Wednesday, November 25, 2026

ਪੰਜਾਬੀ

ਸ੍ਰੀ ਦਰਬਾਰ ਸਾਹਿਬ ਕੰਪਲੈਕਸ ਤੋਂ ਛੋਟੇ ਬੱਚੇ ਨੂੰ ਪੋਲਿੳ ਬੂੰਦਾਂ ਪਿਲਾ ਕੇ ਪੋਲਿੳ ਪ੍ਰੋਗਰਾਮ ਦੀ ਸ਼ੁਰੂਆਤ

ਅੰਮ੍ਰਿਤਸਰ 10 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਸ਼ਵ ਸਿਹਤ ਸੰਗਠਨ ਵਲੋ ਨੈਸ਼ਨਲ ਇਮੂਨਾਈਜੇਸ਼ਨ ਰਾਊਂਡ ਦੇ ਤਹਿਤ ਆਮ ਲੋਕਾਂ ਨੂੰ ਪੋਲੀੳ ਤੋਂ ਮੁਕਤ ਕਰਨ ਲਈ ਸ੍ਰੀ ਦਰਬਾਰ ਸਾਹੀਬ ਕੰਪਲੈਕਸ ਵਿਖੇ ਡਾਇਰੈਕਟਰ ਸਿਹਤ ਸੇਵਾਵਾਂ ਡਾ. ਜਸਪਾਲ ਕੌਰ ਅਤੇ ਸਿਵਲ ਸਰਜਨ ਡਾ. ਹਰਦੀਪ ਸਿੰਘ ਵਲੋ ਇਕ ਛੋਟੇ ਬੱਚੇ ਨੂੰ ਪੋਲਿੳ ਦੀਆਂ 2 ਬੂੰਦਾਂ ਪਿਲਾ ਕੇ ਇਸ ਪਲਸ ਪੋਲੀੳ ਦਾ ਪ੍ਰੋਗਰਾਮ ਦਾ ਸ਼ੁਭ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ.ਰੋਡ ਵਿਖੇ ਅੰਤਰਰਾਸ਼ਟਰੀ ਮਹਿਲਾ ਦਿਵਸ ਮਨਾਇਆ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ-ਜਸਬੀਰ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਸਕੂਲ ਵਿਖੇ ਔਰਤਾਂ ਨੂੰ ਸਨਮਾਨ ਦੇਣ ਲਈ ਮਹਿਲਾ ਦਿਵਸ ਮਨਾਇਆ ਗਿਆ।ਸਵੇਰ ਦੀ ਸਭਾ ਵਿੱਚ ਇਸਤਰੀ ਜਾਤੀ ਦੀ ਰੱਖਿਆ ਲਈ ਸੰਘਰਸ਼ ਕਰਨ ਵਾਲੀਆਂ ਨਾਮਵਰ ਅੋਰਤ ਸ਼ਖਸ਼ੀਅਤਾਂ ਨੂੰ ਯਾਦ ਕੀਤਾ ਗਿਆ।ਬਾਰਵ੍ਹੀਂ ਜਮਾਤ ਦੇ ਵਿਦਿਆਰਥਣਾਂ ਨੇ ਮਹਿਲਾ ਦਿਵਸ `ਤੇ ਆਪਣੇ ਭਾਸ਼ਣ, ਕਵਿਤਾਵਾਂ ਤੋਂ ਇਲਾਵਾ ਪੋਸਟਰਾਂ ਰਾਹੀਂ ਨਾਰੀ …

Read More »

ਇੰਸਪੈਕਟਰ ਬਣੇ ਐਸ.ਆਈ ਰਣਜੀਤ ਸਿੰਘ ਧਾਲੀਵਾਲ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਜਿਲਾ ਤਰਨ ਤਾਰਨ ਵਿਖੇ ਤਾਇਨਾਤ ਐਸ.ਆਈ ਰਣਜੀਤ ਸਿੰਘ ਧਾਲੀਵਾਲ ਨੂੰ ਬਤੌਰ ਇੰਸਪੈਕਟਰ ਪ੍ਰਮੋਟ ਹੋਏ ਹਨ।ਤਸਵੀਰ ਵਿੱਚ ਆਈ.ਜੀ ਸਰਹੱਦੀ ਰੇਂਜ ਸੁਰਿੰਦਰਪਾਲ ਸਿੰਘ ਪ੍ਰਮਾਰ ਆਈ.ਪੀ.ਐਸ ਅਤੇ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਦੇ ਪੀ.ਏ ਮਹਿੰਦਰਪਾਲ ਸਿੰਘ ਉਨਾਂ ਨੂੰ ਤਰੱਕੀ ਦੇ ਸਟਾਰ ਲਾਉਂਦੇ ਹੋਏ।  

Read More »

ਇੰਸਪੈਕਟਰ ਤੋਂ ਡੀ.ਐਸ.ਪੀ ਬਣੇ ਮੰਗਲ ਸਿੰਘ ਨੂੰ ਲਾਏ ਸਟਾਰ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਪੁਲਿਸ ਜਿਲ੍ਹਾ ਦਿਹਾਤੀ ਜਲੰਧਰ ਦੇ ਥਾਣਾ ਬਿੰਗਲਾ ਵਿੱਚ ਬਤੌਰ ਮੁੱਖ ਅਫਸਰ ਡਿਊਟੀ ਨਿਭਾਅ ਰਹੇ ਇੰਸਪੈਕਟਰ ਮੰਗਲ ਸਿੰਘ ਨੂੰ ਤਰੱਕੀ ਦੇ ਕੇ ਡੀ.ਐਸ.ਪੀ ਪ੍ਰਮੋਟ ਕੀਤਾ ਗਿਆ ਹੈ।ਤਰੱਕੀ ਉੋਪਰੰਤ ਮੰਗਲ ਸਿੰਘ ਨੂੰ ਨਵਜੌਤ ਸਿੰਘ ਮਾਹਲ ਐਸ.ਐਸ.ਪੀ ਜਲੰਧਰ ਦਿਹਾਤੀ, ਰਵਿੰਦਰਪਾਲ ਸਿੰਘ ਐਸ.ਪੀ.ਪੀ ਹੈਡਕੁਆਟਰ ਅਤੇ ਪਰਮਿੰਦਰ ਸਿੰਘ ਐਸ.ਪੀ ਨੇ ਤਰੱਕੀ ਦੇ ਸਟਾਰ ਲਾਏ।ਦੱਸਣਯੋਗ ਹੈ ਕਿ …

Read More »

ਮੇਅਰ ਵਲੋਂ ਜਲਿਆਂਵਾਲਾ ਬਾਗ ਨੂੰ ਜਾਂਦੀਆਂ ਸੜਕਾਂ ਅਤੇ ਐਲ.ਈ.ਡੀ ਸਾਈਨੇਜ ਦੇ ਕੰਮਾਂ ਦੀ ਸ਼ੁਰੂਆਤ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਜਲਿਆਂਵਾਲਾ ਬਾਗ ਦੇ ਨਾਲ ਲੱਗਦੀਆਂ ਸੜਕਾਂ ਬਣਾਉਣ ਲਈ 1 ਕਰੋੜ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।ਸ਼ਹੀਦੀ ਯਾਦਗਾਰ ਜਲਿਆਂਵਾਲਾ ਬਾਗ ਦੇ 100 ਸਾਲਾ ਸ਼ਤਾਬਦੀ ਪ੍ਰੋਗਰਾਮਾਂ ਦੇ ਅਧੀਨ ਉਨ੍ਹਾਂ ਨੇ ਸ਼੍ਰੀ ਹਰਿਮੰਦਰ ਸਾਹਿਬ ਨੇੜੇ ਸਥਿਤ ਜਲਿਆਂਵਾਲਾ ਬਾਗ `ਚ 68 ਲੱਖ ਦੀ ਲਾਗਤ ਨਾਲ ਲੱਗਣ ਵਾਲੇ ਐਲ.ਈ.ਡੀ ਸਾਈਨੇਜ ਦੇ ਕੰਮਾਂ …

Read More »

ਅੰਦਰੂਨ ਸ਼ਹਿਰ `ਚ ਹੋਵੇਗੀ ਡੋਰ-ਟੂ-ਡੋਰ ਕੂੜੇ ਦੀ ਲਿਫਟਿੰਗ – ਗੱਡੀਆਂ ਨੂੰ ਦਿਖਾਈ ਝੰਡੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਅੰਦਰੂਨ ਸ਼ਹਿਰ ਦੀਆਂ 4 ਵਾਰਡਾਂ ਵਿੱਚ ਕੂੜੇ ਦੀ ਲਿਫਟਿੰਗ ਸ਼ੁਰੂ ਕਰਨ ਲਈ ਕੂੜ ਚੁੱਕਣ ਵਾਲੀਆਂ ਗੱਡੀਆਂ ਨੂੰ ਨਿਗਮ ਦਫਤਰ ਰਣਜੀਤ ਐਵਨਿਊ ਤੋਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ ਹੈ।ਇਸ ਸਮੇਂ ਡਿਪਟੀ ਮੇਅਰ ਯੂਨਿਸ ਕੁਮਾਰ, ਜਿਲਾ ਕਾਂਗਰਸ ਸ਼ਹਿਰੀ ਪ੍ਰਧਾਨ ਜਤਿੰਦਰ ਸੋਨੀਆ, ਐਡੀਸ਼ਨਲ ਕਮਿਸ਼ਨਰ ਕੋਮਲ ਮਿੱਤਲ, ਜੁਆਇੰਟ ਕਮਿਸ਼ਨਰ …

Read More »

ਮੇਅਰ ਰਿੰਟੂ ਨੇ 35 ਮ੍ਰਿਤਕ ਮੁਲਾਜ਼ਮਾਂ ਦੇ ਵਾਰਸਾਂ ਨੂੰ ਸੌਂਪੇ ਨਿਯੁੱਕਤੀ ਪੱਤਰ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਮੇਅਰ ਕਰਮਜੀਤ ਸਿੰਘ ਰਿੰਟੂ ਵਲੋਂ ਨਗਰ ਨਿਗਮ `ਚ ਡਿਊਟੀ ਦੌਰਾਨ ਮਾਰੇ ਗਏ ਮੁਲਾਜ਼ਮਾਂ ਦੇ 35 ਆਸ਼ਰਿਤਾਂ ਨੂੰ ਨਿਯੁੱਕਤੀ ਪੱਤਰ ਸੌਂਪੇ ਹਨ।ਜਿਸ ਉਪਰੰਤ ਉਨਾਂ ਵਲੋਂ ਕਰੋੜਾਂ ਦੇ ਪ੍ਰੋਜੈਕਟਾਂ ਦਾ ਉਦਘਾਟਨ ਵੀ ਕੀਤਾ ਗਿਆ।ਇਸ ਸਮੇਂ ਗੱਲਬਾਤ ਕਰਦਿਆਂ ਮੇਅਰ ਰਿੰਟੂ ਨੇ ਇਸ ਸਬੰਧੀ ਬਣਾਈ ਗਈ ਕਮੇਟੀ ਵਲੋਂ ਹਰੀ ਝੰਡੀ ਦੇਣ `ਤੇ ਉਨਾਂ ਨੇ ਚੋਣ ਜ਼ਾਬਤਾ …

Read More »

ਕੈਬਿਨਟ ਮੰਤਰੀ ਸੋਨੀ ਨੇ ਵਾਰਡ ਨੰ: 57 ਦੇ ਵਿਕਾਸ ਕੰਮਾਂ ਦੀ ਕੀਤੀ ਸ਼ੁਰੂਆਤ

ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਓਮ ਪ੍ਰਕਾਸ਼ ਸੋਨੀ ਸਿੱਖਿਆ ਮੰਤਰੀ ਪੰਜਾਬ ਵਲੋਂ ਕੇਦਰੀ ਵਿਧਾਨ ਸਭਾ ਹਲਕੇ ਅਧੀਨ ਪੈਦੇ ਵਾਰਡ ਨੰ: 57 ਵਿਚ ਗਲੀਅ ਬਣਾਉਣ ਦੇ ਕੰਮ ਦੀ ਸ਼ੁਰੂਆਤ ਕੀਤੀ ਗਈ।     ਸੋਨੀ ਨੇ ਦੱਸਿਆ ਕਿ ਵਾਰਡ ਨੰ: 57 ਅਧੀਨ ਪੈਦੀਆਂ ਗਲੀਆਂ ਜੋ ਕਿ ਬਣਨ ਤੋ ਰਹਿ ਗਈਆਂ ਸਨ, ਉਨਾਂ੍ਹ ਦੇ ਕੰਮਾਂ ਦੀ ਸ਼ਰੂਆਤ ਕਰ ਦਿੱਤੀ ਗਈ ਹੈ …

Read More »

ਰਾਜਸੀ ਪਾਰਟੀਆਂ ਦੇ ਹੋਰਡਿੰਗ ਤੁਰੰਤ ਹਟਾਉਣ ਦੇ ਆਦੇਸ਼

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਚੋਣਾਂ ਦਾ ਐਲਾਨ ਹੁੰਦਿਆਂ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ।ਜਿਲ੍ਹਾ ਚੋਣ ਅਧਿਕਾਰੀ ਵੱਲੋਂ ਮਿਲੀਆਂ ਹਦਾਇਤਾਂ ਉਤੇ ਤਰੁੰਤ ਅਮਲ ਕਰਦੇ ਹੋਏ ਸ਼ਹਿਰ ਵਿਚੋਂ ਵੱਖ-ਵੱਖ ਸਿਆਸੀ ਪਾਰਟੀਆਂ ਦੇ ਹੋਰਡਿੰਗ ਹਟਾਉਣ ਅਤੇ ਗੱਡੀਆਂ ਦੀ ਜਾਂਚ ਦਾ ਕੰਮ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ਼ੁਰੂ ਕਰ ਦਿੱਤਾ ਗਿਆ ਹੈ।ਵਧੀਕ ਜ਼ਿਲ੍ਹਾ ਚੋਣ ਅਧਿਕਾਰੀ ਹਿਮਾਸ਼ੂੰ ਅਗਰਵਾਲ …

Read More »

ਲੋਕ ਸਭਾ ਚੋਣਾਂ ਲਈ ਜਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਲਾਗੂ – ਜ਼ਿਲ੍ਹਾ ਚੋਣ ਅਧਿਕਾਰੀ

ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) – ਮੁੱਖ ਚੋਣ ਕਮਿਸ਼ਨਰ ਵੱਲੋਂ ਚੋਣਾਂ ਦੇ ਕੀਤੇ ਐਲਾਨ ਨਾਲ ਹੀ ਜ਼ਿਲ੍ਹੇ ਵਿਚ ਆਦਰਸ਼ ਚੋਣ ਜ਼ਾਬਤਾ ਤੁਰੰਤ ਲਾਗੂ ਹੋ ਗਿਆ ਹੈ, ਜੋ ਕਿ ਚੋਣ ਅਮਲ ਪੂਰਾ ਹੋਣ ਤੱਕ ਲਾਗੂ ਰਹੇਗਾ।ਉਕਤ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਦੱਸਿਆ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਆਖਰੀ ਗੇੜ 19 ਮਈ …

Read More »