Wednesday, November 25, 2026

ਪੰਜਾਬੀ

ਖ਼ਾਲਸਾ ਕਾਲਜ ਸੀਨੀ: ਸੈਕ: ਸਕੂਲ ਚੌਥੀਆਂ ਅੰਤਰ-ਖ਼ਾਲਸਾ ਕਾਲਜ-ਸਕੂਲ ਖੇਡਾਂ ’ਚ ਚੈਂਪੀਅਨ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਖ਼ਾਲਸਾ ਕਾਲਜ  ਗਵਰਨਿੰਗ ਕੌਂਸਲ ਦੇ ਪ੍ਰਬੰਧ ਅਧੀਨ ਕਾਰਜਸ਼ੀਲ ਸਕੂਲਾਂ ’ਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਉਨ੍ਹਾਂ ’ਚ ਮੁਕਾਬਲੇ ਦੀ ਭਾਵਨਾ ਪੈਦਾ ਕਰਨ ਲਈ ਚੌਥੀਆਂ ਅੰਤਰ-ਖ਼ਾਲਸਾ ਕਾਲਜ ਸਕੂਲ ਖੇਡਾਂ ਖ਼ਾਲਸਾ ਕਾਲਜ ਸੀਨੀ: ਸੈਕ: ਸਕੂਲ ਦੇ ਖੇਡ ਮੈਦਾਨਾਂ ’ਚ ਸੰਸਥਾ ਦੇ ਪ੍ਰਿੰਸੀਪਲ ਡਾ. ਇੰਦਰਜੀਤ ਸਿੰਘ ਗੋਗੋਆਣੀ ਦੀ ਸਰਪਰਸਤੀ …

Read More »

ਬ੍ਰਹਮਪੁਰਾ ਨੇ ਫੌਜ ਦੇ ਸਾਬਕਾ ਮੁੱਖੀ ਜਨਰਲ ਜੇ.ਜੇ ਸਿੰਘ ਨੂੰ ਖਡੂਰ ਸਾਹਿਬ ਤੋਂ ਐਲਾਨਿਆ ਅਕਾਲੀ ਦਲ (ਟਕਸਾਲੀ) ਦਾ ਉਮੀਦਵਾਰ

ਤਰਨਤਾਰਨ, 27 ਫਰਵਰੀ (ਪੰਜਾਬ ਪੋਸਟ ਬਿੳਰੋ) – ਭਾਰਤੀ ਫੌਜ ਦੇ ਸਾਬਕਾ ਮੁੱਖੀ ਅਤੇ ਸਾਬਕਾ ਰਾਜਪਾਲ ਜਨਰਲ ਜੇ.ਜੇ ਸਿੰਘ ਨੂੰ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦ ਉਮੀਦਵਾਰ ਵਜੋਂ ਐਲਾਨਿਆ ਗਿਆ ਹੈ। ਪਾਰਟੀ ਪ੍ਰਧਾਨ ਅਤੇ ਮੌਜੂਦਾ ਸੰਸਦ ਮੈਂਬਰ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੇ ਤਰਨ ਤਾਰਨ ਦੇ ਪਿੰਡ ਬ੍ਰਹਮਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ (ਟਕਸਾਲੀ) ਦੇ ਵਰਕਰਾਂ ਅਤੇ ਸਾਬਕਾ …

Read More »

ਸਿਕਲੀਗਰ ਸਿੱਖਾਂ ਦਾ ਜਥਾ ਗੁਰਧਾਮਾਂ ਦੇ ਦਰਸ਼ਨਾਂ ਲਈ ਸ੍ਰੀ ਅੰਮ੍ਰਿਤਸਰ ਪੁੱਜਾ

ਸ਼੍ਰੋਮਣੀ ਕਮੇਟੀ ਵੱਲੋਂ ਬੱਸਾਂ ਤੇ ਰਿਹਾਇਸ਼ ਦੇ ਕੀਤੇ ਗਏ ਵਿਸ਼ੇਸ਼ ਪ੍ਰਬੰਧ  ਅੰਮ੍ਰਿਤਸਰ, 27 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਮੱਧ ਪ੍ਰਦੇਸ਼ ਦੇ ਵੱਖ-ਵੱਖ ਪਿੰਡਾਂ ’ਚ ਵਿਚ ਵੱਸਦੇ ਸਿਕਲੀਗਰ ਸਿੱਖਾਂ ਦੇ ਇਕ ਜਥੇ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕੀਤੇ।ਸਿੱਖ ਕੌਂਸਲ ਆਫ ਸਕਾਟਲੈਂਡ ਦੇ ਉਪਰਾਲੇ ਨਾਲ ਵੱਖ-ਵੱਖ ਗੁਰ-ਅਸਥਾਨਾਂ ਦੇ ਦਰਸ਼ਨ ਕਰਨ ਪੰਜਾਬ ਪੁੱਜੇ ਸਿਕਲੀਗਰ ਸਿੱਖਾਂ ਦੇ ਇਸ ਜਥੇ …

Read More »

ਅਧਿਆਪਕ ਸੰਘਰਸ਼ ਕਮੇਟੀ ਸਮਰਾਲਾ ਵੱਲੋਂ ਹਲਕਾ ਵਿਧਾਇਕ ਨੂੰ ਦਿੱਤਾ ਚਿਤਾਵਨੀ ਪੱਤਰ

ਮੁੱਖ ਮੰਤਰੀ ਨੇ ਮੀਟਿੰਗ `ਚ ਮੰਗਾਂ ਨਾ ਮੰਨੀਆਂ ਤਾਂ ਪਟਿਆਲਾ `ਚ ਰੋਸ ਰੈਲੀ 3 ਮਾਰਚ ਨੂੰ ਸਮਰਾਲਾ,  27 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਅਧਿਆਪਕ ਸੰਘਰਸ਼ ਕਮੇਟੀ ਪੰਜਾਬ ਵੱਲੋਂ ਹੋਏ ਫੈਸਲੇ ਅਨੁਸਾਰ ਪੂਰੇ ਪੰਜਾਬ ਦੇ 117 ਵਿਧਾਨ ਸਭਾ ਹਲਕਿਆਂ ਦੇ ਵਿਧਾਇਕਾਂ ਅਤੇ ਮੰਤਰੀਆਂ ਨੂੰ ਚਿਤਾਵਨੀ ਪੱਤਰ ਦਿੱਤੇ ਜਾਣ ਦੀ ਲੜ੍ਹੀ ਤਹਿਤ ਅੱਜ ਅਧਿਆਪਕ ਸੰਘਰਸ਼ ਕਮੇਟੀ ਸਮਰਾਲਾ ਅਤੇ ਮਾਛੀਵਾੜਾ ਵੱਲੋਂ …

Read More »

ਪਾਕਿਸਤਾਨ `ਚ ਸਰਜੀਕਲ ਸਟ੍ਰਾਈਕ ਸਮੇਂ ਦੀ ਲੋੜ ਸੀ- ਜੀ.ਕੇ

ਨਵੀਂ ਦਿੱਲੀ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪਾਕਿਸਤਾਨੀ ਕਬਾਇਲੀ ਕਸ਼ਮੀਰ ਵਿੱਚ ਸੋਮਵਾਰ ਨੂੰ ਭਾਰਤੀ ਹਵਾਈ ਫ਼ੌਜ ਵਲੋਂ ਕੀਤੀ ਗਈ ਸਰਜੀਕਲ ਸਟ੍ਰਾਈਕ -2 ਨੂੰ ਵੱਡੀ ਕਾਮਯਾਬੀ ਮਿਲੀ ਹੈ।ਇਹ ਵਿਚਾਰ ਦਿੱਲੀ ਸਿੱਖ ਗੁਰਦਵਾਰਾ ਪ੍ਰਬੰਧਕ ਕਮੇਟੀ ਦੇ ਤਤਕਾਲੀ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨੇ ਮੀਡੀਆ ਨੂੰ ਜਾਰੀ ਕਰਦੇ ਹੋਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸਮਰੱਥਾ ਦੀ ਵੀ ਸ਼ਲਾਘਾ ਕੀਤੀ ਹੈ।ਜੀ.ਕੇ ਨੇ ਕਿਹਾ ਕਿ …

Read More »

ਡਿਪਟੀ ਕਮਿਸ਼ਨਰ ਵਲੋਂ ਸੰਭਾਵੀ ਖ਼ਤਰੇ ਨਾਲ ਨਜਿੱਠਣ ਲਈ ਅਧਿਕਾਰੀਆਂ ਨਾਲ ਮੀਟਿੰਗ

ਕਿਸੇ ਵੀ ਤਰਾਂ ਦੀ ਸਥਿਤੀ ਦੇ ਮੁਕਾਬਲੇ ਲਈ ਤਿਆਰ ਰਹਿਣ ਦਾ ਸੱਦਾ ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਭਾਰਤ-ਪਾਕਿਸਤਾਨ ਵਿਚਾਲੇ ਕਸ਼ਮੀਰ ਵਿਚ ਬਣੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਡਿਪਟੀ ਕਮਿਸ਼ਨਰ ਸ਼ਿਵਦੁਲਾਰ ਸਿੰਘ ਢਿਲੋਂ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ, ਜਿੰਨਾ ਵਿਚ ਪੁਲਿਸ, ਸਿਵਲ ਡਿਫੈਂਸ, ਹੋਮਗਾਰਡ, ਸਿਹਤ, ਸਿੱਖਿਆ, ਪਸ਼ੂ ਪਾਲਣ, ਪੇਂਡੂ ਵਿਕਾਸ, ਜਲ ਸਪਲਾਈ, ਬਿਜਲੀ, ਬੀ.ਐਸ.ਐਨ.ਐਲ, ਰੋਡਵੇਜ਼, ਖੇਤੀਬਾੜੀ …

Read More »

ਜਿਲ੍ਹਾ ਪੱਧਰੀ ਕਿਸਾਨ ਖੇਤੀਬਾੜੀ ਮਸ਼ੀਨਰੀ ਮੇਲਾ 1 ਮਾਰਚ ਨੂੰ

ਜੰਡਿਆਲਾ ਗੁਰੂ, 27 ਫਰਵਰੀ (ਪੰਜਾਬ ਪੋਸਟ – ਹਰਿੰਦਰਪਾਲ ਸਿੰਘ) – ਮੁੱਖ ਖੇਤੀਬਾੜੀ ਅਫਸਰ ਦਲਬੀਰ ਸਿੰਘ ਛੀਨਾ ਨੇ ਪ੍ਰੈਸ ਨੂੰ ਜਾਣਕਾਰੀ ਦਿੰਦਿਆ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਜਿਲ੍ਹਾ ਅੰਮਿ੍ਰਤਸਰ ਵਲੋਂ 1 ਮਾਰਚ ਨੂੰ ਦਾਣਾ ਮੰਡੀ ਜੰਡਿਆਲਾ ਗੁਰੂ ਵਿਖੇ ਇੰਨਸੀਟੂ ਕਰਾਪ ਮੈਨੇਜਮੈਂਟ ਸਕੀਮ ਅਧੀਨ ਝੋਨੇ/ਕਣਕ ਦੀ ਰਹਿੰਦ-ਖੂੰਹਦ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਜਿਲ੍ਹਾ ਪੱਧਰੀ ਕਿਸਾਨ …

Read More »

10 ਰੋਜ਼ਾ ਯੋਗਾ ਕੈਂਪ ਲਗਾਇਆ ਗਿਆ

ਭੀਖੀ, 27 ਫਰਵਰੀ (ਪੰਜਾਬ ਪੋਸਟ – ਕਮਲ ਜ਼ਿੰਦਲ)  – ਬਾਬਾ ਜੋਗੀਪੀਰ ਜੀ ਵੈਲਫ਼ੇਅਰ ਕਲੱਬ ਅਤਲਾ ਕਲਾਂ ਵਲੋਂ ਪਿੰਡ `ਚ 10 ਦਿਨਾਂ ਦਾ ਫਰੀ ਕੈਂਪ ਲਗਵਾਇਆ ਗਿਆ।ਜਿਸ ਵਿੱਚ ਲੋਕਾਂ ਨੂੰ ਜੋੜਾਂ ਦਾ ਦਰਦ, ਸਰਵਾਈਕਲ, ਗਠੀਆ, ਥਰੜ ਵਰਗੇ ਰੋਗਾਂ ਤੋਂ ਛੁਟਕਾਰਾ ਪਾਉਣ ਲਈ ਜਾਗਰੂਕ ਕੀਤਾ ਗਿਆ।ਪਿੰਡ ਵਾਸੀਆਂ ਨੇ ਕੈਂਪ ਵਿੱਚ ਵੱਧ ਚੜ੍ਹ ਕੇ ਹਿੱਸਾ ਲਿਆ ਅਤੇ ਯੋਗ ਆਸਨ ਸਿੱਖੇੇ। ਇਸ ਮੌਕੇ ਕਲੱਬ …

Read More »

ਪੱਛਮੀ ਕਮਾਂਡ ਵਲੋਂ ਬਹਾਦਰ ਜਵਾਨ ਯੁੱਧ ਸੇਵਾ ਮੈਡਲ ਤੇ ਸੇਨਾ ਮੈਡਲਾਂ ਨਾਲ ਸਨਮਾਨੇ ਗਏ

ਅੰਮ੍ਰਿਤਸਰ, 27 ਫਰਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਪੱਛਮੀ ਕਮਾਂਡ ਵਲੋਂ ਅੱਜ ਆਪਣੇ ਬਹਾਦਰ ਜਵਾਨਾਂ ਦੇ ਸਨਮਾਨ ਵਿੱਚ ਵਿਸ਼ੇਸ਼ ਸਮਾਗਮ ਅੰਮ੍ਰਿਤਸਰ ਛਾਉਣੀ ਦੇ ਆਡੀਟੋਰੀਅਮ ਵਿੱਚ ਕਰਵਾਇਆ ਗਿਆ।ਜਿਸ ਵਿੱਚ ਲੈਫ: ਜਨਰਲ ਸੁਰਿੰਦਰ ਸਿੰਘ ਨੇ ਭਾਰਤੀ ਫੌਜ ਦੇ ਉਨ੍ਹਾਂ ਬਹਾਦਰ ਅਧਿਕਾਰੀਆਂ ਅਤੇ ਜਵਾਨਾਂ ਨੂੰ ਯਾਦ ਕੀਤਾ ਜਿਨ੍ਹਾਂ ਨੇ ਦੇਸ਼ ਦੀ ਆਨ ਅਤੇ ਸ਼ਾਨ ਲਈ ਬਹਾਦਰੀ ਅਤੇ ਵੀਰਤਾ ਦਾ ਪ੍ਰਦਰਸ਼ਨ ਕਰਦੇ ਹੋਏ …

Read More »

ਅਨੁਮੀਤ ਹੀਰਾ ਸੋਢੀ ਨੇ ਭਾਰਤੀ ਹਵਾਈ ਸੈਨਾ ਦੇ ਜਵਾਨਾਂ ਦੀ ਕੀਤੀ ਸ਼ਲਾਘਾ

ਚੰਡੀਗੜ੍ਹ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਅਨੁਮੀਤ ਹੀਰਾ ਸੋਢੀ ਨੇ ਪਾਕਿਸਤਾਨ ਦੇ ਅੱਤਵਾਦੀ ਕੈਂਪਾਂ ’ਤੇ ਭਾਰਤੀ ਹਵਾਈ ਸੈਨਾ ਵਲੋਂ ਕੀਤੇ ਗਏ ਹਮਲੇ ਦੀ ਸ਼ਲ਼ਾਘਾ ਕੀਤੀ ਹੈ।ਉਨ੍ਹਾਂ ਨੇ ਭਾਰਤੀ ਹਵਾਈ ਸੈਨਾ ਵਲੋਂ ਚੁੱਕੇ ਗਏ ਇਸ ਬਹਾਦਰੀ ਭਰੇ ਕਦਮ ਨੂੰ ਜੰਮੂ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ 14 ਫਰਵਰੀ ਨੂੰ 40 ਸੀ.ਆਰ.ਪੀ.ਐਫ ਜਵਾਨਾਂ ’ਤੇ ਹੋਏ ਅੱਤਵਾਦੀ …

Read More »