Wednesday, November 25, 2026

ਪੰਜਾਬੀ

ਮਾਨਸਾ ਦੇ 67 ਸਰਕਾਰੀ ਸਕੂਲਾਂ ਦੀਆਂ 4995 ਵਿਦਿਆਰਥਣਾਂ ਨੂੰ ਵੰਡੇ ਜਾ ਰਹੇ ਹਨ ਸਾਈਕਲ – ਡੀ.ਸੀ

ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਕੁੜੀਆਂ ਦੀ ਭਲਾਈ ਅਤੇ ਤਰੱਕੀ ਲਈ ਕੰਮ ਕਰਨ ਦੀ ਆਪਣੀ ਵਚਨਬੱਧਤਾ ਨੂੰ ਅੱਗੇ ਤੋਰਦਿਆਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੁਆਰਾ ਗਿਆਰ੍ਹਵੀਂ ਅਤੇ ਬਾਰ੍ਹਵੀਂ ਕਲਾਸ ਦੀਆਂ ਵਿਦਿਆਰਥਣਾਂ ਨੂੰ ਮੁਫ਼ਤ ਸਾਇਕਲ ਵੰਡੇ ਜਾ ਰਹੇ ਹਨ।     ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਡਿਪਟੀ ਕਮਿਸ਼ਨਰ ਮਾਨਸਾ ਅਪਨੀਤ ਰਿਆਤ ਨੇ ਕਿਹਾ ਕਿ …

Read More »

ਸਕੂਲ ਵਿੱਚ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ

ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਸਰਕਾਰੀ ਪ੍ਰਾਇਮਰੀ ਸਕੂਲ ਰਮਦਿੱਤੇਵਾਲਾ ਵਿਖੇ ਮਹਾਨ ਭਾਰਤੀ ਵਿਗਿਆਨੀ ਦੀ ਕੀਤੀ ਖੋਜ “ਰਮਨ ਪ੍ਰਭਾਵ” ਨੂੰ ਸਮਰਪਿਤ ਰਾਸ਼ਟਰੀ ਵਿਗਿਆਨ ਦਿਵਸ ਮਨਾਇਆ ਗਿਆ।ਇਸ ਸਬੰਧੀ ਇਕਬਾਲ ਸੰਧੂ ਉਭਾ ਨੇ ਵਿਦਿਆਰਥੀਆਂ ਨੂੰ ਦੱਸਿਆ ਕਿ ਨੋਬਲ ਇਨਾਮ ਜੇਤੂ ਸੀ.ਬੀ ਰਮਨ ਇੱਕ ਬਹੁਤ ਹੀ ਮਹਾਨ ਭਾਰਤੀ ਵਿਗਿਆਨੀ ਸਨ।ਉਹਨਾਂ ਨੇ ਭੌਤਿਕ ਵਿਗਿਆਨ ਨਾਲ ਸਬੰਧਤ ਬਹੁਤ ਸਾਰੀਆਂ ਖੋਜਾਂ ਕੀਤੀਆਂ।ਸਾਨੂੰ …

Read More »

ਸਿਮਰਜੀਤ ਬੈਂਸ ਨੇ ਮਾਨਸਾ `ਚ ਪਾਰਟੀ ਦਫਤਰ ਦਾ ਕੀਤਾ ਉਦਘਾਟਨ

ਭੀਖੀ/ ਮਾਨਸਾ, 1 ਮਾਰਚ (ਪੰਜਾਬ ਪੋਸਟ – ਕਮਲ ਜਿੰਦਲ) – ਪੰਜਾਬ ਵਿੱਚ ਕਾਂਗਰਸ ਤੇ ਅਕਾਲੀ ਭਾਜਪਾ ਦੇ  ਪਰਿਵਾਰਾਂ ਦੇ ਨਾਮ ਹੋਇਆ ਇੰਤਕਾਲ ਤੋੜ ਕੇ ਦਮ ਲਵਾਂਗੇ ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਵਿਧਾਇਕ ਲੁਧਿਆਣਾ ਸਿਮਰਜੀਤ ਸਿੰਘ ਬੈਂਸ ਪ੍ਰਧਾਨ ਲੋਕ ਇਨਸਾਫ ਪਾਰਟੀ ਨੇ ਮਾਨਸਾ ਕੈਂਚੀਆਂ ਤੇ ਪਾਰਟੀ ਦਫ਼ਤਰ ਦਾ ਉਦਘਾਟਨ ਕਰਨ ਮੌਕੇ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਹੇ।       ਉਨਾਂ ਕਿਹਾ ਕਿ ਕਿ ਅਜ਼ਾਦ …

Read More »

ਵਿੰਗ ਕਮਾਂਡਰ ਅਭਿਨੰਦਨ ਅਟਾਰੀ -ਵਾਹਗਾ ਬਾਰਡਰ ਰਸਤੇ ਭਾਰਤ ਦੇ ਹਵਾਲੇ – ਦੇਸ਼ ਵਾਸੀ ਖੁਸ਼

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ ਬਿਊਰੋ) – ਭਾਰਤ ਦੇ ਹਵਾਲੇ ਕਰਨ ਲਈ ਵਿੰਗ ਕਮਾਂਡਰ ਅਭਿਨੰਦਨ ਨੂੰ ਲਾਹੌਰ ਤੋਂ ਬਾਅਦ ਤਕਰੀਬਨ ਰਾਤ 9.00 ਵਜੇ ਵਾਹਗਾ ਬਾਰਡਰ ਲਿਆਂਦਾ ਗਿਆ। ਜਿਥੋਂ ਉਸ ਨੂੰ ਰਾਤ 9.20 ਵਜੇ ਭਾਰਤ ਦੇ ਅਧਿਕਾਰੀਆਂ ਨੂੰ ਸੌਂਪ ਦਿੱਤਾ ਗਿਆ। ਜਿਕਰਯੋਗ ਹੈ ਕਿ ਪਾਕਿਸਤਾਨ ਨੇ ਅਭਿਨੰਦਨ ਨੂੰ ਪਹਿਲਾਂ ਸਵੇਰੇ 10.00 ਵਜੇ ਤੇ ਫਿਰ ਸ਼ਾਮ 4.00 ਵਜੇ ਭਾਰਤ ਦੇ ਹਵਾਲੇ ਕਰਨ …

Read More »

ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਵਲੋਂ ਸਿਵਿਕ ਐਕਸ਼ਨ ਪ੍ਰੋਗਰਾਮਾਂ ਦੇ ਸਹਿਯੋਗੀਆਂ ਦਾ ਸਨਮਾਨ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ- ਸੰਧੂ) – ਬੀ.ਐਸ.ਐਫ ਸੈਕਟਰ ਹੈੱਡ ਕਆਟਰ ਖਾਸਾ (ਅੰਮ੍ਰਿਤਸਰ) ਦੇ ਅਧਿਕਾਰਤ ਖੇਤਰ ਵਿਚ ਆਉਦੀਆਂ ਬੀ.ਐਸ.ਐਫ ਬਟਾਲੀਅਨਾਂ ਵੱਲੋਂ ਸਿਵਿਕ ਐਕਸ਼ਨ ਪ੍ਰੋਗਰਾਮ ਤਹਿਤ ਕਰਵਾਏ ਜਾਂਦੇ ਸਮਾਜ ਸੇਵੀ, ਖੇਡ ਪ੍ਰਤੀਯੋਗਤਾਵਾਂ ਤੋਂ ਇਲਾਵਾ ਗਣਤੰਤਰ ਅਤੇ ਸੁਤੰਤਰਤਾ ਦਿਵਸ ਮੋਕੇ ਵੱਖ-ਵੱਖ ਸਕੂਲਾਂ ਕਾਲਜਾਂ ਵੱਲੋਂ ਦਿੱਤੇ ਜਾਂਦੇ ਸਹਿਯੋਗ ਤਹਿਤ ਬੀ.ਐਸ.ਐਫ 17 ਬਟਾਲੀਅਨ ਰਾਮ ਤੀਰਥ ਵੱਲੋਂ ਪ੍ਰੋਗਰਾਮ ਕੋਆਰਡੀਨੇਟਰ ਜੀ.ਐਸ ਸੰਧੂ, ਕੋ ਕੋਆਰਡੀਨੇਟਰ ਪਰਮਿੰਦਰ ਕੋਰ …

Read More »

ਸਿੱਖ ਇਤਿਹਾਸ ਰੀਸਰਚ ਬੋਰਡ ਦੀ ਸੇਵਾਦਾਰ ਬੀਬੀ ਬਲਬੀਰ ਕੌਰ ਹੋਏ ਸੇਵਾਮੁਕਤ

ਅੰਮ੍ਰਿਤਸਰ, 29 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਦੇ ਸਿੱਖ ਇਤਿਹਾਸ ਰੀਸਰਚ ਬੋਰਡ ਵਿਚ ਸੇਵਾਦਾਰ ਬੀਬੀ ਬਲਬੀਰ ਕੌਰ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ ਭੂਰਾਕੋਹਨਾ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ ਤੇ ਸਿੱਖ ਇਤਿਹਾਸ ਰੀਸਰਚ ਬੋਰਡ ਦੇ ਸਟਾਫ …

Read More »

ਗਿਆਨੀ ਬਲਵੰਤ ਸਿੰਘ ਕੋਠਾਗੂਰੂ ਦੇ ਚਲਾਣੇ ’ਤੇ ਭਾਈ ਅਫਸੋਸ ਪ੍ਰਗਟਾਇਆ

ਗਿਆਨੀ ਬਲਵੰਤ ਦੇ ਚਲਾਣੇ ਨਾਲ ਕੌਮ ਇਕ ਸਿਰੜੀ ਇਤਿਹਾਸਕਾਰ ਤੋਂ ਵਾਂਝੀ ਹੋਈ ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) –    ਪ੍ਰਸਿੱਧ ਸਿੱਖ ਵਿਦਵਾਨ ਤੇ ਇਤਿਹਾਸਕਾਰ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਗਹਿਰਾ ਅਫ਼ਸੋਸ ਪ੍ਰਗਟ ਕੀਤਾ ਹੈ।ਲੌਂਗੋਵਾਲ ਨੇ ਆਖਿਆ ਕਿ ਗਿਆਨੀ ਬਲਵੰਤ ਸਿੰਘ ਕੋਠਾਗੁਰੂ ਵੱਖ-ਵੱਖ ਭਸ਼ਾਵਾਂ ਦੇ ਗਿਆਤਾ ਸਨ ਅਤੇ …

Read More »

ਸ਼੍ਰੋਮਣੀ ਕਮੇਟੀ ਵੱਲੋਂ ਇੰਸਪੈਕਟਰ ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤੀ ’ਤੇ ਵਿਦਾਇਗੀ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) -ਸ਼੍ਰੋਮਣੀ ਕਮੇਟੀ ਸ੍ਰੀ ਅੰਮ੍ਰਿਤਸਰ ਵਿਖੇ ਗੁਰਦੁਆਰਾ ਇੰਸਪੈਕਟਰ ਵਜੋਂ ਡਿਊਟੀ ਨਿਭਾਅ ਰਹੇ ਜੱਸਾ ਸਿੰਘ ਮੰਡ ਨੂੰ ਸੇਵਾ ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱੱਤੀ ਗਈ।ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਦੇ ਇਕੱਤਰਤਾ ਹਾਲ ਵਿਖੇ ਇਸ ਸਬੰਧ ਵਿਚ ਕੀਤੇ ਗਏ ਇਕ ਸਮਾਗਮ ਦੌਰਾਨ ਮੁੱਖ ਸਕੱਤਰ ਡਾ. ਰੂਪ ਸਿੰਘ, ਸਕੱਤਰ ਸ. ਮਹਿੰਦਰ ਸਿੰਘ ਆਹਲੀ, ਵਧੀਕ ਸਕੱਤਰ ਸੁਖਦੇਵ ਸਿੰਘ …

Read More »

ਸ਼ਬਦ ਗੁਰੂ ਯਾਤਰਾ ਗੁ. ਸਾਹਿਬ ਪਾਤਸ਼ਾਹੀ ਛੇਵੀਂ ਰਾਣਵਾਂ ਫਤਿਹਗੜ੍ਹ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ

ਅੰਮ੍ਰਿਤਸਰ, 1 ਮਾਰਚ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸ੍ਰੀ ਗੋਬਿੰਦਗੜ੍ਹ ਸਾਹਿਬ ਪਾ: ਛੇਵੀਂ ਰਾਣਵਾਂ (ਫ਼ਤਿਹਗੜ੍ਹ ਸਾਹਿਬ) ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਫ਼ਤਿਹਗੜ੍ਹ ਸਾਹਿਬ ਲਈ ਰਵਾਨਾ ਹੋਈ। ਇਹ ਯਾਤਰਾ ਅਮਰਾਲਾ, ਹਵਾਰਾ ਕਲਾਂ, ਬਦੇਸਾਂ, ਮਨੈਲਾ, ਮਨਸੂਰਪੁਰ, ਲਖਨਪੁਰ, ਮੰਡੇਰਾ, ਖਮਾਣੋ, ਭਾਬਰੀ, ਰਿਆ, ਭਾਮੀਆਂ, ਬਾਠਾਂ, ਮੋਹਨ …

Read More »

ਨੈਸ਼ਨਲ ਮਾਸਟਰ ਗੇਮਜ਼ ’ਚ ਰੁਪਿੰਦਰ ਗਿੱਲ ਨੇ ਗੋਲਡ ਮੈਡਲਾਂ ਦੀ ਮਾਰੀ ਹੈਟ੍ਰਿਕ

ਸਮਰਾਲਾ, 1 ਮਾਰਚ (ਪੰਜਾਬ ਪੋਸਟ – ਇੰਦਰਜੀਤ ਕੰਗ) – ਨੈਸ਼ਨਲ ਮਾਸਟਰ ਗੇਮਜ਼ ਜਿਹੜੀਆਂ ਕਿ 24 ਫਰਵਰੀ ਤੋਂ 2 ਮਾਰਚ ਤੱਕ ਦੇਹਰਾਦੂਨ (ਉਤਰਾਖੰਡ) ਵਿਖੇ ਚੱਲ ਰਹੀਆਂ ਹਨ, ਵਿੱਚ ਸਮਰਾਲਾ ਸ਼ਹਿਰ ਦੇ ਉਡਣੇ ਸਿੱਖ ਅਤੇ ਸਮਰਾਲਾ ਹਾਕੀ ਕਲੱਬ ਦੇ ਸੀਨੀਅਰ ਵਾਈਸ ਪ੍ਰਧਾਨ ਰੁਪਿੰਦਰ ਸਿੰਘ ਗਿੱਲ ਨੇ ਸਮਰਾਲਾ ਸ਼ਹਿਰ ਅਤੇ ਇਲਾਕੇ ਦਾ ਨਾਂ ਪੂਰੇ ਭਾਰਤ ਵਿੱਚ ਚਮਕਾਉਂਦੇ ਹੋਏ ਤਿੰਨ ਗੋਲਡ ਮੈਡਲ ਪ੍ਰਾਪਤ ਕੀਤੇ।ਇਨ੍ਹਾਂ …

Read More »