ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਜ਼ਿਲ੍ਹਾ ਪਠਾਨਕੋਟ ਦੀ ਜ਼ਿਲ੍ਹਾ ਸਲਾਹਕਾਰ ਕਮੇਟੀ ਦੀ ਮੀਟਿੰਗ ਡਿਪਟੀ ਕਮਿਸ਼ਨਰ ਰਾਮਵੀਰ ਆਈ.ਏ.ਐਸ ਦੀ ਪ੍ਰਧਾਨਗੀ ਹੇਠ ਹੋਈ।ਜ਼ਿਲ੍ਹਾ ਲੀਡ ਬੈਂਕ ਵਲੋਂ ਆਯੋਜਿਤ ਕੀਤੀ ਗਈ ਇਸ ਮੀਟਿੰਗ ਵਿੱਚ ਪੰਜਾਬ ਨੈਸ਼ਨਲ ਬੈਂਕ ਦੇ ਕਪੂਰਥਲਾ ਮੰਡਲ ਦੇ ਮੰਡਲ ਮੁਖੀ ਐਸ.ਪੀ ਸਿੰਘ ਵਿਸ਼ੇਸ਼ ਤੌਰ `ਤੇ ਹਾਜ਼ਰ ਹੋਏ। ਮੀਟਿੰਗ ਵਿੱਚ ਵਿੱਤੀ ਸਾਲ 2019 ਦੇ ਕੰਮਾਂ ਦੀ ਸਮੀਖਿਆ ਕੀਤੀ ਗਈ। …
Read More »ਪੰਜਾਬੀ
ਵਿਸ਼ਵ ਗਲੋਕੋਮਾ ਹਫਤੇ ਦੋਰਾਨ ਸਿਵਲ ਹਸਪਤਾਲ ਵਿਖੇ ਸੈਮੀਨਾਰ
ਪਠਾਨਕੋਟ, 16 ਮਾਰਚ (ਪੰਜਾਬ ਪੋਸਟ ਬਿਊਰੋ) – ਜਿਲਾ ਪਠਾਨਕੋਟ `ਚ ਵਿਸ਼ਵ ਗਲੋਕੋਮਾ ਹਫਤਾ 10 ਤੋਂ 16 ਮਾਰਚ ਤੱਕ ਨੈਸ਼ਨਲ ਪ੍ਰੋਗਰਾਮ ਫਾਰ ਕੰਟਰੋਲ ਆਫ ਬਲਾਇੰਡਨੈਸ ਅਧੀਨ ਸਿਵਲ ਸਰਜਨ ਡਾ: ਨੈਨਾ ਸਲਾਥੀਆਂ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਪਠਾਨਕੋਟ ਵਿਖੇ ਸੀਨੀਅਰ ਮੈਡੀਕਲ ਅਫਸਰ ਇੰਸਪੈਕਟਰ ਡਾ. ਭੁਪਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ ।ਕਾਲੇ ਮੋਤੀਏ ਤੋਂ ਬਚਾਉਣ ਲਈ ਸਿਵਲ ਹਸਪਤਾਲ ਵਿਖੇ ਲੋਕਾਂ ਦੀਆਂ …
Read More »ਜੌੜੇ ਮਾਜਰਾ ਦੇ ਹਮਲਾਵਰਾਂ ਨੂੰ ਗਿ੍ਰਫ਼ਤਾਰ ਕਰਨ ਲਈ ‘ਆਪ‘ ਨੇ ਦਿੱਤਾ 48 ਘੰਟਿਆਂ ਦਾ ਅਲਟੀਮੇਟਮ
ਫਲਾਪ ਗ੍ਰਹਿ ਮੰਤਰੀ ਕੈਪਟਨ ਅਮਰਿੰਦਰ ਤੁਰੰਤ ਦੇਣ ਅਸਤੀਫ਼ਾ -ਹਰਪਾਲ ਸਿੰਘ ਚੀਮਾ ਅੰਮ੍ਰਿਤਸਰ, 16 ਮਾਰਚ (ਪੰਜਾਬ ਪੋਸਟ ਬਿਊਰੋ) – ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਪੰਜਾਬ ‘ਚ ਕਾਨੂੰਨ ਵਿਵਸਥਾ ਦੀ ਬਦ ਤੋਂ ਬਦਤਰ ਹੋਈ ਸਥਿਤੀ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਮੁੱਖ ਮੰਤਰੀ ਦੇ ਨਾਲ-ਨਾਲ ਬਤੌਰ ਗ੍ਰਹਿ ਮੰਤਰੀ ਵੀ ਕੈਪਟਨ ਅਮਰਿੰਦਰ ਸਿੰਘ ਬੁਰੀ ਤਰ੍ਹਾਂ ਫਲਾਪ …
Read More »ਭਾਜਪਾ-ਅਕਾਲੀ ਗਠਜੋੜ ਵਿਸ਼ਵਾਸਘਾਤ ਦਿਨ ਮਨਾ ਕੇ ਲੋਕ ਸਭਾ ਚੋਣਾਂ ਦਾ ਆਗਾਜ਼ ਕਰੇਗਾ ਆਗਾਜ਼
ਅੰਮ੍ਰਿਤਸਰ, ਮਾਰਚ 15 (ਪੰਜਾਬ ਪੋਸਟ ਬਿਊਰੋ) – ਭਾਜਪਾ-ਅਕਾਲੀ ਗਠਜੋੜ ਪੰਜਾਬ ਦੇ ਸਾਰੇ 117 ਵਿਧਾਨ ਸਭਾ ਖੇਤਰਾਂ ਵਿੱਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਦੀ ਵਾਅਦਾ ਖਿਲਾਫੀ ਦੇ ਵਿਰੋਧ `ਚ 16 ਮਾਰਚ ਨੂੰ ਵਿਸ਼ਵਾਸਘਾਤ ਦਿਨ ਮਨਾ ਕੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦਾ ਆਗਾਜ਼ ਕਰੇਗਾ । ਚੁਗ ਨੇ ਕਿਹਾ ਦੀ ਪ੍ਰਧਾਨ ਮੰਤਰੀ ਨਰੇਂਦਰ ਮੋਦੀ ਦੀ ਅਗਵਾਈ ਵਿੱਚ ਤਿੰਨ ਚੌਥਾਈ ਬਹੁਮਤ ਨਾਲ ਦੁਬਾਰਾ ਸਰਕਾਰ …
Read More »ਸੋਸ਼ਲ ਮੀਡੀਆ ਦੀ ਮਦਦ ਨਾਲ ਮਾਪਿਆਂ ਹਵਾਲੇ ਕੀਤੀ ਨੰਨ੍ਹੀ ਪਰੀ
ਭੀਖੀ/ਮਾਨਸਾ, 15 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਥਾਣਾ ਸਿਟੀ ਥਾਣਾ 2 ਦੇ ਇੰਚਾਰਜ ਸਬ ਇੰਸਪੈਕਟਰ ਮੈਡਮ ਸਰਬਜੀਤ ਕੋਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਪੁਲਿਸ ਨੂੰ ਇੱਕ ਨੰਨ੍ਹੀ ਪਰੀ ਉਨ੍ਹਾਂ ਨੂੰ ਬੱਸ ਸਟੈਡ ਮਾਨਸਾ ਵਿਖੇ ਮਿਲੀ ਸੀ।ਉਸ ਦੀ ਉਮਰ ਛੋਟੀ ਹੋਣ ਕਰਕੇ ਉਹ ਬਹੁਤ ਡਰੀ ਹੋਈ ਤੇ ਆਪਣੇ ਮਾਤਾ ਪਿਤਾ ਦਾ ਨਾਮ ਦੱਸਣ ਤੋਂ ਅਸਮਰੱਥ ਸੀ।ਉਹਨਾ ਕਿਹਾ ਕਿ …
Read More »ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ – ਵਧੀਕ ਡਿਪਟੀ ਕਮਿਸ਼ਨਰ (ਜ)
ਭੀਖੀ/ਮਾਨਸਾ, 15 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਜ਼ਿਲ੍ਹੇ ਵਿਚ ਪੋਸ਼ਣ ਪਖਵਾੜਾ 22 ਮਾਰਚ ਤੱਕ ਮਨਾਇਆ ਜਾਵੇਗਾ ਜਿਸ ਤਹਿਤ ਪੰਚਾਇਤ ਮੀਟਿੰਗਾਂ ਅਤੇ ਪ੍ਰਭਾਤ ਫੇਰੀਆਂ ਵੀ ਕੱਢੀਆਂ ਜਾਣਗੀਆਂ। ਇਹ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਰਾਜਦੀਪ ਸਿੰਘ ਬਰਾੜ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਕੀਤਾ।ਉਨ੍ਹਾਂ ਕਿਹਾ ਕਿ ਬੱਚਿਆਂ ਅਤੇ ਔਰਤਾਂ ਦੀ ਸਿਹਤ ਵੱਲ ਵਿਸ਼ੇਸ਼ ਧਿਆਨ ਦਿੰਦੇ …
Read More »ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਐਤਵਾਰ ਹੋਣਗੇ ਦਰਸ਼ਕਾਂ ਦੇ ਰੂਬਰੂ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਂਦਰੀ ਪੰਜਾਬੀ ਲੇਖਕ ਸਭਾ ਦੇ ਮੀਤ ਪ੍ਰਧਾਨ ਅਤੇ ਚਰਚਿਤ ਕਹਾਣੀਕਾਰ ਦੀਪ ਦੇਵਿੰਦਰ ਸਿੰਘ ਦੂਰਦਰਸ਼ਨ ਤੋਂ ਦਰਸ਼ਕਾਂ ਦੇ ਰੂਬਰੂ ਹੋਣਗੇ।ਸ਼ਾਇਰ ਦੇਵ ਦਰਦ, ਹਜਾਰਾ ਸਿੰਘ ਚੀਮਾ ਅਤੇ ਮਨਮੋਹਨ ਢਿੱਲੋਂ ਤੋਂ ਮਿਲੀ ਜਾਣਕਾਰੀ ਮੁਤਾਬਿਕ ਦੂਰਦਰਸ਼ਨ ਕੇਂਦਰ ਜਲੰਧਰ ਤੋਂ ਰੋਜ਼ਾਨਾ ਪੇਸ਼ ਹੁੰਦੇ ਪ੍ਰੋਗਰਾਮ “ਗੱਲਾਂ ਤੇ ਗੀਤ” `ਚ ਐਤਵਾਰ ਸਵੇਰੇ 8-30 ਉਹ ਦਰਸ਼ਕਾਂ ਦੇ ਰੂਬਰੂ …
Read More »ਪੀ.ਐਚ.ਡੀ ਚੈਂਬਰ ਵੱਲੋਂ ਜੀ.ਐਸ.ਟੀ ਦੇ ਮੁੱਦਿਆਂ, ਆਡਿਟ ਅਤੇ ਸਲਾਨਾ ਵਾਪਸੀ `ਤੇ ਸੈਮੀਨਾਰ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੀ.ਐਚ.ਡੀ ਚੈਂਬਰ ਆਫ ਕਾਮਰਸ ਐਂਡ ਇੰਡਸਟਰੀ ਦੁਆਰਾ ਜੀ.ਐਸ.ਟੀ ਦੇ ਆਡਿਟ ਅਤੇ ਸਲਾਨਾ ਵਾਸਪੀ ਨੂੰ ਲੈ ਕੇ ਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ।ਇਹ ਸੈਮੀਨਾਰ ਇੰਡਸਟਰੀ ਨੇ ਕੋਨਰਾਡ-ਅਡਨੇਔਰ-ਸਟਿਟੰਗ ਜਰਮਨੀ ਦੇ ਸਹਿਯੋਗ ਨਾਲ ਕਰਵਾਇਆ ਗਿਆ।ਇਸ ਸੈਮੀਨਾਰ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਪਵਨ ਕੁਮਾਰ ਪਾਹਵਾ ਚੇਅਰਮੈਨ ਟੈਕਸਟੇਸ਼ਨ ਸਬ ਕਮੇਟੀ ਪੰਜਾਬ ਰਾਜ ਨੇ ਸੰਬੋਧਨ ਕਰਦਿਆਂ ਕਿਹਾ ਕਿ …
Read More »ਜਿਲ੍ਹਾ ਪੱਧਰੀ ਯੁਵਕ ਮੇਲਾ 22 ਤੇ 23 ਮਾਰਚ ਨੂੰ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਯੁਵਕ ਸੇਵਾਵਾਂ ਵਿਭਾਗ ਪੰਜਾਬ ਜੀ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਦਵਿੰਦਰ ਸਿੰਘ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਦੀ ਅਗਵਾਈ `ਚ ਨੌਜਵਾਨਾਂ ਵਿੱਚ ਬਹੁਮੁਲੀ ਸਖਸ਼ੀਅਤ ਉਸਾਰੀ ਲਈ ਇੱਕ ਜ਼ਿਲ੍ਹਾ ਪੱਧਰੀ ਯੁਵਕ ਮੇਲਾ 22 ਤੇ 23 ਮਾਰਚ ਨੂੰ ਸਥਾਨਕ ਸਰੂਪ ਰਾਣੀ ਸਰਕਾਰੀ ਕਾਲਜ ਵਿਖੇ ਕਰਵਾਇਆ ਜਾ ਰਿਹਾ ਹੈ।ਦਵਿੰਦਰ ਸਿੰਘ ਦੱਸਿਆ ਕਿ ਇਸ ਯੁਵਕ ਮੇਲੇ ਵਿੱਚ …
Read More »ਸੜਕ ਸੁਰਖਿਆ ਸੈਮੀਨਾਰ ’ਚ ਵਿਦਿਆਰਥੀਆਂ ਨੂੰ ਗੁਰ ਸਿਖਾਏ
ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਟਰੈਫਿਕ ਐਜੂਕੇਸ਼ਨ ਸੈਲ ਦੇ ਇੰਸਪੈਕਟਰ ਪਰਮਜੀਤ ਸਿੰਘ ਏ.ਐਸ.ਆਈ ਕੰਵਲਜੀਤ ਸਿੰਘ ਅਤੇ ਐਚ.ਸੀ ਸਲਵੰਤ ਸਿੰਘ ਵੱਲੋ ਇੰਸਟੀਚਿਊਟ ਟੈਕਸਟਾਈਲ ਤਕਨਾਲੋਜੀ ਵਿਖੇ ਸੜਕ ਸੁਰੱਖਿਆ ਸੈਮੀਨਾਰ ਦਾ ਆਯੌਜਨ ਕੀਤਾ ਗਿਆ।ਜਿਸ ਦੋਰਾਨ ਏ.ਡੀ.ਸੀ.ਪੀ ਟ੍ਰੈਫਿਕ ਦਿਲਬਾਗ ਸਿੰਘ ਏ.ਡੀ.ਸੀ.ਪੀ ਟ੍ਰੈਫਿਕ ਨੇ ਵਿਸ਼ੇਸ਼ ਤੋਰ ਤੇਰ ਤੇ ਸਿਰਕਤ ਕੀਤੀ।ਉਨਾਂ ਨੇ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਵਿਦਿਆਰਥੀਆ ਨੂੰ ਨਸ਼ਿਆਂ ਅਤੇ ਹੋਰ …
Read More »
Punjab Post Daily Online Newspaper & Print Media