Wednesday, November 25, 2026

ਪੰਜਾਬੀ

ਸਮਾਜ ਸੇਵੀ ਰਾਜ ਕੁਮਾਰ ਜਿੰਦਲ ਨਮਿਤ ਗਰੁੜ ਪਾਠ ਦਾ ਭੋਗ 7 ਮਾਰਚ ਨੂੰ

ਭੀਖੀ, 5 ਮਾਰਚ (ਪੰਜਾਬ ਪੋਸਟ- ਕਮਲ ਜ਼ਿੰਦਲ) – ਸਮਾਜ ਸੇਵੀ ਰਾਜ ਕੁਮਾਰ ਜਿੰਦਲ ਜੋ 24 ਫਰਵਰੀ ਨੂੰ ਆਪਣੀ ਜੀਵਨ ਯਾਤਰਾ ਪੂਰੀ ਕਰਕੇ ਪ੍ਰਭੂ ਚਰਨਾਂ ਵਿਚ ਜਾ ਬਿਰਾਜੇ ਸਨ, ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਗਰੁੜ ਪਾਠ ਦਾ ਭੋਗ 7 ਮਾਰਚ ਦਿਨ ਵੀਰਵਾਰ ਨੂੰ ਸ਼ਿਵ ਮੰਦਿਰ ਭੀਖੀ ਵਿਖੇ ਪਾਇਆ ਜਾਵੇਗਾ।ਇਸ ਦੁਖਦਾਈ ਮੌਕੇ ਸ਼ਹਿਰ ਵਾਸੀਆਂ ਨੇ ਜ਼ਿੰਦਲ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ …

Read More »

ਗਿਆਨੀ ਇਕਬਾਲ ਸਿੰਘ `ਤੇ ਲੱਗੇ ਦੋਸ਼ ਸਹੀ ਹੋਏ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਕੀਤਾ ਜਾਵੇਗਾ ਤਲਬ -ਜਥੇਦਾਰ

ਅੰਮ੍ਰਿਤਸਰ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਾਰੀ ਬਿਆਨ ਵਿਚ ਆਖਿਆ ਹੈ ਕਿ ਉਹਨਾਂ ਵੱਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦੇ ਉੱਪਰ ਲੱੱਗੇ ਦੋਸ਼ਾਂ ਦੀ ਪੜਤਾਲ ਕਰਨ ਲਈ ਸੱਤ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਸੀ।ਇਸ ਪੜਤਾਲੀਆ ਕਮੇਟੀ ਵੱਲੋਂ ਕੀਤੀ ਗਈ ਸਿਫਾਰਸ਼ ਨੂੰ ਪ੍ਰਵਾਨ ਕਰਦਿਆਂ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ …

Read More »

ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਨੇ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ

ਪਟਨਾ, 5 ਮਾਰਚ (ਪੰਜਾਬ ਪੋਸਟ ਬਿਊਰੋ) – ਸ੍ਰੀ ਤਖਤ ਸਾਹਿਬ ਦੇ ਆਦੇਸ਼ `ਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਪ੍ਰਬੰਧਕੀ ਬੋਰਡ ਵਲੋਂ ਜਥੇਦਾਰ ਗਿਆਨੀ ਇਕਬਾਲ ਸਿੰਘ ਦਾ ਅਸਤੀਫਾ ਪ੍ਰਵਾਨ ਕਰ ਕੇ ਉਨਾਂ ਦੀ ਜਗਾ ਪ੍ਰਬੰਧ ਚਲਾਉਣ ਲਈ ਗਿਆਨੀ ਰਜਿੰਦਰ ਸਿੰਘ ਨੂੰ ਤਖਤ ਸਾਹਿਬ ਦੀ ਸੇਵਾ ਸੌਂਪੀ ਗਈ ਹੈ।ਕਮੇਟੀ ਮੈਂਬਰ ਸੁਰਿੰਦਰ ਸਿੰਘ ਰੁਮਾਲਿਆਂ ਵਾਲੇ ਅਨੁਸਾਰ ਸ੍ਰੀ ਅਕਾਲ ਤਖਤ ਸਾਹਿਬ ਦੇ …

Read More »

ਚੀਫ ਖਾਲਸਾ ਦੀਵਾਨ ਦੇ ਨਵੇਂ ਪ੍ਰਧਾਨ ਨਿਰਮਲ ਸਿੰਘ ਦਾ ਸ਼੍ਰੋਮਣੀ ਕਮੇਟੀ ਵਲੋਂ ਸਨਮਾਨ

ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਇਕਬਾਲ ਸਿੰਘ ਖਿਲਾਫ ਕਾਰਵਾਈ ਲਈ ਬਣਾਈ ਗਈ ਉਚ ਪੱਧਰੀ 7 ਮੈਂਬਰੀ ਕਮੇਟੀ ਦੇ ਮੈਂਬਰ ਵਜੋਂ ਸ਼੍ਰੋਮਣੀ ਕਮੇਟੀ ਦੇ ਦਫਤਰ ਮੀਟਿੰਗ ਲਈ ਪੁੱਜੇ ਚੀਫ ਖਾਲਸਾ ਦੀਵਾਨ ਪ੍ਰਧਾਨ ਨਿਰਮਲ ਸਿੰਘ ਨੂੰ ਸ਼੍ਰੋਮਣੀ ਕਮੇਟੀ ਵਲੋਂ ਸਨਮਾਨਿਤ ਕੀਤਾ ਗਿਆ।ਸ਼ੋ੍ਰਮਣੀਸ਼੍ਰੋਮਣੀ ਕਮੇਟੀ ਦੇ ਮੁੱਖ  ਸਕੱਤਰ ਡਾ: ਰੂਪ ਸਿੰਘ ਨੇ …

Read More »

ਸ੍ਰੀ ਦਰਬਾਰ ਸਾਹਿਬ ਕੰਪਲੈਕਸ `ਚ ਛੱਤਾਂ ’ਤੇ ਨਜ਼ਰ ਆਉਣਗੇ ਹਰੇ ਭਰੇ ਬੂਟੇ

ਹਰਿਆਵਲ ਲਈ ਸ਼੍ਰੋਮਣੀ ਕਮੇਟੀ ਦਾ ਇਕ ਹੋਰ ਉਪਰਾਲਾ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਦੇ ਚੌਗਿਰਦੇ ਨੂੰ ਹਰਿਆ ਭਰਿਆ ਬਣਾਉਣ ਲਈ ਹੁਣ ਸ਼੍ਰੋਮਣੀ ਕਮੇਟੀ ਦੇ ਦਫ਼ਤਰ ਕੰਪਲੈਕਸ ਦੀਆਂ ਛੱਤਾਂ ਉਪਰ ਲਗਾਏ ਜਾਣਗੇ।ਇਸ ਦੀ ਸ਼ੁਰੂਆਤ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਕੀ ਬਲਾਕ ਦੀ ਛੱਤ ਉਪਰ ਤਿਆਰ ਕੀਤੀਆਂ ਵਿਸ਼ੇਸ਼ ਕਿਆਰੀਆਂ ਵਿਚ ਬੂਟੇ ਲਗਾ ਕੇ ਕੀਤੀ …

Read More »

ਅਨੰਦਪੁਰ ਸਾਹਿਬ ਸੜਕ ’ਤੇ ਪਏ ਖੱਡੇ ਪੂਰਨ ਦੀ ਕਾਰ ਸੇਵਾ ਦੀ ਭਰਵੀਂ ਸ਼ਲਾਘਾ

ਸ਼੍ਰੋਮਣੀ ਕਮੇਟੀ ਸੇਵਾ ਕਰਨ ਵਾਲੀ ਸੰਗਤ ਲਈ ਪਹੁੰਚਾਏਗੀ ਲੰਗਰ – ਲੌਂਗੋਵਾਲ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਬੰਗਾ ਤੋਂ ਸ੍ਰੀ ਅਨੰਦਪੁਰ ਸਾਹਿਬ ਮਾਰਗ ’ਤੇ ਪਏ ਖੱਡਿਆਂ ਨੂੰ ਪੂਰਨ ਲਈ ਬਾਬਾ ਲੀਡਰ ਸਿੰਘ ਤੇ ਬਾਬਾ ਜੱਗਾ ਸਿੰਘ ਵੱਲੋਂ ਸੰਗਤ ਦੇ ਸਹਿਯੋਗ ਨਾਲ ਕੀਤੀ ਜਾ ਰਹੀ ਕਾਰ ਸੇਵਾ ਦੀ ਭਰਵੀਂ ਸ਼ਲਾਘਾ ਹੋ ਰਹੀ ਹੈ।ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ …

Read More »

ਕੈਪਟਨ ਵੱਲੋਂ 198 ਕਰੋੜ ਦੀ ਲਾਗਤ ਨਾਲ ਪੀਣ ਲਈ ਨਹਿਰੀ ਪਾਣੀ ਤੇ ਸੀਵਰੇਜ ਦੇ ਪ੍ਰਾਜੈਕਟਾਂ ਦੀ ਸ਼ੁਰੂਆਤ

ਲੋਪੋਕੇ ਨੂੰ ਤਹਿਸੀਲ ਦਾ ਦਰਜਾ ਅਤੇ ਚੌਗਾਵਾਂ ਵਿਖੇ ਡਿਗਰੀ ਕਾਲਜ ਖੋਲਣ ਦਾ ਕੀਤਾ ਐਲਾਨ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਕੀਤੇ ਆਪਣੇ ਵਾਅਦੇ ਨੂੰ ਸਰਅੰਜ਼ਾਮ ਦਿੰਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਚਵਿੰਡਾ ਕਲਾਂ ਵਿਖੇ ਪੀਣ ਲਈ ਸਾਫ ਨਹਿਰੀ ਪਾਣੀ ਮੁਹੱਈਆ ਕਰਵਾਉਣ, ਸੀਵਰੇਜ ਪ੍ਰਣਾਲੀ ਤੇ ਪਾਣੀ ਟੈਸਟ ਲੈਬਾਰਟਰੀ ਕਾਇਮ ਕਰਨ …

Read More »

ਕੈਪਟਨ ਵੱਲੋਂ ਸ੍ਰੀ ਦੁਰਗਿਆਣਾ ਮੰਦਰ ਦੇ ਸਰੋਵਰ ਦੀ ਕਾਰ ਸੇਵਾ ਦੀ ਸ਼ੁਭ ਆਰੰਭਤਾ

ਮੰਦਰ ਨੂੰ ਇੱਕ ਕਰੋੜ ਰੁਪਏ ਦੇਣ ਦਾ ਐਲਾਨ, ਹੋਰ ਜ਼ਮੀਨ ਦੇਣ ਦਾ ਵੀ ਦਿੱਤਾ ਭਰੋਸਾ ਅੰਮ੍ਰਿਤਸਰ, 4 ਮਾਰਚ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ) – ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਮਹਾਂਸ਼ਿਵਰਾਤਰੀ ਦੇ ਸ਼ੁਭ ਮੌਕੇ ਉਤੇ ਸਮੂਹ ਪੰਜਾਬੀਆਂ ਨੂੰ ਵਧਾਈ ਦਿੰਦੇ ਕਿਹਾ ਕਿ ਭਾਈਚਾਰਕ ਸਾਂਝ ਤੇ ਧਾਰਮਿਕ ਸਦਭਾਵਨਾ ਨਾਲ ਤਿਉਹਾਰ ਮਨਾਉਣੇ ਪੰਜਾਬ ਦੀ ਰਿਵਾਇਤ ਹੈ ਅਤੇ ਇਸ ਮੌਕੇ ਸ੍ਰੀ ਦੁਰਗਿਆਣਾ ਮੰਦਰ …

Read More »

Vice President visits National War Memorial

Says he was overwhelmed with emotion, Pays floral tributes to the soldiers New Delhi, Mar. 4 (Punjab Post Bureau) – The Vice President of India  Shri M. Venkaiah Naidu has visited the historic National War Memorial, built in the premises of India Gate here today. The Vice President said that he was overwhelmed with emotion to visit the National War …

Read More »

ਪ੍ਰਧਾਨ ਮੰਤਰੀ ਮੋਦੀ ਵਲੋਂ ਉੱਤਰ ਪ੍ਰਦੇਸ਼ ਦੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ

ਨਵੀਂ ਦਿੱਲੀ, 4 ਮਾਰਚ (ਪੰਜਾਬ ਪੋਸਟ ਬਿਊਰੋ) – ਪ੍ਰਧਾਨ ਮੰਤਰੀ ਨਰੇਂਦਰ ਮੋਦੀ ਉੱਤਰ ਪ੍ਰਦੇਸ਼ `ਚ ਰਾਹੁਲ ਗਾਂਧੀ ਦੇ ਹਲਕੇ ਅਮੇਠੀ ਵਿਖੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਦੇ ਹੋਏ।ਉਨਾਂ ਦੇ ਨਾਲ ਹਨ ਰੱਖਿਆ ਮੰਤਰੀ ਨਿਰਮਲਾ ਸੀਥਾਰਮਨ, ਕੇਂਦਰੀ ਟੈਕਸਟਾਈਲ ਮੰਤਰੀ ਸਮਰਿਤੀ ਇਰਾਨੀ ਅਤੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਅਦਿਤਿਆ ਨਾਥ।

Read More »