Wednesday, November 25, 2026

ਪੰਜਾਬੀ

ਗੁਰੂੂ ਨਾਨਕ ਦੇਵ ਯੂੂਨੀਵਰਸਿਟੀ ਵੱਲੋ ਦੋ ਹੋਰ ਵਿਦੇਸ਼ੀ ਯੂੂਨੀਵਰਸਿਟੀਆਂ ਨਾਲ ਹੋਵੇਗਾ ਸਮਝੌਤਾ

 ਅੰਮ੍ਰਿਤਸਰ, 6 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ. ਜਸਪਾਲ ਸਿੰਘ ਸੰਧੂ ਨੇ ਕਿਹਾ  ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਸ੍ਰੇਣੀ-1 ਵਿਚ ਆਉਣ ਦੇ ਬਾਅਦ ਵਿਦੇਸ਼ੀ ਯੂਨੀਵਰਸਿਟੀਆਂ ਦੇ ਨਾਲ ਸਮਝੌਤੇ ਕਰਨ ਦੀ ਸਮਰੱਥਾ ਵਿਚ ਸ਼ਾਮਲ ਹੋਵੇਗੀ।ਗੁਰੂ ਨਾਨਕ ਦੇਵ ਯੂਨੀਵਰਸਿਟੀ ਸਾਊਥ ਫਲੋਰੀਡਾ ਯੂਨੀਵਰਸਿਟੀ ਦੇ ਨਾਲ ਸਮਝੋਤਾ ਕਰਨ ਦੇ ਬਾਅਦ ਦੋ ਹੋਰ …

Read More »

ਮਹਾਂ ਸ਼ਿਵਰਾਤਰੀ ਦੇ ਤਿਉਹਾਰ `ਤੇ ਲੰਗਰ ਲਗਾਇਆ

ਜੰਡਿਆਲਾ ਗੁਰੂ, 6 ਮਾਰਚ (ਪੰਜਾਬ ਪੋਸਟ – ਹਰਿੰਦਰ ਪਾਲ ਸਿੰਘ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਮਹਾਂ ਸ਼ਿਵਰਾਤਰੀ ਦੇ ਤਿਉਹਾਰ `ਤੇ ਸ਼ਹਿਰ ਦੇ ਮਾਤਾ ਮੰਗਲਾਕਾਲੀ ਮੰਦਿਰ ਦੀ ਮਹੰਤ ਗੁਰਮੀਤ ਦੇਵਾ ਅਤੇ ਸ਼ਰਧਾਲੂਆਂ ਦੇ ਸਹਿਯੋਗ ਨਾਲ ਲੰਗਰ ਲਗਾਇਆ ਗਿਆ।ਗੁਰਮੀਤ ਦੇਵਾ ਨੇ ਆਪ ਵੀ ਲੰਗਰ ਦੀ ਸੇਵਾ ਕੀਤੀ।ਇਹ ਲੰਗਰ 11 ਵਜੇ ਸ਼ੁਰੂ ਕਰਕੇ ਸ਼ਾਮ ਤੱਕ ਪੂੜੀਆਂ ਸ਼ੋਲੇ, ਨਿਊਟਰੀ, ਦੁੱਧ ਆਦਿ …

Read More »

ਸਰਕਾਰੀ ਕੰਨਿਆ ਸੀਨੀ. ਸੈਕ. ਸਕੂਲ ਮੰਡੀ ਹਰਜੀ ਰਾਮ ਵਿਖੇ ਲੜਕੀਆਂ ਨੂੰ ਸਾਈਕਲ ਵੰਡੇ

ਮਲੋਟ, 6 ਮਾਰਚ (ਪੰਜਾਬ ਪੋਸਟ- ਗਰਗ) – ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮੰਡੀ ਹਰਜੀ ਰਾਮ ਵਿਖੇ ਪੰਜਾਬ ਸਰਕਾਰ ਵਲੋਂ  ਮਾਈ ਭਾਗੋ ਵਿੱਦਿਆ ਸਕੀਮ ਤਹਿਤ ਵਿਦਿਆਰਥਣਾਂ ਨੂੰ ਸਾਈਕਲ ਵੰਡੇ ਗਏ।ਇਸ ਮੌਕੇ ਇੱਕ ਸਾਦਾ ਸਮਾਗਮ ਕੀਤਾ ਗਿਆ।ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ `ਤੇ ਦੇਵਰਾਜ ਪੱਪੀ ਸਾਬਕਾ ਪ੍ਰਧਾਨ ਨਗਰ ਪਾਲਿਕਾ ਮਲੋਟ, ਨੱਥੂ ਰਾਮ ਗਾਂਧੀ ਸ਼ਹਿਰੀ ਪ੍ਰਧਾਨ ਕਾਂਗਰਸ ਪਾਰਟੀ, ਮੁਨੀਸ਼ ਵਰਮਾ ਸਾਬਕਾ ਸੈਨੇਟ ਮੈਂਬਰ, …

Read More »

ਮਹਿਦੂਦਾਂ ਦੀ ਬਲਰਾਜਪਰੀਤ 2 ਗੋਲਡ ਤੇ 2 ਸਿਲਵਰ ਮੈਡਲ ਜਿੱਤ ਕੇ ਬਣੀ ਕਾਲਜ ਦੀ ਰਨਰਅਪ

ਸਮਰਾਲਾ, 6 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਗੁਰੂ ਨਾਨਕ ਦੇਵ ਬਹੁ-ਤਕਨੀਕੀ ਕਾਲਜ ਵਿਖੇ 59ਵੀ ਐਥਲੈਟਿਕਸ ਮੀਟ ਦਾ ਆਯੋਜਨ ਕੀਤਾ ਗਿਆ।ਇਸ 2 ਰੋਜਾ ਐਥਲੈਟਿਕਸ ਮੀਟ ਵਿੱਚ ਸਮਰਾਲਾ ਤਹਿਸੀਲ ਦੇ ਪਿੰਡ ਮਹਿਦੂਦਾਂ ਦੀ ਰਹਿਣ ਵਾਲੀ  ਕੰਪਿਊਟਰ ਸਾਇੰਸ ਡਿਪਲੋਮੇ ਦੀ ਅਖੀਰਲੇ ਵਰ੍ਹੇ ਦੀ ਵਿਦਿਆਰਥਣ ਬਲਰਾਜਪਰੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕੀਤਾ।ਉਸ ਨੇ ਜਿਥੇ 400 ਮੀਟਰ ਦੌੜ ਵਿੱਚ ਗੋਲਡ ਮੈਡਲ, 800 …

Read More »

ਬਾਬਾ ਪ੍ਰਤਾਪ ਨਾਥ ਦੀ 30ਵੀਂ ਬਰਸੀ ਮਨਾਈ ਗਈ

ਸਮਰਾਲਾ, 5 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਹਲਕਾ ਸਮਰਾਲਾ ਦੇ ਪਿੰਡ ਮਹਿਦੂਦਾਂ ਵਿਖੇ ਯੋਗੀ ਨਾਥ ਨੌਜਵਾਨ ਸਭਾ ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਬਾਬਾ ਪ੍ਰਤਾਪ ਨਾਥ ਦੀ 30ਵੀਂ ਬਰਸੀ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਮਨਾਈ ਗਈ।ਪ੍ਰਧਾਨ ਮਲਕੀਤ ਸਿੰਘ ਅਤੇ ਅਵਤਾਰ ਸਿੰਘ ਨੇ ਦੱਸਿਆ ਕਿ ਪਿੰਡ ਮਹਿਦੂਦਾਂ ਵਿਖੇ ਯੋਗੀ ਭਾਈਚਾਰੇ ‘ਚ ਆਉਂਦਾ ਤੂਰ ਪਰਿਵਾਰ …

Read More »

ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਮਨਪ੍ਰੀਤ ਕੌਰ ਦੀ ਮ੍ਰਿਤਕ ਦੇਹ ਵਤਨ ਪੁੱਜੀ

ਅੰਮ੍ਰਿਤਸਰ, 5 ਮਾਰਚ (ਪੰਜਾਬ ਪਸੋਟ- ਸੁਖਬੀਰ ਸਿੰਘ) – ਦੁਬਈ ‘ਚ ਆਪਣੀ ਜਾਨ ਗਵਾ ਬੈਠੀ ਜ਼ਿਲ਼੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਨਰਾਇਣਗੜ੍ਹ ਦੀ 25 ਸਾਲਾ  ਮਨਪ੍ਰੀਤ ਕੌਰ ਪੁਤਰੀ ਕਿੱਕਰ ਸਿੰਘ ਦੀ ਮ੍ਰਿਤਕ ਦੇਹ ਅੱਜ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਤੇ ਉਘੇ ਸਮਾਜ ਸੇਵਕ ਡਾ: ਐਸ.ਪੀ ਸਿੰਘ ਓਬਰਾਏ ਦੇ ਯਤਨਾਂ ਸਦਕਾ ਸ਼੍ਰੀ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪੁੱਜੀ। ਮ੍ਰਿਤਕਾ …

Read More »

ਅੰਮ੍ਰਿਤਸਰ ਸਾਹਿਤ ਉਤਸਵ-2019 ਖ਼ਾਲਸਾ ਕਾਲਜ ਵੁਮੈਨ ਵਿਖੇ 6 ਤੇ 7 ਨੂੰ

ਪੰਜਾਬੀ ਦੀਆਂ ਉਪ ਬੋਲੀਆਂ ਗੋਜਰੀ, ਪਹਾੜੀ, ਡੋਗਰੀ ਆਦਿ ਦੀਆਂ ਸਾਹਿਤਕ ਸ਼ਖਸੀਅਤਾਂ ਪੁੱਜਣਗੀਆਂ ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖੋਜਾਰਥੀਆਂ ਅਤੇ ਵਿਦਿਆਰਥੀਆਂ ਦੁਆਰਾ ਸੰਚਾਲਤ ਕੀਤੀ ਜਾ ਰਹੀ ਸੰਸਥਾ ਨਾਦ ਪ੍ਰਗਾਸੁ ਵੱਲੋ ਪੰਜਾਬੀ ਚੇਤਨਾ ਨੂੰ ਚਿੰਤਨ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਏ ਜਾ ਰਹੇ ਅੰਮ੍ਰਿਤਸਰ ਸਾਹਿਤ ਉਤਸਵ-2019 ਦਾ ਆਗਾਜ਼ ਭਲਕੇ 6 ਮਾਰਚ ਤੋਂ ਸਥਾਨਕ ਖ਼ਾਲਸਾ ਕਾਲਜ ਫਾਰ ਵੁਮੈਨ …

Read More »

ਕੁਠਾਲਾ ਸਕੂਲ ਲਈ ਸਮਾਜਸੇਵੀ ਪਰਿਵਾਰ ਨੇ ਦਿੱਤੇ 60 ਬੈਂਚ

ਸੰਦੌੜ, 5 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਸਰਕਾਰੀ ਪ੍ਰਾਇਮਰੀ ਸਕੂਲ ਕੁਠਾਲਾ ਵਿਖੇ ਸਕੂਲ ਇੰਚਾਰਜ ਸੁਰਿੰਦਰਪਾਲ ਸਿੰਘ ਦੀ ਅਗਵਾਈ ਹੇਠ ਕਰਵਾਏ ਗਏ ਸਮਾਗਮ ਦੌਰਾਨ ਮਰਹੂਮ ਯਾਦਵਿੰਦਰ ਸਿੰਘ ਅਤੇ ਅਮਨਦੀਪ ਸਿੰਘ ਕੁਠਾਲਾ ਦੀ ਯਾਦ ਵਿਚ ਸਕੂਲੀ ਬੱਚਿਆਂ ਦੇ ਬੈਠਣ ਲਈ 60 ਦੇ ਕਰੀਬ ਨਵੇਂ ਬੈਂਚ ਸਕੂਲ ਪ੍ਰਬੰਧਕਾਂ ਨੂੰ ਸੌਂਪੇ ਗਏ।ਸਮਾਜਸੇਵੀ ਪਰਿਵਾਰ ਵੱਲੋਂ ਮਾਤਾ ਗੁਰਮੇਲ ਕੌਰ, ਕਮਿੱਕਰ ਸਿੰਘ ਖੱਟੜਾ, ਗੋਲਡੀ …

Read More »

ਪੰਜਾਬ ਡੇਅਰੀ ਵਿਕਾਸ ਬੋਰਡ ਵਲੋਂ ਦੁੱਧ ਉੱਤਪਾਦਕ ਸਿਖਲਾਈ ਤੇ ਵਿਸਥਾਰ ਸੇਵਾ ਕੈਂਪ

ਸੰਦੌੜ, 5 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਪੰਜਾਬ ਸਰਕਾਰ ਅਤੇ ਡੇਅਰੀ ਵਿਕਾਸ ਵਿਭਾਗ ਰਾਹੀ  ਡੇਅਰੀ ਫਾਰਮਿੰਗ ਦੀਆਂ ਤਕਨੀਕਾਂ, ਵਿਭਾਗ ਸਕੀਮਾਂ ਦੀ ਜਾਣਕਾਰੀ ਨੂੰ ਇਸ ਧੰਦੇ ਨਾਲ ਜੁੱੜੇ ਹੋਏ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਵਿੱਚ ਪਹੁੰਚਾਉਣ ਲਈ ਦੁੱਧ ਉਤਪਾਦਕ ਸਿਖਲਾਈ ਤੇ ਵਿਸਥਾਰ ਸੇਵਾ ਕੈਂਪਾਂ ਦੀ ਲੜੀਵਾਰ ਮੁਹਿੰਮ ਸ਼ੁਰੂ ਕੀਤੀ ਹੋਈ ਹੈ।ਕਿਉਂਕਿ ਦੁੱਧ ਉਤਪਾਦਕ ਅਲੱਗ-ਅਲੱਗ ਥਾਵਾਂ ਤੇ ਕੀਤੇ ਜਾਂਦੇ …

Read More »

ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਸਮੇਂ ਦਿੱਤੀ ਮਾਲੀ ਮਦਦ

ਸੰਦੌੜ, 5 ਮਾਰਚ (ਪੰਜਾਬ ਪੋਸਟ – ਹਰਮਿੰਦਰ ਸਿੰਘ ਭੱਟ) – ਨਜ਼ਦੀਕੀ ਪਿੰਡ ਬਾਪਲਾ ਵਿੱਖੇ ਉੱਘੇ ਸਮਾਜਸੇਵੀ ਗੁਰਚਰਨ ਸਿੰਘ ਮਾਨ ਜਿੰਨ੍ਹਾਂ ਵਲੋਂ ਪਿਛਲੇ ਲੰਮੇ ਸਮੇਂ ਤੋਂ ਆਪਣੇ ਮਾਤਾ-ਪਿਤਾ ਦੀ ਨਿੱਘੀ ਯਾਦ `ਚ ਸਮਾਜ ਦੇ ਵੱਖ-ਵੱਖ ਖੇਤਰਾਂ ਚ ਵੱਡਮੁਲੀਆਂ ਸੇਵਾਵਾਂ ਨਿਵਾਈਆਂ ਜਾ ਰਹੀਆਂ ਹਨ।ਇਸੇ ਲੜੀ ਤਹਿਤ ਅੱਜ ਉਨ੍ਹਾਂ ਇਕ ਦਲਿੱਤ ਪਰਿਵਾਰ ਦੇ ਗੁਰਮੇਲ ਸਿੰਘ ਬਾਪਲਾ ਦੀ ਲੜਕੀ ਬੀਬੀ ਜਸਪ੍ਰੀਤ ਕੌਰ ਨੂੰ 3100 …

Read More »