ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਗੁਰਦੁਆਰਾ ਮੱਲ ਅਖਾੜਾ ਸਾਹਿਬ ਪਾਤਸ਼ਾਹੀ ਛੇਵੀਂ ਅਤੇ ਗੁਰਦੁਆਰਾ ਬੁਰਜ ਅਕਾਲੀ ਬਾਬਾ ਫੂਲਾ ਸਿੰਘ ਛਾਉਣੀ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵਿਖੇ ਵੱਖ-ਵੱਖ ਸੁਖਮਨੀ ਸੇਵਾ ਸੁਸਾਇਟੀਆਂ ਦੀਆਂ ਬੀਬੀਆਂ ਨੇ ਗੁਰਬਾਣੀ ਦਾ ਮਨੋਹਰ ਕੀਰਤਨ ਦੀ ਛਹਿਬਰ ਲਾਈ।ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਪ੍ਰੇਰਨਾ ਸਦਕਾ ਕੀਰਤਨ ਲੜੀ ਨਿਰੰਤਰ ਚੱਲ ਰਹੀ ਹੈ।ਸੁਖਮਨੀ ਸੇਵਾ ਸੁਸਾਇਟੀ ਗੁਰਦੁਆਰਾ ਛੇਹਰਟਾ ਸਾਹਿਬ ਤੋਂ …
Read More »ਪੰਜਾਬੀ
ਜਨਮ ਦਿਨ ਮੁਬਾਰਕ – ਸੰਜੋਗਪ੍ਰੀਤ ਕੌਰ ਨਹਿਲ
ਸੰਗਰੂਰ, 10 ਮਈ (ਜਗਸੀਰ ਲੌਂਗੋਵਾਲ) – ਪੱਤਰਕਾਰ ਚਮਕੌਰ ਸਿੰਘ ਨਹਿਲ ਪਿਤਾ ਅਤੇ ਮਾਤਾ ਮਨਿੰਦਰ ਕੌਰ ਵਾਸੀ ਪਿੰਡ ਸ਼ਾਹਪੁਰ ਕਲਾਂ ਵਲੋਂ ਆਪਣੀ ਹੋਣਹਾਰ ਬੇਟੀ ਸੰਜੋਗਪ੍ਰੀਤ ਕੌਰ ਨਹਿਲ ਨੂੰੰ ਜਨਮ ਦਿਨ ਦੀਆਂ ਮੁਬਾਰਕਾਂ।
Read More »ਭਲਾਈ ਕੇਂਦਰ ਦੇ ਮੁਲਾਜ਼ਮਾਂ ਨੂੰ ਕੀਤਾ ਜਾਗਰੂਕ
ਅੰਮ੍ਰਿਤਸਰ, 10 ਮਈ (ਜਗਦੀਪ ਸਿੰਘ) – ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਘਨਸ਼ਾਮ ਥੋਰੀ ਦੀ ਯੋਗ ਅੁਆਈ ਹੇਠ ਅੰਮਿਤਸਰ ਦੱਖਣੀ ਵਿਧਾਨ ਸਭਾ ਹਲਕੇ ਦੇ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਵਧੀਕ ਕਮਿਸ਼ਨਰ ਨਗਰ ਨਿਗਮ ਸੁਰਿੰਦਰ ਸਿੰਘ ਵਲੋਂ ਉਲੀਕੇ ਪ੍ਰੋਗਰਾਮ ਤਹਿਤ ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਬੀਬੀ ਕੌਲਾਂ ਜੀ ਭਲਾਈ …
Read More »14 ਪਰਿਵਾਰਾਂ ਨੇ ਫੜ੍ਹਿਆ ਕਾਂਗਰਸ ਦਾ ਹੱਥ, `ਆਪ` ਨੂੰ ਕਿਹਾ ਅਲਵਿਦਾ
ਅੰਮ੍ਰਿਤਸਰ, 10 ਮਈ (ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਪਿੱਛਲੇ 7 ਸਾਲਾਂ ਤੋਂ ਨੁਮਾਇੰਦਗੀ ਕਰਦਿਆਂ ਮੈਂ ਅੰਮ੍ਰਿਤਸਰ ਨੂੰ ਸਿਹਤ, ਸਿੱਖਿਆ, ਬੁਨਿਆਦੀ ਢਾਂਚੇ, ਸੜਕਾਂ, ਹਾਈਵੇਅ, ਰੁਜ਼ਗਾਰ, ਵਪਾਰ ਅਤੇ ਸੈਰ-ਸਪਾਟੇ ਦੇ ਖੇਤਰਾਂ ਵਿੱਚ ਅੱਗੇ ਲਿਜਾਣ ਲਈ ਹਰ ਸੰਭਵ ਯਤਨ ਕੀਤਾ ਹੈ, ਜਿਸ ਸਦਕਾ ਅੰਮ੍ਰਿਤਸਰ ਨੇ ਨਵੀਂ ਰਾਹ ਫੜੀ ਹੈ।ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਔਜਲਾ ਨੇ ਅਟਾਰੀ ਦੇ …
Read More »ਐਡਵੋਕੇਟ ਧਾਮੀ ਨੇ ਧਾਰਮਿਕ ਪ੍ਰੀਖਿਆ ਦੇ ਤੀਜੇ ਅਤੇ ਚੌਥੇ ਦਰਜ਼ੇ ਦਾ ਨਤੀਜਾ ਐਲਾਨਿਆ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਵੱਲੋਂ ਲਈ ਜਾਂਦੀ ਸਾਲਾਨਾ ਧਾਰਮਿਕ ਪ੍ਰੀਖਿਆ ਦੇ ਤੀਜੇ ਅਤੇ ਚੌਥੇ ਦਰਜੇ ਦਾ ਨਤੀਜਾ ਅੱਜ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕਟ ਹਰਜਿੰਦਰ ਸਿੰਘ ਧਾਮੀ ਵੱਲੋਂ ਜਾਰੀ ਕੀਤਾ ਗਿਆ।ਇਸ ਤੋਂ ਪਹਿਲਾਂ ਪਹਿਲੇ ਅਤੇ ਦੂਜੇ ਦਰਜੇ ਦਾ ਨਤੀਜਾ ਜਾਰੀ ਕੀਤਾ ਜਾ ਚੁੱਕਾ ਹੈ।ਅੱਜ ਤੀਜੇ ਅਤੇ ਚੌਥੇ ਦਰਜੇ ਦੇ ਜਾਰੀ ਕੀਤੇ …
Read More »ਐਡਵੋਕੇਟ ਧਾਮੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਕੀਰਤਨ ਪ੍ਰਸਾਰਣ ਲਈ ਐਪਲ ਅਧਾਰਿਤ ਐਪ ਕੀਤੀ ਜਾਰੀ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪ੍ਰਸਾਰਣ ਹੁੰਦਾ ਗੁਰਬਾਣੀ ਕੀਰਤਨ ਹੁਣ ਐਪਲ ਦੇ ਫੋਨ, ਲੈਪਟਾਪ, ਆਈ-ਪੈਡ ਅਤੇ ਕੰਪਿਊਟਰ ਵਰਤਣ ਵਾਲੇ ਵੀ ਆਡੀਓ ਰੂਪ ਵਿੱਚ ਸੁਣ ਸਕਣਗੇ।ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਇਸ ਸਬੰਧ ਵਿੱਚ ਸ਼੍ਰੋਮਣੀ ਕਮੇਟੀ ਦੀ ਅਧਿਕਾਰਤ ਐਪਲ ਆਈ.ਓ.ਐਸ ਅਧਾਰਿਤ ਐਪਲੀਕੇਸ਼ਨ ਜਾਰੀ ਕੀਤੀ ਹੈ।ਇਸ ਐਪ ਦਾ ਨਾਮ ‘ਐਸਜੀਪੀਸੀ …
Read More »ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਚੋਣ ਜਾਗਰੂਕਤਾ ਸੈਮੀਨਾਰ
ਅੰਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਅਗਾਮੀ ਲੋਕ ਸਭਾ ਚੋਣਾਂ-2024 ਵਿੱਚ ਵੋਟਰਾਂ ਦੀ ਹਿੱਸੇਦਾਰੀ ਵਧਾਉਣ ਲਈ ਸੁਚਾਰੂ ਵੋਟਰ ਸਿੱਖਿਆ ਅਤੇ ਚੋਣ ਹਿੱਸੇਦਾਰੀ (ਸਵੀਪ) ਸਬੰਧੀ ਗਤੀਵਿਧੀਆਂ ਦੀ ਲੜੀ ਵਜੋਂ ਅੱਜ ਸਕੂਲ ਆਫ਼ ਐਮੀਨੈਂਸ ਮਾਲ ਰੋਡ ਵਿਖੇ ਚੋਣ ਚੇਤਨਾ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।ਇਸ ਦੌਰਾਨ ਬੱਚਿਆਂ ਵਲੋਂ ਮਹਿੰਦੀ, ਰੰਗੋਲੀ ਬਣਾ ਕੇ ਅਤੇ ਗਿੱਧਾ ਪਾ ਕੇ ਲੋਕਾਂ ਨੂੰ ਵੋਟ ਦੀ ਅਹਿਮੀਅਤ ਬਾਰੇ ਦੱਸਿਆ ਗਿਆ।ਸੈਮੀਨਾਰ …
Read More »ਵਾਰਡ ਨੰਬਰ 10 ਸ਼ਕਤੀ ਕੇਂਦਰ ਮੂਨ ਐਵਨਿਊ ‘ਚ ਵਰਕਰ ਸੰਮੇਲਨ
ਅਮ੍ਰਿਤਸਰ, 9 ਮਈ (ਸੁਖਬੀਰ ਸਿੰਘ) – ਵਾਰਡ ਨੰਬਰ 10 ਦੇ ਮੂਨ ਐਵਨਿਊ ਸ਼ਕਤੀ ਕੇਂਦਰ ਦੀ ਬੂਥ ਮੀਟਿੰਗ ਕੇਂਦਰ ਪ੍ਰਮੁੱਖ ਪ੍ਰਮੋਦ ਮਹਾਜਨ ਦੀ ਅਗਵਾਈ ਹੇਠ ਬੂਥ ਨੰਬਰ 85, 87, 88 ਤੇ 90 ਦੀ ਕਾਰਜ਼ਕਾਰਨੀ ਸੰਮੇਲਨ ਦੇ ਦੌਰਾਨ ਬੋਲਦਿਆਂ ਲੋਕ ਸਭਾ ਹਲਕਾ ਅੰਮ੍ਰਿਤਸਰ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਕਿਹਾ ਕਿ ਸ਼ਹਿਰ ਦੀ ਜਨਤਾ ਇਹ ਦੱਸੇ ਕਿ ਪਿਛਲੇ 7 ਸਾਲਾਂ …
Read More »ਡਾ. ਓਬਰਾਏ ਦੇ ਯਤਨਾਂ ਸਦਕਾ ਤਰਨ ਤਾਰਨ ਜਿਲ੍ਹੇ ਦੇ ਨੌਜਵਾਨ ਦਾ ਮ੍ਰਿਤਕ ਸਰੀਰ ਭਾਰਤ ਪੁੱਜਾ
ਅੰਮ੍ਰਿਤਸਰ, 9 ਮਈ (ਜਗਦੀਪ ਸਿੰਘ) – ਖਾੜੀ ਮੁਲਕਾਂ ਅੰਦਰ ਰੱਬ ਦੇ ਫਰਿਸ਼ਤੇ ਵੱਜੋਂ ਜਾਣੇ ਜਾਂਦੇ ਦੁਬਈ ਦੇ ਉੱਘੇ ਸਿੱਖ ਕਾਰੋਬਾਰੀ ਅਤੇ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਡਾ. ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਅੱਜ ਤਰਨ ਤਾਰਨ ਜਿਲ੍ਹੇ ਦੇ ਪਿੰਡ ਨਾਰਲਾ ਨਾਲ ਸਬੰਧਿਤ 35 ਸਾਲਾ ਗੁਰਜੰਟ ਸਿੰਘ ਪੁੱਤਰ ਕਾਬਲ ਸਿੰਘ ਦਾ ਮ੍ਰਿਤਕ ਸਰੀਰ ਦੁਬਈ ਤੋਂ ਸ੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ …
Read More »ਅਗਰਵਾਲ ਸਭਾ ਨੇ ਧਮਧਾਮ ਨਾਲ ਮਨਾਇਆ ਏਕਮ ਦਾ ਦਿਹਾੜਾ
ਸੰਗਰੂਰ, 9 ਮਈ (ਜਗਸੀਰ ਲੌਂਗੋਵਾਲ) – ਅਗਰਵਾਲ ਸਭਾ ਰਜਿ. ਸੁਨਾਮ ਵਲੋਂ ਦੇਸੀ ਮਹੀਨੇ ਦੀ ਪਹਿਲੀ ਤਾਰੀਖ਼ ਏਕਮ ਦਾ ਦਿਹਾੜਾ ਸਥਾਨਕ ਮਹਾਰਾਜ ਅਗਰਸੈਨ ਜੀ ਦੀ ਪ੍ਰਤਿਮਾ ਤੇ ਫੁੱਲ ਮਾਲਾਵਾਂ ਪਹਿਨਾਈਆਂ ਗਈਆਂ ਤੇ ਜੋਤੀ ਜਗਾ ਕੇ ਆਰਤੀ ਕੀਤੀ ਗਈ ਇਸ ਦਿਹਾੜੇ ‘ਤੇ ਪੂਜਾ ਅਤੇ ਪ੍ਰਸ਼ਾਦ ਦੀ ਸੇਵਾ ਅਗਰਵਾਲ ਸਭਾ ਸੁਨਾਮ ਦੇ ਪ੍ਰਧਾਨ ਹਕੂਮਤ ਰਾਏ ਜਿੰਦਲ ਦੇ ਪਰਿਵਾਰ ਵਲੋਂ ਕੀਤੀ ਗਈ।ਇਸ ਮੌਕੇ ਸਭਾ …
Read More »
Punjab Post Daily Online Newspaper & Print Media