Wednesday, November 25, 2026

ਪੰਜਾਬੀ

ਭਾਰਤ ਤੇ ਪਾਕਿਸਤਾਨ ਕਰਤਾਰਪੁਰ ਸਾਹਿਬ ਕੋਰੀਡੋਰ ਸਤੰਬਰ ਤੱਕ ਚਾਲੂ ਕਰਨ ਲਈ ਸਹਿਮਤ

ਦੋਵਾਂ ਦੇਸ਼ਾਂ ਦੇ ਅਧਿਕਾਰੀਆਂ ਵਲੋਂ ਅਟਾਰੀ ਸਰਹੱਦ ਵਿਖੇ ਮੀਟਿੰਗ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਭਾਰਤ ਤੇ ਪਾਕਿਸਤਾਨ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਵੇਂ ਜਨਮ ਦਿਹਾੜੇ ਤੋਂ ਪਹਿਲਾਂ ਕਰਤਾਰਪੁਰ ਸਾਹਿਬ ਕੋਰੀਡੋਰ ਚਾਲੂ ਕਰਨ ਲਈ ਸਹਿਮਤ ਹੋਏ ਹਨ, ਜੋ ਕਿ ਡੇਰਾ ਬਾਬਾ ਨਾਨਕ ਵਿਖੇ ਬਣਾਇਆ ਜਾਣਾ ਹੈ।ਅੱਜ ਇਸ ਸਬੰਧੀ ਭਾਰਤ ਅਤੇ ਪਾਕਿਸਤਾਨ ਦੇ ਗ੍ਰਹਿ ਵਿਭਾਗ ਦੇ …

Read More »

ਦੋ ਜਗ੍ਹਾ ਵੋਟ ਬਣਾਉਣਾ ਕਾਨੂੰਨੀ ਅਪਰਾਧ – ਕਵਿਤਾ ਸਿੰਘ

ਡਿਊਟੀ ਕਰਦੇ ਵੋਟਰਾਂ ਨੂੰ ਵੋਟਰ ਰਜਿਸਟਰੇਸ਼ਨ ਕਰਨ ਦੀ ਦਿੱਤੀ ਜਾਣਕਾਰੀ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਵਧੀਕ ਮੁੱਖ ਚੋਣ ਅਫਸਰ ਪੰਜਾਬ ਸ੍ਰੀਮਤੀ ਕਵਿਤਾ ਸਿੰਘ ਵੱਲੋਂ ਬੱਚਤ ਭਵਨ ਵਿਖੇ ਬੀ.ਐਸ.ਐਫ, ਸੀ.ਆਰ.ਪੀ.ਐਫ, ਏਅਰ ਫੋਰਸ ਅਤੇ ਆਰਮਡ ਫੋਰਸ ਦੇ ਅਧਿਕਾਰੀਆਂ ਨਾਲ ਸਰਵਿਸ ਵੋਟਰਾਂ ਨੂੰ ਲੈ ਕੇ ਇਕ ਅਹਿਮ ਮੀਟਿੰਗ ਕੀਤੀ।ਮੀਟਿੰਗ ਦੌਰਾਨ ਸ੍ਰੀਮਤੀ ਕਵਿਤਾ ਸਿੰਘ ਨੇ ਦੱਸਿਆ ਕਿ ਸਰਵਿਸ ਵੋਟਰ ਭਾਵ …

Read More »

ਈ.ਵੀ.ਐਮ ਮਸ਼ੀਨਾਂ ਨੂੰ ਹੈਕ ਨਹੀਂ ਕੀਤਾ ਜਾ ਸਕਦਾ – ਕਵਿਤਾ ਸਿੰਘ

ਵੋਟ ਦਾ ਇਸਤੇਮਾਲ ਕਰਕੇ ਦੇਸ਼ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਬਣੋ ਹਿੱਸਾ-ਜਿਲ੍ਹਾ ਚੋਣ ਅਫਸਰ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) –  ਈ.ਵੀ.ਐਮ ਮਸ਼ੀਨਾਂ ਨੂੰ ਕਿਸੇ ਵੀ ਢੰਗ ਨਾਲ ਹੈਕ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਇਸ ਦੇ ਨਾਲ ਕੋਈ ਛੇੜਖਾਨੀ ਕੀਤੀ ਜਾ ਸਕਦੀ ਹੈ।ਇਨ੍ਹਾਂ ਸਬੰਧੀ ਜੋ ਵੀ ਗਲਤ ਪ੍ਰਚਾਰ ਹੋ ਰਿਹਾ ਹੈ ਉਸਦਾ ਕੋਈ ਆਧਾਰ ਨਹੀਂ …

Read More »

ਮੋਟਰ ਸਾਇਕਲ ਦੇ ਪਟਾਕੇ ਮਾਰਨ `ਤੇ ਪਾਬੰਦੀ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਅੰਮ੍ਰਿਤਸਰ ਸ਼ਹਿਰ ਭੁਪਿੰਦਰ ਸਿੰਘ, ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਮੋਟਰ ਸਾਇਕਲ ਚਾਲਕਾਂ ਵਲੋਂ ਸਲੰਸਰਾਂ ਵਿੱਚ ਤਕਨੀਕੀ ਫੇਰ ਬਦਲ ਕਰਕੇ ਸ਼ਹਿਰ ਵਿੱਚ ਚਲਦੇ ਸਮੇਂ ਜਾਣ-ਬੁਝ ਕੇ ਉਚੀ ਆਵਾਜ਼ ਪੈਦਾ ਕਰਦੇ ਹਨ ਅਤੇ ਤੈਅਸ਼ੁਦਾ …

Read More »

ਮੂੰਹ ਢੱਕ ਕੇ ਦੋ ਪਹੀਆਂ ਵਾਹਨ ਚਲਾਉਣ `ਤੇ ਮੁਕੰਮਲ ਸਖਤ ਪਾਬੰਦੀ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕਾਰਜਕਾਰੀ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਪੁਲਿਸ ਸ਼ਹਿਰ ਭੁਪਿੰਦਰ ਸਿੰਘ ਪੀ.ਪੀ.ਐਸ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਆਪਣੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਇਲਾਕੇ  ਸ਼ਹਿਰ ਵਿੱਚ ਦੋ ਪਹੀਆਂ ਵਾਹਨਾਂ ਤੇ ਚੱਲਦੇ ਸਮੇਂ ਆਪਣਾ ਮੂੰਹ ਰੁਮਾਲ, ਮਫਰਲ, ਪਰਨਾ ਅਤੇ ਹੋਰ ਕਾਂ ਕਈ ਤਰਾਂ ਦੇ ਕੱਪੜਿਆਂ …

Read More »

ਅਕਾਲੀ ਦਲ (ਟਕਸਾਲੀ) ਨੂੰ ਬਰਸਾਤੀ ਡੱਡੂਆਂ ਦੀਆਂ ਟਪੂਸੀਆਂ ਦਾ ਕੋਈ ਨੁਕਸਾਨ ਨਹੀਂ – ਬ੍ਰਹਮਪੁਰਾ

ਤਰਨ ਤਾਰਨ 13 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਬਾਦਲ) ਵਲੋਂ ਵਿਧਾਨ ਸਭਾ ਹਲਕਾ ਖਡੂਰ ਸਾਹਿਬ ਦੇ ਪਿੰਡ ਡੇਰਾ ਸਾਹਿਬ ਤੋਂ ਗੁਰਿੰਦਰ ਸਿੰਘ ਟੋਨੀ ਦੇ ਬਾਦਲ ਦਲ ਵਿੱਚ ਸ਼ਾਮਿਲ ਹੋਣ `ਤੇ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਕਿਹਾ ਕਿ ਗੁਰਿੰਦਰ ਸਿੰਘ ਟੋਨੀ ਮੇਰਾ ਸਕਾ ਭਤੀਜਾ ਨਹੀ, ਪਰ ਮੇਰੇ ਭਾਈਚਾਰੇ ਵਿੱਚੋਂ ਹੀ ਹੈ ਅਤੇ ਇਸ ਨੇ ਹਮੇਸ਼ਾਂ ਹੀ ਮੇਰੇ ਪ੍ਰਤੀ …

Read More »

ਪੰਜਾਬੀ ਕਾਮੇਡੀ ਫਿਲਮ `ਬੈਂਡ ਵਾਜੇ` 15 ਮਾਰਚ ਨੂੰ ਹੋਵੇਗੀ ਦਰਸ਼ਕਾਂ ਦੇ ਰੂਬਰੂ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ -ਸੁਖਬੀਰ ਸਿੰਘ) – ਪੰਜਾਬੀ ਕਾਮੇਡੀ ਫਿਲਮ `ਬੈਂਡ ਵਾਜੇ` ਦੀ ਟੀਮ ਫਿਲਮ ਦੇ ਪ੍ਰਮੋਸ਼ਨ ਲਈ ਅੰਮ੍ਰਿਤਸਰ ਪੁੱਜੀ।15 ਮਾਰਚ 2019 ਨੂੰ ਰਲੀਜ਼ ਹੋ ਰਹੀ ਫਿਲਮ ਸ਼ਾਹ ਐਨ ਸ਼ਾਹ ਅਤੇ ਏ ਐਂਡ ਏ ਐਡਵਾਈਜ਼ਰਜ਼ ਵਲੋਂ ਰਾਈਜਿੰਗ ਸਟਾਰ ਐਂਟਰਟੇਨਮੈਂਟ ਇੰਕ ਦੇ ਨਾਲ ਮਿਲ ਕੇ ਬਣਾਈ ਹੈ।ਫਿਲਮ `ਬੈਂਡ ਵਾਜੇ` `ਚ ਬੀਨੂ ਢਿੱਲੋਂ ਅਤੇ ਮੈਂਡੀ ਤੱਖਰ ਮੁੱਖ ਭੂਮਿਕਾ `ਚ ਨਜ਼ਰ ਆਉਣਗੇ।ਉਹਨਾਂ …

Read More »

ਇੰਜੀ. ਜਸਪਾਲ ਸਿੰਘ, ਸੁਰਜੀਤ ਸਿੰਘ ਤੇ ਇੰਜੀ: ਨਵਦੀਪ ਸਿੰਘ ਹੋਣਗੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਸੁਲਤਾਨਵਿੰਡ ਮੈਂਬਰ ਇੰਚਾਰਜ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਦੀਵਾਨ ਦੇ ਆਨਰੇਰੀ ਜਾਇੰਟ ਸਕੱਤਰ ਇੰਜੀਨੀਅਰ ਜਸਪਾਲ ਸਿੰਘ, ਸੁਰਜੀਤ ਸਿੰਘ ਅਤੇ ਇੰਜੀ: ਨਵਦੀਪ ਸਿੰਘ ਚੀਫ ਖਾਲਸਾ ਨੂੰ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈੰਕਡਰੀ ਪਬਲਿਕ ਸਕੂਲ, ਸੁਲਤਾਨਵਿੰਡ ਲਿੰਕ ਰੋਡ ਦੇ ਨਵੇ ਮੈਬਰ ਇੰਚਾਰਜ ਨਿਯੁੱਕਤ ਕੀਤਾ ਹੈ। ਦੀਵਾਨ ਪ੍ਰਧਾਨ ਨਿਰਮਲ ਸਿੰਘ, ਆਨਰੇਰੀ ਸਕੱਤਰ ਸਵਿੰਦਰ ਸਿੰਘ ਕੱਥੁਨੰਗਲ ਅਤੇ ਸੁਰਿੰਦਰ ਸਿੰਘ …

Read More »

ਰੂਸ ਦੇ ਥਲ ਸੈਨਾ ਮੁੱਖੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

ਜਨਰਲ ਓਲਿਗ ਐਲ ਸੈਲਿਯੁਕੋਵ ਨੂੰ ਸ਼੍ਰੋਮਣੀ ਕਮੇਟੀ ਨੇ ਕੀਤਾ ਸਨਮਾਨਿਤ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਰੂਸ ਦੇ ਥਲ ਸੈਨਾ ਮੁਖੀ ਜਨਰਲ ਓਲਿਗ ਲਿਉਨੀਡੋਵਿਚ ਸੈਲਿਯੁਕੋਵ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਏ। ਉਨ੍ਹਾਂ ਦਾ ਇਥੇ ਪੁੱਜਣ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਅੰਤ੍ਰਿੰਗ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ, …

Read More »

ਖਾਲਸਾ ਕਾਲਜ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ’ਚ ਕਰਵਾਇਆ ਧਾਰਮਿਕ ਸਮਾਗਮ

 ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਗਵਰਨਿੰਗ ਕੌਂਸਲ ਦੀ ਰਹਿਨੁਮਾਈ ਹੇਠ ਉਨਤੀ ਦੀ ਰਫ਼ਤਾਰ ਤੇਜ਼ ਕਰਦੇ ਖਾਲਸਾ ਕਾਲਜ ਆਫ਼ ਇੰਜ਼ੀਨੀਅਰਿੰਗ ਐਂਡ ਟੈਕਨਾਲੋਜੀ ਵਿਖੇ ਧਾਰਮਿਕ ਸਮਾਗਮ ਆਯੋਜਿਤ ਕੀਤਾ ਗਿਆ। ਗਵਰਨਿੰਗ ਕੌਂਸਲ ਵੱਲੋਂ 550 ਸਾਲਾ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਬੰਧਿਤ ਉਲੀਕੇ ਗਏ ਪ੍ਰੋਗਰਾਮ ਤਹਿਤ ਕਾਲਜ ਪ੍ਰਿੰਸੀਪਲ ਡਾ. ਮੰਜ਼ੂ ਬਾਲਾ ਦੀ …

Read More »