ਚੰਡੀਗੜ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਸਰਹੱਦਾਂ `ਤੇ ਪੈਦਾ ਹੋਈ ਕਸ਼ੀਦਗੀ ਬਾਰੇ ਸੀਨੀਅਰ ਅਫਸਰਾਂ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ।ਉਨਾਂ ਕਿਹਾ ਕਿ ਪੰਜਾਬ ਦੇ ਸਰਹੱਦੀ ਪਿੰਡਾਂ ਨੂੰ ਖਾਲੀ ਨਹੀਂ ਕਰਵਾਇਆ ਜਾਵੇਗਾ।ਹਵਾਈ ਸਫਰ `ਤੇ ਪਾਬੰਦੀ ਹੋਣ ਕਰ ਕੇ ਇਸ ਉਪਰੰਤ ਉਹ ਚੰਡੀਗੜ ਤੋਂ ਸੜਕੀ ਰਸਤੇ ਸਰਹੱਦੀ ਇਲਾਕਿਆਂ ਦੇ ਦੌਰੇ `ਤੇ ਰਵਾਨਾ ਹੋਏ।
Read More »ਪੰਜਾਬੀ
ਮਾਮਲਾ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਦਾ – ਮਾਲ ਮੰਤਰੀ ਵਲੋਂ ਵਿਭਾਗੀ ਪੜਤਾਲ ਦੇ ਹੁਕਮ
ਚੰਡੀਗੜ, 27 ਫਰਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਦੇ ਮਾਲ, ਮੁੜ ਵਸੇਬਾ ਤੇ ਆਫ਼ਤ ਪ੍ਰਬੰਧਨ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਨਾਇਬ ਤਹਿਸੀਲਦਾਰਾਂ ਦੀਆਂ ਬਦਲੀਆਂ ਵਿੱਚ ਅਣਗਹਿਲੀ ਦੇ ਮਾਮਲੇ ਦੀ ਵਿਭਾਗੀ ਪੜਤਾਲ ਦੇ ਹੁਕਮ ਦਿੱਤੇ ਹਨ।ਜ਼ਿਕਰਯੋਗ ਹੈ ਕਿ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਬਾਰੇ ਮਾਲ ਵਿਭਾਗ ਵਲੋਂ ਜਾਰੀ ਤਬਾਦਲਾ ਸੂਚੀ `ਚ ਦੋ ਮ੍ਰਿਤਕ ਅਤੇ ਦੋ ਸੇਵਾਮੁਕਤ ਨਾਇਬ ਤਹਿਸੀਲਦਾਰਾਂ ਦੀ ਵੀ ਬਦਲੀ ਕੀਤੇ …
Read More »ਪੋਸਟਰ ‘ਪੀਰ ਸ਼ੇਖ਼ ਫੱਤਾ ਦੀ ਪੂਜਾ ਪੱਧਤੀ : ਸਮਕਾਲੀ ਸਰੋਕਾਰ’ ਪਹਿਲੇ ਸਥਾਨ ’ਤੇ ਰਿਹਾ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵੱਲੋਂ ਪੰਜਾਬ ਲਿੰਗੁਇਸਟਿਕਸ ਐਸੋਸੀਏਸ਼ਨ (ਰਜਿ.) ਦੀ ਛੇਵੀਂ ਆਲ ਇੰਡੀਆ ਕਾਨਫ਼ਰੰਸ ਆਫ ਫੋਕਲੋਰ ਐਂਡ ਲਿੰਗੁਇਸਟਿਕਸ 22-23 ਫ਼ਰਵਰੀ ਨੂੰ ਕਰਵਾਈ ਗਈ।ਇਸ ਕਾਨਫ਼ਰੰਸ ਵਿਚ ਪੰਜਾਬੀ ਅਧਿਐਨ ਸਕੂਲ ਦੇ ਖੋਜਾਰਥੀਆਂ ਨੇ ਆਪਣੇ ਖੋਜ ਪੱਤਰ ਪ੍ਰਸਤੁਤ ਕੀਤੇ।ਖੋਜ ਪੱਤਰਾਂ ਦੀ ਪੋਸਟਰ ਪੇਸ਼ਕਾਰੀ ਵਿਚ ਪੰਜਾਬੀ ਅਧਿਐਨ ਸਕੂਨ ਦੇ ਖੋਜ ਵਿਦਿਆਰਥੀ ਸਤਿੰਦਰਜੀਤ ਸਿੰਘ ਦਾ ਪੋਸਟਰ ‘ਪੀਰ …
Read More »ਪੰਜਾਬੀ ਅਤੇ ਪੰਜਾਬੀਅਤ ਦੇ ਹਸਤਾਖਰ ਸਨ ਪ੍ਰੋ. ਪ੍ਰੀਤਮ ਸਿੰਘ
ਪ੍ਰੋ. ਪ੍ਰੀਤਮ ਸਿੰਘ ਦੀ ਸਪੁੱਤਰੀ ਡਾ. ਹਰਸ਼ਿੰਦਰ ਕੌਰ ਨੂੰ ਕੀਤਾ ਗਿਆ ਸਨਮਾਨਿਤ ਅੰਮ੍ਰਿਤਸਰ 25 ਫਰਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ ਖੁਰਮਣੀਆਂ) – ਅੱਜ ਇਥੇ ਸਾਹਿਤ ਅਕਾਦਮੀ ਨਵੀਂ ਦਿੱਲੀ ਅਤੇ ਨਾਦ ਪ੍ਰਗਾਸੁ ਵੱਲੋਂ ਸਾਂਝੇ ਤੌਰ ‘ਤੇ ਪ੍ਰੋ. ਪ੍ਰੀਤਮ ਸਿੰਘ ਦੀ ਜਨਮ ਸ਼ਤਾਬਦੀ ਮਨਾਉਂਦੇ ਹੋਏ ਇਕ ਰੋਜ਼ਾ ਰਾਸ਼ਟਰੀ ਸੈਮੀਨਾਰ ‘ਪ੍ਰੋ. ਪ੍ਰੀਤਮ ਸਿੰਘ : ਸਾਹਿਤ ਅਤੇ ਚਿੰਤਨ-ਦ੍ਰਿਸ਼ਟੀ’ ਦੇ ਸਿਰਲੇਖ ਤਹਿਤ ਖ਼ਾਲਸਾ ਕਾਲਜ ਫਾਰ …
Read More »ਖ਼ਾਲਸਾ ਕਾਲਜ ਵੈਟਰਨਰੀ ਵਿਖੇ 3 ਰੋਜ਼ਾ ਰਾਸ਼ਟਰੀ ਪੱਧਰ ਦੀ ਕਾਨਫਰੰਸ ਆਰੰਭ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ -ਸੁਖਬੀਰ ਸਿੰਘ ਖੁਰਮਣੀਆਂ) – ਖਾਲਸਾ ਕਾਲਜ ਆਫ਼ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਖੇ ਅੱਜ 3 ਰੋਜ਼ਾ ਰਾਸ਼ਟਰੀ ਪੱਧਰ ਦੀ 16ਵੀਂ ਸਾਲਾਨਾ ਕਨਵੈਨਸ਼ਨ ਆਫ਼ ਇੰਡੀਅਨ ਸੁਸਾਇਟੀ ਆਫ਼ ਐਡਵਾਂਸਮੈਂਟ ਆਨ ਕੈਨਿਨ ਪ੍ਰੈਕਟਿਸ ਅਤੇ ‘ਕੈਨਿਨ ਵੈਲਫ਼ੇਅਰ ’ਚ ਨਵੇਂ ਹੋਰੀਜ਼ਨਸ ਦੀ ਪੜਚੋਲ’ ਵਿਸ਼ੇ ’ਤੇ ਇਕ ਰਾਸ਼ਟਰੀ ਸੰਮੇਲਨ ਦਾ ਆਯੋਜਨ ਕੀਤਾ ਗਿਆ।ਰਾਸ਼ਟਰੀ ਸਮਾਗਮ ’ਚ ਪੂਰੇ ਦੇਸ਼ ਦੇ ਵੈਟਰਨਰੀ ਸਾਇੰਸਦਾਨਾਂ ਨੇ ਇਕਜੁਟ …
Read More »ਮਾਰਚ ਮਹੀਨੇ ਸ਼਼੍ਰੋਮਣੀ ਕਮੇਟੀ ਕਰਵਾਏਗੀ ਵਿਸ਼ੇਸ਼ ਗੁਰਮਤਿ ਸਮਾਗਮ – ਲੌਗੋਵਾਲ
ਅੰਮ੍ਰਿਤਸਰ, 26 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ਼੍ਰੋਮਣੀ ਕਮੇਟੀ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੇ ਕਿਹਾ ਕਿ ਪੰਜਾਬ ਭਰ ਦੇ ਇਤਿਹਾਸਕ ਗੁਰਦੁਆਰਾ ਸਾਹਿਬਾਨਾਂ ਵਿੱਚ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾਂ ਆਗਮਨ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਮਾਰਚ ਮਹੀਨੇ ਵਿੱਚ ਕਰਵਾਏ ਜਾਣਗੇ। ਇਹ ਗੁਰਮਤਿ ਸਮਾਗਮ 8 ਮਾਰਚ ਨੂੰ ਗੁਰਦੁਆਰਾ ਖਡੂਰ ਸਾਹਿਬ, 11 ਮਾਰਚ ਨੂੰ ਗੁਰਦੁਆਰਾ ਸਾਹਿਬ ਲੱਖੀ …
Read More »ਸ਼ਬਦ ਗੁਰੂ ਯਾਤਰਾ ਗੁ.ਪਾਤਸ਼ਾਹੀ ਛੇਵੀਂ ਕੁਰਾਲੀ ਤੋਂ ਅਗਲੇ ਪੜਾਅ ਲਈ ਰਵਾਨਾ
ਅੰਮ੍ਰਿਤਸਰ, 26 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਨੂੰ ਸਮਰਪਿਤ ਸ਼ਬਦ ਗੁਰੂ ਯਾਤਰਾ ਅੱਜ ਗੁਰਦੁਆਰਾ ਸਾਹਿਬ ਪਾਤਸ਼ਾਹੀ ਛੇਵੀਂ ਕੁਰਾਲੀ ਤੋਂ ਅਗਲੇ ਪੜਾਅ ਗੁਰਦੁਆਰਾ ਸ੍ਰੀ ਅੰਬ ਸਾਹਿਬ ਮੁਹਾਲੀ ਲਈ ਰਵਾਨਾ ਹੋਈ।ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ਬਲਵਿੰਦਰ ਸਿੰਘ ਨੇ ਅਰੰਭਤਾ ਦੀ ਅਰਦਾਸ ਕੀਤੀ।ਪੰਜ ਪਿਆਰੇ ਸਾਹਿਬਾਨ ਅਤੇ ਨਿਸ਼ਾਨਚੀ ਸਿੰਘਾਂ ਨੂੰ ਸਿਰੋਪਾਓ ਦੇਣ …
Read More »ਹਲਕਾ ਦੋਰਾਹਾ ਦੀ ਸੰਗਤ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੀਤੀ ਲੰਗਰ ਸੇਵਾ
ਅੰਮ੍ਰਿਤਸਰ, 26 ਫ਼ਰਵਰੀ (ਪੰਜਾਬ ਪੋਸਟ – ਗੁਰਪ੍ਰੀਤ ਸਿੰਘ) – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਦੇ ਸ੍ਰੀ ਗੁਰੂ ਰਾਮਦਾਸ ਲੰਗਰ ਵਿਖੇ ਲੁਧਿਆਣਾ ਦੇ ਹਲਕਾ ਦੁਰਾਹਾ ਤੇ ਪਾਇਲ ਦੀ ਸੰਗਤ ਵੱਲੋਂ ਸ਼ਰਧਾ ਨਾਲ ਲੰਗਰ ਸੇਵਾ ਕੀਤੀ ਗਈ। ਸ਼੍ਰੋਮਣੀ ਕਮੇਟੀ ਦੇ ਸਾਬਕਾ ਜੂਨੀਅਰ ਮੀਤ ਪ੍ਰਧਾਨ ਜਥੇਦਾਰ ਹਰਪਾਲ ਸਿੰਘ ਜੱਲ੍ਹਾ ਦੀ ਅਗਵਾਈ ਵਿਚ ਬੀਤੇ ਕੱਲ੍ਹ ਸੇਵਾ ਕਰਨ ਪੁੱਜੀ ਸੰਗਤ ਨੂੰ ਅੱਜ ਸੇਵਾ …
Read More »ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਮਾਰਟ ਸਕੂਲ ਸਮਰਾਲਾ ’ਚ ਸਾਈਕਲ ਵੰਡ ਸਮਾਰੋਹ
ਸਮਰਾਲਾ, 26 ਫਰਵਰੀ (ਪੰਜਾਬ ਪੋਸਟ – ਇੰਦਰਜੀਤ ਕੰਗ) – ਲੜਕੀਆਂ ਨੂੰ ਆਪਣੀ ਵਿੱਦਿਆ ਪ੍ਰਤੀ ਉਤਸ਼ਾਹਿਤ ਕਰਨ ਵਾਸਤੇ ਮਾਈ ਭਾਗੋ ਸਕੀਮ ਤਹਿਤ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸਮਰਾਲਾ ਵਿੱਚ ਅਮਰੀਕ ਸਿੰਘ ਢਿੱਲੋਂ ਹਲਕਾ ਵਿਧਾਇਕ ਸਮਰਾਲਾ ਨੇ 451 ਵਿਦਿਆਰਥਣਾਂ ਨੂੰ ਇੱਕ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਾਈਕਲ ਵੰਡੇ।ਸਕੂਲ ਪ੍ਰਿੰਸੀਪਲ ਗੁਰਦੀਪ ਸਿੰਘ ਰਾਏ ਨੇ ਹਲਕਾ ਵਿਧਾਇਕ ਅਤੇ ਹੋਰ ਪਹੁੰਚੀਆਂ ਸਖਸ਼ੀਅਤਾਂ ਨੂੰ ਜੀ ਆਇਆ ਆਖਿਆ।ਅਮਰੀਕ …
Read More »ਛੀਨਾ ਨੇ ਏਅਰ ਸਟਰਾਇਕ ਹਮਲੇ ਨੂੰ ਦੱਸਿਆ ਮੋਦੀ ਦਾ ਦਲੇਰਾਨਾ ਕਦਮ
ਅੰਮ੍ਰਿਤਸਰ, 26 ਫਰਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆਂ) – ਭਾਜਪਾ ਦੇ ਸੀਨੀਅਰ ਆਗੂ ਰਜਿੰਦਰ ਮੋਹਨ ਸਿੰਘ ਛੀਨਾ ਨੇ ਪਾਕਿਸਤਾਨੀ ਕਬਜ਼ੇ ਵਾਲੇ ਕਸ਼ਮੀਰ (ਪੀ.ਓ.ਕੇ) ਦੇ ਅੰਦਰ ਜੈਸ਼-ਏ-ਮੁਹੰਮਦ ਦੇ ਦਹਿਸ਼ਤਗਰਦੀ ਕੈਂਪਾਂ ’ਤੇ ਹਵਾਈ ਹਮਲੇ ਨੂੰ ਸਫਲਤਾ ਪੂਰਵਕ ਨਿਭਾਉਣ ਲਈ ਭਾਰਤੀ ਹਵਾਈ ਸੈਨਾ ਦੀ ਪ੍ਰਸੰਸਾ ਕੀਤੀ। ਇੱਥੇ ਜਾਰੀ ਇਕ ਬਿਆਨ ’ਚ ਛੀਨਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਹਿੰਮਤ ਵਾਲੇ ਆਗੂ ਵਜੋਂ …
Read More »
Punjab Post Daily Online Newspaper & Print Media