Wednesday, November 25, 2026

ਪੰਜਾਬੀ

ਗੁਰੂ ਨਾਨਕ ਦੇਵ ਜੀ ਨਾਲ ਸੰਬੰਧਤ 100 ਤੋਂ 300 ਸਾਲ ਪੁਰਾਣੇ ਹੱਥ-ਲਿਖਤ ਖਰੜਿਆਂ ਦੀ ਲਾਈ ਪ੍ਰਦਰਸ਼ਨੀ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਜੀ ਦੇ ਨਾਲ ਸੰਬੰਧਤ ਹੱਥ ਲਿਖਤਾਂ ਦੇ ਖਰੜੇ ਜੋ 100 ਤੋ 300 ਸਾਲ ਪੁਰਾਣੇ ਹਨ ਦੀ ਪ੍ਰਦਰਸ਼ਨੀ ਗੁਰੂ ਨਾਕ ਦੇਵ ਯੂਨੀਵਰਸਿਟੀ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਭਵਨ ਦੇ ਮਿਊਜ਼ੀਅਮ ਹਾਲ ਵਿਚ ਲਗਾਈ ਗਈ ਹੈ।ਦੋ ਦਿਨਾਂ ਇਸ ਹੱਥ ਲਿਖਤਾਂ ਖਰੜੇ ਦੀ ਪ੍ਰਦਰਸ਼ਨੀ ਨੂੰ ਵੇਖਣ ਦੇ ਲਈ ਜਿੱਥੇ ਆਮ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਨਤੀਜਿਆਂ ਦਾ ਐਲਾਨ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ  ਯੂਨੀਵਰਸਿਟੀ ਦੀ ਵੈਬਸਾਈਟ www.gndu.ac.in  `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ: ਬੈਚਲਰ ਆਫ ਵੋਕੇਸ਼ਨ (ਸਾਊਡ ਟੈਕਨੋਲੋਜੀ), ਸੈਮੇਸਟਰ-3, ਬੈਚਲਰ ਆਫ ਵੋਕੇਸ਼ਨਲ …

Read More »

ਕਰੋਲ ਬਾਗ ਸਕੂਲ ਵਿਖੇ ‘ਜੂਨੀਅਰ ਡੇਅ ਕਮ ਨਰਸਰੀ ਗ੍ਰੈਜੂਏਸ਼ਨ ਦਿਵਸ’ ਮਨਾਇਆ

ਨਵੀਂ ਦਿੱਲੀ, 14 ਮਾਰਚ (ਪੰਜਾਬ ਪੋਸਟ ਬਿਊਰੋ) – ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਕਰੋਲ ਬਾਗ ਵਿਖੇ ‘ਜੂਨੀਅਰ ਡੇ ਕਮ ਨਰਸਰੀ ਗ੍ਰੈਜੂਏਸ਼ਨ ਦਿਹਾੜਾ’ ਬੜੇ ਉਤਸ਼ਾਹ ਨਾਲ ਮਨਾਇਆ ਗਿਆ।ਸਕੂਲ ਦੇ ਚੇਅਰਮੈਨ ਪਰਮਜੀਤ ਸਿੰਘ ਰਾਣਾ, ਮਹਿੰਦਰ ਸਿੰਘ ਭੁੱਲਰ, ਸਕੂਲ ਮੈਨੇਜਰ ਤੇ ਹੋਰ ਪਤਵੰਤੇ ਸੱਜਣ ਅਤੇ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ। ਪ੍ਰੋਗਰਾਮ ਦੀ ਸ਼ੁਰੂਆਤ ਸ਼ਬਦ ਗਾਇਨ ਅਤੇ ਸੁਆਗਤ ਗੀਤ ਰਾਹੀਂ ਕੀਤੀ ਗਈ।     ਸਕੂਲ ਦੀ …

Read More »

ਟੋਲ ਫ੍ਰੀ ਨੰਬਰ 1950 `ਤੇ ਵੋਟਾਂ ਬਾਰੇ ਹਰ ਮਿਲੇਗੀ ਹਰ ਤਰਾਂ ਦੀ ਜਾਣਕਾਰੀ – ਅਮਨਦੀਪ ਕੌਰ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਕੋਈ ਵੀ ਵੋਟਰ ਵੋਟਾਂ ਸਬੰਧੀ ਜਾਣਕਾਰੀ ਲੈਣ ਲਈ ਟੋਲ ਫ੍ਰੀ ਨੰਬਰ 1950 ਤੇ ਫੋਨ ਕਰਕੇ ਜਾਂ ਐਸ.ਐਮ.ਐਸ ਰਾਹੀਂ ਆਪਣੇ ਹਲਕੇ ਦੇ ਬੀ.ਐਲ.ਓ ਤੇ ਬੂਥ ਬਾਰੇ ਜਾਣਕਾਰੀ ਅਤੇ ਆਪਣੇ ਮੋਬਾਇਲ ਤੇ ਹੈਲਪਲਾਈਨ ਐਪ ਡਾਊਨਲੋਡ ਕਰਕੇ ਵੀ ਹਰ ਤਰ੍ਹਾਂ ਦੀ ਸੂਚਨਾ ਪ੍ਰਾਪਤ ਕਰ ਸਕਦਾ ਹੈ।      ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਸ੍ਰੀਮਤੀ ਅਮਨਦੀਪ ਕੌਰ …

Read More »

ਪੰਜਾਬ ਦੇ ਪਹਿਲੇ ਕਲੀਨ ਸਟਰੀਟ ਫੂਡ ਹੱਬ ਨੂੰ ਵਿਸਾਖੀ ਤਕ ਮਾਨਤਾ ਮਿਲਣ ਦੀ ਸੰਭਾਵਨਾ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਰਕਾਰੀ ਵਲੋਂ ਸ਼ੁਰੂ ਕੀਤੇ ਫਲੈਗਸ਼ਿਪ ਪ੍ਰੋਗਰਾਮ ਮਿਸ਼ਨ ਤੰਦਰੁਸਤ ਪੰਜਾਬ ਦੇ ਅਧੀਨ ਕਮਿਸ਼ਨਰ ਫੂਡ ਅਤੇ ਡਰੱਗਜ਼ ਐਡਮਿਨਸਟਰੀਸ਼ਨ ਪੰਜਾਬ ਕਾਹਨ ਸਿੰਘ ਪੰਨੂੰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਐਫ.ਐਸ.ਐਸ.ਏ.ਆਈ ਨਿਊ ਦਿੱਲੀ ਦੀ ਸਹਿਮਤੀ ਦੇ ਨਾਲ ਜੋ ਤਿੰਨ ਕਲੀਨ ਸਟਰੀਟ ਫੂਡ ਹੱਬਜ਼ ਅੰਮਿ੍ਰਤਸਰ ਸ਼ਹਿਰ ਵਿੱਚ ਸ਼ੁਰੂ ਕੀਤੀਆਂ ਜਾਣੀਆਂ ਹਨ, ਉਸੇ ਕੜੀ ਦੇ ਤਹਿਤ ਅੱਜ ਸਾਰੇ …

Read More »

ਜਿਲ੍ਹਾ ਚੋਣ ਅਧਿਕਾਰੀ ਵਲੋਂ ਚੋਣ ਅਮਲ ਵਿੱਚ ਲੱਗੇ ਅਧਿਕਾਰੀਆਂ ਨਾਲ ਮੀਟਿੰਗ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਆ ਰਹੀਆਂ ਲੋਕ ਸਭ ਚੋਣਾਂ ਨੂੰ ਕਰਵਾਉਣ ਦੇ ਮਕਸਦ ਨਾਲ ਜਿਲ੍ਹਾ ਚੋਣ ਅਧਿਕਾਰੀ ਸ਼ਿਵਦੁਲਾਰ ਸਿੰਘ ਢਿਲੋਂ ਨੇ ਅੱਜ ਚੋਣ ਕੰਮ ਵਿਚ ਲੱਗੇ ਵੱਖ-ਵੱਖ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਅਤੇ ਉਨਾਂ ਕੋਲੋਂ ਹੁਣ ਤੱਕ ਕੀਤੇ ਹੋਏ ਕੰਮਾਂ ਦਾ ਵੇਰਵਾ ਲੈਂਦੇ ਹੋਏ ਭਵਿੱਖ ਲਈ ਕੀਤੀ ਵਿਉਂਤਬੰਦੀ ਬਾਬਤ ਵਿਸਥਾਰ ਵਿਚ ਜਾਣਕਾਰੀ ਲਈ।          ਢਿਲੋਂ ਨੇ …

Read More »

ਡੀ.ਸੀ ਵਲੋਂ ਬੀ.ਆਰ.ਟੀ.ਐਸ ਦੀ ਬੱਸ `ਚ ਬੈਠ ਕੇ ਕੀਤੀ ਸਵਾਰੀਆਂ ਨਾਲ ਗੱਲਬਾਤ

15 ਲੱਖ ਲੋਕਾਂ ਨੂੰ ਸਫਰ ਸਹੂਲਤ ਦੇ ਚੁੱਕੀਆਂ ਹਨ ਬੀ.ਆਰ.ਟੀ.ਐਸ ਬੱਸਾਂ – ਢਿਲੋਂ ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਬੀ.ਆਰ.ਟੀ.ਐਸ ਪ੍ਰਾਜੈਕਟ (ਬੱਸ ਰੈਪਿਡ ਟਰਾਂਜਿਟ ਸਿਸਟਮ) ਦੀ ਬੱਸ ਵਿਚ ਚੜ੍ਹ ਕੇ ਸਵਾਰੀ ਦਾ ਆਨੰਦ ਲਿਆ ਤੇ  ਸਵਾਰੀਆਂ ਨਾਲ ਵੀ ਗੱਲਬਾਤ ਕਰਕੇ ਉਨਾਂ ਦੇ ਸੁਝਾਅ ਲਏ। ਉਨਾਂ ਦੱਸਿਆ ਕਿ ਹੁਣ ਤੱਕ 15 ਲੱਖ …

Read More »

ਵਿਦੇਸ਼ ਘੁੰਮਣ ਜਾਣਗੇ ਆਤਮ ਪਬਲਿਕ ਸਕੂਲ ਦੇ ਹੋਣਹਾਰ ਬੱਚੇ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਆਤਮ ਪਬਲਿਕ ਸਕੂਲ ਇਸਲਾਮਾਬਾਦ ਦੇ ਹੋਣਹਾਰ ਵਿਦਿਆਰਥੀ ਆਪਣੇ ਅਧਿਆਪਕਾਂ ਦੀ ਅਗਵਾਈ ਵਿੱਚ ਵੱਖ-ਵੱਖ ਵਿਕਾਸ਼ੀਲ ਮੁਲਕਾਂ ਦਾ ਦੌਰਾ ਕਰਨਗੇ। ਸਕੂਲ ਦੇ ਡਾਇਰੈਕਟਰ ਤੇ ਉਘੇ ਪੰਜਾਬੀ ਸ਼ਾਇਰ ਦੇਵ ਦਰਦ ਨੇ ਜਾਰੀ ਬਿਆਨ ਵਿੱਚ ਦਸਿਆ ਕਿ ਉਹ ਪੜ੍ਹਾਈ ਲਿਖਾਈ ਦੇ ਨਾਲ ਨਾਲ ਬੱਚਿਆਂ ਦੇ ਸਰਬਪੱਖੀ ਵਿਕਾਸ ਅਤੇ ਸਖਸ਼ੀਅਤ ਨੂੰ ਹੋਰ ਨਿਖਾਰਣ ਤੇ ਸਵਾਰਨ …

Read More »

ਕੈਪਟਨ ਸਰਕਾਰ ‘ਆਯੂਸ਼ਮਾਨ ਭਾਰਤ ਯੋਜਨਾ’ ਦਾ ਲਾਭ ਪੰਜਾਬੀਆਂ ਨੂੰ ਪਹੁੰਚਾਉਣ ’ਚ ਨਾਕਾਮ ਰਹੀ – ਛੀਨਾ

ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਸੂਬਾ ਸਰਕਾਰ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਆਮ ਲੋਕਾਂ ਲਈ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੀ ਗਈ ‘ਆਯੂਸ਼ਮਾਨ ਭਾਰਤ ਯੋਜਨਾ’ ਦਾ ਜਨਤਾ ਨੂੰ ਕੋਈ ਲਾਭ ਨਹੀਂ ਦਿੱਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪ੍ਰਤੀ ਪਰਿਵਾਰਕ ਮੈਂਬਰ 5 ਲੱਖ ਤੱਕ …

Read More »

ਆਦਰਸ਼ ਚੋਣ ਜ਼ਾਬਤੇ ਦੌਰਾਨ ਮਾਨਸਾ ਪੁਲਿਸ ਵਲੋਂ ਕੋਈ ਢਿੱਲ ਨਹੀਂ ਵਰਤੀ ਜਾਵੇਗੀ – ਐਸ.ਐਸ.ਪੀ ਖੁਰਾਣਾ

ਭੀਖੀ/ਮਾਨਸਾ, 14 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਲੋਕ ਸਭਾ ਚੋਣਾਂ-2019 ਦੇ ਮੱਦੇਨਜ਼ਰ ਐਸ.ਐਸ.ਪੀ ਮਾਨਸਾ ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਜ਼ਿਲ੍ਹੇ ਅੰਦਰ ਅਮਨ ਕਾਨੂੰਨ ਤੇ ਸੁਰੱਖਿਆ ਦੀ ਸਥਿਤੀ ਨੂੰ ਬਰਕਰਾਰ ਰੱਖਿਆ ਜਾਵੇਗਾ। ਉਨ੍ਹਾਂ ਪੁਲਿਸ ਅਧਿਕਾਰੀਆਂ ਨੂੰ ਹਦਾਇਤਾਂ ਜਾਰੀ ਕਰਦੇ ਹੋਏ ਕਿਹਾ ਕਿ ਆਦਰਸ਼ ਚੋਣ ਜ਼ਾਬਤਾ 10 ਮਾਰਚ ਨੂੰ ਲਾਗੂ ਹੋ ਚੁੱਕਾ ਹੈ, ਇਸ ਕਰਕੇ ਜ਼ਿਲ੍ਹੇ ਵਿਚ ਚੋਣ ਜ਼ਾਬਤੇ …

Read More »