Wednesday, November 25, 2026

ਪੰਜਾਬੀ

ਯੂਨੀਵਰਸਿਟੀ ਵਿਚ ਉਤਰੀ ਜ਼ੋਨ ਅੰਤਰ-ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ ਸ਼ੁਰੂ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਉਤਰੀ ਜ਼ੋਨ ਅੰਤਰ-ਯੂਨੀਵਰਸਿਟੀ ਹੈਂਡਬਾਲ (ਪੁਰਸ਼) ਚੈਂਪੀਅਨਸ਼ਿਪ ਸ਼ੁਰੂ ਹੋ ਗਈ।ਚੈਂਪੀਅਨਸ਼ਿਪ ਵਿੱਚ ਦੇਸ਼ ਭਰ ਵਿੱਚੋਂ ਵੱਖ-ਵੱਖ ਯੂਨੀਵਰਸਿਟੀਆਂ ਦੇ ਲਗਭਗ 600 ਖਿਡਾਰੀ ਅਤੇ 30 ਤੋਂ ਵੱਧ ਟੀਮਾਂ ਹਿੱਸਾ ਲੈਣਗੀਆਂ।ਇਸ ਚੈਂਪੀਅਨਸ਼ਿਪ ਵਿੱਚ ਨਾਰਥ ਜੋਨ ਇੰਟਰ-ਯੂਨੀਵਰਸਿਟੀ ਹਿੱਸਾ ਲੈਣ ਵਾਲੀਆਂ ਚਾਰ ਟੀਮਾਂ ਨੂੰ ਕੁਆਲੀਫਾਈ ਕਰੇਗੀ, ਜੋ 8 ਮਾਰਚ 2019 ਨੂੰ ਗੁਰੂ …

Read More »

ਬੀ.ਬੀ.ਕੇ ਡੀ.ਏ.ਵੀ ਕਾਲਜ ਵਿਦਿਆਰਥੀਆਂ ਵਲੋਂ ਖਾਲਸਾ ਹੈਰੀਟੇਜ ਸੈਂਟਰ ਦਾ ਦੋਰਾ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਿੱਚ ਸਥਿਤ ਖ਼ਾਲਸਾ ਹੈਰੀਟੇਜ਼ ਨੂੰ ਵੇਖਣ ਦੇ ਲਈ ਬੀ.ਬੀ.ਕੇ ਡੀ.ਏ.ਵੀ ਕਾਲਜ ਦੇ 70 ਵਿਦਿਆਰਥੀਆਂ ਦਾ ਇੱਕ ਗਰੁੱਪ ਪੁੱਜਾ।ਉਹਨਾਂ ਵੱਲੋ  ਆਪਣੇ ਅਧਿਆਪਕਾਂ ਦੇ ਨਾਲ ਮੈਡੀਕਲ ਅਤੇ ਬਾਇਓਟੈਕਨਾਲੌਜੀ ਖਾਲਸਾ ਹਰੀਟੇਜ਼਼ ਸੈਂਟਰ (ਸਾਇੰਸ ਅਤੇ ਤਕਨਾਲੋਜੀ ਮਿਊਜ਼ੀਅਮ) ਦਾ ਦੌਰਾ ਕੀਤਾ।ਜਿਸ ਦੋਰਾਨ ਉਨਾਂ ਨੇ ਹੈਰੀਟੇਜ ਐਂਡ ਆਰਟ ਆਫ ਪੰਜਾਬ, ਪੁਰਾਣੇ …

Read More »

ਫ਼ਸਲੀ ਵਿਭਿੰਨਤਾ ਹੀ ਮੌਜੂਦਾ ਖੇਤੀ ਸੰਕਟ ਦਾ ਹੱਲ – ਪ੍ਰੋ. ਸੰਧੂ

ਖੇਤੀ ਵਿਭਿੰਨਤਾ ਰਾਹੀ ਪੰਜਾਬ ਦੀ ਆਰਥਿਕਤਾ ਨੂੰ ਤਬਦੀਲ ਕਰਨ ਦਾ ਸਮਾਂ – ਡਾ. ਸੁਖਪਾਲ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਉਪਕੁਲਪਤੀ ਪ੍ਰੋ. ਜਸਪਾਲ ਸਿੰਘ ਸੰਧੂ ਨੇ ਕਿਹਾ ਹੈ ਕਿ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਕੈਂਪਸ ਵਿਚ ਖੇਤੀਬਾੜੀ ਵਿਭਾਗ ਖੋਲਿਆਂ ਜਾ ਰਿਹਾ ਹੈ।ਜਿਸ ਦਾ ਮੁੱਖ ਮਕਸਦ ਪੰਜਾਬ ਦੇ ਮਜੂਦਾ ਖੇਤੀਬਾੜੀ ਹਲਾਤਾ ਨੂੰ …

Read More »

ਸਿੱਖਿਆ ਮੰਤਰੀ ਤੇ ਸੈਕਟਰੀ ਵੱਲੋਂ ਸਕੂਲਾਂ ਦੀ ਅਚਨਚੇਤ ਜਾਂਚ

ਬੱਚੀਵਿੰਡ ਸਕੂਲ ਦੇ ਪ੍ਰਿੰਸੀਪਲ ਨੂੰ ਸੇਵਾ ਕਾਲ ਵਿਚ ਦਿੱਤੇ ਵਾਧੇ ਨੂੰ ਕੀਤਾ ਰੱਦ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਸੁਖਬੀਰ ਸਿੰਘ) – ਬੋਰਡ ਦੀ ਪ੍ਰੀਖਿਆਵਾਂ ਦੇ ਸ਼ੁਰੂ ਹੁੰਦੇ ਹੀ ਸਿੱਖਿਆ ਮੰਤਰੀ ਓ.ਪੀ ਸੋਨੀ ਅਤੇ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਸਰਹੱਦੀ ਖੇਤਰ ਦੇ ਸਕੂਲਾਂ ਵਿਚ ਦਸਤਕ ਦਿੱਤੀ ਅਤੇ ਹਿੰਦ-ਪਾਕਿ ਸਰਹੱਦ ਉਤੇ ਚੱਲਦੇ ਤਨਾਅ ਦੇ ਮੱਦੇਨਜ਼ਰ ਜਿੱਥੇ ਬੱਚਿਆਂ ਨੂੰ ਹੌਂਸਲਾ ਦਿੱਤਾ, …

Read More »

ਕਿਸਾਨ ਫਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜੇ ਬਿਨਾਂ ਖੇਤੀ ਕਰਨ – ਡੈਨੀ

ਖੇਤੀ ਵਿਭਾਗ ਨੇ ਲਗਾਇਆ ਕਿਸਾਨ ਮੇਲਾ ਤੇ ਸੰਦਾਂ ਦੀ ਪ੍ਰਦਰਸ਼ਨੀ ਜੰਡਿਆਲਾ ਗੁਰੂ, 1 ਮਾਰਚ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਜਿਲ੍ਹਾ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਦੀ ਅਗਵਾਈ ਹੇਠ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਖੇਤੀ ਮਸ਼ੀਨਰੀ ਮੇਲਾ ਲਗਾਇਆ ਗਿਆ, ਜਿਸ ਦਾ ਮੁੱਖ ਵਿਸ਼ਾ ਫਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਸਾਂਭਣ ਦਾ ਲਿਆ …

Read More »

ਮਾਲਵਾ ਕਾਲਜ ਬੌਂਦਲੀ ਵਿਖੇ ਪੰਜਾਬੀ ਕਵਿਤਾ ਉਚਾਰਣ ਮੁਕਾਬਲੇ ਅੱਜ

ਸਮਰਾਲਾ, 1 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਪੰਜਾਬੀ ਸਾਹਿਤ ਸਭਾ ਸਮਰਾਲਾ (ਰਜਿ:) ਅਤੇ ਮਾਲਵਾ ਕਾਲਜ ਬੌਂਦਲੀ ਸਮਰਾਲਾ ਵੱਲੋਂ ਸਾਂਝੇ ਰੂਪ ਵਿੱਚ ਕਵਿਤਾ ਉਚਾਰਣ ਮੁਕਾਬਲੇ ਮਾਲਵਾ ਕਾਲਜ ਬੌਂਦਲੀ ਵਿਖੇ ਕਰਵਾਏ ਜਾ ਰਹੇ ਹਨ। ਪੰਜਾਬੀ ਸਾਹਿਤ ਸਭਾ ਸਮਰਾਲਾ ਦੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਅਤੇ ਜਨਰਲ ਸਕੱਤਰ ਦੀਪ ਦਿਲਬਰ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਇਲਾਕੇ ਦੇ ਵੱਖ ਵੱਖ ਕਾਲਜਾਂ ਦੇ …

Read More »

ਅੱਜ ਧੂਰੀ `ਚ ਬਿਜਲੀ ਬੰਦ ਰਹੇਗੀ

ਧੂਰੀ, 1 ਮਾਰਚ (ਪੰਜਾਬ ਪੋਸਟ- ਪ੍ਰਵੀਨ ਗਰਗ) – ਪਾਵਰਕਾਮ ਦੇ ਵਧੀਕ ਨਿਗਰਾਨ ਇੰਜੀਨੀਅਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 66 ਕੇ.ਵੀ ਗਰਿੱਡ ਧੂਰੀ ਤੋਂ ਚੱਲਦੇ 11 ਕੇ.ਵੀ ਫੀਡਰ ਰਾਮ ਬਾਗ ਦੀ ਸਾਂਭ ਸੰਭਾਲ ਅਤੇ ਮੁਰੰਮਤ ਦੇ ਚੱਲਦਿਆਂ ਪ੍ਰੀਤ ਵਿਹਾਰ, ਗਰੀਨ ਸਿਟੀ, ਕੱਕੜਵਾਲ ਚੌਕ, ਕੱਕੜਵਾਲ ਰੋਡ, ਏ.ਪੀ ਇਨਕਲੇਵ ਅਤੇ ਗੁਰੂ ਤੇਗ ਬਹਾਦਰ ਨਗਰ ਦੀ ਬਿਜ਼ਲੀ ਸਪਲਾਈ ਸਵੇਰੇੇ 10.00 ਵਜੇ ਤੋਂ ਸ਼ਾਮ 4.00 …

Read More »

ਭਾਗ ਸਿੰਘ ਅਣਖੀ ਤੇ ਪੋ੍ਰ: ਹਰੀ ਸਿੰਘ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀ. ਸੈਕੰ. ਸਕੂਲ ਜੀ.ਟੀ ਰੋਡ ਦੇ ਮੈਂਬਰ ਇੰਚਾਰਜ ਨਿਯੁੱਕਤ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਮੈਨੇਜਮੈਂਟ ਵਲੋਂ ਭਾਗ ਸਿੰਘ ਅਣਖੀ ਅਤੇ ਪੋ੍ਰ: ਹਰੀ ਸਿੰਘ ਨੂੰ ਕਾਰਜਸਾਧਕ ਕਮੇਟੀ ਦੇ ਫੈਸਲੇ ਅਨੁਸਾਰ ਚੀਫ ਖਾਲਸਾ ਦੀਵਾਨ ਅਧੀਨ ਚੱਲ ਰਹੇ ਪ੍ਰਮੁੱਖ ਸਕੂਲ ਸ੍ਰੀ ਗੁਰੁ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਸਕੂਲ ਜੀ.ਟੀ ਰੋਡ ਦੇ ਮੈਂਬਰ ਇੰਚਾਰਜ ਨਿਯੁੱਕਤ ਕੀਤਾ ਗਿਆ।40 ਸਾਲਾਂ ਤੱਕ ਚੀਫ ਖਾਲਸਾ ਦੀਵਾਨ ਨਾਲ ਜੁੜੇ ਅਤੇ ਲੰਬਾ ਸਮਾਂ …

Read More »

ਨਿਰਮਲ ਸਿੰਘ ਦੀ ਅਗਵਾਈ ’ਚ ਚੀਫ ਖਾਲਸਾ ਦੀਵਾਨ ਦੇ ਵਫਦ ਵਲੋਂ ਮੁੱਖ ਮੰਤਰੀ ਨਾਲ ਮੁਲਾਕਤ

ਦੀਵਾਨ ਨੂੰ ਸਰਕਾਰ ਵਲੋਂ ਹਰ ਤਰਾਂ ਦਾ ਸਹਿਯੋਗ ਦਿੱਤਾ ਜਾਵੇਗਾ – ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ) – ਚੀਫ ਖਾਲਸਾ ਦੀਵਾਨ ਦੇ ਪ੍ਰਧਾਨ ਨਿਰਮਲ ਸਿੰਘ ਸਮੇਤ ਦੀਵਾਨ ਦੇ ਸਰਪ੍ਰਸਤ ਰਾਜਮਹਿੰਦਰ ਸਿੰਘ ਮਜੀਠਾ, ਭਾਗ ਸਿੰਘ ਅਣਖੀ ਸਮੇਤ ਆਨਰੇਰੀ ਸਕਤਰ ਸਵਿੰਦਰ ਸਿੰਘ ਕੱਥੂਨੰਗਲ, ਸਵਿੰਦਰ ਸਿੰਘ ਰੁਮਾਲਿਆਂ ਵਾਲਾ, ਮੀਤ ਪ੍ਰਧਾਨ ਡਾ: ਇੰਦਰਬੀਰ ਸਿੰਘ ਨਿੱਜ਼ਰ, ਮੀਤ ਪ੍ਰਧਾਨ ਅਮਰਜੀਤ …

Read More »

ਦਿਲਰਾਜ ਸਿੰਘ ਭੂੰਦੜ ਨੇ ਸਮਾਰਟ ਕਲਾਸ ਰੂਮ ਦਾ ਕੀਤਾ ਉਦਘਾਟਨ

ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਸਬ ਡਵੀਜ਼ਨ ਸਰਦੂਲਗੜ੍ਹ ਦੇ ਪੰਜ ਪਿੰਡਾਂ ਭੂੰਦੜ, ਝੰਡਾ ਖੁਰਦ, ਸਰਦੂਲੇਵਾਲਾ, ਟਿੱਬੀ ਹਰੀ ਸਿੰਘ ਅਤੇ ਜਟਾਣਾ ਕਲਾਂ ਵਿਖੇ ਸਮਾਰਟ ਕਲਾਸ ਰੂਮਾਂ ਦਾ ਉਦਘਾਟਨ ਕੀਤਾ ਗਿਆ ਜਿਸ ਵਿੱਚ ਪ੍ਰੋਜੈਕਟ, ਲੈਪਟਾਪ ਅਤੇ ਪ੍ਰਣਾਲੀ ਨਾਲ ਸਬੰਧਤ ਹੋਰ ਮਟੀਰੀਅਲ ਸਕੂਲਾਂ ਨੂੰ ਮੁਹੱਈਆ ਕਰਵਾਇਆ ਗਿਆ।        ਇਹ ਮੁਹਿੰਮ ਬਲਵਿੰਦਰ ਸਿੰਘ ਭੂੰਦੜ ਮੈਂਬਰ ਰਾਜ ਸਭਾ ਵਲੋਂ ਐਨ.ਆਰ.ਆਈ …

Read More »