ਸਮਾਜ ਅੰਦਰ ਮਨੁੱਖਤਾ ਨੂੰ ਦਰਪੇਸ਼ ਸਮੱਸਿਆਵਾਂ ਵਿਚ ਵਾਤਾਵਰਣ ਇੱਕ ਵੱਡੀ ਚੁਣੌਤੀ ਵਜੋਂ ਸਾਹਮਣੇ ਹੈ। ਇਸੇ ਦਾ ਹੀ ਨਤੀਜਾ ਹੈ ਕਿ ਅੱਜ ਮਨੁੱਖ ਦੇ ਸਾਹਮਣੇ ਕੈਂਸਰ ਅਤੇ ਸਾਹ ਦੀਆਂ ਬਿਮਾਰੀਆਂ ਦਿਨੋ-ਦਿਨ ਵਿਕਰਾਲ ਰੂਪ ਧਾਰਨ ਕਰਦੀਆਂ ਜਾ ਰਹੀਆਂ ਹਨ।ਹਵਾ, ਪਾਣੀ ਆਦਿ ਦੇ ਪ੍ਰਦੂਸ਼ਿਤ ਹੋਣ ਨਾਲ ਜ਼ਿੰਦਗੀ ਜਿਉਣਾ ਦੁੱਭਰ ਹੁੰਦਾ ਜਾ ਰਿਹਾ ਹੈ।ਅਜਿਹੀਆਂ ਸਮੱਸਿਆਵਾਂ ਤੋਂ ਨਿਜ਼ਾਤ ਪਾਉਣ ਲਈ ਗੁਰੂ ਸਾਹਿਬਾਨ ਵੱਲੋਂ ਮਨੁੱਖਤਾ ਦੀ …
Read More »ਪੰਜਾਬੀ
ਸਿੱਖ ਜਰਨੈਲ ‘ਅਕਾਲੀ ਬਾਬਾ ਫੂਲਾ ਸਿੰਘ’
ਅਕਾਲੀ ਫੂਲਾ ਸਿੰਘ ਉਹ ਮਹਾਨ ਸਿੱਖ ਜਰਨੈਲ ਹੋਏ ਹਨ, ਜਿਸ ਨੇ ਮਹਾਰਾਜਾ ਰਣਜੀਤ ਸਿੰਘ ਦੇ ਰਾਜ ਸਮੇਂ ਵਡਮੱਲਾ ਯੋਗਦਾਨ ਪਾਇਆ। ਆਪ ਦਾ ਜਨਮ 1 ਜਨਵਰੀ ਸੰਨ 1761 ਈ. ਵਿਚ ਇੱਕ ਛੋਟੇ ਜਿਹੇ ਪਿੰਡ ਸ਼ੀਹਾਂ (ਸੰਗਰੂਰ) ਵਿਖੇ ਪਿਤਾ ਈਸ਼ਰ ਸਿੰਘ ਅਤੇ ਮਾਤਾ ਹਰਿ ਕੌਰ ਦੇ ਘਰ ਹੋਇਆ।ਵੱਡੇ ਘੱਲੂਘਾਰੇ ਸਮੇਂ ਸਿੱਖ ਫ਼ੌਜਾਂ ਵਿੱਚ ਸ਼ਾਮਿਲ ਹੋ ਕੇ ਅਕਾਲੀ ਫੂਲਾ ਸਿੰਘ ਦੇ ਪਿਤਾ ਨੇ …
Read More »ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਵਿਖੇ ਰਾਸ਼ਟਰੀ ਵਿਗਿਆਨ ਦਿਵਸ `ਤੇ ਗੈਸਟ ਲੈਕਚਰ
ਅੰਮ੍ਰਿਤਸਰ, 14 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਦੇ ਕਮਿਸਟਰੀ ਵਿਭਾਗ ਵਲੋਂ ਰਾਸ਼ਟਰੀ ਵਿਗਿਆਨ ਦਿਵਸ `ਤੇ ਡੀ.ਬੀ.ਟੀ ਵੱਲੋਂ ਸਪਾਂਸਰ “ਸਾਇੰਸ ਫ਼ਾਰ ਅ ਬੈਟਰ ਲੀਵਿੰਗ” ਅਤੇ `ਦ ਬਿਊਟੀਫੁੱਲ ਜਰਨੀ ਆਫ ਓਰਗੈਨਿਕ ਕਮਿਸਟਰੀ` ਉੱਪਰ ਗੈਸਟ ਲੈਕਚਰ ਕਰਵਾਇਆ।ਗੈਸਟ ਲੈਕਚਰ ਦੇ ਪ੍ਰਮੁੱਖ ਬੁਲਾਰੇ ਡਾ. ਵੰਦਨਾ ਭੱਲਾ, ਐਸੋਸੀਏਟ ਪ੍ਰੋਫ਼ੈਸਰ, ਕਮਿਸਟਰੀ ਵਿਭਾਗ, ਗੁਰੂ ਨਾਨਕ ਦੇਵ ਯੂਨੀਵਰਸਿਟੀ ਸਨ।ਡਾ. ਵੰਦਨਾ ਨੇ ਬੀ.ਐਸ.ਸੀ ਮੈਡੀਕਲ, …
Read More »19ਵੀਂ ਸਾਹਿਰ ਲੁਧਿਆਣਵੀ ਨਾਈਟ ਦੌਰਾਨ ਸੱਜੀ ਗਜ਼ਲਾਂ ਤੇ ਕਵਾਲੀ ਦੀ ਮਹਿਫਲ
ਅੰਮ੍ਰਿਤਸਰ, 13 ਮਾਰਚ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 19ਵੀਂ ਸਾਹਿਰ ਲੁਧਿਆਣਵੀ ਨਾਈਟ ਦੌਰਾਨ ਗਜ਼ਲਾਂ ਅਤੇ ਕਵਾਲੀ ਦੀ ਮਹਿਫਲ ਸਥਾਨਕ ਆਰਟ ਗੈਲਰੀ ਵਿਖੇ ਕਰਵਾਈ ਗਈ।ਇੰਡੀਅਨ ਅਕੈਡਮੀ ਆਫ ਫਾਈਨ ਆਰਟ ਵਲੋਂ ਪੰਜਾਬ ਕੌਂਸਲ ਆਫ ਆਰਟ ਐਂਡ ਲਿਟਰੇਚਰ ਤੇ ਰੋਟਰੀ ਕਲੱਬ ਅੰਮ੍ਰਿਤਸਰ ਸਾਊਥ ਦੇ ਸਹਿਯੋਗ ਨਾਲ ਕਰਵਾਏ ਗਏ ਸੰਗੀਤਕ ਪ੍ਰੋਗਰਾਮ ਦੀ ਪ੍ਰਧਾਨਗੀ ਆਰਟ ਗੈਲਰੀ ਦੇ ਚੇਅਰਮੈਨ ਰਜਿੰਦਰ ਮੋਹਨ ਸਿੰਘ ਛੀਨਾ ਨੇ ਕੀਤੀ।ਜਦਕਿ …
Read More »ਸ਼੍ਰੋਮਣੀ ਕਮੇਟੀ ਮੁਲਾਜ਼ਮਾਂ ਨੂੰ 1 ਮਾਰਚ ਤੋਂ ਮਿਲੇਗਾ 6 ਫੀਸਦ ਮਹਿੰਗਾਈ ਭੱਤਾ – ਲੌਂਗੋਵਾਲ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਉੱਚ ਅਧਿਕਾਰੀਆਂ ਨਾਲ ਕੀਤੀ ਇਕੱਤਰਤਾ `ਚ ਦੱਸਿਆ ਹੈ ਕਿ ਕਮੇਟੀ ਦੇ ਮੁਲਾਜ਼ਮਾਂ ਨੂੰ ਮਹਿੰਗਾਈ ਭੱਤੇ ਦੀ 6% ਕਿਸ਼ਤ ਦਿੱਤੀ ਜਾਵੇਗੀ।ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਤਨਖ਼ਾਹਾਂ ਵਿਚ ਸੋਧ ਕਰਨ ਹਿੱਤ ਇਕ ਗ੍ਰੇਡ ਸਬ-ਕਮੇਟੀ ਬਣਾਈ ਗਈ ਹੈ, ਜਿਸ ਨੇ ਘੋਖ ਪੜਤਾਲ ਕਰਕੇ ਆਪਣਾ ਕੰਮ ਅੰਤਮ …
Read More »ਜੀ.ਐਨ.ਡੀ.ਯੂ ਕੈਂਪ `ਚ ਲੜਕੇ-ਲੜਕੀਆਂ ਦੇ ਅੰਤਰ-ਵਿਭਾਗੀ ਰੱਸਾਕਸ਼ੀ ਮੁਕਾਬਲੇ ਸ਼ੁਰੂ
ਅੰਮ੍ਰਿਤਸਰ, 12 (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵੀ.ਸੀ ਪ੍ਰੋ. (ਡਾ.) ਜਸਪਾਲ ਸਿੰਘ ਸੰਧੂ ਦੇ ਦਿਸ਼ਾ-ਨਿਰਦੇਸ਼ਾਂ ਤੇ ਜੀ.ਐਨ.ਡੀ.ਯੂ ਕੈਂਪਸ `ਚ ਕੈਂਪਸ ਸਪੋਰਟਸ ਇੰਚਾਰਜ ਪ੍ਰੋ. (ਡਾ.) ਅਮਨਦੀਪ ਸਿੰਘ ਸੈਣੀ ਦੀ ਦੇਖ-ਰੇਖ ਹੇਠ ਲੜਕੇ-ਲੜਕੀਆਂ ਦੇ ਰੱਸਾਕਸ਼ੀ ਮੁਕਾਬਲਿਆਂ ਦਾ ਸ਼ੁਭਾਰੰਭ ਕੀਤਾ ਗਿਆ। ਜਿਸ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਣਗਿਣਤ ਲੜਕੇ-ਲੜਕੀਆਂ ਨੇ ਹਿੱਸਾ ਲੈ ਕੇ ਜ਼ੋਰ ਅਜ਼ਮਾਈ ਕੀਤੀ। ਕੋਚ …
Read More »ਪਿੰਡ ਉਟਾਲਾਂ ਵਿਖੇ ਟਰੈਕਟਰ ਟੋਚਨ ਮੁਕਾਬਲਾ ਜੌਂਡੀਅਰ ਬਰਨਾਲਾ ਨੇ ਜਿੱਤਿਆ
ਸਰਪੰਚ ਪ੍ਰੇਮਵੀਰ ਸੱਦੀ ਨੇ ਕੀਤਾ ਮੁਕਾਬਲੇ ਦਾ ਉਦਘਾਟਨ ਸਮਰਾਲਾ, 12 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਇੱਥੋਂ ਨਜਦੀਕੀ ਪਿੰਡ ਉਟਾਲਾਂ ਵਿਖੇ ਯਾਰਾਂ ਦੇ ਯਾਰ ਗਰੁੱਪ ਵੱਲੋਂ ਪ੍ਰਵਾਸੀ ਭਾਰਤੀਆਂ ਅਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਟਰੈਕਟਰ ਟੋਚਨ ਮੁਕਾਬਲੇ ਸਰਕਾਰੀ ਹਾਈ ਸਕੂਲ ਦੇ ਖੇਡ ਸਟੇਡੀਅਮ ਵਿਖੇ ਕਰਵਾਏ ਗਏ।ਜਿਸ ਨੂੰ ਦੇਖਣ ਲਈ ਪੂਰੇ ਪੰਜਾਬ ਭਰ ਵਿੱਚੋਂ ਲੋਕਾਂ ਦਾ ਹੜ੍ਹ ਆ ਗਿਆ। …
Read More »ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਦੀ ਮਹੀਨਾਵਾਰ ਮੀਟਿੰਗ ਹੋਈ
ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਚੋਣਾਂ `ਚ ਚੌਂਕੀਦਾਰਕਰਨਗੇ ਵਿਰੋਧ – ਨਛੱਤਰ ਸਿੰਘ ਸਮਰਾਲਾ, 12 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲਾਲ ਝੰਡਾ ਪੇਂਡੂ ਚੌਂਕੀਦਾਰ ਯੂਨੀਅਨ ਦੀ ਮੀਟਿੰਗ ਪ੍ਰਧਾਨ ਨਛੱਤਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ।ਜਿਸ ਵਿੱਚ ਯੂਨੀਅਨ ਦੀਆਂ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ।ਮੀਟਿੰਗ ਦੌਰਾਨ ਸਰਬਸੰਮਤੀ ਨਾਲ ਪਾਸ ਕੀਤੇ ਗਏ ਪਹਿਲੇ ਮਤੇ `ਚ ਮੰਗ ਕੀਤੀ ਗਈ ਕਿ ਜਿਹੜੇ ਪਿੰਡਾਂ ਦੇ …
Read More »ਬੀਬੀ ਜਗੀਰ ਕੌਰ ਨੂੰ ਅਕਾਲੀ ਦਲ ਨੇ ਖਡੂਰ ਸਾਹਿਬ ਤੋਂ ਪਾਰਟੀ ਉਮੀਦਵਾਰ ਐਲਾਨਿਆ
ਤਰਨ ਤਾਰਨ, 12 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਬੀਬੀ ਜਗੀਰ ਨੰੂ ਪਾਰਟੀ ਉਮੀਦਵਾਰ ਐਲਾਨਿਆ ਹੈ।ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵਰਕਰਾਂ ਦੀ ਰੈਲੀ ਨੰੂ ਸੰਬੋਧਨ ਕਰਦਿਆਂ ਉਨਾਂ ਨੇ ਅਖੌਤੀ ਟਕਸਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ `ਤੇ ਨਿਸ਼ਾਨਾ ਸੇਧਦਿਆਂ ਕਿਹਾ ਕਿ ਇਸ ਲੋਕ ਸਭਾ ਮੈਂਬਰ ਨੇ ਪੰਜ ਸਾਲਾਂ `ਚ …
Read More »ਪਰਵਾਸੀ ਸ਼ਾਇਰ ਰਵਿੰਦਰ ਸਹਿਰਾਅ ਦੀ ਕਾਵਿ ਪੁਸਤਕ `ਕੁਝ ਨਾ ਕਹੋ` `ਤੇ ਹੋਈ ਚਰਚਾ
ਅੰਮ੍ਰਿਤਸਰ, 12 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅਦਾਰਾ ਰਾਗ ਵਲੋਂ ਮੁੱਖ ਸੰਪਾਦਕ ਇੰਦਰਜੀਤ ਸਿੰਘ ਪੁਰੇਵਾਲ ਤੇ ਸੰਪਾਦਕ ਅਜੇ ਤਨਵੀਰ ਦੀ ਅਗਵਾਈ ਹੇਠ ਪਰਵਾਸੀ ਸ਼ਾਇਰ ਰਵਿੰਦਰ ਸਹਿਰਾਅ ਦੀ ਕਾਵਿ ਪੁਸਤਕ `ਕੁਝ ਨਾ ਕਹੋ` `ਤੇ ਵਿਚਾਰ ਚਰਚਾ ਕਰਵਾਈ ਗਈ।ਪੰਜਾਬ ਨਾਟਸ਼ਾਲਾ ਵਿਖੇ ਕਰਵਾਏ ਗਏ ਇਸ ਸਮਾਗਮ ਦੀ ਪ੍ਰਧਾਨਗੀ ਉੱਘੇ ਵਿਦਵਾਨ ਡਾ. ਹਰਚੰਦ ਸਿੰਘ ਬੇਦੀ ਨੇ ਕੀਤੀ।ਪੁਸਤਕ ਬਾਰੇ ਪਰਚਾ ਡਾ. ਨਰੇਸ਼ …
Read More »
Punjab Post Daily Online Newspaper & Print Media