Wednesday, November 25, 2026

ਪੰਜਾਬੀ

ਨਾਰੀ ਦਿਵਸ ਮੌਕੇ ਔਰਤ ਦੇ ਹੱਕਾਂ ਬਾਰੇ ਜਾਗਰੂਕਤਾ ਪ੍ਰੋਗਰਾਮ

ਔਰਤਾਂ ਦੀ ਸਮੱਸਿਆਵਾਂ ਦੇ ਹੱਲ ਲਈ ਜਲਦ ਖੋਲਿਆ ਜਾਵੇਗਾ ਦਫਤਰ – ਸਿਮਰਤ ਖੰਗੂੜਾ ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਨਾਰੀ ਦਿਵਸ ਮੌਕੇ ਹਲਕਾ ਵਿਧਾਇਕ ਦਲਵੀਰ ਸਿੰਘ ਗੋਲਡੀ ਦੀ ਪਤਨੀ ਸਿਮਰਤ ਖੰਗੂੜਾ ਵੱਲੋਂ ਸਥਾਨਕ ਰੈਸਟੋਰੈਂਟ ਵਿਖੇ ਇੱਕ ਸਮਾਗਮ ਕਰਵਾਇਆ ਗਿਆ।ਜਿਸ ਵਿੱਚ ਇਲਾਕੇ ਦੀਆਂ ਮਹਿਲਾ ਪੰਚ-ਸਰਪੰਚ, ਜ਼ਿਲਾ੍ਹ ਪ੍ਰੀਸ਼ਦ ਮੈਂਬਰ, ਬਲਾਕ ਸੰਮਤੀ ਮੈਂਬਰ, ਨਗਰ ਕੌਂਸਲ ਮੈਂਬਰਾਂ ਨੇ ਸ਼ਿਰਕਤ ਕੀਤੀ। ਸਮਾਗਮ …

Read More »

ਜਸਵੀਰ ਸਿੰਘ ਝੱਜ ਨਾਲ ਰੂਬਰੂ 10 ਮਾਰਚ ਨੂੰ

ਧੂਰੀ, 8 ਮਾਰਚ (ਪੰਜਾਬ ਪੋਸਟ – ਪ੍ਰਵੀਨ ਗਰਗ) – ਪੰਜਾਬੀ ਸਾਹਿਤ ਸਭਾ ਧੂਰੀ ਦੀ ਮਾਸਿਕ ਇਕੱਤਰਤਾ 10 ਮਾਰਚ ਦਿਨ ਐਤਵਾਰ ਨੂੰ 10.30 ਵਜੇ ਸਥਾਨਕ ਡਾ. ਰਾਮ ਸਿੰਘ ਸਿੱਧੂ ਯਾਦਗਾਰੀ ਪੰਜਾਬੀ ਸਾਹਿਤ ਭਵਨ ਦਸ਼ਮੇਸ਼ ਨਗਰ ਹੋਵੇਗੀ।ਇਹ ਜਾਣਕਾਰੀ ਦਿੰਦਿਆਂ ਸਭਾ ਦੇ ਪ੍ਰਧਾਨ ਮੂਲ ਚੰਦ ਸ਼ਰਮਾ ਦੱਸਿਆ ਕਿ ਇਕੱਤਰਤਾ ਦੌਰਾਨ ਪੰਜਾਬੀ ਲਿਖਾਰੀ ਸਭਾ ਰਾਮਪੁਰ ਲੁਧਿਆਣਾ ਦੇ ਪ੍ਰਧਾਨ ਤੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ …

Read More »

ਯੂ.ਜੀ.ਸੀ-ਹਿਊਮਨ ਰੀਸੋਰਸ ਡਿਵੈਲਪਮੈਂਟ ਸੈਂਟਰ ਅਧਿਆਪਕ ਲਈ ਤਿੰਨ ਹਫਤੇ ਦਾ ਰਿਫਰੈਸ਼ਰ ਕੋਰਸ ਸ਼ੁਰੂ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿੱਚ ਯੂ.ਜੀ.ਸੀ-ਹਿਊਮਨ ਰੀਸੋਰਸ ਡਿਵੈਲਪਮੈਂਟ ਸੈਂਟਰ (ਐਚ.ਆਰ.ਡੀ.ਸੀ) ਅਧਿਆਪਕ ਲਈ ਤਿੰਨ ਹਫਤੇ ਦੇ ਰਿਫਰੈਸ਼ਰ ਕੋਰਸ” ਦਾ ਉਦਘਾਟਨ ਕੀਤਾ ਗਿਆ।ਯੂਨੀਵਰਸਿਟੀਆਂ ਅਤੇ ਵੱਖ-ਵੱਖ ਕਾਲਜ ਦੇ ਅਧਿਆਪਕਾਂ ਨੇ ਇਸ ਵਿੱਚ ਹਿੱਸਾ ਲਿਆ। ਭਾਰਤ ਅਫਰੀਕਾ ਸਿੱਖਿਆ ਅਤੇ ਪ੍ਰਸ਼ਾਸਨ ਸੰਸਥਾ ਦੇ ਪ੍ਰੋਫੈਸਰ ਕੇ. ਰਾਮਚੰਦਰਨ ਨੇ  ਆਪਣੇ ਉਦਘਾਟਨੀ ਭਾਸ਼ਣ ਵਿੱਚ ਨੌਜਵਾਨਾਂ ਨੂੰ ਉੱਚ ਪੱਧਰੀ …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਨੇ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵਿਖੇ ਅੰਤਰਰਾਸ਼ਟਰੀ ਔਰਤ ਦਿਵਸ ਮਨਾਇਆ ਗਿਆ।ਵਿਭਾਗ ਮੁਖੀ ਡਾ. ਰਮਿੰਦਰ ਕੌਰ ਦੀ ਅਗਵਾਈ ਹੇਠ ਸਮੂਹ ਅਧਿਆਪਕਾਂ ਅਤੇ ਖੋਜਾਰਥੀਆਂ ਵਿਚਕਾਰ ਸੰਵਾਦਕ ਗੋਸ਼ਟੀ ਕਰਾਈ ਗਈ ਜਿਸ ਵਿਚ ਵਰਤਮਾਨ ਸਮੇਂ ਦੀ ਔਰਤ ਦੇ ਦਰਪੇਸ਼ ਚੁਣੌਤੀਆਂ ਅਤੇ ਉਨ੍ਹਾਂ ਦੇ ਸੁਧਾਰ ਲਈ ਮਹੱਤਵਪੂਰਨ ਪਹਿਲੂਆਂ ਨੂੰ ਵਿਚਾਰਿਆ ਗਿਆ।ਇਸ ਗੋਸ਼ਟੀ …

Read More »

ਯੂਨੀਵਰਸਿਟੀ ਦੇ ਪ੍ਰਬੰਧਕੀ ਕੰਮਕਾਜਾਂ ਨੂੰ ਪਾਰਦਰਸ਼ੀ ਕੀਤਾ ਜਾ ਰਿਹਾ ਹੈ – ਡਾ. ਕੇ.ਐਸ ਕਾਹਲੋਂ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਯੂਜੀਸੀ ਹਿਊਮਨ ਰਿਸੋਰਸ ਡਿਵਲਪਮੈਂਟ ਸੈਂਟਰ ਵਿਚ  `ਏ` ਅਤੇ `ਬੀ` ਕਲਾਸ ਦੇ ਨਾਨ-ਟੀਚਿੰਗ ਸਟਾਫ ਲਈ ਦੋ ਦਿਨਾ ਸਮਾਰਟ ਕੋਰਸ ਕਰਵਾਇਆ ਗਿਆ।ਇਸ ਵਿਚ  ਵੱਖ-ਵੱਖ ਪ੍ਰਸ਼ਾਸਨਿਕ ਸ਼ਾਖਾਵਾਂ, ਸਿੱਖਿਆ ਵਿਭਾਗ, ਖੇਤਰੀ ਕੈਂਪਸ ਅਤੇ ਯੂਨੀਵਰਸਿਟੀ ਕਾਲਜ਼ਾਂ ਨਾਲ ਸਬੰਧਤ  ਕਰਮਚਾਰੀਆ ਨੇ ਇਸ ਵਿਚ ਹਿੱਸਾ ਲਿਆ । ਇਹ ਕੋਰਸ  ਦਾ ਅਹਿਮ ਮਕਸਦ  …

Read More »

ਗੁਰੂ ਨਾਨਕ ਦੇਵ ਯੂਨੀਵਰਸਿਟੀ ਨੇ ਨਤੀਜੇ ਐਲਾਨੇ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) –  ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋ ਦਸੰਬਰ 2018`ਚ ਲਈਆਂ ਗਈਆ ਵੱਖ-ਵੱਖ ਪ੍ਰੀਖਿਆਵਾਂ ਦੇ ਨਤੀਜਿਆ ਦਾ ਐਲਾਨ ਕਰ ਦਿੱਤਾ ਗਿਆ ਹੈ। ਜਿਨ੍ਹਾਂ ਨੂੰ  ਯੂਨੀਵਰਸਿਟੀ ਦੀ ਵੈਬਸਾਈਟ `ਤੇ  ਵੇਖਿਆ  ਜਾ ਸਕਦਾ ਹੈ ਜਿਨ੍ਹਾਂ ਪ੍ਰੀਖਿਆਵਾਂ ਦੇ ਨਤੀਜੇ ਅੱਜ ਐਲਾਨੇ ਗਏ ਹਨ, ਉਹਨਾਂ ਵਿਚ ਬੈਚਲਰ ਆਫ ਵੋਕੇਸ਼ਨ (ਫੋਟੋਗਰਾਫ਼ੀ ਅਤੇ ਜਰਨਲਿਸਮ), ਸੈਮੈਸਟਰ-5,  ਸਰਟੀਫਿਕੇਟ ਕੋਰਸ ਇਨ ਅਰਲੀ …

Read More »

“ਗੁਰੂ ਨਾਨਕ ਬਾਣੀ ਦਾ ਗਿਆਨ ਸ਼ਾਸਤਰ” ਵਿਸ਼ੇ `ਤੇ ਸੈਮੀਨਰ 12 ਨੂੰ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ “ਗੁਰੂ ਨਾਨਕ ਬਾਣੀ ਦਾ ਗਿਆਨ ਸ਼ਾਸਤਰ” ਵਿਸ਼ੇ `ਤੇ 12 ਮਾਰਚ 2019 (ਮੰਗਲਵਾਰ) ਨੂੰ ਸਵੇਰੇ 10.00 ਵਜੇ ਕਾਨਫ਼ਰੰਸ ਹਾਲ, ਗੁਰੂ ਨਾਨਕ ਭਵਨ, ਗੁਰੂ ਨਾਨਕ ਦੇਵ ਯੂਨੀਵਰਸਿਟੀ, …

Read More »

ਖ਼ਾਲਸਾ ਵੂਮੈਨ ਤੇ ਗੁਰੂ ਤੇਗ ਬਹਾਦਰ ਕਾਲਜ ਦੀਆਂ ਵਿਦਿਆਰਥਣਾਂ ਪ੍ਰੀਖਿਆ ’ਚ ਅੱਵਲ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਫ਼ਾਰ ਵੂਮੈਨ ਦੀਆਂ ਫ਼ੈਸ਼ਨ ਡਿਜ਼ਾਈਨਿੰਗ ਵਿਦਿਆਰਥਣਾਂ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੁਆਰਾ ਲਏ ਗਏ ਇਮਤਿਹਾਨਾਂ ਵਿੱਚ ਸ਼ਾਨਦਾਰ ਨਤੀਜਾ ਪ੍ਰਾਪਤ ਕਰਕੇ ਕਾਲਜ ਦਾ ਨਾਮ ਰੌਸ਼ਨ ਕੀਤਾ।ਕਾਲਜ ਦੇ ਕਾਰਜਕਾਰੀ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਵਧੀਆ ਨਤੀਜ਼ਾ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੱਤੀ ਅਤੇ ਉਨ੍ਹਾਂ ਦੇ ਸੁਨਹਿਰੇ ਭਵਿੱਖ ਦਾ ਕਾਮਨਾ …

Read More »

ਖ਼ਾਲਸਾ ਕਾਲਜ ਵਿਖੇ ਸਾਇੰਸ ਦਿਵਸ ਨੂੰ ਸਮਰਪਿਤ ਸੈਮੀਨਾਰ ਕਰਵਾਇਆ

ਅੰਮ੍ਰਿਤਸਰ, 8 ਮਾਰਚ (ਪੰਜਾਬ ਪੋਸਟ  – ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਵਿਖੇ ‘ਵਿਗਿਆਨ ਲਈ ਲੋਕ ਅਤੇ ਲੋਕਾਂ ਲਈ ਵਿਗਿਆਨ’ ਵਿਸ਼ੇ ’ਤੇ ਰਾਸ਼ਟਰੀ ਗੋਸ਼ਟੀ ਕਰਵਾ ਕੇ ਵਿਗਿਆਨ ਦਿਵਸ-2019 ਮਨਾਇਆ ਗਿਆ।ਕਾਲਜ ਪ੍ਰਿੰਸੀਪਲ ਡਾ. ਮਹਿਲ ਸਿੰਘ ਦੇ ਯਤਨਾਂ ਨਾਲ ਇਹ ਸੈਮੀਨਾਰ ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਚੰਡੀਗੜ੍ਹ, ਨੈਸ਼ਨਲ ਕੌਂਸਲ ਆਫ਼ ਸਾਇੰਸ ਐਂਡ ਟੈਕਨਾਲੋਜੀ ਕਮਿਊਨੀਕੇਸ਼ਨ ਅਤੇ ਡਿਪਾਰਟਮੈਂਟ ਆਫ਼ ਸਾਇੰਸ ਐਂਡ ਟੈਕਨਾਲੋਜੀ (ਡੀ.ਐਸ.ਟੀ) ਦੇ …

Read More »

ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਪ੍ਰਧਾਨ ਮੰਤਰੀ ਦਾ ਨਾਰੀ ਸ਼ਕਤੀ ਨੂੰ ਸਲਾਮ

ਨਵੀਂ ਦਿੱਲੀ, 8 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਨੇ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ‘ਨਾਰੀ ਸ਼ਕਤੀ’ ਦੀ ਭਾਵਨਾ ਨੂੰ ਸਲਾਮ ਕੀਤਾ ਹੈ।ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਮਹਿਲਾ ਦਿਵਸ ‘ਤੇ ਸਭ ਆਪਣੀ ਅਜਿਤ (ਦਲੇਰ) ਨਾਰੀ ਸ਼ਕਤੀ ਨੂੰ ਸਲਾਮ ਕਰਦੇ ਹਨ।ਉਨਾਂ ਨੂੰ ਅਜਿਹੇ ਫੈਸਲੇ ਕਰਨ ‘ਤੇ ਮਾਣ ਹੈ ਜਿਨ੍ਹਾਂ ਨੇ ਮਹਿਲਾ ਸਸ਼ਕਤੀਕਰਨ ਨੂੰ ਹੋਰ ਮਜ਼ਬੂਤ ਕੀਤਾ ਹੈ।ਕਈ …

Read More »