ਖੇਡਾਂ ਅਤੇ ਅਕਾਦਮਿਕ ਖੇਤਰ ਵਿੱਚ ਵਡਮੁੱਲੇ ਯੋਗਦਾਨ ਲਈ ਕੀਤਾ ਸਨਮਾਨ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਅੰਤਰਰਾਸ਼ਟਰੀ ਮਹਿਲਾ ਦਿਵਸ ਦੇ ਮੌਕੇ ਤੇ ਬੀ.ਬੀ.ਕੇ ਡੀ.ਏ.ਵੀ ਕਾਲਜ ਵੂਮੈਨ ਪਿ੍ਰੰਸੀਪਲ ਡਾ. ਪੁਸ਼ਪਿੰਦਰ ਵਾਲੀਆ ਨੂੰ ਉਨ੍ਹਾਂ ਦੇ ਖੇਡਾਂ ਅਤੇ ਅਕਾਦਮਿਕ ਖੇਤਰ ਵਿਚ ਸ਼ਾਨਦਾਰ ਯੋਗਦਾਨ ਪਾਉਣ ਸਦਕਾ ਪੈਂਚਕ ਸੀਲਾਟ ਤੇ ਰਗਬੀ ਐਸੋਸੀਏਸ਼ਨ ਵਲੋਂ ਟਰਾਫੀ ਦੇ ਕੇ ਸਨਮਾਨਿਤ ਕੀਤਾ ਗਿਆ। ਇਹ ਸਨਮਾਨ …
Read More »ਪੰਜਾਬੀ
ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ ਵੱਲੋਂ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਅੱਜ
ਅੰਮ੍ਰਿਤਸਰ, 7 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਭਾਈ ਘਨ੍ਹਈਆ ਜੀ ਮਿਸ਼ਨ ਸੁਸਾਇਟੀ (ਰਜਿ:) ਵੱਲੋਂ ਸਿਵਲ ਸਰਜਨ ਦੀ ਮਨਜੂਰੀ ਨਾਲ ਅੱਖਾਂ ਦਾ ਫ੍ਰੀ ਚੈਕਅਪ ਕੈਂਪ ਹਰ ਸਾਲ ਦੀ ਤਰਾਂ ਭਾਈ ਘਨ੍ਹਈਆ ਜੀ ਐਲੋਪੈਥਿਕ ਓ.ਪੀ.ਡੀ ਹਸਪਤਾਲ ਨਿਊ ਪਵਨ ਨਗਰ ਵਿਖੇ 10 ਮਾਰਚ 2019 ਨੂੰ ਸਵੇਰੇ 9:30 ਵਜੇ ਤੋਂ ਦੁਪਹਿਰ 1:30 ਵਜੇ ਤੱਕ ਲਗਾਇਆ ਜਾ ਰਿਹਾ ਹੈ।ਇਹ ਕੈਂਪ ਸ੍ਰੀ ਕਰਤਾਰ …
Read More »ਵਿਆਹ ਦੀ 16ਵੀਂ ਵਰ੍ਹੇਗੰਢ ਮੁਬਾਰਕ – ਪੱਤਰਕਾਰ ਗੁਰਿੰਦਰ ਸਿੰਘ ਬਾਠ ਤੇ ਰਾਜਵਿੰਦਰ ਕੌਰ ਬਾਠ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਸੰਧੂ) – ਪੱਤਰਕਾਰ ਗੁਰਿੰਦਰ ਸਿੰਘ ਬਾਠ ਤੇ ਰਾਜਵਿੰਦਰ ਕੌਰ ਬਾਠ ਨੂੰ ਵਿਆਹ ਦੀ 16ਵੀਂ ਵਰੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਵਿਆਹ ਦੀ 23ਵੀਂ ਵਰ੍ਹੇਗੰਢ ਮੁਬਾਰਕ – ਗੁਰਜਿੰਦਰ ਸਿੰਘ ਸਾਹਨੀ ਤੇ ਬਲਵਿੰਦਰ ਕੌਰ ਸਾਹਨੀ
ਬਠਿੰਡਾ, 9 ਮਾਰਚ (ਪੰਜਾਬ ਪੋਸਟ – ਅਵਤਾਰ ਸਿੰਘ ਕੈਂਥ) – ਗੁਰਜਿੰਦਰ ਸਿੰਘ ਸਾਹਨੀ ਤੇ ਬਲਵਿੰਦਰ ਕੌਰ ਸਾਹਨੀ ਨੂੰ ਵਿਆਹ ਦੀ 23ਵੀਂ ਵਰ੍ਹੇਗੰਢ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ `ਚ ਵਿਚਾਰੇ ਕਈ ਪੰਥਕ ਮੁੱਦੇ
ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਨਵੇਂ ਜਥੇਦਾਰ ਦੀ ਚੋਣ ਲਈ ਕਮੇਟੀ ਦਾ ਗਠਨ ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਵੱਖ-ਵੱਖ ਪੰਥਕ ਮੁੱਦੇ ਵਿਚਾਰੇ ਗਏ।ਇਸ ਇਕੱਰਤਰਤਾ ਬਾਰੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਹਿਲੇ ਮਤੇ `ਚ ਪਿਛਲੀ …
Read More »ਸ੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਸ਼ਿਵਰਾਤਰੀ
ਅੰਮ੍ਰਿਤਸਰ, 9 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸਥਾਨਕ ਸੁਲਤਾਨਵਿੰਡ ਰੋਡ ਸਥਿਤ ਸ੍ਰੀ ਲਕਸ਼ਮੀ ਨਰਾਇਣ ਮੰਦਰ ਮੋਹਨ ਨਗਰ ਵਿਖੇ ਸ਼ਿਵਰਾਤਰੀ ਦਾ ਤਿਓਹਾਰ ਰਵਾਇਤੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ।ਸਵੇਰ ਤੋਂ ਹੀ ਸ਼ਰਧਾਲੂ ਮੰਦਰ ਵਿੱਚ ਪਹੁੰਚਣੇ ਸ਼ੁਰੁ ਹੋ ਗਏ ਅਤੇ ਉਨਾਂ ਨੇ ਭਗਵਾਨ ਸ਼ਿਵ ਨੂੰ ਜਲ ਅਤੇ ਦੁੱਧ ਅਰਪਿਤ ਕਰ ਕੇ ਪਰਿਵਾਰ ਦੀ ਤੰਦਰੁਸਤੀ ਤੇ ਵਿਸ਼ਵ ਵਿੱਚ ਅਮਨ ਸ਼ਾਂਤੀ ਦੀ …
Read More »ਸੀ.ਕੇ.ਡੀ ਇੰਸਟੀਚਿਉਟ ਮੈਨੇਜਮੈਂਟ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ
ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਸੀ.ਕੇ.ਡੀ ਇੰਸਟੀਚਿੳਟ ਆਫ ਮੈਨੇਜਮੈਂਟ ਆਫ ਟੈਕਨਾਲੋਜੀ ਵਿਖੇ ਕੌਮਾਂਤਰੀ ਮਹਿਲਾ ਦਿਵਸ ਮਨਾਇਆ ਗਿਆ।ਸੀ.ਕੇ.ਡੀ ਇੰਸਟੀਚਿਉਟ ਮੈਂਬਰ ਇੰਚਾਰਜ ਡਾ: ਮਿਸਿਜ ਸੁਖਬੀਰ ਕੋਰ ਮਾਹਲ ਦੀ ਅਗਵਾਈ ਹੇਠ ਚੱਲੇ ਪ੍ਰੋਗਰਾਮ ਤਹਿਤ ਕੋਲਾਜ ਮੇਕਿੰਗ, ਪੋਸਟਰ ਮੇਕਿੰਗ, ਹੈਂਡੀਕਰਾਫਟ, ਮਾਡਲ ਮੇਕਿੰਗ ਅਤੇ ਪੇਟਿੰਗ ਦੇ ਥੀਮਾਂ ਤੇ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਗਿਆ।ਉਪਰੰਤ ਵਿਦਿਆਰਥਣਾਂ ਵਲੋਂ ਗੀਤਾਂ, ਕਵਿਤਾਵਾਂ, ਭਾਸ਼ਣਾਂ. ਕੋਰਿਓਗ੍ਰਾਫੀ ਰਾਹੀਂ …
Read More »ਕਿਸਾਨਾਂ ਦੀ ਭਾਵਨਾਵਾਂ ਦਾ ਮਖੌਲ ਉਡਾ ਰਿਹੈ ਰਾਹੁਲ ਗਾਂਧੀ- ਬ੍ਰਹਮਪੁਰਾ
ਬ੍ਰਹਮਪੁਰਾ ਨੇ 3 ਨਵੀਆਂ ਲਿੰਕ ਸੜਕਾਂ ਦੇ ਨਿਰਮਾਣ ਲਈ ਜਾਰੀ ਕੀਤੇ 79 ਲੱਖ ਤਰਨ ਤਾਰਨ, 8 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਹਲਕਾ ਖਡੂਰ ਸਾਹਿਬ ਵਿਖੇ 79 ਲੱਖ ਰੁਪਏ ਦੀ ਲਾਗਤ ਨਾਲ 3 ਪਿੰਡਾਂ ਕਲੇਰ, ਵਾਂ, ਗੋਹਲਵਾੜ ਅਤੇ ਹੋਰ ਲਾਗਲੇ ਪਿੰਡਾਂ ਨਾਲ ਜੁੜੀਆਂ 3 ਕਿਲੋਮੀਟਰ ਦੇ ਕਰੀਬ …
Read More »ਥਾਣਾ ਸਿਟੀ ਧੂਰੀ ਦੇ ਮੁੱਖੀ ਹੈਰੀ ਬੋਪਾਰਾਏ ਨੇ ਅਹੁੱਦਾ ਸੰਭਾਲਿਆ
ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਥਾਣਾ ਸਿਟੀ ਧੂਰੀ ਦੇ ਨਵੇਂ ਆਏ ਮੁੱਖ ਅਫਸਰ ਸਬ ਇੰਸਪੈਕਟਰ ਹੈਰੀ ਬੋਪਾਰਾਏ ਨੇ ਆਪਣੇ ਅਹੁੱਦੇ ਦਾ ਚਾਰਜ ਸੰਭਾਲ ਲ਼ਿਆ ਹੈ।ਇਸ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਐਸ.ਐਸ.ਪੀ ਸੰਗਰੂਰ ਡਾ. ਸੰਦੀਪ ਗਰਗ ਅਤੇ ਡੀ.ਐਸ.ਪੀ ਧੂਰੀ ਮੋਹਿਤ ਅਗਰਵਾਲ ਦੇ ਆਦੇਸ਼ਾਂ ਦੀ ਪਾਲਨਾ ਕਰਦਿਆਂ ਜਿਥੇ ਉਹ ਨਸ਼ਾ ਤਸਕਰਾਂ, ਮਨਚਲਿਆਂ ਅਤੇ ਹੋਰ ਮਾੜੇ ਅਨਸਰਾਂ …
Read More »ਮੁਰੰਮਤ ਦੇ ਚੱਲਦਿਆਂ ਬਿਜਲੀ ਰਹੇਗੀ ਬੰਦ ਰਹੇਗੀ
ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 10 ਮਾਰਚ ਨੂੰ 66 ਕੇ.ਵੀ ਗਰਿੱਡ ਧੂਰੀ ਤੋਂ ਚਲਦੇ 11 ਕੇ.ਵੀ ਸ਼ਹਿਰੀ-2 ਫੀਡਰ ਦੀ ਸਾਂਭ ਸੰਭਾਲ ਅਤੇ ਮੁਰੰਮਤ ਦੇ ਚਲਦਿਆਂ ਦੋਹਲਾ ਪਿੰਡ, ਗਊਸ਼ਾਲਾ, ਰਾਮ ਨਗਰ ਬਸਤੀ, ਸਰਵਹਿੱਤਕਾਰੀ ਵਿਦਿਆ ਮੰਦਰ ਧੂਰਾ ਰੋਡ ਅਤੇ 11 ਕੇ.ਵੀ ਫੀਡਰ ਤੋਂ ਚੱਲਦੀਆਂ ਉਦਯੋਗਿਕ ਇਕਾਈਆਂ ਦੀ ਬਿਜ਼ਲੀ …
Read More »
Punjab Post Daily Online Newspaper & Print Media