Wednesday, November 25, 2026

ਪੰਜਾਬੀ

‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਲਗਾਇਆ ਮੈਗਾ ਕੈਂਪ

ਅੰਮ੍ਰਿਤਸਰ 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਸੀ.ਡੀ.ਪੀ.ਓ ਅੰਮ੍ਰਿਤਸਰ ਅਰਬਨ 2 ਵਲੋਂ ਪੁਤਲੀਘਰ ਸਰਕਾਰੀ ਸਕੂਲ ਵਿੱਚ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਤਹਿਤ ਮੈਗਾ ਕੈਂਪ ਲਗਾਇਆ ਗਿਆ।ਵੱਖ-ਵੱਖ ਵਿਭਾਗਾਂ ਵੱਲੋਂ ‘ਬੇਟੀ ਬਚਾਓ, ਬੇਟੀ ਪੜ੍ਹਾਓ’ ਦਾ ਸੁਨੇਹਾ, ਮੰਤਵ ਅਤੇ ਕੀਤੀਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਵੀ ਜਾਗਰੂਕ ਕਰਵਾਇਆ ਗਿਆ ਅਤੇ ਬੇਟੀਆਂ ਦੇ ਸਰਵਪੱਖੀ ਵਿਕਾਸ ਸਬੰਧੀ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ …

Read More »

ਹਿੰਦੂ ਕਾਲਜ `ਚ ਮਨਾਇਆ ਗਿਆ ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ

ਖੂਨਦਾਨ ਕੈਂਪ `ਚ ਇਕੱਤਰ ਕੀਤਾ 45 ਯੂਨਿਟ ਖੂਨ ਅੰਮ੍ਰਿਤਸਰ, 11 ਮਾਰਚ (ਪੰਜਾਬ ਪੋਸਟ- ਸੁਖਬੀਰ ਸਿੰਘ) –  ਡਾਇਰੈਕਟਰ ਯੁਵਕ ਸੇਵਾਵਾਂ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਦਵਿੰਦਰ ਸਿੰਘ ਲੋਟੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਅੰਮਿ੍ਰਤਸਰ ਦੀ ਅਗਵਾਈ ਵਿੱਚ ‘ਜਿਲ੍ਹਾ ਪੱਧਰੀ ਰਾਸ਼ਟਰੀ ਯੁਵਕ ਦਿਵਸ’ ਸਥਾਨਕ ਹਿੰਦ ਕਾਲਜ ਵਿਖੇ ਮਨਾਇਆ ਗਿਆ।ਪ੍ਰੋਗਰਾਮ ਵਿੱਚ ਜਿਲ੍ਹੇ ਦੇ ਵੱਖ-ਵੱਖ ਕਾਲਜਾਂ ਵਲੋਂ ਖੂਨਦਾਨ ਕੈਂਪ ਵੀ ਲਾਇਆ ਗਿਆ।ਜਿਸ ਦੋਰਾਨ 45 ਯੂਨਿਟ …

Read More »

ਜਨਮ ਦਿਨ ਮੁਬਾਰਕ – ਤਣੂ ਸ਼ਰਮਾ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਥਾਨਕ ਘਣੂਪੁਰ ਵਾਸੀ ਪਿਤਾ ਰਾਜ ਕੁਮਾਰ ਮਾਤਾ ਕੀਰਤੀ ਤੇ ਪਰਿਵਾਰਕ ਮੈਂਬਰਾਂ ਵਲੋਂ ਬੇਟੀ ਤਣੂ ਸ਼ਰਮਾ ਨੂੰ ਜਨਮ ਦੀਆਂ ਬਹੁਤ-ਬਹੁਤ ਮੁਬਾਰਕਾਂ।

Read More »

ਹਰੇ-ਭਰੇ ਚੌਗਿਰਦੇ ਲਈ ਸ਼੍ਰੋਮਣੀ ਕਮੇਟੀ ਨੇ ਰੂਫ ਗਾਰਡਨ ਦਾ ਕਾਰਜ ਆਰੰਭਿਆ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ।ਪਹਿਲਾਂ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਨੂੰ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਤੋਂ ਆਉਂਦੇ ਰਸਤਿਆਂ `ਤੇ ਵਰਟੀਕਲ ਗਾਰਡਨ ਤਿਆਰ ਕੀਤਾ ਜਾ ਚੁੱਕਾ ਹੈ ਅਤੇ ਹੁਣ ਇਥੇ ਰੂਫ ਗਾਰਡਨ ਲਈ ਕਾਰਜ ਆਰੰਭਿਆ ਗਿਆ …

Read More »

ਫੈਡਰੇਸ਼ਨ (ਮਹਿਤਾ) ਦੇ 13 ਮਾਰਚ ਦੇ ਜਨਰਲ ਇਜਲਾਸ ਸਬੰਧੀ ਅਖੰਡ ਪਾਠ ਪ੍ਰਾਰੰਭ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸਿੱਖ ਸਟੂਡੈਂਟਸ ਫੈਡਰੇਸ਼ਨ (ਮਹਿਤਾ) ਵੱਲੋਂ ਸਥਾਨਕ ਗੁਰੂ ਨਾਨਕ ਭਵਨ ਵਿਖੇ 13 ਮਾਰਚ ਨੂੰ ਹੋ ਰਹੇ ਜਨਰਲ ਇਜਲਾਸ ਸਬੰਧੀ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਅਖੰਡ ਪਾਠ ਪ੍ਰਾਰੰਭ ਕੀਤੇ ਗਏ, ਜਿਸ ਦੇ ਭੋਗ 12 ਮਾਰਚ ਸਵੇਰੇ 9:00 ਵਜੇ ਪਾਏ ਜਾਣਗੇ।           ਫੈਡਰੇਸ਼ਨ ਦੇ ਐਕਟਿੰਗ ਪ੍ਰਧਾਨ ਭਾਈ ਲਖਬੀਰ ਸਿੰਘ ਸੇਖੋਂ ਨੇ ਇਕ ਮੀਟਿੰਗ …

Read More »

ਛੀਨਾ ਨੇ ਮੈਡੀਕਲ ਕੈਂਪ ਦੌਰਾਨ ਲੋੜਵੰਦ ਮਰੀਜ਼ਾਂ ਨੂੰ ਵੰਡੀਆਂ ਦਵਾਈਆਂ

ਵੱਖ-ਵੱਖ ਪਿੰਡਾਂ ਤੇ ਸ਼ਹਿਰੀ ਇਲਕਿਆਂ ’ਚ ਕੀਤੀਆਂ ਮੀਟਿੰਗਾਂ ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਲੋੜਵੰਦ ਮਰੀਜ਼ਾਂ ਲਈ ਪਵਨ ਨਗਰ ਬਜ਼ਾਰ ਕਾਂਗੜਾ ਕਾਲੋਨੀ ਚ` ਡਾਕਟਰ ਪਵਨ ਕੁਮਾਰ ਦੀ ਅਗਵਾਈ ਹੇਠ ਲਗਾਏ ਗਏ ਕੈਂਪ ਦਾ ਉਦਘਾਟਨ ਕਰਨ ਉਪਰੰਤ ਜਰੂਰਤਮੰਦਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਵੰਡੀਆਂ। ਸ਼ਮਾਜ ਸੇਵੀ ਕੰਮਾਂ ਦੇ ਨਾਲ …

Read More »

ਬੀ.ਐਮ.ਡੀ ਹਾਈ ਸਕੂਲ ਦੇ ਬੱਚਿਆਂ ਲਈ 40 ਕੁਰਸੀਆਂ ਦਾਨ

ਭੀਖੀ, 10 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਸਥਾਨਕ ਸ਼ਹਿਰ ਮਾਨਸਾ ਦੇ ਬੀ.ਐਮ.ਡੀ ਹਾਈ ਸਕੂਲ ਵਿਖੇ ਬੱਚਿਆ ਲਈ 50 ਕੁਰਸੀਆ ਦਾਨ ਦਿੱਤੀਆ ਗਈਆਂ।ਇਨ੍ਹਾਂ ਕੁਰਸੀਆਂ ਦੀ ਸੇਵਾ ਡਾ. ਹਰੀਸ ਜਿੰਦਲ ਰੇਡੀਜਿਸਟ ਤੇ ਡਾ. ਵਿਸਾਲ ਗਰਗ ਸਰਜਨ ਨੇ ਕੀਤੀ।ਸਕੂਲ ਦੇ ਪ੍ਰਿਸੀਪਲ ਰਘੂਬਰ ਦਿਆਲ ਨੇ ਆਏ ਹੋਏ ਦਾਨੀ ਸੱਜਣਾਂ ਦਾ ਧੰਨਵਾਦ ਕਰਦਿਆ ਸਕੂਲ ਵਿੱਚ ਲੋੜੀਂਦੀਆਂ ਚੀਜਾਂ ਬਾਰੇ ਵੀ ਜਾਣਕਾਰੀ ਦਿੱਤੀ ਤੇ ਉਨ੍ਹਾਂ …

Read More »

ਨੈਸ਼ਨਲ ਲੋਕ ਅਦਾਲਤ `ਚ ਨਿਬੜੇ 423 ਕੇਸ – 4,53,00,488 ਰੁਪਏ ਦੇ ਐਵਾਰਡ ਪਾਸ

ਭੀਖੀ, 10 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਜ਼ਿਲ੍ਹਾ ਅਤੇ ਸ਼ੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਮਨਦੀਪ ਪੰਨੂ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਕੋਰਟ ਕੰਪਲੈਕਸ ਮਾਨਸਾ ਕੋਰਟ ਕੰਪਲੈਕਸ ਬੁਢਲਾਡਾ ਅਤੇ ਕੋਰਟ ਕੰਪਲੈਕਸ ਸਰਦੂਲਗੜ੍ਹ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਸੁਸ਼ਮਾ ਦੇਵੀ ਨੇ ਦੱਸਿਆ ਕਿ ਇਸ ਲੋਕ ਅਦਾਲਤ ਵਿੱਚ …

Read More »

ਪਿੰਡ ਕੋਟੜਾ ਕਲਾ `ਚ ਲੱਗਾ ਬਲਾਕ ਪੱਧਰੀ ਪਸ਼ੂ ਭਲਾਈ ਤੇ ਜਾਗਰੂਕਤਾ ਕੈਂਪ

ਭੀਖੀ, 10 ਮਾਰਚ (ਪੰਜਾਬ ਪੋਸਟ – ਕਮਲ ਜ਼ਿੰਦਲ) – ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਕਿਰਤ ਮੰਤਰੀ ਪੰਜਾਬ ਸਰਕਾਰ ਬਲਵੀਰ ਸਿੰਘ ਸਿੱਧੂ ਦੇ ਹੁਕਮਾਂ ਅਤੇ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਪੰਜਾਬ ਦੀਆਂ ਹਦਾਇਤਾਂ ਤਹਿਤ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਮਾਨਸਾ ਡਾ. ਗੁਰਪਾਲ ਸਿੰਘ ਵਾਲੀਆ ਦੀ ਅਗਵਾਈ ਹੇਠ ਪਿੰਡ ਕੋਟੜਾ ਕਲਾਂ ਵਿਖੇ ਬਲਾਕ ਪੱਧਰੀ ਪਸ਼ੂ ਭਲਾਈ ਅਤੇ ਜਾਗਰੂਕਤਾ ਕੈਂਪ ਲਗਾਇਆ ਗਿਆ। …

Read More »

ਅੰਮ੍ਰਿਤਸਰ ਵਿਕਾਸ ਮੰਚ ਵਲੋਂ ਬੀ.ਆਰ.ਟੀ.ਐਸ ਮੈਟਰੋ ਬੱਸ ਸਰਵਿਸ ਦੇ ਰੂਟ ਵਧਾਉਣ ਦੀ ਮੰਗ

ਅੰਮ੍ਰਿਤਸਰ, 10 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੀ.ਆਰ.ਟੀ.ਐਸ ਮੈਟਰੋ ਬੱਸ ਸਰਵਿਸ ਦੇ ਚੱਲ ਰਹੇ ਰੂਟ ਸ੍ਰੀ ਗੁਰੁ ਰਾਮ ਦਾਸ ਇੰਟਰਨੈਸ਼ਨਲ ਏਅਰਪੋਰਟ, ਅਟਾਰੀ ਬਾਰਡਰ ਅਤੇ ਸੁਨਹਿਰੀ ਗੇਟ ਤੋਂ ਅੰਮ੍ਰਿਤਸਰ ਸਰਕੁਲਰ ਰੋਡ ਬਾਈਪਾਸ (ਅੰਮ੍ਰਿਤਸਰ ਸੁਨਹਿਰੀ ਗੇਟ-ਵੇਰਕਾ ਚੌਕ-ਗੁਮਟਾਲਾ ਬਾਈਪਾਸ ਚੌਕ-ਛੇਹਰਟਾ ਬਾਈਪਾਸ) ਤੱਕ ਵਧਾਏ ਜਾਣ।ਸਮਾਜ ਸੇਵੀ ਸੰਸਥਾ ਅੰਮ੍ਰਿਤਸਰ ਵਿਕਾਸ ਮੰਚ ਦੇ ਜਨਰਲ ਸਕੱਤਰ ਮਨਜੀਤ ਸਿੰਘ ਸੈਣੀ ਨੇ ਜਾਰੀ ਬਿਆਨ ਵਿਚ ਕਿਹਾ ਹੈ …

Read More »