Wednesday, November 25, 2026

ਪੰਜਾਬੀ

ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ `ਚ ਤਿੰਨ ਰੋਜ਼ਾ ਵਰਕਸ਼ਾਪ

ਪ੍ਰਮੁੱਖ ਹਸਤੀਆਂ ਪੰ. ਰਾਜੇਂਦਰ ਵੈਸ਼ਨਵ (ਜੋਧਪੁਰ) ਤੇ ਡਾ. ਪ੍ਰਤੀਕ ਚੌਧਰੀ (ਦਿੱਲੀ) ਨੇ ਕੀਤੀ ਸ਼ਮੂਲੀਅਤ ਪਟਿਆਲਾ, 15 ਮਾਰਚ (ਪੰਜਾਬ ਪੋਸਟ ਬਿਊਰੋ) – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਸੰਗੀਤ ਵਿਭਾਗ ਵਲੋਂ ਵਿਭਾਗ ਮੁਖੀ ਡਾ. ਰਾਜਿੰਦਰ ਸਿੰਘ ਗਿੱਲ ਦੀ ਅਗਵਾਈ `ਚ ਸੰਗੀਤ ਦੇ ਵਿਦਿਆਰਥੀਆਂ ਨੂੰ ਸੰਗੀਤ ਕਲਾ ਵਿੱਚ ਨਿਪੁੰਨ ਕਰਨ ਦੇ ਮਕਸਦ ਨਾਲ ਤਿੰਨ ਰੋਜਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ।ਜਿਸ ਵਿੱਚ ਸੰਗੀਤ ਜਗਤ ਦੀਆਂ …

Read More »

ਕਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਨੇ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੂੰ ਦਿੱਤੀ ਵਧਾਈ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਕੇਨੇਡਾ ਦੇ ਰੱਖਿਆ ਮੰਤਰੀ ਦੇ ਅਹੁੱਦੇ `ਤੇ ਬਿਰਾਜ਼ਮਾਨ ਹਰਜੀਤ ਸਿੰਘ ਸੱਜਣ ਦੇ ਪਿਤਾ ਕੁੰਦਨ ਸਿੰਘ ਸੱਜਣ ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਦੇ ਗ੍ਰਹਿ ਵਿਖੇ ਪੁੱਜੇ।ਕੁੰਦਨ ਸਿੰਘ ਸੱਜਣ ਜੋ ਕਿ ਪ੍ਰਧਾਨ ਨਿਰਮਲ ਸਿੰਘ ਦੇ ਕਰੀਬੀ ਰਿਸ਼ਤੇਦਾਰ ਵੀ ਹਨ, ਨੇ ਚੀਫ ਖਾਲਸਾ ਦੀਵਾਨ ਪ੍ਰਧਾਨ ਬਨਣ `ਤੇ ਨਿਰਮਲ ਸਿੰਘ ਨੂੰ ਵਧਾਈ …

Read More »

ਖਾਲਸਾ ਕਾਲਜ ਸੀ: ਸੈਕੰ: ਗਰਲਜ਼ ਸਕੂਲ ਧਾਰਮਿਕ ਸਮਾਗਮ ਕਰਵਾਇਆ ਗਿਆ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਅਧੀਨ ਚਲ ਰਹੀ ਵਿੱਦਿਅਕ ਸੰਸਥਾ ਖਾਲਸਾ ਕਾਲਜ਼ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ।ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਉਪਰੰਤ ਵਿਦਿਆਰਥਣਾਂ ਨੇ ਰਸਭਿੰਨਾ ਕੀਰਤਨ ਕੀਤਾ।     ਸਕੂਲ ਪ੍ਰਿੰਸੀਪਲ ਸ੍ਰੀਮਤੀ ਪੁਨੀਤ ਕੌਰ ਨਾਗਪਾਲ ਦੀ ਰਹਿਨੁਮਾਈ ਆਯੋਜਿਤ ਧਾਰਮਿਕ ਸਮਾਗਮ ’ਚ ਉਚੇਚੇ ਤੌਰ ’ਤੇ ਪੁੱਜੇ …

Read More »

ਸੰਮਤ ਨਾਨਕਸ਼ਾਹੀ 551 ਦੀ ਆਮਦ ’ਤੇ ਗੁਰਮਤਿ ਸਮਾਗਮ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਸੰਮਤ ਨਾਨਕਸ਼ਾਹੀ 551 ਦੀ ਆਮਦ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੀਤੀ ਰਾਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ।ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਐਡੀਸ਼ਨਲ ਹੈੱਡ …

Read More »

ਹਲਕਾ ਧਰਮਕੋਟ ਦੀ ਸੰਗਤ ਨੇ ਸ੍ਰੀ ਗੁਰੂ ਰਾਮਦਾਸ ਲੰਗਰ `ਚ ਕੀਤੀ ਸੇਵਾ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਸ੍ਰੀ ਗੁਰੂ ਰਾਮਦਾਸ ਵਿਖੇ ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਸਾਬਕਾ ਮੰਤਰੀ ਪੰਜਾਬ ਜਥੇਦਾਰ ਤੋਤਾ ਸਿੰਘ ਦੀ ਅਗਵਾਈ ਵਿਚ ਹਲਕਾ ਧਰਮਕੋਟ (ਮੋਗਾ) ਦੀ ਸੰਗਤ ਨੇ ਲੰਗਰ ਸੇਵਾ ਕੀਤੀ।ਇਸ ਮੌਕੇ ਗੱਲਬਾਤ ਦੌਰਾਨ ਜਥੇਦਾਰ ਤੋਤਾ ਸਿੰਘ ਨੇ ਦੱਸਿਆ ਕਿ ਹਲਕਾ ਧਰਮਕੋਟ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਸੇਵਾ ਕਰਨ …

Read More »

70 ਸਾਲ ਬਾਅਦ ਕਰੋੜਾਂ ਸਿੱਖਾਂ ਦੀ ਅਰਦਾਸ ਪੂਰੀ ਹੋਣ ਦੀ ਆਸ – ਬੀਬੀ ਹਰਿਸਿਮਰਤ ਬਾਦਲ

ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਨਾਨਕਸ਼ਾਹੀ ਸੰਮਤ 551 ਦੀ ਖੁਸ਼ੀ `ਚ 1 ਚੇਤ ਦਾ ਮਹੀਨਾ ਚੜ੍ਹਨ `ਤੇ ਕੇਂਦਰੀ ਫੁੱਡ ਪ੍ਰੋਸੇਸਿੰਗ ਉਦਯੋਗ ਮੰਤਰੀ ਬੀਬੀ ਹਰਿਸਿਮਰਤ ਕੌਰ ਬਾਦਲ ਗੁਰਦੁਆਰਾ ਬੰਗਲਾ ਸਾਹਿਬ ਵਿੱਖੇ ਨਤਮਸਤਕ ਹੋਣ ਲਈ ਆਏ।ਇਸ ਦੌਰਾਨ ਉਨ੍ਹਾਂ ਨੇ ਸਮੁੱਚੇ ਪੰਥ ਵੱਲੋਂ ਕਰਤਾਰਪੁਰ ਲਾਂਘਾ ਖੋਲਣ ਦੇ ਕਾਰਜ਼ ਦੀ ਸਫਲਤਾ ਲਈ ਅਰਦਾਸ ਵਿੱਚ ਸ਼ਮੂਲੀਅਤ ਕੀਤੀ।ਬੀਬਾ ਹਰਿਸਿਮਰਤ ਕੌਰ ਨੇ ਪੱਤਰਕਾਰਾਂ ਨਾਲ …

Read More »

ਪਿੰਡ ਮੋਹਰ ਸਿੰਘ ਵਾਲਾ ਤੇ ਜੱਸੜ ਵਾਲਾ ਵਿਖੇ ਕੋਆਪਰੇਟਿਵ ਸੁਸਾਇਟੀ ਦੇ ਮੈਂਬਰ ਦੀ ਹੋਈ ਚੋਣ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਕਸਬਾ ਭੀਖੀ ਦੇ ਨੇੜਲੇ ਪਿੰਡ ਮੋਹਰ ਸਿੰਘ ਵਾਲਾ ਤੇ ਜੱਸੜ ਵਾਲਾ ਵਿਖੇ ਕੋਆਪ੍ਰੇਟਿਵ ਸੁਸਾਇਟੀ ਦੇ ਮੈਂਬਰ ਦੀ ਸਰਬਸੰਮਤੀ ਨਾਲ ਚੋਣ ਹੋਈ।ਇਸ ਚੋਣ ਵਿੱਚ ਗੁਰਜੀਵਨ ਸਿੰਘ ਧਾਲੀਵਾਲ ਨੂੰ ਪ੍ਰਧਾਨ ਅਤੇ ਗੁਰਵਿੰਦਰ ਸਿੰਘ ਧਾਲੀਵਾਲ ਨੂੰ ਮੀਤ ਪ੍ਰਧਾਨ ਚੁਣਿਆ ਗਿਆ ਹੈ।ਇਸ ਸਭਾ ਦੇ 11 ਮੈਂਬਰਾਂ ਹਨ।ਗੁਰਜੰਟ ਸਿੰਘ, ਗੁਰਪਿਆਰ ਸਿੰਘ, ਪਿਆਰਾ ਸਿੰਘ, ਬੇਅੰਤ ਕੂਨਰ, ਪ੍ਰਗਟ ਸਿੰਘ, …

Read More »

ਤਿੰਨ ਕੋਨੀ ਚੌਂਕ ਦੀਆਂ ਟਰੈਫ਼ਿਕ ਲਾਈਟਾਂ ਮੁੜ ਤੋਂ ਚਾਲੂ – ਡਿਪਟੀ ਕਮਿਸ਼ਨਰ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਮਾਨਸਾ ਸ਼ਹਿਰ ਅੰਦਰ ਤਿੰਨ ਕੋਨੀ ਤੇ ਲੱਗੀਆਂ ਟਰੈਫ਼ਿਕ ਲਾਈਟਾਂ ਜੋ ਪਿਛਲੇ ਲੰਮੇ ਕਾਫ਼ੀ ਸਮੇਂ ਤੋਂ ਬੰਦ ਪਈਆਂ ਸਨ, ਮੁੜ ਚਾਲੂ ਕਰ ਦਿੱਤੀਆਂ ਗਈਆਂ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮਿਸ ਅਪਨੀਤ ਰਿਆਤ ਨੇ ਦੱਸਿਆ ਕਿ ਸ਼ਹਿਰ ਵਿਚ ਤਿੰਨ ਕੋਨੀ ਤੇ ਲੱਗੀਆਂ ਟਰੈਫਿਕ ਲਾਈਟਾਂ ਲੋਕਾਂ ਦੀ ਮੰਗ ਤੇ ਮੁੜ ਤੋਂ ਚਾਲੂ ਕਰ ਦਿੱਤੀਆਂ …

Read More »

ਚੋਣਾਂ ਦੌਰਾਨ ਨਕਦੀ ਕਢਵਾਉਣ ਤੇ ਜਮ੍ਹਾਂ ਕਰਵਾਉਣ ਸਬੰਧੀ ਬੈਂਕਾਂ ਨਾਲ ਕੀਤੀ ਮੀਟਿੰਗ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) –  ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਜ਼ਿਲ੍ਹੇ ਦੀਆਂ ਸਾਰੀਆਂ ਬੈਂਕ ਬਰਾਂਚਾ ਦੇ ਪ੍ਰਤੀਨਿਧੀਆਂ ਨੂੰ ਮੀਟਿੰਗ ਦੌਰਾਨ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੋਂ ਜਾਣੂ ਕਰਵਾਉਂਦਿਆਂ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ।ਉਨ੍ਹਾਂ ਕਿਹਾ ਕਿ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਕਿਸੇ ਖਾਤੇ `ਚੋਂ ਇਕ ਲੱਖ ਰੁਪਏ ਜਾਂ ਇਸ …

Read More »

ਜਬਰਦਸਤ ਧਮਾਕਿਆਂ ਦੀ ਅਵਾਜ਼ ਨਾਲ ਦਹਿਲਿਆ ਅੰਮ੍ਰਿਤਸਰ

ਅੰਮ੍ਰਿਤਸਰ, 15 ਮਾਰਚ (ਪੰਜਾਬ ਪੋਸਟ ਬਿਊਰੋ) –  ਅੱਜ ਰਾਤ ਕਰੀਬ 1.30 ਵਜੇ ਗੁਰੂ ਨਗਰੀ ਵਿੱਚ ਹੇਠਾਂ ਉਤੇ ਹੋਏ ਦੋ ਜਬਰਦਸਤ ਧਮਾਕਿਆਂ ਨਾਲ ਘਰਾਂ ਦੇ ਬੂਹੇ ਤੇ ਖਿੜਕੀਆਂ ਹਿੱਲ ਗਈਆਂ ਅਤੇ ਡਰ ਦੇ ਮਾਰੇ ਲੋਕ ਬਜਾਰਾਂ ਵਿੱਚ ਆ ਗਏ।ਇਸ ਘਟਨਾ ਸਬੰਧੀ ਕੋਈ ਪਤਾ ਨਹੀਂ ਲੱਗਾ।ਮੋਬਾਇਲ ਕਾਲ ਅਤੇ ਸੋਸ਼ਲ਼ ਮੀਡੀਆ `ਤੇ ਲੋਕ ਇੱਕ ਦੂਜੇ ਕੋਲੋਂ ਜਾਣਕਾਰੀ ਹਾਸਲ ਕਰਨ `ਚ ਲੱਗੇ।

Read More »