Wednesday, November 25, 2026

ਪੰਜਾਬੀ

ਮੱਧ ਪ੍ਰਦੇਸ਼ ਵਿਖੇ ਸਿਕਲੀਗਰ ਸਿੱਖਾਂ ਨੂੰ ਪੁਲਿਸ ਵੱਲੋਂ ਪ੍ਰੇਸ਼ਾਨ ਕਰਨਾ ਮੰਦਭਾਗਾ- ਲੌਂਗੋਵਾਲ

ਕਿਹਾ 550ਵੇਂ ਪ੍ਰਕਾਸ਼ ਪੁਰਬ ਸਮਾਗਮਾਂ `ਚ ਸਿਕਲੀਗਰ ਸਿੱਖਾਂ ਦੀ ਸ਼ਮੂਲੀਅਤ ਯਕੀਨੀ ਬਣਾਵਾਂਗੇ ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –  ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਦੇ ਇਤਿਹਾਸਕ ਮੌਕੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ ਗੁਰਮਤਿ ਸਮਾਗਮਾਂ ਵਿਚ ਸ਼ਮੂਲੀਅਤ ਲਈ ਸਿਕਲੀਗਰ ਸਿੱਖਾਂ ਨਾਲ ਵਿਸ਼ੇਸ਼ ਤੌਰ ’ਤੇ ਰਾਬਤਾ ਬਣਾਇਆ ਜਾਵੇਗਾ।ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ …

Read More »

550ਵੇਂ ਪ੍ਰਕਾਸ਼ ਪੁਰਬ ਸਬੰਧੀ ਉਤਰ ਪ੍ਰਦੇਸ਼ ’ਚ ਗੁ. ਨਾਨਕਸਰ ਸਾਹਿਬ ਉਚੋਲੀਆ ਵਿਖੇ ਵਿਸ਼ਾਲ ਗੁਰਮਤਿ ਸਮਾਗਮ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਵਿਸ਼ਵ ਪੱਧਰ ’ਤੇ ਮਨਾਉਣ ਅਤੇ ਗੁਰੂ ਸਾਹਿਬ ਦੀ ਨਿਰਮਲ ਵਿਚਾਰਧਾਰਾ ਨੂੰ ਪ੍ਰਚਾਰਨ ਲਈ ਸਿੱਖ ਜਥੇਬੰਦੀਆਂ, ਸੰਤ ਮਹਾਂਪੁਰਸ਼ਾਂ, ਸੰਪਰਦਾਵਾਂ, ਨਿਹੰਗ ਸਿੰਘ ਦਲਾਂ, ਗੁਰਮਤਿ ਟਕਸਾਲਾਂ ਤੇ ਸਿੰਘ ਸਭਾਵਾਂ ਦੀ ਭੂਮਿਕਾ ਅਹਿਮ ਹੈ ਅਤੇ ਸਭ ਦੇ ਸਹਿਯੋਗ ਨਾਲ ਹੀ ਗੁਰੂ ਸਾਹਿਬ ਦੇ ਇਤਿਹਾਸਕ …

Read More »

ਮੌਜੂਦਾ ਭੱਠੇ 30 ਸਤੰਬਰ ਤੱਕ ਤਬਦੀਲ ਹੋਣਗੇ, ਨਵੇਂ ਭੱਠੇ ਸਿਰਫ ਨਵੀਂ ਤਕਨਾਲੌਜੀ ਨਾਲ ਲੱਗਣਗੇ

ਮੰਤਰੀ ਮੰਡਲ ਵੱਲੋਂ ਹਵਾ ਪ੍ਰਦੂਸ਼ਣ ਦੀ ਰੋਕਥਾਮ ਲਈ ਭੱਠਿਆਂ ਨੂੰ ਨਵੀਂ ਤਕਨਾਲੌਜੀ ਵਿੱਚ ਤਬਦੀਲ ਕਰਨ ਸਬੰਧੀ ਕਾਰਜ ਯੋਜਨਾ ਨੂੰ ਪ੍ਰਵਾਨਗੀ ਚੰਡੀਗੜ, 6 ਮਾਰਚ (ਪੰਜਾਬ ਪੋਸਟ ਬਿਊਰੋ) -ਸੂਬਾ ਭਰ ਵਿੱਚ ਹਵਾ ਪ੍ਰਦੂਸ਼ਣ ਦੀ ਰੋਕਥਾਮ ਅਤੇ ਨਿਯੰਤਰਣ ਕਰਨ ਵਿੱਚ ਅਸਫਲ ਰਹੇ ਸ਼ਹਿਰਾਂ ਅਤੇ ਕਸਬਿਆਂ ਵਿੱਚ ਹਵਾ ਪ੍ਰਦੂਸ਼ਣ ਰੋਕਣ ਲਈ ਪੰਜਾਬ ਮੰਤਰੀ ਮੰਡਲ ਨੇ ਕੁਦਰਤੀ ਡਰਾਫਟ ਇੱਟ ਭੱਠਿਆਂ ਨੂੰ ਆਇਤਾਕਾਰ ਰੂਪ ਅਤੇ ਜਿੱਗ …

Read More »

ਪੰਜਾਬ ਰਾਜ ਸਮਾਜ ਭਲਾਈ ਬੋਰਡ ਦੀ ਚੇਅਰਪਰਸਨ ਰੰਧਾਵਾ ਵੱਲੋਂ ਬਾਲ ਵਿਕਾਸ ਪ੍ਰਾਜੈਕਟ ਅਫਸਰਾਂ ਨਾਲ ਸਮੀਖਿਆ ਮੀਟਿੰਗ

ਸਾਰੇ ਬਲਾਕਾਂ ‘ਚ ਸੁਪਰਵਾਈਜ਼ਰਾਂ, ਆਂਗਨਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਖਾਲੀ ਪਈਆਂ ਅਸਾਮੀਆਂ ਭਰਨ ਦੇ ਹੁਕਮ ਚੰਡੀਗੜ, 6 ਮਾਰਚ (ਪੰਜਾਬ ਪੋਸਟ ਬਿਊਰੋ) –  “ਪੰਜਾਬ ਸਰਕਾਰ ਵੱਲੋਂ ਬੱਚਿਆਂ ਤੇ ਮਹਿਲਾਵਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਵੱਖੋ-ਵੱਖ ਸਕੀਮਾਂ ਨੂੰ ਜ਼ਮੀਨੀ ਪੱਧਰ ਉੱਤੇ ਲਾਗੂ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾਵੇਗੀ ਅਤੇ ਮਹਿਲਾ ਤੇ ਬਾਲ ਵਿਕਾਸ ਮੰਤਰੀ, ਪੰਜਾਬ, ਸ੍ਰੀਮਤੀ ਅਰੁਨਾ ਚੌਧਰੀ ਵੱਲੋਂ ਇਸ …

Read More »

ਕੈਪਟਨ ਅਮਰਿੰਦਰ ਸਰਕਾਰ ਵੱਲੋਂ 5178 ਅਧਿਆਪਕਾਂ ਅਤੇ 650 ਨਰਸਾਂ ਦੀਆਂ ਸੇਵਾਵਾਂ ਰੈਗੂਲਰ

ਚੰਡੀਗੜ, 6 ਮਾਰਚ (ਪੰਜਾਬ ਪੋਸਟ ਬਿਊਰੋ) – ਅਧਿਆਪਕ ਭਾਈਚਾਰੇ ਦੀ ਚਿਰੋਕਣੀ ਮੰਗ ਪੂਰੀ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਮੰਤਰੀ ਮੰਡਲ ਨੇ ਸਿੱਖਿਆ ਵਿਭਾਗ ਵੱਲੋਂ ਭਰਤੀ ਕੀਤੇ 5178 ਅਧਿਆਪਕਾਂ ਦੀਆਂ ਸੇਵਾਵਾਂ ਇਕ ਅਕਤੂਬਰ, 2019 ਤੋਂ ਪੂਰੇ ਤਨਖਾਹ ਸਕੇਲ ਨਾਲ ਰੈਗੂਲਰ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।                ਮੰਤਰੀ ਮੰਡਲ ਨੇ ਸਿਹਤ ਵਿਭਾਗ ਦੇ ਪਰਖਕਾਲ …

Read More »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ 8 ਮਾਰਚ ਨੂੰ – ਬਲਿਹਾਰ ਸਿੰਘ

ਲੁਧਿਆਣਾ, 6 ਮਾਰਚ (ਪੰਜਾਬ ਪੋਸਟ – ਬੁਢੇਵਾਲ) – ਵੱਖ-ਵੱਖ ਮਹਿਕਮਿਆ ਵਿੱਚ ਬਤੌਰ ਠੇਕੇਦਾਰੀ ਸਿਸਟਮ ਰਾਹੀ ਆਪਣੀਆਂ ਸੇਵਾਵਾਂ ਦੇ ਰਹੇ ਮੁਲਾਜਮਾਂ ਨੂੰ ਆਪਣੇ ਆਪਣੇ ਸਬੰਧਤ ਵਿਭਾਗ ਵਿੱਚ ਰੈਗੂਲਰ ਕਰਨ ਦੀ ਮੰਗ ਲਈ ਸੰਘਰਸ਼ਸ਼ੀਲ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੀ ਮੀਟਿੰਗ 8 ਮਾਰਚ ਨੂੰ ਲੁਧਿਆਣਾ ਦੇ ਈਸੜੂ ਭਵਨ ਵਿਖੇ ਹੋਵੇਗੀ।ਇਹ ਜਾਣਕਾਰੀ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਆਗੂ ਰੇਸ਼ਮ ਗਿੱਲ, ਕੁਲਦੀਪ ਸਿੰਘ …

Read More »

ਬਾਦਲ ਨੇ ਪੰਜ ਵਾਰ ਮੁੱਖ ਮੰਤਰੀ ਬਣ ਕੇ ਸਿੱਖ ਕੌਮ ਨਾਲ ਕੀਤਾ ਖਿਲਵਾੜ – ਬ੍ਰਹਮਪੁਰਾ

50 ਲੱਖ ਦੀ ਲਾਗਤ ਦੀਆਂ ਨਵੀਆਂ ਲਿੰਕ ਸੜਕਾਂ ਦਾ ਰੱਖਿਆ ਨੀਂਹ ਪੱਥਰ ਤਰਨ ਤਾਰਨ, 6 ਮਾਰਚ (ਪੰਜਾਬ ਪੋਸਟ ਬਿਊਰੋ) – ਸ਼੍ਰੋਮਣੀ ਅਕਾਲੀ ਦਲ ਟਕਸਾਲੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਵਲੋਂ ਆਪਣੇ ਐਮ.ਪੀ ਲੈਡ ਫੰਡ ਵਿਚੋਂ ਲੋਕ ਸਭਾ ਹਲਕਾ ਖਡੂਰ ਦਾ ਵਿਕਾਸ ਵੱਡੇ ਪੈਮਾਨੇ ਤੇ ਕਰਾਇਆ ਜਾ ਰਿਹਾ ਹੈ।ਇਥੇ ਤਰਨ ਤਾਰਨ ਦੇ ਇਤਿਹਾਸਕ ਕਸਬਾ ਚੋਹਲਾ ਸਾਹਿਬ ਤੇ …

Read More »

ਮਹਾਂਸ਼ਿਵਰਾਤਰੀ ਮੌਕੇ ਕੈਬਨਿਟ ਮੰਤਰੀ ਸੋਨੀ ਨੇ ਕੀਤੀ ਲੰਗਰ ਦੀ ਸ਼ੁਰੂਆਤ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਸ਼ਿਵਰਾਤਰੀ ਦੇ ਸ਼ੁਭ ਦਿਹਾੜੇ ਪਰਮਜੀਤ ਸਿੰਘ ਬੱਤਰਾ ਦੀ ਰਹਿਨੁਮਾਈ ਹੇਠ ਲੰਗਰ ਦਾ ਆਯੋਜਨ ਹਾਈਡ ਮਾਰਕੀਟ ਵਿਖੇ ਕੀਤਾ ਗਿਆ।ਇਸ ਦੌਰਾਨ ਕੈਬਨਿਟ ਮੰਤਰੀ ਓਮ ਪ੍ਰਕਾਸ਼ ਸੋਨੀ ਮੁੱਖ ਮਹਿਮਾਨ ਵਜੋਂ ਪਹੁੰਚੇ।ਸੋਨੀ ਨੇ ਸੰਗਤ ਵਿੱਚ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਦਿਆਂ ਕਿਹਾ ਕਿ ਸਾਡੇ ਗੁਰੂਆਂ, ਪੀਰਾਂ ਨੇ ਲੰਗਰ ਦੀ ਪ੍ਰਥਾ ਚਲਾਈ ਸੀ।ਉਨ੍ਹਾਂ ਕਿਹਾ ਕਿ ਪੰਗਤ ਵਿੱਚ …

Read More »

ਸ਼ਿਵਾਲਾ ਗੰਗਾ ਰਾਮ ਮੰਦਿਰ ਦੇ ਚੈਰੀਟੇਬਲ ਹਸਪਤਾਲ ਦੇ ਲਈ ਦਿੱਤਾ 10 ਲੱਖ ਦਾ ਚੈਂਕ – ਸੋਨੀ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਮਹਾਂਸ਼ਿਵਰਾਤਰੀ ਮੌਕੇ ਸਿਖਿਆ ਮੰਤਰੀ ਓਮ ਪ੍ਰਕਾਸ਼ ਸੋਨੀ ਨੇ ਸ਼ਿਵਾਲਾ ਗੰਗਾ ਰਾਮ ਮੰਦਿਰ ਬਾਜ਼ਾਰ ਸਿਰਕੀ ਬੰਦਾ ਵਿਖੇ ਮੱਥਾ ਟੇਕਿਆ ਅਤੇ ਸ਼ਹਿਰ ਵਾਸੀਆਂ ਨੂੰ ਮਹਾਂਸ਼ਿਵਰਾਤਰੀ ਦੀ ਵਧਾਈ ਦਿੱਤੀ।ਸੋਨੀ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਮਿਲ ਕੇ ਧਾਰਮਿਕ ਤਿਓਹਾਰ ਮਨਾਉਣੇ ਚਾਹੀਦੇ ਹਨ ਜਿਸ ਨਾਲ ਸਮਾਜ ਵਿੱਚ ਏਕਤਾ ਦਾ ਪ੍ਰਸਾਰ ਹੁੰਦਾ ਹੈ।      ਸੋਨੀ ਨੇ …

Read More »

ਪੋਲਿੰਗ ਸਟੇਸ਼ਨਾਂ ਦੀ ਗਿਣਤੀ/ ਤਬਦੀਲੀ ਬਾਰੇ ਰਾਜਨੀਤਕ ਪਾਰਟੀਆਂ ਨਾਲ ਮੀਟਿੰਗ

ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਜਿਲ੍ਹਾ ਚੋਣ ਅਫਸਰ-ਕਮ-ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਲੋਕ ਸਭਾ ਚੋਣਾਂ 2019  ਦੀਆਂ ਤਿਆਰੀਆਂ ਸਬੰਧੀ ਇਕ ਵਿਸ਼ੇਸ਼ ਮੀਟਿੰਗ ਕੀਤੀ।ਇਸ ਮੀਟਿੰਗ ਵਿੱਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਿਮਾਂਸ਼ੂ ਅਗਰਵਾਲ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਵਿਸ਼ੇਸ਼ ਸਾਰੰਗਲ, ਐਸ.ਡੀ.ਐਮ ਅੰਮ੍ਰਿਤਸਰ-1 ਸ਼ਿਵਰਾਜ ਸਿੰਘ ਬੱਲ, ਐਸ.ਡੀ.ਐਮ ਅਜਨਾਲਾ ਰਜ਼ਤ ਓਬਰਾਏ, ਐਸ.ਡੀ.ਐਮ ਬਾਬਾ ਬਕਾਲਾ ਅਸ਼ੋਕ ਕੁਮਾਰ, ਜਾਇੰਟ ਕਮਿਸ਼ਨਰ ਨਗਰ ਨਿਗਮ …

Read More »