀ.ਐਮ ਅਰਸ਼ਦੀਪ ਸਿੰਘ ਦੀ ਪ੍ਰਧਾਨਗੀ `ਚ ਸਹਾਇਕ ਕਸ਼ਿਨਰ ਫੂਡ ਸੇਫਟੀ ਰਜਿੰਦਰਪਾਲ ਸਿੰਘ ਦੀ ਹਾਜ਼ਰੀ ਵਿੱਚ ਮੀੀਟੰਗ ਹੋਈ।ਜਿਸ ਦੌਰਾਨ ਨੋਟੀਫਾਈਡ ਟ੍ਰੇਨਿੰਗ ਪਾਰਟਨਰ ਵੱਲੋਂ ਹੋਟਲ, ਰੈਸਟੋਰੈਂਟ, ਢਾਬਾ, ਸਵੀਟਸ ਸਾਪ ਅਤੇ ਬੇਕਰੀ ਵਾਲਿਆਂ ਨੂੰ ਫੂਡ ਸੇਫਟੀ ਦੀ ਟ੍ਰੇਨਿੰਗ ਦਿੱਤੀ ਗਈ।ਟ੍ਰੇਨਿੰਗ ਦੋਰਾਨ ਵੱਖ ਵੱਖ …

Read More »

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਖੇਤੀ ਕਾਰਜਾਂ ਦੀ ਸਮੀਖਿਆ ਲਈ ਮੀਟਿੰਗ

ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਬਲਾਕ ਪਠਾਨਕੋਟ ਵਿੱਚ ਕੀਤੇ ਜਾ ਰਹੇ ਖੇਤੀ ਪਸਾਰ ਕਾਰਜਾਂ ਦੀ ਸਮੀਖਿਆ ਲਈ ਸਥਾਨਕ ਖੇਤੀਬਾੜੀ ਦਫਤਰ ਇੰਦਰਾ ਕਾਲੋਨੀ ਵਿਖੇ ਮੀਟਿੰਗ ਹੋਈ।ਮੀਟਿੰਗ ਦੀ ਪ੍ਰਧਾਨਗੀ ਡਾ. ਅਮਰੀਕ ਸਿੰਘ ਬਲਾਕ ਖੇਤੀਬਾੜੀ ਅਫਸਰ ਨੇ ਕੀਤੀ।ਮੀਟਿੰਗ ਵਿੱਚ …

Read More »