Wednesday, November 25, 2026

ਪੰਜਾਬੀ

ਮੋਦੀ ਵਲੋਂ ਪ੍ਰਧਾਨ ਮੰਤਰੀ ਸ਼੍ਰਮ-ਯੋਗੀ ਮਾਨਧਨ ਯੋਜਨਾ ਦੇਸ਼ ਨੂੰ ਸਮਰਪਿਤ

ਲੁਧਿਆਣਾ, 6 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਨੇ ਗੈਰ ਸੰਗਠਤ ਖੇਤਰ ਦੇ ਕਾਮਿਆਂ ਲਈ ਇਕ ਇਤਿਹਾਸਕ ਪੈਨਸ਼ਨ ਸਕੀਮ ਦੇਸ਼ ਨੂੰ ਸਮਰਪਿਤ ਕੀਤੀ।ਇਹ ਸਕੀਮ ਘਰਾਂ ਵਿਚ ਕੰਮ ਕਰਦੇ ਵਰਕਰਾਂ, ਗਲੀਆਂ ਵਿਚ ਫੇਰੀ ਲਾਉਣ ਵਾਲਿਆਂ, ਮਿਡ ਡੇਅ ਮੀਲ ਵਰਕਰਾਂ, ਭੱਠਿਆਂ ਉੱਤੇ ਕੰਮ ਕਰਨ ਵਾਲੇ ਕਾਮਿਆਂ, ਮੋਚੀਆਂ, ਗਲੀਆਂ ਵਿਚੋਂ ਕੂੜਾ ਚੱੱਕਣ ਵਾਲਿਆਂ, ਧੋਬੀਆਂ, ਰਿਕਸ਼ਾ ਚਾਲਕਾਂ, ਬੇਜ਼ਮੀਨੇ ਕਾਮਿਆਂ, ਖੇਤੀ ਕਾਮਿਆਂ, …

Read More »

ਭਾਰਤ ਪੈਟਰੋਲੀਅਮ ਵਲੋਂ ਮੁਹੱਈਆ ਕਰਵਾਏ ਪ੍ਰੋਜੈਕਟਰ ਡੀ.ਸੀ ਨੇ 20 ਸਕੂਲਾਂ ਦੇ ਮੁਖੀਆਂ ਨੂੰ ਸੋਂਪੇ

ਭੀਖੀ, 6 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਸਰਕਾਰੀ ਸਕੂਲਾਂ ਵਿੱਚ ਪੜ੍ਹਾਈ ਦੇ ਪੱਧਰ ਨੂੰ ਹੋਰ ਉਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਨਾਲ ਪੜਾਉਣ ਲਈ ਡਿਪਟੀ ਕਮਿਸ਼ਨਰ ਮਾਨਸਾ ਮਿਸ ਅਪਨੀਤ ਰਿਆਤ ਨੇ ਜ਼ਿਲ੍ਹੇ ਦੇ ਵੱਖ-ਵੱਖ 20 ਸਰਕਾਰੀ ਸਕੂਲਾਂ ਦੇ ਮੁਖੀਆਂ ਨੂੰ ਪ੍ਰੋਜੈਕਟਰਾਂ ਦੀ ਵੰਡ ਕੀਤੀ।ਉਨ੍ਹਾਂ ਕਿਹਾ ਕਿ ਇਨ੍ਹਾਂ ਪ੍ਰੋਜੈਕਟਰਾਂ ਦੀ ਸਹਾਇਤਾ ਨਾਲ ਜਿੱਥੇ ਬੱਚੇ ਨਵੇ ਢੰਗ ਨਾਲ ਵਿਦਿਆ ਗ੍ਰਹਿਣ …

Read More »

ਮਾਨਸਾ ਕੌਆਪ੍ਰੇਟਿਵ ਬੈਂਕ ਭੀਖੀ ਵਲੋਂ ਸਕੀਮ ਐਫ.ਐਲ.ਸੀ ਤਹਿਤ ਕੈਂਪ ਅਯੋਜਿਤ

ਭੀਖੀ, 6 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਕਸਬਾ ਭੀਖੀ ਵਿਖੇ ਮਾਨਸਾ ਕੌਆਪ੍ਰੇਟਿਵ ਬੈਂਕ ਲਿਮ. ਵਲੋਂ ਐਫ.ਐਲ.ਸੀ ਸਕੀਮ ਤਹਿਤ ਡੀ.ਐਮ ਹਰਵਿੰਦਰ ਸਿੰਘ ਢਿੱਲੋਂ, ਵਿਸ਼ਾਲ ਗਰਗ ਜਿਲ੍ਹਾ ਮੈਨੇਜਰ ਅਤੇ ਡੀ.ਡੀ ਐਮ ਨਾਬਾਰਡ ਚੰਦੀ ਰਾਮ ਦੀ ਅਗਵਾਈ ਹੇਠ ਕੈਂਪ ਅਯੋਜਿਤ ਕੀਤਾ ਗਿਆ। ਜਿਸ ਵਿੱਚ ਵੱਖ-ਵੱਖ ਪਿੰਡਾਂ ਤੋਂ ਆਏ ਕਿਸਾਨਾਂ ਨੂੰ ਬੈਂਕ ਦੀਆਂ ਸਕੀਮਾਂ ਬਾਰੇ ਜਾਣਕਾਰੀ ਦਿੱਤੀ ਗਈ।ਵਿਨੋਦ ਕੁਮਾਰ ਨੇ ਲੋਕਾਂ ਨੂੰ ਪੈਨਸ਼ਨ …

Read More »

ਏ.ਟੀ.ਐਮ ਤੋੜਨ ਅਤੇ ਐਲ.ਸੀ.ਡੀ.ਚੋਰੀ ਕਰਨ ਵਾਲੇ ਗਰੋਹ ਦਾ ਪਰਦਾਫਾਸ਼- 2 ਕਾਬੂ

8 ਐਲ.ਸੀ.ਡੀ, ਕੰਪਿਊਟਰ, ਇਨਵਰਟਰ ਤੇ ਹੋਰ ਸਮਾਨ ਬਰਾਮਦ ਭੀਖੀ, 6 ਮਾਰਚ (ਪੰਜਾਬ ਪੋਸਟ- ਕਮਲ ਜਿੰਦਲ) – ਮਾਨਸਾ ਸਦਰ ਥਾਣੇ ਦੀ ਪੁਲਿਸ ਨੇ ਏ.ਟੀ.ਐਮ ਤੋੜਨ ਅਤੇ ਸਕੂਲਾਂ ਵਿਚੋਂ ਐਲ.ਸੀ.ਡੀ ਚੋਰੀ ਕਰਕੇ ਲੈ ਜਾਣ ਵਾਲੇ ਗਿਰੋਹ ਦੇ 2 ਮੈਂਬਰਾਂ ਨੂੰ ਚੋਰੀ ਕੀਤੀਆਂ ਐਲ.ਸੀ.ਡੀ, ਇਨਵਰਟਰ, ਕੰਪਿਊਟਰ ਅਤੇ ਹੋਰ ਸਮਾਨ ਸਮੇਤ ਕਾਬੂ ਕੀਤਾ ਹੈ, ਜਦੋ ਕਿ ਇਸ ਗਰੋਹ ਦੇ 3 ਮੈਂਬਰ ਪਹਿਲਾਂ ਹੀ ਜੇਲ …

Read More »

ਧਾਰਮਿਕ ਆਗੂਆਂ ਵਿਚੋਂ ਬਹੁਤਿਆਂ ਦੇ ਜੀਵਨ `ਚ ਗਿਰਾਵਟ ਆਈ – ਦਿਲਜੀਤ ਸਿੰਘ ਬੇਦੀ

ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਗੁਰਮਤਿ ਸਮਾਗਮ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ 96ਵੇਂ ਕਰੋੜੀ ਵੱਲੋਂ ਧਰਮ ਪ੍ਰਚਾਰ ਲਹਿਰ ਤਹਿਤ ਪਹਿਲੇ ਪੜਾਅ ਦਾ ਗੁਰਮਤਿ ਸਮਾਗਮ ਪੰਥਕ ਕਵੀਸ਼ਰ ਜਥੇਦਾਰ ਬਲਦੇਵ ਸਿੰਘ ਬਾਠ ਦੇ ਗ੍ਰਹਿ ਵਿਖੇ ਹੋਇਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਖੰਡ ਪਾਠ ਦੇ ਭੋਗ ਉਪਰੰਤ ਸ਼੍ਰੋਮਣੀ …

Read More »

ਚੀਫ ਖਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਮੈਂਬਰਾਂ ਦੀ ਚੋਣ 6 ਅਪ੍ਰੈਲ ਨੂੰ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖ਼ਾਲਸਾ ਦੀਵਾਨ ਦੀ ਐਜੂਕੇਸ਼ਨਲ ਕਮੇਟੀ ਦੇ ਮੈਂਬਰਾਂ ਦੀ ਚੋਣ ਲਈ 6 ਅਪ੍ਰੈਲ ਨਿਯਤ ਕੀਤੀ ਗਈ ਹੈ।ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਨੇ ਦੱਸਿਆ ਕਿ ਇਹਨਾਂ ਮੈਂਬਰਾਂ ਦੀ ਚੋਣ ਮਿਥੇ ਹੋਏ ਨਿਯਮਾਂ ਅਨੁਸਾਰ ਚੀਫ ਖ਼ਾਲਸਾ ਦੀਵਾਨ, ਸਿੰਘ ਸਭਾਵਾਂ ਤੇ ਦੀਵਾਨ, ਵਿਦਿਅਕ ਆਸ਼ਰਮ ਅਤੇ ਰਜਿਸਟਰਡ ਸਿੱਖ ਗ੍ਰੈਜੂਏਟਸ ਵਿਚੋਂ ਕੀਤੀ ਜਾਵੇਗੀ।ਐਜੂਕੇਸ਼ਨਲ ਕਮੇਟੀ ਦੇ …

Read More »

ਸਰਕਾਰੀ ਕੰਮਾਂ `ਚ ਪਾਰਦਰਸ਼ਤਾ ਲਿਆਉਣਾ ਹੈ ਸੂਚਨਾ ਤੇ ਅਧਿਕਾਰ ਕਾਨੂੰਨ 2005 ਦਾ ਮੁੱਖ ਮਕਸਦ – ਐਡਵੋਕੇਟ ਮਦਾਨ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਅੱਜ ਮਹਾਤਮਾ ਗਾਂਧੀ ਸਟੇਟ ਇੰਸਟੀਚਿਊਟ ਆਫ ਪਬਲਿਕ ਐਡਮਨਿਸਟਰੇਸ਼ਨ ਦੇ ਰਿਜਨਲ ਟ੍ਰੇਨਿੰਗ ਸੈਂਟਰ ਜਲੰਧਰ ਵੱਲੋਂ ਸਥਾਨਕ ਜਿਲ੍ਹਾ ਪ੍ਰੀਸ਼ਦ ਹਾਲ ਵਿਖੇ ਸੂਚਨਾ ਤੇ ਅਧਿਕਾਰ ਕਾਨੂੰਨ 2005 ਦੀ ਮੁਕੰਮਲ ਜਾਣਕਾਰੀ ਐਨ:ਜੀ:ਓ ਅਤੇ ਸਰਕਾਰੀ ਅਧਿਕਾਰੀਆਂ ਨੂੰ ਦੇਣ ਸਬੰਧੀ ਇਕ ਕੈਂਪ ਦਾ ਆਯੋਜਨ ਕੀਤਾ ਗਿਆ।      ਕੈਂਪ ਨੂੰ ਸੰਬੋਧਨ ਕਰਦਿਆਂ ਐਡਵੋਕੇਟ ਰਾਜੀਵ ਮਦਾਨ ਨੇ ਦੱਸਿਆ ਕਿ …

Read More »

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਤੇ ਮਿਸ਼ਨ ਤੰਦਰੁਸਤ ਪੰਜਾਬ ਨੂੰ ਸਮਰਪਿਤ ਮੈਰਾਥਨ 31 ਮਾਰਚ ਨੂੰ -ਡੀ.ਸੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਅਤੇ ਮਿਸ਼ਨ ਤੰਦਰੁਸਤ ਪੰਜਾਬ ਤਹਿਤ ਪੰਜਾਬ ਖੇਡ ਵਿਭਾਗ ਵੱਲੋਂ ਮੈਸਰਜ਼ ਡੇਲੀ ਵਰਲਡ ਕਮਿਊਨੀਕੇਸ਼ਨ ਪ੍ਰਾ. ਲਿਮ. ਚੰਡੀਗੜ੍ਹ ਦੇ ਸਹਿਯੋਗ ਨਾਲ ਪੰਜਾਬ ਦੇ ਸਾਰੇ ਜਿਲ੍ਹਾ ਹੈਡਕੁਆਟਰਾਂ ਤੇ ਜਿਲ੍ਹਾ ਪ੍ਰਸਾਸ਼ਨ ਦੇ ਸਹਿਯੋਗ ਨਾਲ 31 ਮਾਰਚ ਨੂੰ ਮੈਰਾਥਨ ਦੌੜ ਕਰਵਾਈ ਜਾ ਰਹੀ ਹੈ।      ਇਸ ਸਬੰਧੀ …

Read More »

ਮੂੰਹ ਦੇ ਕੇਂਸਰ ਨੂੰ ਰੋਕਣ ਲਈ ਜਾਗਰੂਕਤਾ ਕੈਂਪ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸਿਵਲ ਸਰਜਨ ਡਾ. ਹਰਦੀਪ ਸਿੰਘ ਘਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅੱਜ ਡਿਪਟੀ ਡਾਇਰੈਕਟਰ ਡੈਂਟਲ ਡਾ. ਸ਼ਰਨਜੀਤ ਸਿੱਧੂ ਦੀ ਪ੍ਰਧਾਨਗੀ ਹੇਠ ਜਿਲੇ ਦੇ ਸਾਰੇ ਡੈਂਟਲ ਡਾਕਟਰਾਂ ਦੀ ਮੀਟਿੰਗ ਕੀਤੀ ਗਈ। ਜਿਸ ਦੌਰਾਨ ਡਾ. ਸਿੱਧੂ ਵਲੋ ਜਿਲੇ ਦੇ ਡੈਂਟਲ ਡਾਕਟਰਾਂ ਨੂੰ ਤੰਦਰੁਸਤ ਪੰਜਾਬ ਮੁਹਿੰਮ ਦੌਰਾਨ ਵੱਧ ਤੋ ਵੱਧ ਸੇਵਾਵਾ ਦੇਣ ਦੀ ਹਿਦਾਇਤ ਕੀਤੀ …

Read More »