ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਮੰਡੀ ਗੋਬਿੰਦਗੜ੍ਹ ਲਈ ਰਵਾਨਾ ਹੋਈ।ਇਹ ਯਾਤਰਾ ਅੱਤੇਵਾਲੀ, ਕੋਟਲਾ, ਬਜਵਾੜਾ, ਪੀਰ ਜੈਨ, ਇਸਰ ਹੇਲ, ਹਿੰਦੂਪੁਰ, ਬੀਬੀਪੁਰ, ਬਰਾਸ, ਰਾਜਿੰਦਰਗੜ੍ਹ, ਸਾਧੂਗੜ੍ਹ, ਰਾਈ ਮਾਜਰਾ, ਖਰੋੜਾ, ਬਦੋਛੀ ਕਲਾਂ, …
Read More »ਪੰਜਾਬੀ
ਲੋਕ ਇਨਸਾਫ ਪਾਰਟੀ ਵਲੋਂ ਕੁਲਜਿੰਦਰ ਧੀਮਾਨ ਮੀਤ ਪ੍ਰਧਾਨ ਨਿਯੁੱਕਤ
ਪਾਰਟੀ ਵਲੋਂ ਸੌਂਪੀ ਜਿੰਮੇਵਾਰੀ ਦਿਲ ਤੇ ਜਾਨ ਨਾਲ ਨਿਭਾਵਾਂਗਾ – ਧੀਮਾਨ ਸਮਰਾਲਾ, 1 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੋਕ ਇਨਸਾਫ ਪਾਰਟੀ ਅੱਜ ਪੂਰੇ ਪੰਜਾਬ `ਚ ਆਪਣੀਆਂ ਜੜ੍ਹਾਂ ਮਜ਼ਬੂਤ ਕਰ ਰਹੀ ਹੈ ਅਤੇ ਆ ਰਹੀਆਂ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਆਪਣੀਆਂ ਭਾਈਵਾਲ ਪਾਰਟੀਆਂ ਨਾਲ ਰਲ ਕੇ ਆਪਣੇ ਉਮੀਦਵਾਰ ਖੜ੍ਹੇ ਕਰੇਗੀ।ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਅਤੇ …
Read More »ਐਮਰਜੈਂਸੀ ਹਾਲਾਤਾਂ `ਚ ਸਰਹੱਦੀ ਖੇਤਰ ਦੇ ਵਾਸੀਆਂ ਨੂੰ ਸੁਰੱਖਿਅਤ ਥਾਵਾਂ `ਤੇ ਪਹੁੰਚਾਉਣ ਸਬੰਧੀ ਵਿਸ਼ੇਸ ਮੀਟਿੰਗ
ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਅੰਤਰਰਾਸ਼ਟਰੀ ਸਰਹੱਦ `ਤੇ ਤਨਾਅ ਨੂੰ ਦੇਖਦੇ ਹੋਏ ਬਾਰਡਰ ਏਰੀਏ ਨਾਲ ਲੱਗਦੇ ਪਿੰਡਾਂ ਦੇ ਵਸਨੀਕਾਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਸੁਰੱਖਿਅਤ ਥਾਵਾਂ `ਤੇ ਪਹੁੰਚਾਉਣ ਦੇ ਸਬੰਧ ਵਿੱਚ ਬੀ. ਪੁਰਸਾਰਥਾ ਡਵਿਜ਼ਨਲ ਕਮਿਸ਼ਨਰ ਜਲੰਧਰ ਨੇ ਜਿਲ੍ਹਾ ਪਠਾਨਕੋਟ ਦੇ ਵੱਖ-ਵੱਖ ਵਿਭਾਗਾਂ ਦੇ ਮੁੱਖੀਆਂ ਨਾਲ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਮਲਿਕਪੁਰ ਦੇ ਮੀਟਿੰਗ ਹਾਲ `ਚ ਇੱਕ ਵਿਸ਼ੇਸ ਮੀਟਿੰਗ ਕੀਤੀ।ਮੀਟਿੰਗ ਦੀ ਪ੍ਰਧਾਨਗੀ …
Read More »ਫੂਡ ਸੇਫਟੀ ਟੀਮ ਪਠਾਨਕੋਟ ਵਲੋਂ ਪਾਇਨੀਅਰ ਇੰਡਸਟ੍ਰੀਜ਼ ਵਿਖੇ ਚੈਕਿੰਗ
ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਮਿਸ਼ਨ ਤੰਦਰੁਸਤ ਪੰਜਾਬ ਤਹਿਤ ਚੰਗੀ ਸਿਹਤ ਚੰਗੀ ਸੋਚ ਅਧੀਨ ਮਾਨਯੋਗ ਕਮਿਸ਼ਨਰ ਫੂਡ ਐਂਡ ਡਰੱਗ ਐਡਮੀਨਿਸਟ੍ਰੇਸ਼ਨ ਪੰਜਾਬ ਕਾਹਨ ਸਿੰਘ ਪੰਨੂੰ ਦੇ ਹੁਕਮਾਂ ਅਨੁਸਾਰ ਅਤੇ ਰਾਮਵੀਰ ਡਿਪਟੀ ਪਠਾਨਕੋਟ ਅਤੇ ਡਾ. ਨੈਨਾ ਸਲਾਥੀਆਂ ਸਿਵਲ ਸਰਜਨ ਪਠਾਨਕੋਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅੱਜ ਫੂਡ ਸੇਫਟੀ ਟੀਮ ਪਠਾਨਕੋਟ ਵੱਲੋਂ ਇੰਡਸਟ੍ਰੀਜ ਗਰੋਥ ਸੈਂਟਰ ਡਿਫੈਂਸ ਰੋਡ ਪਠਾਨਕੋਟ ਵਿਖੇ ਚੱਲ ਰਹੀ ਪਾਇਨੀਅਰ …
Read More »ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵਲੋਂ ਖਾਦ ਵਿਕ੍ਰੇਤਾਵਾਂ ਦੀ ਅਚਨਚੇਤ ਚੈਕਿੰਗ
ਪਠਾਨਕੋਟ, 1 ਮਾਰਚ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਪਠਾਨਕੋਟ ਰਾਮਵੀਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਹਰਤਰਨਪਾਲ ਸਿੰਘ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਕਿਸਾਨਾਂ ਨੂੰ ਬੇਹਤਰ ਖੇਤੀ ਪਸਾਰ ਸੇਵਾਵਾਂ ਅਤੇ ਮਿਆਰੀ ਖੇਤੀ ਖੇਤੀ ਸਮੱਗਰੀ ਉਪਲਬਧ ਕਰਵਾਉਣ ਲਈ ਮਿਸ਼ਨ ਤੰਦਰੁਸਤ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਚਲਾਈ ਜਾ ਰਹੀ ਹਾੜੀ ਮੁਹਿੰਮ ਨੂੰ ਜਾਰੀ ਰੱਖਦਿਆਂ ਖੇਤੀ ਅਧਿਕਾਰੀਆਂ ਦੀ ਟੀਮ ਵੱਲੋਂ …
Read More »’ਗੁਰੂ ਨਾਨਕ ਬਾਣੀ ਦਾ ਗੌਰਵ : ਵਿਭਿੰਨ ਪਰਿਪੇਖ’ ਵਿਸ਼ੇ ’ਤੇ ਰਾਸ਼ਟਰੀ ਸੈਮੀਨਾਰ ਕਰਵਾਇਆ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਸਮੁੱਚੇ ਵਿਸ਼ਵ ਵਿਚ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵੱਖ ਵੱਖ ਕਿਸਮ ਦੇ ਸਮਾਗਮ ਕਰਵਾਏ ਜਾ ਰਹੇ ਹਨ, ਇਸੇ ਲੜੀ ਤਹਿਤ ਖ਼ਾਲਸਾ ਕਾਲਜ ਦੇ ਪੰਜਾਬੀ ਵਿਭਾਗ ਵਲੋਂ ’ਗੁਰੂ ਨਾਨਕ ਬਾਣੀ ਦਾ ਗੌਰਵ : ਵਿਭਿੰਨ ਪਰਿਪੇਖ’ ਵਿਸ਼ੇ ’ਤੇ ਇਕ-ਰੋਜ਼ਾ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।ਇਸ ਸੈਮੀਨਾਰ ਦੇ ਪਹਿਲੇ ਉਦਘਾਟਨੀ …
Read More »2 ਰੋਜ਼ਾ ਚੌਥੇ ਖ਼ਾਲਸਾ ਕਾਲਜ ਯੂਥ ਫੈਸਟੀਵਲ-2019 ਦਾ ਹੋਇਆ ਸ਼ਾਨਦਾਰ ਆਗਾਜ਼
ਵਿਦਿਆਰਥੀਆਂ ਦੀ ਕਲਾ ਨੂੰ ਉਭਾਰਣ ਲਈ ਯੂਥ ਫੈਸਟੀਵਲ ਵਧੀਆ ਪਲੇਟਫ਼ਾਰਮ- ਛੀਨਾ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਫ਼ਾਰ ਵੂਮੈਨ ਵਿਖੇ ਅੱਜ 2 ਮਾਰਚ ਤੱਕ ਚੱਲਣ ਵਾਲੇ 2 ਰੋਜ਼ਾ ‘ਚੌਥੇ ਖ਼ਾਲਸਾ ਕਾਲਜਜ਼ ਯੂਥ ਫੈਸਟੀਵਲ-2019’ ਦਾ ਸ਼ਾਨਦਾਰ ਅਗਾਜ਼ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਸ਼ਮ੍ਹਾ ਰੌਸ਼ਨ ਕਰਨ ਉਪਰੰਤ ਆਪਣੇ …
Read More »ਡਾ. ਕੰਵਲਜੀਤ ਕੌਰ ਨੇ ਖ਼ਾਲਸਾ ਕਾਲਜ ਨਰਸਿੰਗ ਦੇ ਨਵੇਂ ਪ੍ਰਿੰਸੀਪਲ ਵਜੋਂ ਅਹੁੱਦਾ ਸੰਭਾਲਿਆ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ ਆਫ਼ ਨਰਸਿੰਗ ਵਿਖੇ ਅੱਜ ਖ਼ਾਲਸਾ ਕਾਲਜ ਗਵਰਨਿੰਗ ਕੌਂਸਲ ਦੇ ਆਨਰੇਰੀ ਸਕੱਤਰ ਰਜਿੰਦਰ ਮੋਹਨ ਸਿੰਘ ਛੀਨਾ ਦੀ ਮੌਜ਼ੂਦਗੀ ’ਚ ਡਾ. ਕੰਵਲਜੀਤ ਕੌਰ ਨੇ ਪ੍ਰਿੰਸੀਪਲ ਵਜੋਂ ਆਪਣਾ ਅਹੁੱਦਾ ਸੰਭਾਲਿਆ।ਡਾ. ਕੰਵਲਜੀਤ ਕੌਰ ਪ੍ਰਿੰਸੀਪਲ, ਗੌਰਮਿੰਟ ਕਾਲਜ ਆਫ਼ ਨਰਸਿੰਗ ਤੋਂ ਸੇਵਾਮੁਕਤ ਹੋਏ ਹਨ ਅਤੇ ਉਨ੍ਹਾਂ ਨੂੰ ਪ੍ਰਸ਼ਾਸ਼ਨ ਅਤੇ ਅਧਿਆਪਨ ਦਾ ਲੰਮਾ ਤਜਰਬਾ ਹਾਸਲ …
Read More »ਗੁਰੂ ਨਾਨਕ ਦੇਵ ਯੂਨੀਵਰਸਿਟੀ ਤੇ ਯੂਨੀਵਰਸਿਟੀ ਆਫ ਸਾਊਥ ਫਲੋਰੀਡਾ ਦਰਮਿਆਨ ਅਕਾਦਮਿਕ ਸਮਝੋਤਾ
ਦੋਵਾਂ ਸੰਸਥਾਵਾਂ ਦੇ ਵਿਦਿਆਰਥੀਆਂ ਨੂੰ ਮਿਲਣਗੇ ਅਕਾਦਮਿਕ ਐਕਸਚੇਂਜ ਪ੍ਰੋਗਰਾਮ ਦੇ ਮੌਕੇ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਅਤੇ ਸਾਊਥ ਫਲੋਰੀਡਾ ਯੂਨੀਵਰਸਿਟੀ ਨੇ ਆਪਸੀ ਅਕਾਦਮਿਕ ਸਾਂਝ ਵਧਾਉਣ ਲਈ ਇਕ ਵਿਸ਼ੇਸ਼ ਸਮਝੋਤਾ ਕੀਤਾ ਹੈ।ਜਿਸ ਵਿਚ ਇੰਟਰਪਰਨਿਉਰਸ਼ਿਪ ਵਿਕਾਸ ਉਪਰ ਕੰਮ ਦੇ ਨਾਲ ਨਾਲ ਐਕਸਚੇਂਜ ਅਤੇ ਸਹਿਯੋਗ ਪ੍ਰੋਗਰਾਮ ਨੂੰ ਸਥਾਪਤ ਕੀਤਾ ਜਾਵੇਗਾ।ਸਾਊਥ ਫਲੋਰੀਡਾ ਯੂਨੀਵਰਸਿਟੀ ਦੇ ਵਾਈਸ …
Read More »ਯੂਨੀਵਰਸਿਟੀ ਦੇ ਫਿਜਿਕਸ ਸਾਇੰਸ ਵਿਭਾਗ ਵਲੋਂ ਨਾਨ-ਲੀਨੀਅਰ ਫਿਨੋਮਨਾ `ਤੇ ਦੋ ਰੋਜ਼ਾ ਕੌਮੀ ਕਾਨਫਰੰਸ
ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿਦਿਅਕ ਮਾਮਲਿਆਂ ਦੇ ਡੀਨ ਪ੍ਰੋ. ਕਮਲਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਕਿਹਾ ਹੈ ਕਿ ਉਹ ਵਿਗਿਆਨਕ ਤਕਨੀਕਾਂ ਦੇ ਨਾਲ ਆਪਣੇ ਹੁਨਰ ਨੂੰ ਹੋਰ ਤਰਾਸਨ।ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਭੌਤਿਕ ਵਿਗਿਆਨ ਵਿਭਾਗ ਵਲੋ ਨਾਨ-ਲੀਨੀਅਰ ਫਿਨੋਮਨਾ ਵਿਸ਼ੇ ਤੇ ਕਰਵਾਏ ਦੋ ਦਿਨਾ ਨੈਸ਼ਨਲ ਕਾਨਫਰੰਸ ਨੂੰ ਸੰਬੋਧਨ ਕਰ ਰਿਹੇ ਸਨ।ਇਹ …
Read More »
Punjab Post Daily Online Newspaper & Print Media